ਪੜਚੋਲ ਕਰੋ

ਕੋਰੋਨਾਵਾਇਰਸ ਟੈਸਟਿੰਗ ਲਈ ਲਾਈਵ ਵੈੱਬਸਾਈਟ, ਜਾਣੋ ਕਿਵੇਂ ਕਰੇਗੀ ਕੰਮ

ਗੂਗਲ ਦੀ ਮੁੱਢਲੀ ਕੰਪਨੀ ਐਲਫਾਬੇਟ ਦੀ ਸਹਾਇਕ ਕੰਪਨੀ ਵਰਲੀ ਨੇ ਇਸ ਵੈੱਬਸਾਈਟ ਨੂੰ ਬਣਾਇਆ ਹੈ। ਗੂਗਲ ਦੇ ਮੁਖੀ ਸੁੰਦਰ ਪਿਚਾਈ ਨੇ ਕਿਹਾ ਹੈ ਕਿ ਅਸੀਂ ਇੱਕ ਹੋਰ ਜਾਗਰੂਕਤਾ ਵੈੱਬਸਾਈਟ ਲਿਆਵਾਂਗੇ।

ਨਵੀਂ ਦਿੱਲੀ: ਕੋਰੋਨਾਵਾਇਰਸ ਨੇ ਦੁਨੀਆ ‘ਚ ਤਬਾਹੀ ਮਚਾਈ ਹੋਈ ਹੈ। ਇਸ ਦੀ ਤਬਾਹੀ ਕਾਰਨ ਹੁਣ ਤੱਕ 7 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ‘ਚ ਜਿੱਥੇ 93 ਲੋਕਾਂ ਦੀ ਮੌਤ ਕੋਰੋਨਾ ਕਰਕੇ ਹੋਈ ਹੈ, ਉੱਥੇ ਹੀ ਭਾਰਤ ‘ਚ ਵੀ ਤਿੰਨ ਲੋਕ ਇਸ ਖ਼ਤਰਨਾਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ।

ਗੂਗਲ ਨੇ ਅਮਰੀਕਾ ‘ਚ ਇੱਕ ਵੈੱਬਸਾਈਟ ਨੂੰ ਲਾਈਵ ਕੀਤਾ ਹੈ। ਇਸ ਵੈੱਬਸਾਈਟ ਦੀ ਮਦਦ ਨਾਲ ਤੁਸੀਂ ਕੋਵਿਡ-19 ਦੇ ਟੈਸਟ ਬਾਰੇ ਜਾਣ ਸਕੋਗੇ। ਇਹ ਵੈਬਸਾਈਟ ਗੂਗਲ ਦੀ ਕੰਪਨੀ ਵਰਲੀ ਵੱਲੋਂ ਤਿਆਰ ਕੀਤੀ ਗਈ ਹੈ।

ਇਸ ਵੇਲੇ ਸਿਰਫ ਅਮਰੀਕਾ ਦੇ ਕੁਝ ਖੇਤਰਾਂ ਲਈ ਲਾਈਵ, ਜਾਣੋ ਕਿਵੇਂ ਕਰਦੀ ਕੰਮ: ਗੂਗਲ ਦੀ ਮੁੱਢਲੀ ਕੰਪਨੀ ਐਲਫਾਬੇਟ ਦੀ ਸਹਾਇਕ ਕੰਪਨੀ ਵਰਲੀ ਨੇ ਇਸ ਵੈੱਬਸਾਈਟ ਨੂੰ ਬਣਾਇਆ ਹੈ। ਇਹ ਵੈਬਲਾਈਟ ਵਰਲੀ ਦੇ ਪ੍ਰੋਜੈਕਟ ਬੇਸਲਾਈਨ ਤਹਿਤ ਬਣਾਈ ਗਈ ਹੈ। ਇਸ ਸਮੇਂ ਇਹ ਵੈਬਸਾਈਟ ਸਿਰਫ ਅਮਰੀਕਾ ਦੇ ਕੁਝ ਖੇਤਰਾਂ ਵਿੱਚ ਕੰਮ ਕਰਦੀ ਹੈ। ਇਹ ਵੈੱਬਸਾਈਟ ਸਿਰਫ ਸੈਂਟ ਕਲੈਰਾ ਤੇ ਸੇਂਟ ਮਾਉਂਟੀ ‘ਚ ਕੰਮ ਕਰੇਗੀ। ਇਸ ਵੈੱਬਸਾਈਟ ਤੋਂ ਤੁਸੀਂ ਕੋਵਿਡ-19 ਟੈਸਟ ਬਾਰੇ ਜਾਣ ਸਕਦੇ ਹੋ। ਇਸ ਲਈ ਤੁਹਾਨੂੰ ਵੈੱਬਸਾਈਟ ‘ਤੇ ਜਾਣਾ ਪਏਗਾ। ਇੱਥੇ ਤੁਹਾਨੂੰ ਗੇਟ ਸਟਾਰਟ ਆਪਸ਼ਨ 'ਤੇ ਕਲਿੱਕ ਕਰਨਾ ਹੈ ਤੇ 5 ਸਟੈਪਸ ਦੀ ਪਾਲਣਾ ਕਰਨੀ ਹੈ।
  1. ਸਭ ਤੋਂ ਪਹਿਲਾਂ ਤੁਹਾਨੂੰ ਇਸ ਵੈਬਸਾਈਟ ‘ਤੇ ਜਾ ਕੇ ਸਾਈਨ ਅਪ ਕਰਨਾ ਪਏਗਾ। ਸਾਈਨ ਅਪ ਕਰਨ ਤੋਂ ਬਾਅਦ ਤੁਸੀਂ ਇਸ ਵੈਬਸਾਈਟ 'ਤੇ ਇੱਕ ਅਕਾਉਂਟ ਓਪਨ ਕਰੋ।
  2.  ਅਕਾਉਂਟ ਬਣਾਉਣ ਤੋਂ ਬਾਅਦ ਤੁਹਾਨੂੰ ਕੋਵਿਡ-19 ਦਾ ਇੱਕ ਪਰਮਿਸ਼ਨ ਫਾਰਮ ਭਰਨਾ ਪਏਗਾ। ਤੁਸੀਂ ਫਾਰਮ ‘ਚ ਮੰਗੀ ਗਈ ਪੂਰੀ ਜਾਣਕਾਰੀ ਦੇਣ ਤੋਂ ਬਾਅਦ ਇਸ ਨੂੰ ਸਬਮਿਟ ਕਰੋ।
  3.  ਉਸ ਤੋਂ ਬਾਅਦ ਤੁਹਾਨੂੰ ਇਸ ਵੈਬਸਾਈਟ ਵੱਲੋਂ ਸਕ੍ਰੀਨਿੰਗ ਕੀਤਾ ਜਾਵੇਗਾ। ਇਸ ‘ਚ ਤੁਹਾਨੂੰ ਕੁਝ ਪ੍ਰਸ਼ਨ ਪੁੱਛੇ ਜਾਣਗੇ। ਇਹ ਸਵਾਲ ਤੁਹਾਡੀ ਸਿਹਤ ਅਤੇ ਲੱਛਣਾਂ ਬਾਰੇ ਹੋਣਗੇ।
  4.  ਜੇ ਤੁਹਾਡੇ ਲੱਛਣ ਕੋਰੋਨਾ ਪੌਜ਼ਟਿਵ ਪਾਏ ਜਾਂਦੇ ਹਨ ਤਾਂ ਤੁਹਾਨੂੰ ਕੋਰੋਨਾ ਟੈਸਟ ਲਈ ਚੁਣਿਆ ਜਾਵੇਗਾ। ਇਸਦੇ ਲਈ ਤੁਹਾਨੂੰ ਵੈੱਬਸਾਈਟ 'ਤੇ ਹੀ ਲੋੜੀਂਦੀ ਜਾਣਕਾਰੀ ਦਿੱਤੀ ਜਾਵੇਗੀ।
  5. ਚਾਰ ਸਟੈਪਸ ਪੂਰੇ ਹੋਣ ਤੋਂ ਬਾਅਦ ਤੁਹਾਨੂੰ ਆਪਣੇ ਅਕਾਉਂਟ 'ਤੇ ਤੁਹਾਡੇ ਕੋਰੋਨਾਵਾਇਰਸ ਦੀ ਰਿਪੋਰਟ ਮਿਲੇਗੀ। ਇੱਥੇ ਤੁਸੀਂ ਜਾਣਦੇ ਹੋਵੋਗੇ ਕਿ ਤੁਹਾਡੀ ਰਿਪੋਰਟ ਪੌਜ਼ਟਿਵ ਹੈ ਜਾਂ ਨੈਗਟਿਵ।
  ਇਸ ਤੋਂ ਇਲਾਵਾ ਗੂਗਲ ਦੇ ਮੁਖੀ ਸੁੰਦਰ ਪਿਚਾਈ ਨੇ ਇੱਕ ਬਿਆਨ 'ਚ ਕਿਹਾ ਹੈ ਕਿ ਅਸੀਂ ਇੱਕ ਹੋਰ ਵੈਬਸਾਈਟ 'ਤੇ ਵੀ ਕੰਮ ਕਰ ਰਹੇ ਹਾਂ। ਇਸ ਵੈਬਸਾਈਟ ਰਾਹੀਂ ਲੋਕਾਂ ਨੂੰ ਕੋਰੋਨਾਵਾਇਰਸ ਬਾਰੇ ਜਾਗਰੂਕ ਕੀਤਾ ਜਾਵੇਗਾ। ਕੋਰੋਨਾ ਦੀ ਪੂਰੀ ਜਾਣਕਾਰੀ ਇਸ ਵੈਬਸਾਈਟ 'ਤੇ ਉਪਲਬਧ ਹੋਵੇਗੀ। ਨਾਲ ਹੀ, ਲੋਕਾਂ ਨੂੰ ਕੋਰੋਨਾ ਬਾਰੇ ਸਾਵਧਾਨੀਆਂ ਵੀ ਦਿੱਤੀਆਂ ਜਾਣਗੀਆਂ।

ਟਾਪ ਹੈਡਲਾਈਨ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget