ਪੜਚੋਲ ਕਰੋ

ਕੀ Chat GPT ਕੋਈ ਐਪ ਹੈ? ਜਾਂ ਫਿਰ ਤੁਹਾਨੂੰ ਠੱਗਣ ਦੀ ਕੀਤੀ ਜਾ ਰਹੀ ਕੋਸ਼ਿਸ਼

Chat GPT: ਕੁਝ ਮੀਡੀਆ ਰਿਪੋਰਟਾਂ 'ਚ ਦੱਸਿਆ ਜਾ ਰਿਹਾ ਹੈ ਕਿ ਐਪਲ ਦੇ ਐਪ ਸਟੋਰ 'ਤੇ Chat GPT ਦਾ ਅਣਅਧਿਕਾਰਤ ਐਪ ਉਪਲਬਧ ਹੈ। ਐਪ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ OpenAI ਦੇ ChatGPT ਦਾ ਐਪ ਵਰਜ਼ਨ ਹੈ।

ChatGPT : Chat GPT ਓਪਨ AI ਦਾ ਅਜਿਹਾ ਡੀਪ ਲਰਨਿੰਗ ਬੈਸਟ ਚੈਟ ਬੋਟ ਹੈ, ਜੋ ਤੁਹਾਡੇ ਸਵਾਲਾਂ ਦੇ ਲਗਭਗ ਸਹੀ ਜਵਾਬ ਦਿੰਦਾ ਹੈ। ਕੁਝ ਮੀਡੀਆ ਰਿਪੋਰਟਾਂ 'ਚ ਕਿਹਾ ਜਾ ਰਿਹਾ ਹੈ ਕਿ ਐਪਲ ਦੇ ਐਪ ਸਟੋਰ 'ਤੇ ਚੈਟਜੀਪੀਟੀ ਐਪ (Chat GPT App) ਟ੍ਰੈਂਡ ਕਰ ਰਿਹਾ ਹੈ। ਇਹ ਇੱਕ ਅਣਅਧਿਕਾਰਤ ਐਪ ਹੈ। Chat GPT ਇੱਕ ਫ੍ਰੀ-ਫਾਰ-ਆਲ AI ਟੂਲ ਹੈ, ਜੋ ਵੈੱਬ 'ਤੇ ਦੁਨੀਆ ਭਰ ਦੇ ਯੂਜ਼ਰਸ ਲਈ ਉਪਲੱਬਧ ਹੈ, ਪਰ ਹੁਣ ਇਸਦਾ ਇੱਕ ਨਕਲੀ ਐਪ ਸੰਸਕਰਣ ਐਪਲ ਐਪ ਸਟੋਰ 'ਤੇ ਪ੍ਰਚਲਿਤ ਹੋ ਰਿਹਾ ਹੈ। ਇਸ ਦਾ ਨਾਮ "ChatGPT AI with GPT-3" ਹੈ। ਇਹ ਐਪ ਐਪਲ ਯੂਜ਼ਰਸ ਤੋਂ ਸਬਸਕ੍ਰਿਪਸ਼ਨ ਫੀਸ ਵੀ ਲੈ ਰਿਹਾ ਹੈ, ਅਤੇ OpenAI ਦੇ ਮਸ਼ਹੂਰ ਚੈਟਬੋਟ ਵਾਂਗ ਕੰਮ ਕਰਨ ਦਾ ਦਾਅਵਾ ਕਰਦਾ ਹੈ।

Chat GPT ਦਾ ਕੰਮ

ਇਸ ਆਈ ਚੈਟਬੋਟ ਨੂੰ ਯੂਜ਼ਰਸ ਦੇ ਸਾਈਨ ਦੇ ਅਧਾਰ 'ਤੇ ਇਨਸਾਨਾਂ ਦੀ ਤਰ੍ਹਾਂ ਇੰਟਰੈਕਟ ਕਰਨ ਲਈ ਤਿਆਰ ਕੀਤਾ ਗਿਆ ਹੈ। ਹਾਲਾਂਕਿ, ਇਸ ਦੀ ਅਧਿਕਾਰਤ ਐਪ ਅਜੇ ਲਾਂਚ ਨਹੀਂ ਕੀਤੀ ਗਈ ਹੈ। ਵਰਤਮਾਨ ਵਿੱਚ ਇਹ ਸਿਰਫ਼ ਵੈੱਬ 'ਤੇ ਉਪਲਬਧ ਹੈ। ਇਹ OpenAI ਵਲੋਂ ਵਿਕਸਿਤ ਮੂਲ ਮਾਡਲ GPT-3 'ਤੇ ਅਧਾਰਤ ਹੈ, ਅਤੇ ਵਰਤਮਾਨ ਵਿੱਚ ਇਸਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਵਿੱਚ ਅਗਲੀ ਸਭ ਤੋਂ ਵੱਡੀ ਨਵੀਨਤਾ ਵਜੋਂ ਦੇਖਿਆ ਜਾ ਰਿਹਾ ਹੈ।

