ਪੜਚੋਲ ਕਰੋ

ਵ੍ਹੱਟਸਐਪ ਰਾਹੀਂ ਹੋ ਸਕਦੇ ਧੋਖਾਧੜੀ ਦੇ ਸ਼ਿਕਾਰ! ਬੈਂਕ ਖਾਤਾ ਹੋ ਸਕਦਾ ਸਾਫ

ਇਸ ਐਪ ਜ਼ਰੀਏ ਆਨਲਾਈਨ ਬੈਂਕ ਧੋਖਾਧੜੀ ਵੀ ਕੀਤੀ ਜਾ ਸਕਦੀ ਹੈ ਜਾਂ ਕੋਈ ਈ-ਵਾਲਿਟ ਅਕਾਊਂਟ ਨੂੰ ਹੈਕ ਕਰ ਸਕਦਾ ਹੈ। ਜੇ ਤੁਸੀਂ ਵ੍ਹੱਟਸਐਪ ਦੀ ਵਰਤੋਂ ਕਰਦੇ ਸਮੇਂ ਕੁਝ ਚੀਜ਼ਾਂ ਦਾ ਧਿਆਨ ਰੱਖਦੇ ਹੋ, ਤਾਂ ਤੁਹਾਡੇ ਬੈਂਕ ਖਾਤਿਆਂ ਨੂੰ ਹੈਕ ਨਹੀਂ ਕੀਤਾ ਜਾ ਸਕੇਗਾ।

ਚੰਡੀਗੜ੍ਹ: ਇੰਸਟੈਂਟ ਮੈਸੇਜਿੰਗ ਐਪ WhatsApp ਨੇ ਲੋਕਾਂ ਵਿਚਕਾਰ ਦੂਰੀ ਇੰਨੀ ਘੱਟ ਕਰ ਦਿੱਤੀ ਹੈ ਕਿ ਜਦੋਂ ਵੀ ਤੁਸੀਂ ਚਾਹੋ ਵੀਡੀਓ ਕਾਲ ਕਰਕੇ ਆਪਣੇ ਅਜ਼ੀਜ਼ਾਂ ਨਾਲ ਗੱਲ ਕਰ ਸਕਦੇ ਹੋ ਪਰ ਹੈਕਰ ਵੀ ਇਸ ਐਪ 'ਤੇ ਨਜ਼ਰ ਰੱਖ ਰਹੇ ਹਨ। ਹੁਣ ਇਸ ਐਪ ਜ਼ਰੀਏ ਆਨਲਾਈਨ ਬੈਂਕ ਧੋਖਾਧੜੀ ਵੀ ਕੀਤੀ ਜਾ ਸਕਦੀ ਹੈ ਜਾਂ ਕੋਈ ਈ-ਵਾਲਿਟ ਅਕਾਊਂਟ ਨੂੰ ਹੈਕ ਕਰ ਸਕਦਾ ਹੈ। ਜੇ ਤੁਸੀਂ ਵ੍ਹੱਟਸਐਪ ਦੀ ਵਰਤੋਂ ਕਰਦੇ ਸਮੇਂ ਕੁਝ ਚੀਜ਼ਾਂ ਦਾ ਧਿਆਨ ਰੱਖਦੇ ਹੋ, ਤਾਂ ਤੁਹਾਡੇ ਬੈਂਕ ਖਾਤਿਆਂ ਨੂੰ ਹੈਕ ਨਹੀਂ ਕੀਤਾ ਜਾ ਸਕੇਗਾ। ਜੇ ਕੋਈ ਅਣਜਾਣ ਵਿਅਕਤੀ ਤੁਹਾਨੂੰ ਕਾਨਟੈਕਟ ਕਰਦਾ ਹੈ, ਤਾਂ ਉਸ ਨੂੰ ਜਵਾਬ ਨਾ ਦਿਓ। ਇਸ ਤੋਂ ਇਲਾਵਾ ਜੇ ਕੋਈ ਅਣਜਾਣ ਵਿਅਕਤੀ ਤੁਹਾਡੇ ਨਾਲ ਕੋਈ ਲਿੰਕ ਸ਼ੇਅਰ ਕਰਦਾ ਹੈ, ਤਾਂ ਇਸ ਨੂੰ ਨਾ ਖੋਲ੍ਹੋ। ਆਪਣੇ ਬੈਂਕ ਦੀ ਜਾਣਕਾਰੀ ਕਦੇ ਵੀ ਕਿਸੇ ਨਾਲ ਸ਼ੇਅਰ ਨਾ ਕਰੋ। ਜੇ ਕੋਈ ਡੈਬਿਟ ਕਾਰਡ, ਕ੍ਰੈਡਿਟ ਕਾਰਡ ਪਿੰਨ ਤੇ ਇੰਟਰਨੈਟ ਬੈਂਕਿੰਗ ਪਾਸਵਰਡ ਪੁੱਛਦਾ ਹੈ, ਤਾਂ ਇਸ ਨੂੰ ਕਦੇ ਵੀ ਸ਼ੇਅਰ ਨਹੀਂ ਕਰਨਾ ਚਾਹੀਦਾ। ਜੇ ਨਵੇਂ ਨੰਬਰ ਤੋਂ ਕੋਈ ਮੀਡੀਆ ਫਾਈਲ ਆਈ ਹੈ ਤਾਂ ਇਸ ਨੂੰ ਕਦੇ ਵੀ ਡਾਊਨਲੋਡ ਨਾ ਕਰੋ। ਉਸ ਫਾਈਲ ਵਿੱਚ ਵਾਇਰਸ ਹੋ ਸਕਦਾ ਹੈ ਜੋ ਤੁਹਾਡਾ ਖਾਤਾ ਹੈਕ ਕਰ ਸਕਦਾ ਹੈ। ਆਪਣੇ ਫੋਨ ਵਿੱਚ ਆਟੋ ਡਾਊਨਲੋਡ ਨੂੰ ਡਿਸੇਬਲ ਕਰ ਦਿਓ। ਵ੍ਹੱਟਸਐਪ ਦੀਆਂ ਸੈਟਿੰਗਾਂ 'ਤੇ ਜਾਓ ਤੇ ਡਾਟਾ ਤੇ ਸਟੋਰੇਜ ਦੀ ਵਰਤੋਂ 'ਤੇ ਜਾ ਕੇ ਸੈਟਿੰਗਜ਼ ਨੂੰ ਬਦਲੋ। ਇਸ ਨਾਲ ਕੋਈ ਵੀ ਫਾਈਲ ਆਪਣੇ ਆਪ ਡਾਊਨਲੋਡ ਨਹੀਂ ਹੋਏਗੀ। ਕੋਈ ਛੋਟਾ ਜਾਂ ਵੱਡਾ ਨਕਦ ਲੈਣ-ਦੇਣ ਦੌਰਾਨ ਫੋਨ 'ਤੇ ਆਇਆ ਓਟੀਪੀ ਕਦੇ ਕਿਸੇ ਨਾਲ ਸ਼ੇਅਰ ਨਹੀਂ ਕਰਨਾ ਚਾਹੀਦਾ। ਜੇ ਤੁਸੀਂ ਆਪਣਾ ਫੋਨ ਕਿਤੇ ਗੁਮ ਜਾਂਦਾ ਹੈ ਤਾਂ ਪਹਿਲਾਂ ਵ੍ਹੱਟਸਐਪ ਨੂੰ ਡੀਐਕਟਿਵੇਟ ਕਰੋ। ਇਸ ਲਈ ਤੁਸੀਂ support@whatsapp.com ਨੂੰ ਈਮੇਲ ਕਰ ਸਕਦੇ ਹੋ ਜਾਂ ਕਿਸੇ ਹੋਰ ਫੋਨ ਤੋਂ ਵ੍ਹੱਟਸਐਪ ਲੌਗਇਨ ਕਰ ਸਕਦੇ ਹੋ ਤੇ ਫਿਰ ਲੌਗਇਨ ਨੂੰ ਡਿਲੀਟ ਜਾਂ ਡੀਐਕਟਿਵੇਟ ਕਰ ਸਕਦੇ ਹੋ। ਫ਼ੋਨ ਬਦਲਣ ਤੋਂ ਬਾਅਦ ਸਭ ਤੋਂ ਪਹਿਲਾਂ ਫੋਨ ਦੀ ਸੈਟਿੰਗਾਂ 'ਤੇ ਜਾਓ ਤੇ ਫੋਨ ਦਾ ਸਾਰਾ ਡਾਟਾ ਡਿਲੀਟ ਤੇ ਇਸ ਨੂੰ ਫੈਕਟਰੀ ਵਰਜ਼ਨ 'ਤੇ ਰੀਸੈਟ ਕਰੋ ਤਾਂ ਜੋ ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇ। ਇਸ ਦੇ ਨਾਲ ਹੀ ਅਣਜਾਣ ਜਾਂ ਜਨਤਕ Wi-Fi ਦੀ ਵਰਤੋਂ ਕਰਨ ਤੋਂ ਪ੍ਰਹੇਜ਼ ਕਰੋ, ਇਸ ਨਾਲ ਹੈਕਿੰਗ ਦੀ ਸੰਭਾਵਨਾ ਵਧ ਜਾਂਦੀ ਹੈ। ਕਈ ਵਾਰ ਹੈਕਰ ਤੁਹਾਡੇ ਫੋਨ ਨੂੰ Wi-Fi ਨਾਲ ਆਨਲਾਈਨ ਹੈਕ ਕਰ ਸਕਦੇ ਹਨ। US Elections 2020: ਰਾਸ਼ਟਰਪਤੀ ਚੋਣਾਂ 'ਚ ਸੋਸ਼ਲ ਮੀਡੀਆ 'ਤੇ ਪਨੀਰ ਟਿੱਕਾ ਕਿਉਂ ਬਣਿਆ ਟੌਪ ਟ੍ਰੈਂਡ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget