ਪੜਚੋਲ ਕਰੋ

ਸਭ ਤੋਂ ਸਸਤਾ 5G ਸਮਾਰਟਫ਼ੋਨ iQoo U3 ਲਾਂਚ, Moto G 5G ਨਾਲ ਹੋਵੇਗਾ ਮੁਕਾਬਲਾ

iQoo ਨੇ ਆਪਣਾ ਨਵਾਂ 5G ਸਮਾਰਟਫ਼ੋਨ iQoo U3 ਲਾਂਚ ਕਰ ਦਿੱਤਾ ਹੈ। ਹਾਲੇ ਇਸ ਨੂੰ ਚੀਨ ’ਚ ਲਾਂਚ ਕੀਤਾ ਗਿਆ ਹੈ ਤੇ ਇਹ ਫ਼ੋਨ ਦੂਜੇ ਦੇਸ਼ਾਂ ’ਚ ਕਦੋਂ ਲਾਂਚ ਹੋਵੇਗਾ, ਇਸ ਬਾਰੇ ਹਾਲੇ ਕੋਈ ਜਾਣਕਾਰੀ ਨਹੀਂ ਮਿਲੀ। ਇਹ iQoo U3 ਹੁਣ ਤੱਕ ਦਾ ਸਭ ਤੋਂ ਸਸਤਾ ਸਮਾਰਟਫ਼ੋਨ ਹੈ।

iQoo ਨੇ ਆਪਣਾ ਨਵਾਂ 5G ਸਮਾਰਟਫ਼ੋਨ iQoo U3 ਲਾਂਚ ਕਰ ਦਿੱਤਾ ਹੈ। ਹਾਲੇ ਇਸ ਨੂੰ ਚੀਨ ’ਚ ਲਾਂਚ ਕੀਤਾ ਗਿਆ ਹੈ ਤੇ ਇਹ ਫ਼ੋਨ ਦੂਜੇ ਦੇਸ਼ਾਂ ’ਚ ਕਦੋਂ ਲਾਂਚ ਹੋਵੇਗਾ, ਇਸ ਬਾਰੇ ਹਾਲੇ ਕੋਈ ਜਾਣਕਾਰੀ ਨਹੀਂ ਮਿਲੀ। ਇਹ iQoo U3 ਹੁਣ ਤੱਕ ਦਾ ਸਭ ਤੋਂ ਸਸਤਾ ਸਮਾਰਟਫ਼ੋਨ ਹੈ। iQoo U3 ’ਚ 6.58 ਇੰਚ ਦੀ LCD ਡਿਸਪਲੇਅ ਦਿੱਤੀ ਗਈ ਹੈ, ਜਿਸ ਦਾ ਰੈਜ਼ੋਲਿਯੂਸ਼ਨ 1080x2408 ਪਿਕਸਲ ਤੇ ਰੀਫ਼੍ਰੈਸ਼ ਰੇਟ 90Hz ਹੈ। ਇਹ ਫ਼ੋਨ ਮੀਡੀਆਟੈਕ Dimensity 800U 5G ਪ੍ਰੋਸੈਸਰ ਨਾਲਾ ਲੈਸ ਹੈ। ਇਸ ਵਿੱਚ 8GB ਰੈਮ ਅਤੇ 128GB ਦੀ ਸਟੋਰੇਜ ਦਿੱਤੀ ਗਈ ਹੈ। ਇਸ ਵਿੱਚ ਐਂਡ੍ਰਾਇਡ 10 ਬੇਸਡ iQoo UI 1.5 ਆਪਰੇਟਿੰਗ ਸਿਸਟਮ ਦਿੱਤਾ ਗਿਆ ਹੈ। ਇਸ ਦਾ ਡਿਊਏਲ ਰੀਅਰ ਕੈਮਰਾ ਸੈੱਟਅੱਪ ਹੈ; ਜਿਸ ਵਿੱਚ ਮੇਨ ਲੈਨਜ਼ 48 ਮੈਗਾ ਪਿਕਸਲ ਤੇ ਅਪਰਚਰ f/1.79 ਹੈ। ਦੂਜਾ ਲੈਨਜ਼ 2 ਮੈਗਾ–ਪਿਕਸਲ ਦਾ ਹੈ। ਕੈਮਰੇ ਨਾਲ 4ਕੇ ਵਿਡੀਓ ਰਿਕਾਰਡ ਹੋ ਸਕਦੀ ਹੈ। ਇਸ ਵਿੱਚ 10ਐਕਸ ਜ਼ੂਮ ਵੀ ਹੈ। ਕੈਮਰੇ ਨਾਲ ਨਾਈਟ, ਪੋਟ੍ਰੇਟ ਅਤੇ ਪੈਨੋਰਮਾ ਜਿਹੇ ਮੋਡਜ਼ ਵੀ ਦਿੱਤੇ ਗਏ ਹਨ। ਸੈਲਫ਼ੀ ਤੇ ਵਿਡੀਓ ਕਾਲਿੰਗ ਲਈ ਇਸ ਵਿੱਚ 8 ਮੈਗਾ–ਪਿਕਸਲ ਦਾ ਲੈਨਜ਼ ਦਿੱਤਾ ਗਿਆ ਹੈ। ਕਿਸਾਨੀ ਅੰਦੋਲਨ ਦੀ ਭੇਂਟ ਚੜ੍ਹਿਆ ਇੱਕ ਹੋਰ ਕਿਸਾਨ, ਡਰੇਨ 'ਚ ਡਿੱਗਣ ਨਾਲ ਹੋਈ ਮੌਤ ਇਸ ਫ਼ੋਨ ਵਿੱਚ 5000mAh ਦੀ ਬੈਟਰੀ ਹੈ। ਕੁਨੈਕਟੀਵਿਟੀ ਲਈ ਇਸ ਵਿੱਚ 5G, 4G LTE, Wi-Fi, ਬਲੂ–ਟੁੱਥ v5.1, ਯੂਐੱਸਬੀ ਟਾਈਪ–ਸੀ ਤੇ 3.5 ਐੱਮਐੱਮ ਦਾ ਹੈੱਡਫ਼ੋਨ ਜਿਹੇ ਫ਼ੀਚਰਜ਼ ਦਿੱਤੇ ਗਏ ਹਨ। ਇਸ ਫ਼ੋਨ ਦੇ 6ਜੀਬੀ ਰੈਮ ਤੇ 128 ਜੀਬੀ ਸਟੋਰੇਜ ਵਾਲੇ ਵੇਰੀਏਂਟ ਦੀ ਕੀਮਤ ਲਗਪਗ 16,800 ਭਾਰਤੀ ਰੁਪਏ ਤੇ 8 ਜੀਬੀ ਰੈਮ ਨਾਲ 128 ਜੀਬੀ ਸਟੋਰੇਜ ਵਾਲੇ ਵੇਰੀਏਂਟ ਦੀ ਕੀਮਤ 19,100 ਰੁਪਏ ਹੈ। ਭਾਰਤ ’ਚ ਇਸ ਦਾ ਮੁਕਾਬਲਾ Motorola Moto G 5G ਨਾਲਾ ਹੋਵੇਗਾ; ਜਿਸ ਦੀ ਕੀਮਤ 20,999 ਰੁਪਏ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

ਵੀਡੀਓਜ਼

CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget