ਪੜਚੋਲ ਕਰੋ

Chinese Loan App: ਕੰਗਾਲ ਕਰ ਦੇਣਗੇ ਚੀਨ ਐਪ! ਇੰਝ ਜਾਲ 'ਚ ਫਸਾ ਕੇ ਕਰ ਦਿੰਦੇ ਖਾਤਾ ਖਾਲੀ

Chinese Loan App: ਤੁਸੀਂ ਹਾਲ ਹੀ ਵਿੱਚ ਲੋਨ ਐਪ ਕਾਰਨ ਖੁਦਕੁਸ਼ੀ ਦੀਆਂ ਕਈ ਖਬਰਾਂ ਸੁਣੀਆਂ ਹੋਣਗੀਆਂ। ਇਸ ਦੌਰਾਨ, ਸਾਈਬਰ ਸੁਰੱਖਿਆ ਖੋਜਕਰਤਾਵਾਂ ਨੇ ਇੱਕ ਚੇਤਾਵਨੀ ਜਾਰੀ ਕਰਦੇ ਹੋਏ ਕਿਹਾ ਹੈ ਕਿ ਬਹੁਤ ਸਾਰੇ ਭਾਰਤੀ ਚੀਨੀ ਲੋਨ

Chinese Loan App: ਤੁਸੀਂ ਹਾਲ ਹੀ ਵਿੱਚ ਲੋਨ ਐਪ ਕਾਰਨ ਖੁਦਕੁਸ਼ੀ ਦੀਆਂ ਕਈ ਖਬਰਾਂ ਸੁਣੀਆਂ ਹੋਣਗੀਆਂ। ਇਸ ਦੌਰਾਨ, ਸਾਈਬਰ ਸੁਰੱਖਿਆ ਖੋਜਕਰਤਾਵਾਂ ਨੇ ਇੱਕ ਚੇਤਾਵਨੀ ਜਾਰੀ ਕਰਦੇ ਹੋਏ ਕਿਹਾ ਹੈ ਕਿ ਬਹੁਤ ਸਾਰੇ ਭਾਰਤੀ ਚੀਨੀ ਲੋਨ ਐਪਸ ਦੇ ਜਾਲ ਵਿੱਚ ਫਸ ਸਕਦੇ ਹਨ। ਇਹ ਐਪਸ ਤੁਹਾਨੂੰ ਤੁਰੰਤ ਲੋਨ ਦੇਣ ਲਈ ਭਰਮਾਉਂਦੇ ਹਨ ਤੇ ਤੁਹਾਡੀ ਸਾਰੀ ਜਾਣਕਾਰੀ ਚੋਰੀ ਕਰ ਲੈਂਦੇ ਹਨ।

CloudSEK ਦੀ ਰਿਪੋਰਟ ਅਨੁਸਾਰ ਇਹ ਘੁਟਾਲੇਬਾਜ਼ ਲੋੜੀਂਦੇ ਕਰਜ਼ਿਆਂ ਤੇ ਆਸਾਨ ਅਦਾਇਗੀ ਦੇ ਝੂਠੇ ਵਾਅਦੇ ਕਰਕੇ ਭਾਰਤੀਆਂ ਨੂੰ ਧੋਖਾ ਦੇ ਰਹੇ ਹਨ। ਰਿਪੋਰਟ 'ਚ ਦੱਸਿਆ ਗਿਆ ਹੈ ਕਿ ਇਸ ਲਈ ਇਸ ਸਮੇਂ ਵੱਖ-ਵੱਖ ਪਲੇਟਫਾਰਮਾਂ 'ਤੇ 55 ਤੋਂ ਜ਼ਿਆਦਾ ਐਂਡਰਾਇਡ ਐਪਸ ਐਕਟਿਵ ਹਨ, ਜੋ ਇੰਡੋਨੇਸ਼ੀਆ, ਮਲੇਸ਼ੀਆ, ਦੱਖਣੀ ਅਫਰੀਕਾ, ਮੈਕਸੀਕੋ, ਬ੍ਰਾਜ਼ੀਲ, ਤੁਰਕੀ, ਵੀਅਤਨਾਮ, ਫਿਲੀਪੀਂਸ ਸਮੇਤ ਕਈ ਦੇਸ਼ਾਂ 'ਚ ਇਨ੍ਹਾਂ ਫਰਜ਼ੀ ਪੇਮੈਂਟ ਗੇਟਵੇ ਦੀ ਵਰਤੋਂ ਕਰ ਰਹੀਆਂ ਹਨ।

ਇਹ ਸਕੈਮਰ ਕਿਵੇਂ ਕੰਮ ਕਰਦੇ?
ਚੀਨੀ ਘੁਟਾਲੇਬਾਜ਼ਾਂ ਦੇ ਢੰਗ-ਤਰੀਕੇ ਵਿੱਚ ਫਰਜ਼ੀ ਤਤਕਾਲ ਲੋਨ ਐਪਸ ਬਣਾਉਣਾ, ਗੈਰ-ਕਾਨੂੰਨੀ ਐਪਸ ਨੂੰ ਉਤਸ਼ਾਹਿਤ ਕਰਨਾ, ਨਿੱਜੀ ਜਾਣਕਾਰੀ ਦੀ ਮੰਗ ਕਰਨਾ ਤੇ ਪ੍ਰਕਿਰਿਆ ਫੀਸ ਦਾ ਭੁਗਤਾਨ ਕਰਨਾ ਤੇ ਫਿਰ ਭੁਗਤਾਨ ਤੋਂ ਬਾਅਦ ਗਾਇਬ ਹੋ ਜਾਣਾ ਸ਼ਾਮਲ ਹੈ।

ਇਹ ਘਪਲੇਬਾਜ ਪੁਲਿਸ ਤੋਂ ਕਿਵੇਂ ਬਚਦੇ?
ਰਿਪੋਰਟ ਮੁਤਾਬਕ ਇਹ ਫਰਜ਼ੀ ਐਪਸ ਪੇਮੈਂਟ ਲਈ ਚਾਈਨੀਜ਼ ਗੇਟਵੇ ਦੀ ਵਰਤੋਂ ਕਰਦੇ ਹਨ, ਜਿਸ ਕਾਰਨ ਇਨ੍ਹਾਂ ਨੂੰ ਟਰੈਕ ਕਰਨਾ ਮੁਸ਼ਕਲ ਹੈ। ਇਸ ਕਾਰਨ ਇਹ ਐਪ ਭਾਰਤੀਆਂ ਨੂੰ ਧੋਖਾ ਦਿੰਦੇ ਹਨ ਤੇ ਅਚਾਨਕ ਗਾਇਬ ਹੋ ਜਾਂਦੇ ਹਨ। ਇਨ੍ਹਾਂ ਐਪਸ ਦੇ ਚੁੰਗਲ ਤੋਂ ਬਚਣ ਲਈ, ਤੁਹਾਨੂੰ ਇਨ੍ਹਾਂ ਦੀ ਵਰਤੋਂ ਕਰਨ ਤੋਂ ਬਚਣਾ ਚਾਹੀਦਾ ਹੈ।

ਸਾਰੀ ਖੇਡ ਇਸੇ ਤਰ੍ਹਾਂ ਚੱਲ ਰਹੀ
ਇਸ ਵਾਰ ਚੀਨੀ ਸਾਈਬਰ ਠੱਗਾਂ ਨੇ ਫਰਜ਼ੀ ਲੋਨ ਐਪਸ ਬਣਾਈਆਂ ਹਨ। ਇਨ੍ਹਾਂ ਐਪਸ ਦਾ ਕੰਮ ਲੋਕਾਂ ਨੂੰ ਲੋਨ ਦੇਣਾ ਨਹੀਂ, ਸਗੋਂ ਉਨ੍ਹਾਂ ਦੀ ਨਿੱਜੀ ਜਾਣਕਾਰੀ ਚੋਰੀ ਕਰਨਾ ਹੈ। ਪਹਿਲੀ ਗੱਲ ਇਹ ਹੈ ਕਿ ਇਹ ਲੋਨ ਐਪਸ ਪੂਰੀ ਤਰ੍ਹਾਂ ਗੈਰ-ਕਾਨੂੰਨੀ ਤਰੀਕੇ ਨਾਲ ਕੰਮ ਕਰ ਰਹੇ ਹਨ।

ਲੋਨ ਦੇਣ ਦੇ ਨਾਂ 'ਤੇ ਲੋਕਾਂ ਤੋਂ ਆਧਾਰ ਕਾਰਡ, ਪੈਨ ਕਾਰਡ ਤੇ ਬੈਂਕ ਦੀ ਜਾਣਕਾਰੀ ਲੈਣ ਤੋਂ ਬਾਅਦ ਇਹ ਐਪਸ ਉਨ੍ਹਾਂ ਦੇ ਐਪ ਖਾਤਿਆਂ ਨੂੰ ਬਲਾਕ ਕਰ ਰਹੇ ਹਨ। ਬਾਅਦ ਵਿੱਚ, ਤੁਹਾਨੂੰ ਤੁਹਾਡੇ ਆਪਣੇ ਨਿੱਜੀ ਦਸਤਾਵੇਜ਼ਾਂ ਦੇ ਨਾਮ 'ਤੇ ਬਲੈਕਮੇਲ ਕੀਤਾ ਜਾਵੇਗਾ। ਬਿਹਤਰ ਹੈ ਕਿ ਤੁਸੀਂ ਕਿਸੇ ਵੀ ਐਪ ਤੋਂ ਲੋਨ ਨਾ ਲਓ।

ਟਾਪ ਹੈਡਲਾਈਨ

BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Airtel Plan Recharge: ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...
ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 

Embed widget