ਪੜਚੋਲ ਕਰੋ

ਇਸ ਪਲਾਨ 'ਚ ਇੱਕ ਸਾਲ ਲਈ ਫ੍ਰੀ ਮਿਲ ਰਿਹੈ Amazon Prime ਦਾ ਸਬਸਕ੍ਰਿਪਸ਼ਨ, ਡਾਟੇ ਦੀ ਵੀ ਕੋਈ ਨਹੀਂ ਟੈਂਸ਼ਨ, ਅੱਜ ਹੀ ਕਰੋ ਰੀਚਾਰਜ

ਦੇਸ਼ ਵਿੱਚ ਨਿੱਜੀ ਟੈਲੀਕੌਮ ਕੰਪਨੀਆਂ ਵਿੱਚ ਤੀਬਰ ਮੁਕਾਬਲਾ ਜਾਰੀ ਹੈ ਜਿਸ ਦਾ ਫਾਇਦਾ ਗਾਹਕਾਂ ਨੂੰ ਮਿਲ ਰਿਹਾ ਹੈ। ਇਸ ਦੌਰਾਨ ਉਹਨਾਂ ਨੂੰ ਕਈ ਸ਼ਾਨਦਾਰ ਆਫਰ ਲੈਣ ਦਾ ਮੌਕਾ ਵੀ ਮਿਲ ਰਿਹਾ ਹੈ। ਗਾਹਕਾਂ ਨੂੰ ਆਪਣੇ ਨਾਲ ਜੁੜੇ ਰੱਖਣ ਲਈ ਵੋਡਾਫੋਨ..

Free Amazon Prime Membership: ਦੇਸ਼ ਵਿੱਚ ਨਿੱਜੀ ਟੈਲੀਕੌਮ ਕੰਪਨੀਆਂ ਵਿੱਚ ਤੀਬਰ ਮੁਕਾਬਲਾ ਜਾਰੀ ਹੈ ਜਿਸ ਦਾ ਫਾਇਦਾ ਗਾਹਕਾਂ ਨੂੰ ਮਿਲ ਰਿਹਾ ਹੈ। ਇਸ ਦੌਰਾਨ ਉਹਨਾਂ ਨੂੰ ਕਈ ਸ਼ਾਨਦਾਰ ਆਫਰ ਲੈਣ ਦਾ ਮੌਕਾ ਵੀ ਮਿਲ ਰਿਹਾ ਹੈ। ਗਾਹਕਾਂ ਨੂੰ ਆਪਣੇ ਨਾਲ ਜੁੜੇ ਰੱਖਣ ਲਈ ਵੋਡਾਫੋਨ ਆਈਡੀਆ (Vi) ਇੱਕ ਸ਼ਾਨਦਾਰ ਪਲਾਨ ਦੀ ਪੇਸ਼ਕਸ਼ ਕਰ ਰਹੀ ਹੈ ਜਿਸ ਵਿੱਚ ਇੱਕ ਸਾਲ ਲਈ Amazon Prime ਦਾ ਫ੍ਰੀ ਸਬਸਕ੍ਰਿਪਸ਼ਨ ਦਿੱਤਾ ਜਾ ਰਿਹਾ ਹੈ। ਆਓ ਇਸ ਪਲਾਨ ਬਾਰੇ ਵਿਸਥਾਰ ਨਾਲ ਜਾਣਦੇ ਹਾਂ।

Vi ਦਾ 3,799 ਰੁਪਏ ਦਾ ਰੀਚਾਰਜ ਪਲਾਨ

Vi ਦੇ ਇਸ ਪਲਾਨ ਦੀ ਵੈਧਤਾ ਇੱਕ ਸਾਲ ਦੀ ਹੈ। ਇਸ ਵਿੱਚ ਯੂਜ਼ਰ ਨੂੰ ਹਰ ਰੋਜ਼ 2GB ਡਾਟਾ ਮਿਲਦਾ ਹੈ। ਇਸ ਦੇ ਨਾਲ ਕਮਪਨੀ ਪਲਾਨ ਵਿੱਚ ਰਾਤ 12 ਵਜੇ ਤੋਂ ਦੁਪਹਿਰ 12 ਵਜੇ ਤੱਕ ਅਨਲਿਮਿਟਡ ਡਾਟਾ ਵੀ ਦੇ ਰਹੀ ਹੈ। ਜੇਕਰ ਕੋਈ ਯੂਜ਼ਰ ਹਫ਼ਤੇ ਵਿੱਚ ਹਰ ਰੋਜ਼ 2GB ਡਾਟਾ ਵਰਤਣ ਵਿੱਚ ਅਸਫਲ ਰਹਿੰਦਾ ਹੈ, ਤਾਂ ਬਚਿਆ ਹੋਇਆ ਡਾਟਾ ਸ਼ਨੀਵਾਰ-ਐਤਵਾਰ ਵਿੱਚ ਜੋੜ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਹਰ ਮਹੀਨੇ ਬਿਨਾਂ ਕਿਸੇ ਵਾਧੂ ਖਰਚੇ ਦੇ 2GB ਐਕਸਟਰਾ ਡਾਟਾ ਵੀ ਦਿੱਤਾ ਜਾ ਰਿਹਾ ਹੈ। ਇਸ ਮੂਲ ਤੇ ਯੂਜ਼ਰ ਨੂੰ ਡਾਟਾ ਦੀ ਕੋਈ ਚਿੰਤਾ ਨਹੀਂ ਹੋਵੇਗੀ।

ਇਹ ਹਨ ਪਲਾਨ ਦੇ ਹੋਰ ਫਾਇਦੇ

Vi ਦੇ ਇਸ ਪਲਾਨ ਵਿੱਚ ਕੰਪਨੀ ਫ੍ਰੀ ਅਨਲਿਮਿਟਡ ਕਾਲਿੰਗ ਅਤੇ ਹਰ ਰੋਜ਼ 100 SMS ਦੀ ਪੇਸ਼ਕਸ਼ ਕਰ ਰਹੀ ਹੈ। ਇਸਦੇ ਨਾਲ ਹੀ Amazon Prime Lite ਦੀ ਫ੍ਰੀ ਮੈਂਬਰਸ਼ਿਪ ਵੀ ਦਿੱਤੀ ਜਾ ਰਹੀ ਹੈ। ਇਸ ਵਿੱਚ ਤੁਸੀਂ 2 ਡਿਵਾਈਸਾਂ 'ਤੇ ਪ੍ਰਾਈਮ ਵੀਡੀਓ ਕੰਟੈਂਟ ਦੇਖ ਸਕਦੇ ਹੋ ਅਤੇ ਫ੍ਰੀ ਵਿੱਚ ਇਕ ਦਿਨ ਦੀ ਡਿਲਿਵਰੀ ਦਾ ਲਾਭ ਵੀ ਉਠਾ ਸਕਦੇ ਹੋ।

Jio ਦਾ 3,599 ਰੁਪਏ ਵਾਲਾ ਪਲਾਨ

Vi ਦੀ ਤਰ੍ਹਾਂ Jio ਵੀ ਇੱਕ ਸਾਲਾਨਾ ਪਲਾਨ ਪੇਸ਼ ਕਰਦੀ ਹੈ। 3,599 ਰੁਪਏ ਵਾਲੇ ਇਸ ਪਲਾਨ ਦੀ ਵੈਧਤਾ 365 ਦਿਨ ਹੈ। ਇਸ ਵਿੱਚ ਯੂਜ਼ਰ ਨੂੰ ਹਰ ਰੋਜ਼ 2.5 GB ਡਾਟਾ ਦੇ ਨਾਲ ਅਨਲਿਮਿਟਡ 5G ਡਾਟਾ, ਫ੍ਰੀ ਕਾਲਿੰਗ ਅਤੇ ਹਰ ਰੋਜ਼ 100 SMS ਮਿਲਦੇ ਹਨ। ਇਸਦੇ ਨਾਲ ਹੀ ਜਿਓ TV, ਜਿਓ Cinema ਅਤੇ ਜਿਓ Cloud ਦਾ ਐਕਸੈਸ ਦਿੱਤਾ ਜਾ ਰਿਹਾ ਹੈ। ਇਸ ਵਿੱਚ Swiggy, Ajio, EaseMyTrip ਅਤੇ Tira ਆਦਿ ਉੱਤੇ ਡਿਸਕਾਊਂਟ ਕੂਪਨ ਵੀ ਮਿਲ ਰਹੇ ਹਨ।

ਟਾਪ ਹੈਡਲਾਈਨ

Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Embed widget