ਪੜਚੋਲ ਕਰੋ

Smartphone ਤੇ Smartwatch ਖ਼ਰੀਦਣਾ ਹੋਵੇਗਾ ਆਸਾਨ, ਸਰਕਾਰ ਦੇਵੇਗੀ ਸਬਸਿਡੀ, ਜਾਣੋ ਕਿਉਂ ਲਿਆ ਇਹ ਫ਼ੈਸਲਾ ?

ਚੀਨ ਨੇ ਘਰੇਲੂ ਖਪਤ ਵਧਾਉਣ ਲਈ ਸਮਾਰਟਵਾਚ ਤੇ ਸਮਾਰਟਫ਼ੋਨ 'ਤੇ ਸਬਸਿਡੀ ਦੇਣ ਦਾ ਫ਼ੈਸਲਾ ਕੀਤਾ ਹੈ। ਇੱਥੇ ਕਾਰਾਂ ਅਤੇ ਘਰੇਲੂ ਉਪਕਰਨਾਂ 'ਤੇ ਸਬਸਿਡੀ ਪਹਿਲਾਂ ਹੀ ਚੱਲ ਰਹੀ ਹੈ।

ਹੁਣ ਚੀਨ 'ਚ ਸਮਾਰਟਫੋਨ ਅਤੇ ਸਮਾਰਟਵਾਚ ਆਦਿ ਖਰੀਦਣਾ ਸਸਤਾ ਹੋ ਜਾਵੇਗਾ। ਦਰਅਸਲ, ਹੁਣ ਸਰਕਾਰ ਸਮਾਰਟਫੋਨ ਤੇ ਹੋਰ ਇਲੈਕਟ੍ਰਾਨਿਕ ਸਮਾਨ 'ਤੇ ਸਬਸਿਡੀ ਦੇਵੇਗੀ। ਚੀਨੀ ਸਰਕਾਰ ਨੇ ਘਰੇਲੂ ਖਰਚੇ ਵਧਾਉਣ ਲਈ ਇਹ ਕਦਮ ਚੁੱਕਿਆ ਹੈ। ਵਰਤਮਾਨ ਵਿੱਚ ਚੀਨ 'ਚ ਕਾਰਾਂ ਅਤੇ ਘਰੇਲੂ ਉਪਕਰਣਾਂ 'ਤੇ ਸਬਸਿਡੀਆਂ ਉਪਲਬਧ ਹਨ। ਇਸ ਸਾਲ ਇਸ ਦਾ ਦਾਇਰਾ ਸਮਾਰਟਫੋਨ, ਟੈਬਲੇਟ ਅਤੇ ਸਮਾਰਟਵਾਚ ਆਦਿ ਨੂੰ ਸ਼ਾਮਲ ਕਰਨ ਲਈ ਵਿਸਤਾਰ ਕੀਤਾ ਜਾਵੇਗਾ। ਮਾਹਿਰਾਂ ਨੂੰ ਉਮੀਦ ਹੈ ਕਿ ਇਸ ਫੈਸਲੇ ਨਾਲ ਕੰਪਨੀਆਂ ਦੀ ਵਿਕਰੀ ਵਧੇਗੀ।

ਚੀਨ ਵਿੱਚ ਕੋਰੋਨਾ ਮਹਾਂਮਾਰੀ ਦੇ ਬਾਅਦ ਤੋਂ ਲੋਕ ਇੱਕ ਹੀ ਸਮਾਰਟਫੋਨ ਦੀ ਵਰਤੋਂ ਲੰਬੇ ਸਮੇਂ ਤੱਕ ਕਰ ਰਹੇ ਹਨ। ਇਸ ਦੇ ਮੱਦੇਨਜ਼ਰ ਚੀਨ ਸਰਕਾਰ ਨੇ ਇਨ੍ਹਾਂ 'ਤੇ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ। ਇਸ ਨਾਲ ਨਾ ਸਿਰਫ Xiaomi ਤੇ Huawei ਵਰਗੀਆਂ ਸਮਾਰਟਫੋਨ ਕੰਪਨੀਆਂ ਦੀ ਵਿਕਰੀ ਵਧਣ ਦੀ ਉਮੀਦ ਹੈ, ਸਗੋਂ ਅਲੀਬਾਬਾ ਤੇ JD ਵਰਗੇ ਪਲੇਟਫਾਰਮਾਂ ਦਾ ਕਾਰੋਬਾਰ ਵੀ ਵਧੇਗਾ।

ਚੀਨ ਤੇ ਅਮਰੀਕਾ ਵਿਚਾਲੇ ਲੰਬੇ ਸਮੇਂ ਤੋਂ ਵਪਾਰ ਯੁੱਧ ਚੱਲ ਰਿਹਾ ਹੈ। ਇਸ ਕਾਰਨ ਅਮਰੀਕਾ ਨੇ ਕਈ ਚੀਨੀ ਕੰਪਨੀਆਂ 'ਤੇ ਪਾਬੰਦੀਆਂ ਲਗਾ ਦਿੱਤੀਆਂ ਹਨ। ਇਸ ਨਾਲ ਉਨ੍ਹਾਂ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ। ਸਮਾਰਟਫੋਨ 'ਤੇ ਸਬਸਿਡੀ ਦੇਣ ਦੇ ਫੈਸਲੇ ਨੂੰ ਵੀ ਇਸ ਪ੍ਰਭਾਵ ਨੂੰ ਘੱਟ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।

ਪ੍ਰੀਮੀਅਮ ਸੈਗਮੈਂਟ 'ਚ ਆਪਣੀ ਵਿਕਰੀ ਵਧਾਉਣ ਲਈ ਚੀਨੀ ਸਮਾਰਟਫੋਨ ਕੰਪਨੀ Huawei ਆਪਣੇ ਮਾਡਲਾਂ 'ਤੇ ਭਾਰੀ ਛੋਟ ਦੇ ਰਹੀ ਹੈ। Huawei ਦਾ ਪ੍ਰੀਮੀਅਮ ਫੋਨ Pura 70 Ultra (1TB) ਹੁਣ ਲਗਭਗ 1.06 ਲੱਖ ਰੁਪਏ ਵਿੱਚ ਉਪਲਬਧ ਹੈ, ਜਦੋਂ ਕਿ ਲਾਂਚ ਦੇ ਸਮੇਂ ਇਸਦੀ ਕੀਮਤ 1.28 ਰੁਪਏ ਸੀ।

ਇਸੇ ਤਰ੍ਹਾਂ ਕੰਪਨੀ ਆਪਣੇ ਫੋਲਡੇਬਲ ਫੋਨ Mate X5 'ਤੇ 19 ਫੀਸਦੀ ਦੀ ਛੋਟ ਦੇ ਰਹੀ ਹੈ, ਜਿਸ ਤੋਂ ਬਾਅਦ ਇਸ ਦੀ ਕੀਮਤ 1.23 ਲੱਖ ਰੁਪਏ 'ਤੇ ਆ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਚੀਨ 'ਚ ਪ੍ਰੀਮੀਅਮ ਸੈਗਮੈਂਟ 'ਚ ਹੁਆਵੇਈ 33 ਫੀਸਦੀ ਮਾਰਕੀਟ ਸ਼ੇਅਰ ਨਾਲ ਐਪਲ ਤੋਂ ਬਾਅਦ ਦੂਜੀ ਸਭ ਤੋਂ ਵੱਡੀ ਕੰਪਨੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ

ਟਾਪ ਹੈਡਲਾਈਨ

BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
X Money APP : ਹੁਣ X ਤੋਂ ਵੀ ਭੇਜ ਸਕੋਗੇ ਪੈਸੇ ! X 'ਚ ਆਇਆ ਨਵਾਂ ਫੀਚਰ
X Money APP : ਹੁਣ X ਤੋਂ ਵੀ ਭੇਜ ਸਕੋਗੇ ਪੈਸੇ ! X 'ਚ ਆਇਆ ਨਵਾਂ ਫੀਚਰ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget