ਪੜਚੋਲ ਕਰੋ

ਕੋਰੋਨਾਵਾਇਰਸ ਦਾ Apple ਕੰਪਨੀ ਨੂੰ ਡੰਗ, ਵੱਡੇ ਨੁਕਸਾਨ ਮਗਰੋਂ ਕੰਪਨੀ ਚੁੱਕੇਗੀ ਹੁਣ ਵੱਡਾ ਕਦਮ

ਚੀਨ ਵਿੱਚ ਫੈਲ ਰਹੇ ਕੋਰੋਨਾ ਵਾਇਰਸ ਦੀ ਤਬਾਹੀ ਦਾ ਅਸਰ Tech ਕੰਪਨੀ ਐਪਲ 'ਤੇ ਵੀ ਪੈ ਰਿਹਾ ਹੈ। ਐਪਲ ਨੇ ਚੇਤਾਵਨੀ ਦਿੱਤੀ ਹੈ ਕਿ ਕੋਰੋਨਾ ਵਾਇਰਸ ਕਾਰਨ, ਦੁਨੀਆ ਭਰ ਵਿੱਚ Iphone ਦੀ ਸਪਲਾਈ ਵਿੱਚ ਕਮੀ ਆ ਸਕਦੀ ਹੈ।

ਨਵੀਂ ਦਿੱਲੀ: ਚੀਨ ਵਿੱਚ ਫੈਲ ਰਹੇ ਕੋਰੋਨਾ ਵਾਇਰਸ ਦੀ ਤਬਾਹੀ ਦਾ ਅਸਰ Tech ਕੰਪਨੀ ਐਪਲ 'ਤੇ ਵੀ ਪੈ ਰਿਹਾ ਹੈ। ਐਪਲ ਨੇ ਚੇਤਾਵਨੀ ਦਿੱਤੀ ਹੈ ਕਿ ਕੋਰੋਨਾ ਵਾਇਰਸ ਕਾਰਨ, ਦੁਨੀਆ ਭਰ ਵਿੱਚ Iphone ਦੀ ਸਪਲਾਈ ਵਿੱਚ ਕਮੀ ਆ ਸਕਦੀ ਹੈ। ਕੰਪਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਾਥੀ ਚੀਨ ਵਿੱਚ ਕੋਰੋਨਾ ਵਾਇਰਸ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਦੇ ਨਾਲ ਹੀ, ਕੰਪਨੀ ਨੇ ਚੀਨ ਵਿੱਚ ਆਪਣੇ ਉਤਪਾਦਾਂ ਦੀ ਵਿਕਰੀ ਦੀ ਘਾਟ ਬਾਰੇ ਵੀ ਜਾਣਕਾਰੀ ਦਿੱਤੀ ਹੈ। ਐਪਲ ਨੇ ਦੱਸਿਆ ਕਿ ਚੀਨ 'ਚ ਉਨ੍ਹਾਂ ਦੇ ਸਾਰੇ ਐਪਲ ਸਟੋਰ ਬੰਦ ਹਨ। ਕੰਪਨੀ ਨੇ ਪਹਿਲੀ ਫਰਵਰੀ ਤੋਂ ਹੀ ਚੀਨ 'ਚ ਆਪਣੇ ਸਾਰੇ 42 ਸਟੋਰ ਬੰਦ ਕਰ ਦਿੱਤੇ ਸਨ। ਕੰਪਨੀ ਨੇ ਇਹ ਕਦਮ ਹੈਲਥ ਏਡਵਾਇਸ ਦੀ ਵਜ੍ਹਾ ਨਾਲ ਚੁੱਕਿਆ। ਐਪਲ ਨੇ ਕਿਹਾ ਹੈ ਕਿ ਕੰਪਨੀ ਚੀਨ ਵਿੱਚ ਆਪਣੇ ਸਟੋਰ ਦੁਬਾਰਾ ਖੋਲ੍ਹਣ ਦੀ ਕੋਸ਼ਿਸ਼ ਕਰ ਰਹੀ ਹੈ। ਹਾਲਾਂਕਿ, ਕੰਪਨੀ ਇਸ ਕਦਮ ਨੂੰ ਹੌਲੀ-ਹੌਲੀ ਚੁੱਕਣ 'ਤੇ ਵਿਚਾਰ ਕਰ ਰਹੀ ਹੈ। ਐਪਲ ਨੇ ਕਿਹਾ ਹੈ ਕਿ ਇਸ ਦੇ ਸਾਰੇ ਆਨਲਾਈਨ ਸਟੋਰ ਸਪਲਾਈ ਲਈ ਖੁੱਲ੍ਹੇ ਹਨ। ਐਪਲ ਨੇ ਕਿਹਾ ਹੈ ਕਿ ਚੀਨ ਵਿੱਚ ਉਨ੍ਹਾਂ ਦਾ ਕੰਮ ਤੇ ਪ੍ਰਭਾਵ ਹੋਣ ਕਾਰਨ ਉਸ ਨੂੰ ਵਿਸ਼ਵ ਪੱਧਰ 'ਤੇ ਘਾਟਾ ਝੱਲਣਾ ਪਏਗਾ। ਹਾਲਾਂਕਿ, ਕੰਪਨੀ ਦਾ ਕਹਿਣਾ ਹੈ ਕਿ ਚੀਨ ਤੋਂ ਬਾਹਰ Iphone ਦੀ ਮੰਗ ਵਿੱਚ ਕੋਈ ਕਮੀ ਨਹੀਂ ਆਈ। ਐਪਲ ਨੂੰ 2019 ਦੇ ਸ਼ੁਰੂ ਵਿੱਚ ਚੀਨ ਵਿੱਚ ਆਈਫੋਨ ਦੀ ਮੰਗ ਵਿੱਚ ਕਮੀ ਦਾ ਸਾਹਮਣਾ ਕਰਨਾ ਪਿਆ ਸੀ।

ਟਾਪ ਹੈਡਲਾਈਨ

ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026

Embed widget