ਪੜਚੋਲ ਕਰੋ

ChatGPT ਅਤੇ OpenAI ਦੀਆਂ ਸੇਵਾਵਾਂ ਠੱਪ! Sora ਮਾਡਲ ਅਤੇ API ਵੀ ਹੋਏ ਪ੍ਰਭਾਵਿਤ

OpenAI Server Down: OpenAI ਨੂੰ ਮੰਗਲਵਾਰ ਨੂੰ ਗੰਭੀਰ ਤਕਨੀਕੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ, ਜਦੋਂ ਇਸਦੀਆਂ ਮੁੱਖ ਸੇਵਾਵਾਂ ChatGPT, Sora ਵੀਡੀਓ ਜਨਰੇਸ਼ਨ ਮਾਡਲ, ਅਤੇ ਡਿਵੈਲਪਰ APIs ਇੱਕੋ ਸਮੇਂ ਵਿੱਚ ਠੱਪ ਹੋ ਗਈਆਂ।

OpenAI Server Down:  OpenAI ਨੂੰ ਮੰਗਲਵਾਰ ਨੂੰ ਗੰਭੀਰ ਤਕਨੀਕੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ, ਜਦੋਂ ਇਸਦੀਆਂ ਮੁੱਖ ਸੇਵਾਵਾਂ ChatGPT, Sora ਵੀਡੀਓ ਜਨਰੇਸ਼ਨ ਮਾਡਲ, ਅਤੇ ਡਿਵੈਲਪਰ APIs ਇੱਕੋ ਸਮੇਂ ਵਿੱਚ ਠੱਪ ਹੋ ਗਈਆਂ। ਇਸ ਕਰਕੇ ਲੱਖਾਂ ਯੂਜ਼ਰਸ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੈਮ ਆਲਟਮੈਨ ਦੀ ਅਗਵਾਈ ਵਾਲੀ ਕੰਪਨੀ ਨੇ ਅਧਿਕਾਰਤ ਤੌਰ 'ਤੇ ਪੁਸ਼ਟੀ ਕੀਤੀ ਕਿ ਉਨ੍ਹਾਂ ਦੇ ਸਿਸਟਮ "ਅਸਾਧਾਰਨ ਤੌਰ 'ਤੇ ਜ਼ਿਆਦਾ ਐਰਰ ਰੇਟ ਅਤੇ ਲੇਟੈਂਸੀ" ਦਰਜ ਕੀਤੀ ਜਾ ਰਹੀ ਹੈ। 

ਕੰਪਨੀ ਨੇ ਇਹ ਵੀ ਕਿਹਾ ਕਿ ਉਹ ਇਨ੍ਹਾਂ ਤਕਨੀਕੀ ਖਾਮੀਆਂ ਦੇ ਸਰੋਤ ਦੀ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਇਸ ਦੇ ਹੱਲ ਲਈ ਕੰਮ ਕਰ ਰਹੀ ਹੈ। ਜ਼ਿਕਰਯੋਗ ਹੈ ਕਿ OpenAI ਨੇ 2025 ਦੇ ਅੰਤ ਤੱਕ ChatGPT ਉਪਭੋਗਤਾਵਾਂ ਦੀ ਗਿਣਤੀ ਨੂੰ 1 ਅਰਬ ਤੱਕ ਵਧਾਉਣ ਦਾ ਟੀਚਾ ਰੱਖਿਆ ਹੈ, ਅਜਿਹੀ ਸਥਿਤੀ ਵਿੱਚ ਅਜਿਹੇ ਵਿਘਨ ਉਨ੍ਹਾਂ ਲਈ ਚਿੰਤਾ ਦਾ ਵਿਸ਼ਾ ਬਣ ਸਕਦੇ ਹਨ।

ਟਾਪ ਹੈਡਲਾਈਨ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget