ਪੜਚੋਲ ਕਰੋ

ਕੋਰੋਨਾ ਨਾਲ ਨਜਿੱਠਣ ਲਈ ਆਈਆਈਟੀ ਰੋਪੜ ਦੀ ਅਨੋਖੀ ਖੋਜ

ਆਈਆਈਟੀ ਰੋਪੜ ਦੀ ਟੀਮ ਮੁਤਾਬਕ, ਜਦੋਂ ਇਸ ਸਵਾਗਤ ਦੀ ਵਰਤੋਂ ਵਪਾਰਕ ਤੌਰ 'ਤੇ ਸ਼ੁਰੂ ਹੁੰਦੀ ਹੈ, ਤਾਂ ਇਸ ਦੀ ਕੀਮਤ 500 ਰੁਪਏ ਤੋਂ ਘੱਟ ਹੋ ਸਕਦੀ ਹੈ।

ਨਵੀਂ ਦਿੱਲੀ: ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈਆਈਟੀ) ਨੇ ਅਲਟ੍ਰਾਵਾਇਲਟ ਕੀਟਾਣੂਨਾਸ਼ਕ ਰੈਡੀਏਸ਼ਨ ਤਕਨਾਲੋਜੀ ਨਾਲ ਲੈਸ ਯੰਤਰ ਤਿਆਰ ਕੀਤਾ ਹੈ। ਇਸ ਬਾਕਸ ਜ਼ਰੀਏ ਖਾਣ ਦੀਆਂ ਚੀਜ਼ਾਂ ਤੇ ਬੈਂਕ ਨੋਟਾਂ ਸਣੇ ਬਾਹਰੋਂ ਆਉਣ ਵਾਲੇ ਸਾਰੇ ਸਾਮਾਨ ਨੂੰ ਇਸ ‘ਚ ਪਾ ਕੇ ਸੰਕਰਮਣ ਤੋਂ ਮੁਕਤ ਕੀਤਾ ਜਾ ਸਕਦਾ ਹੈ। ਇਸ ਡਿਵਾਈਸ ਦੀ ਕਾਢ ਤੋਂ ਬਾਅਦ COVID-19 ਖਿਲਾਫ ਲੜਾਈ ‘ਚ ਕਾਫੀ ਬਲ ਮਿਲੇਗਾ। ਆਈਆਈਟੀ ਰੋਪੜ ਦੀ ਟੀਮ ਮੁਤਾਬਕ, ਜਦੋਂ ਇਸ ਬੋਕਸ ਦੀ ਵਰਤੋਂ ਵਪਾਰਕ ਤੌਰ 'ਤੇ ਸ਼ੁਰੂ ਹੋਵੇਗੀ ਤਾਂ ਇਸ ਦੀ ਕੀਮਤ 500 ਰੁਪਏ ਤੋਂ ਘੱਟ ਹੋ ਸਕਦੀ ਹੈ। ਇਹ ਡਿਵਾਈਸ ਸਾਮਾਨ ਨੂੰ ਸੰਕਰਮਣ ਤੋਂ ਮੁਕਤ ਬਣਾਉਣ ‘ਚ 30 ਮਿੰਟ ਲਵੇਗੀ। ਟੀਮ ਨੇ ਸਲਾਹ ਦਿੱਤੀ ਕਿ ਇਸ ਨੂੰ ਬਾਹਰ ਕੱਢਣ ਤੋਂ ਪਹਿਲਾਂ ਇਸ ਨੂੰ 10 ਹੋਰ ਮਿੰਟ ਲਈ ਅੰਦਰ ਛੱਡ ਦਿਓ। ਆਈਆਈਟੀ ਰੋਪੜ ਦੇ ਸੀਨੀਅਰ ਵਿਗਿਆਨਕ ਅਧਿਕਾਰੀ ਨਰੇਸ਼ ਰਾਖਾ ਨੇ ਕਿਹਾ, "ਕੋਰੋਨਾਵਾਇਰਸ ਗਲੋਬਲ ਮਹਾਮਾਰੀ ਵਿਰੁੱਧ ਲੜਾਈ ਸਿਰਫ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਘਰੋਂ ਬਾਹਰ ਨਾ ਨਿਕਲਣ ਨਾਲ ਖ਼ਤਮ ਨਹੀਂ ਹੁੰਦੀ। ਆਉਣ ਵਾਲੇ ਦਿਨਾਂ ਅਤੇ ਹਫ਼ਤਿਆਂ ਵਿੱਚ ਹਰ ਸੰਭਵ ਸੰਭਾਵਨਾ ਪ੍ਰਤੀ ਸੁਚੇਤ ਹੋਣਾ ਬਹੁਤ ਜ਼ਰੂਰੀ ਹੋ ਜਾਵੇਗਾ। ਅਸੀਂ ਅਜਿਹਾ ਉਪਕਰਣ ਤਿਆਰ ਕੀਤਾ ਹੈ।“ ਉਨ੍ਹਾਂ ਨੇ ਕਿਹਾ, “ਬਹੁਤ ਸਾਰੇ ਲੋਕ ਹੋਣਗੇ ਜੋ ਵਰਤੋਂ ਤੋਂ ਪਹਿਲਾਂ ਗਰਮ ਪਾਣੀ ‘ਚ ਸਬਜ਼ੀਆਂ ਧੋਣਗੇ, ਪਰ ਇਹ ਨੋਟ ਜਾਂ ਪਰਸ ਨਾਲ ਨਹੀਂ ਕੀਤਾ ਜਾ ਸਕਦਾ। ਇਹੀ ਕਾਰਨ ਹੈ ਕਿ ਅਸੀਂ ਹਰ ਚੀਜ਼ ਨੂੰ ਸੰਕਰਮਣ ਮੁਕਤ ਬਣਾਉਣ ਲਈ ਇੱਕ ਸਾਂਝਾ ਹੱਲ ਵਿਕਸਤ ਕੀਤਾ ਹੈ।

ਟਾਪ ਹੈਡਲਾਈਨ

iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
Telegram ਬੈਨ ਤੋਂ ਬਾਅਦ ਲੋਕਾਂ ਨੇ ਲੱਭੇ ਨਵੇਂ ਰਸਤੇ, VPN ਦੀ ਮੰਗ ਅਚਾਨਕ ਵਧੀ
Telegram ਬੈਨ ਤੋਂ ਬਾਅਦ ਲੋਕਾਂ ਨੇ ਲੱਭੇ ਨਵੇਂ ਰਸਤੇ, VPN ਦੀ ਮੰਗ ਅਚਾਨਕ ਵਧੀ
WhatsApp 'ਤੇ ਨਹੀਂ ਰਹੇਗੀ ਪ੍ਰਾਈਵੇਸੀ ਦੀ ਚਿੰਤਾ, ਵੇਖਦੇ ਹੀ ਗਾਇਬ ਹੋ ਜਾਵੇਗਾ ਮੈਸੇਜ 
WhatsApp 'ਤੇ ਨਹੀਂ ਰਹੇਗੀ ਪ੍ਰਾਈਵੇਸੀ ਦੀ ਚਿੰਤਾ, ਵੇਖਦੇ ਹੀ ਗਾਇਬ ਹੋ ਜਾਵੇਗਾ ਮੈਸੇਜ 
Apple ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! iPhone ਸਣੇ ਕਈ ਉਤਪਾਦ ਹੋ ਸਕਦੇ ਮਹਿੰਗੇ, ਟਿਮ ਕੂਕ ਨੇ ਦਿੱਤੇ ਸੰਕੇਤ
Apple ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! iPhone ਸਣੇ ਕਈ ਉਤਪਾਦ ਹੋ ਸਕਦੇ ਮਹਿੰਗੇ, ਟਿਮ ਕੂਕ ਨੇ ਦਿੱਤੇ ਸੰਕੇਤ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ
ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਦਿਲ ਦੇ ਮਰੀਜ਼ਾਂ ਨੂੰ ਰੋਜ਼ ਨਾਸ਼ਤੇ 'ਚ ਕੀ ਖਾਣਾ ਚਾਹੀਦਾ, ਇੱਥੇ ਦੇਖ ਲਓ ਪੂਰੇ ਹਫਤੇ ਦਾ Diet Plan; ਕਦੇ ਨਹੀਂ ਵਿਗੜੇਗੀ ਸਿਹਤ
ਦਿਲ ਦੇ ਮਰੀਜ਼ਾਂ ਨੂੰ ਰੋਜ਼ ਨਾਸ਼ਤੇ 'ਚ ਕੀ ਖਾਣਾ ਚਾਹੀਦਾ, ਇੱਥੇ ਦੇਖ ਲਓ ਪੂਰੇ ਹਫਤੇ ਦਾ Diet Plan; ਕਦੇ ਨਹੀਂ ਵਿਗੜੇਗੀ ਸਿਹਤ
Embed widget