ਪੜਚੋਲ ਕਰੋ

Google ਨੇ ChatGPT ਨੂੰ ਟੱਕਰ ਦੇਣ ਦੀ ਕੀਤੀ ਤਿਆਰੀ , ਜਲਦ ਹੀ ਲਾਂਚ ਹੋਵੇਗਾ ‘Bard’

Google New AI Chatbot : ਅੱਜ ਕੱਲ੍ਹ ਤਕਨਾਲੋਜੀ ਦੀ ਦੁਨੀਆ ਵਿੱਚ ਬਹੁਤ ਉਥਲ-ਪੁਥਲ ਹੈ। ਇੱਕ ਪਾਸੇ ਜਿੱਥੇ ਚੈਟਜੀਪੀਟੀ ਨੇ ਆਪਣੇ ਸਵਾਲਾਂ ਦੇ ਜਵਾਬ ਦੇਣ ਦੀ ਰਫ਼ਤਾਰ ਅਤੇ ਸਟੀਕਤਾ ਨਾਲ ਲੋਕਾਂ ਦੇ ਹੋਸ਼ ਉਡਾ ਦਿੱਤੇ ਹਨ, ਉੱਥੇ ਹੀ ਹੁਣ ਗੂਗਲ ਵੀ ਇਸਦਾ ਮੁਕਾਬਲਾ ਕਰਨ

Google New AI Chatbot : ਅੱਜ ਕੱਲ੍ਹ ਤਕਨਾਲੋਜੀ ਦੀ ਦੁਨੀਆ ਵਿੱਚ ਬਹੁਤ ਉਥਲ-ਪੁਥਲ ਹੈ। ਇੱਕ ਪਾਸੇ ਜਿੱਥੇ ਚੈਟਜੀਪੀਟੀ ਨੇ ਆਪਣੇ ਸਵਾਲਾਂ ਦੇ ਜਵਾਬ ਦੇਣ ਦੀ ਰਫ਼ਤਾਰ ਅਤੇ ਸਟੀਕਤਾ ਨਾਲ ਲੋਕਾਂ ਦੇ ਹੋਸ਼ ਉਡਾ ਦਿੱਤੇ ਹਨ, ਉੱਥੇ ਹੀ ਹੁਣ ਗੂਗਲ ਵੀ ਇਸਦਾ ਮੁਕਾਬਲਾ ਕਰਨ ਲਈ ਆਪਣਾ ਚੈਟਬੋਟ ਲਾਂਚ ਕਰਨ ਜਾ ਰਿਹਾ ਹੈ। ਗੂਗਲ ਚੈਟਜੀਪੀਟੀ ਨੂੰ ਸਖ਼ਤ ਟੱਕਰ ਦੇਣ ਦੀ ਤਿਆਰੀ ਕਰਦੇ ਹੋਏ ਆਪਣੇ AI 'ਤੇ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਗੂਗਲ ਨੇ ਇਸ ਦੇ ਚੈਟਬੋਟ ਦਾ ਨਾਂ ਬਾਰਡ ਰੱਖਿਆ ਹੈ। ਉਪਭੋਗਤਾਵਾਂ ਦੀ ਫੀਡਬੈਕ ਲਈ ਬਾਰਡ ਸ਼ੁਰੂ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਸਾਰਿਆਂ ਲਈ ਸ਼ੁਰੂ ਕਰ ਦਿੱਤਾ ਜਾਵੇਗਾ।

 ਇਹ ਵੀ ਪੜ੍ਹੋ : ਪੰਜਾਬ ਪੁਲਿਸ ‘ਚ ਸਬ-ਇੰਸਪੈਕਟਰ ਅਤੇ ਕਾਂਸਟੇਬਲ ਦੀਆਂ 1746 ਅਸਾਮੀਆਂ ਲਈ ਭਰਤੀ, ਇੰਝ ਕਰੋ ਅਪਲਾਈ

ਅਲਫਾਬੇਟ ਕੰਪਨੀ ਦੇ ਸੀਈਓ ਅਤੇ ਇਸਦੀ ਸਹਾਇਕ ਕੰਪਨੀ ਗੂਗਲ ਐਲਐਲਸੀ ਦੇ ਸੀਈਓ ਸੁੰਦਰ ਪਿਚਾਈ ਨੇ ਪੁਸ਼ਟੀ ਕੀਤੀ ਹੈ ਕਿ ਜਲਦੀ ਹੀ ਬਾਰਡ ਨੂੰ ਚੈਟਜੀਪੀਟੀ ਨੂੰ ਟੱਕਰ ਦੇਣ ਲਈ ਹਰ ਕਿਸੇ ਲਈ ਸ਼ੁਰੂ ਕੀਤਾ ਜਾਵੇਗਾ। ਫਿਲਹਾਲ ਕੰਪਨੀ ਨੇ ਇਸ ਨੂੰ ਫੀਡਬੈਕ ਲਈ ਸ਼ੁਰੂ ਕੀਤਾ ਹੈ। ਗੂਗਲ ਦੇ ਸੀਈਓ ਸੁੰਦਰ ਪਿਚਾਈ ਨੇ ਦੱਸਿਆ ਕਿ ਕੰਪਨੀ ਉਪਭੋਗਤਾਵਾਂ ਤੋਂ ਫੀਡਬੈਕ ਲੈਣ ਲਈ ਬਾਰਡ ਨਾਮ ਦੀ ਇੱਕ ਗੱਲਬਾਤ ਵਾਲੀ ਏਆਈ ਸੇਵਾ ਸ਼ੁਰੂ ਕਰ ਰਹੀ ਹੈ। ਟੈਸਟਿੰਗ ਪੂਰੀ ਹੋਣ ਤੋਂ ਬਾਅਦ ਇਸਨੂੰ ਜਲਦੀ ਹੀ ਜਾਰੀ ਕੀਤਾ ਜਾਵੇਗਾ।

 ਇਹ ਵੀ ਪੜ੍ਹੋ : ਲੁਧਿਆਣਾ ਦੇ ਕੋਰਟ ਕੰਪਲੈਕਸ ਦੇ ਬਾਹਰ ਚੱਲੀ ਗੋਲੀ, ਗੈਂਗਵਾਰ ਦਾ ਸ਼ੱਕ

ਗੂਗਲ ਲਈ ਖ਼ਤਰਾ ਬਣਿਆ ChatGPT  

ਇਸ ਤੋਂ ਇਲਾਵਾ ਗੂਗਲ ਆਪਣੇ ਸਰਚ ਇੰਜਣ 'ਚ AI ਫੀਚਰ ਜੋੜਨ ਦੀ ਯੋਜਨਾ 'ਤੇ ਕੰਮ ਕਰ ਰਿਹਾ ਹੈ। ਸੀਈਓ ਦੇ ਅਨੁਸਾਰ ਬਾਰਡ ਸ਼ੁਰੂ ਵਿੱਚ LaMDA ਦੇ ਇੱਕ ਹਲਕੇ ਸੰਸਕਰਣ 'ਤੇ ਕੰਮ ਕਰੇਗਾ। ਜਿਸ ਲਈ ਘੱਟ ਕੰਪਿਊਟਿੰਗ ਪਾਵਰ ਦੀ ਲੋੜ ਹੁੰਦੀ ਹੈ ਤਾਂ ਜੋ ਵੱਧ ਤੋਂ ਵੱਧ ਉਪਭੋਗਤਾ ਇਸ ਦੀ ਵਰਤੋਂ ਕਰ ਸਕਣ। ਪਿਛਲੇ ਸਾਲ ਦੇ ਅੰਤ ਵਿੱਚ ਓਪਨ ਏਆਈ ਨੇ ਮਾਈਕ੍ਰੋਸਾਫਟ ਦੇ ਸਹਿਯੋਗ ਨਾਲ ਚੈਟਜੀਪੀਟੀ ਲਾਂਚ ਕੀਤਾ ਸੀ। ਜੋ ਕੁਝ ਹੀ ਦਿਨਾਂ 'ਚ ਗੂਗਲ ਵਰਗੀ ਤਕਨੀਕੀ ਕੰਪਨੀ ਲਈ ਖਤਰਾ ਬਣ ਗਿਆ ਸੀ ਪਰ ਹੁਣ ਗੂਗਲ ਵੀ ਚੈਟਜੀਪੀਟੀ ਨੂੰ ਟੱਕਰ ਦੇਣ ਲਈ ਆਪਣੀ ਤਿਆਰੀ ਤੇਜ਼ ਕਰ ਰਿਹਾ ਹੈ।

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

Embed widget