Chat GPT ਦੀ ਅਣਅਧਿਕਾਰਤ ਐਪ (Unofficial app)

ਕੁਝ ਮੀਡੀਆ ਰਿਪੋਰਟਾਂ 'ਚ ਦੱਸਿਆ ਜਾ ਰਿਹਾ ਹੈ ਕਿ ਐਪਲ ਦੇ ਐਪ ਸਟੋਰ 'ਤੇ ChatGPT ਦਾ ਅਣਅਧਿਕਾਰਤ ਐਪ (Unofficial app) ਉਪਲਬਧ ਹੈ। ਐਪ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ OpenAI ਦੇ Chat GPT ਦਾ ਐਪ ਵਰਜ਼ਨ ਹੈ। ਐਪ ਸਟੋਰ 'ਤੇ ਟ੍ਰੈਂਡ ਕਰ ਰਹੀ ਐਪ ਦਾ ਨਾਂ 'ChatGPT Chat GPT AI with GPT-3' ਹੈ। ਤੁਹਾਨੂੰ ਦੱਸ ਦੇਈਏ ਕਿ ਟ੍ਰੈਂਡਿੰਗ ਐਪ ਦਾ Chat GPT ਦੇ ਡਵਲੈਪਰਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਪਰ ਭੋਲੇ-ਭਾਲੇ ਯੂਜ਼ਰਸ ਨੇ ਐਪ ਸਟੋਰ ਤੋਂ ਇਸ ਐਪ ਨੂੰ ਇੰਨੀ ਵਾਰ ਡਾਊਨਲੋਡ ਕੀਤਾ ਹੈ ਕਿ ਇਹ ਐਪ ਟ੍ਰੈਂਡ ਕਰਨ ਲੱਗ ਪਈ ਹੈ।

ਇਹ ਵੀ ਪੜ੍ਹੋ: Cheapest Island in World: ਤੁਹਾਡਾ ਵੀ ਹੋ ਸਕਦੈ ਇਹ ਖੂਬਸੂਰਤ ਟਾਪੂ, ਕੀਮਤ ਦਿੱਲੀ-ਮੁੰਬਈ ਦੇ ਫਲੈਟ ਤੋਂ ਵੀ ਹੈ ਘੱਟ

ਐਪ ਕਰ ਰਹੀ ਸਬਸਕ੍ਰਿਪਸ਼ਨ ਦੀ ਮੰਗ

ਰਿਪੋਰਟ ਦੇ ਮੁਤਾਬਕ, ਅਣਅਧਿਕਾਰਤ Chat GPT ਐਪ ਯੂਜ਼ਰਸ ਤੋਂ ਹਫਤਾਵਾਰੀ ਸਬਸਕ੍ਰਿਪਸ਼ਨ ਲਈ ਲਗਭਗ 650 ਰੁਪਏ ਅਤੇ ਸਾਲਾਨਾ ਸਬਸਕ੍ਰਿਪਸ਼ਨ ਲਈ ਲਗਭਗ 4,100 ਰੁਪਏ ਚਾਰਜ ਕਰ ਰਿਹਾ ਹੈ। ਇਸ ਦੇ ਉਲਟ, ਅਸਲੀ OpenAI ਦੀ ChatGPT AI ਤਕਨੀਕ ਬਿਲਕੁਲ ਮੁਫ਼ਤ ਹੈ। ਜਿਵੇਂ ਕਿ, ਇਹ ਇੱਕ ਧੋਖਾਧੜੀ ਦੇ ਢੰਗ ਵਾਂਗ ਮਹਿਸੂਸ ਕਰਦਾ ਹੈ।

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget