ਪੜਚੋਲ ਕਰੋ

ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਕੋਰੋਨਾ ਕਰਕੇ ਬਦਲੀ Apple ਨੇ ਤਕਨੀਕ

ਐਪਲ (Apple) ਜਲਦੀ ਹੀ ਆਪਣੇ ਲੱਖਾਂ ਆਈਫੋਨ (iPhone) ਉਪਭੋਗਤਾਵਾਂ ਲਈ ਖੁਸ਼ਖਬਰੀ ਲੈ ਕੇ ਆ ਰਿਹਾ ਹੈ। ਹਾਲ ਹੀ ‘ਚ ਬਹੁਤ ਸਾਰੇ ਯੂਜ਼ਰਸ ਨੂੰ ਮਾਸਕ ਲਾ ਕੇ ਫੇਸ ਆਈਡੀ (Face ID) ਨੂੰ ਐਕਸੈਸ ਕਰਨ ਵਿੱਚ ਮੁਸ਼ਕਲ ਆ ਰਹੀ ਸੀ।

ਨਵੀਂ ਦਿੱਲੀ: ਐਪਲ (Apple) ਜਲਦੀ ਹੀ ਆਪਣੇ ਲੱਖਾਂ ਆਈਫੋਨ (iPhone) ਉਪਭੋਗਤਾਵਾਂ ਲਈ ਖੁਸ਼ਖਬਰੀ ਲੈ ਕੇ ਆ ਰਿਹਾ ਹੈ। ਹਾਲ ਹੀ ‘ਚ ਬਹੁਤ ਸਾਰੇ ਯੂਜ਼ਰਸ ਨੂੰ ਮਾਸਕ ਲਾ ਕੇ ਫੇਸ ਆਈਡੀ (Face ID) ਨੂੰ ਐਕਸੈਸ ਕਰਨ ਵਿੱਚ ਮੁਸ਼ਕਲ ਆ ਰਹੀ ਸੀ। ਕੋਰੋਨਾਵਾਇਰਸ (coronavirus) ਮਹਾਮਾਰੀ ਦੇ ਕਾਰਨ, ਲੋਕ ਇਸ ਸਮੇਂ ਮਾਸਕ ਦੀ ਵਰਤੋ ਕਰ ਰਹੇ ਹਨ, ਜਿਸ ਕਾਰਨ ਲੋਕ ਆਪਣੇ ਆਈਫੋਨ ਦੀ ਫੇਸ ਆਈਡੀ ਫੀਚਰ ਦੀ ਵਰਤੋਂ ਨਹੀਂ ਕਰ ਪਾ ਰਹੇ। ਐਪਲ ਹੁਣ ਇਸ ਨਵੇਂ ਫੀਚਰ ‘ਤੇ ਕੰਮ ਕਰ ਰਿਹਾ ਹੈ ਜਿਸ ਵਿੱਚ ਮਾਸਕ ਲਾ ਕੇ ਫੇਸ ਆਈਡੀ ਨੂੰ ਐਕਸਸ ਕੀਤਾ ਜਾ ਸਕਦਾ ਹੈ। ਇਸ ਫੀਚਰ ਨੂੰ iOS 13.5 ਬੀਟਾ ਡਿਵੈਲਪਰ ਵਰਜ਼ਨ ‘ਚ ਸਪੌਟ ਕੀਤਾ ਗਿਆ ਹੈ। ਦੱਸ ਦਈਏ ਕਿ Face ID ਪਹਿਲਾਂ iPhone X ‘ਚ ਪ੍ਰਮਾਣਿਕਤਾ ਲਈ ਪੇਸ਼ ਕੀਤੀ ਗਈ ਸੀ ਤੇ ਹੋਮ ਬਟਨ ਵਰਗੇ ਫਿਜ਼ੀਕਲ ਫਿੰਗਰਪ੍ਰਿੰਟ ਸੈਂਸਰ ਨੂੰ ਹਟਾ ਦਿੱਤਾ ਸੀ। ਆਈਫੋਨ ਐਕਸ ਤੋਂ ਲੈ ਕੇ ਆਈਫੋਨ 11 ਤੱਕ ਦੀ ਹਰ ਸੀਰੀਜ਼ ‘ਚ ਫੋਨ ‘ਚ ਟਰੂ ਡੈਪਥ ਕੈਮਰੇ ਦੀ ਮਦਦ ਨਾਲ ਯੂਜ਼ਰ ਦੇ ਚਿਹਰੇ ਦੇ ਡੇਟਾ ਦੀ ਵਰਤੋਂ ਕਰਕੇ ਅਨਲੌਕ ਕੀਤਾ ਜਾਂਦਾ ਹੈ।

ਟਾਪ ਹੈਡਲਾਈਨ

ਕੀ ਕੋਈ ਵੀ Play Store 'ਤੇ ਕਿਸੇ ਵੀ ਤਰ੍ਹਾਂ ਦੀ ਐਪ ਅਪਲੋਡ ਕਰ ਸਕਦਾ ਹੈ? ਨਿਯਮ ਜਾਣਦੇ ਹੋ?
ਕੀ ਕੋਈ ਵੀ Play Store 'ਤੇ ਕਿਸੇ ਵੀ ਤਰ੍ਹਾਂ ਦੀ ਐਪ ਅਪਲੋਡ ਕਰ ਸਕਦਾ ਹੈ? ਨਿਯਮ ਜਾਣਦੇ ਹੋ?
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
WhatsApp Username Feature : ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
WhatsApp Username Feature : ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Embed widget