ਪੜਚੋਲ ਕਰੋ

ਕੋਰੋਨਾ ਸੰਕਟ 'ਚ ਗੂਗਲ ਕਰੇਗਾ ਲੋਕਾਂ ਦੀ ਮਦਦ, ਨਵੇਂ ਫੀਚਰ ਦੀ ਹੋ ਰਹੀ ਟੈਸਟਿੰਗ

ਸੋਸ਼ਲ ਮੀਡੀਆ 'ਤੇ ਲੋਕ ਆਕਸੀਜਨ ਸਿਲੰਡਰ, ਹਸਪਤਾਲ 'ਚ ਬੈੱਡ, ਪਲਾਜ਼ਮਾ ਡੋਨਰਸ ਤੇ ਵੈਂਟੀਲੇਟਰ ਲਈ ਮਦਦ ਮੰਗ ਰਹੇ ਹਨ। ਅਜਿਹੇ 'ਚ ਗੂਗਲ ਮੈਪਸ ਦਾ ਇਹ ਫੀਚਰ ਕੋਵਿਡ-19 ਖਿਲਾਫ ਲੜਾਈ 'ਚ ਕਾਫੀ ਉਪਯੋਗੀ ਸਾਬਿਤ ਹੋ ਸਕਦਾ ਹੈ।

ਨਵੀਂ ਦਿੱਲੀ: ਕੋਰੋਨਾ ਵਾਇਰਸ ਮਹਾਮਾਰੀ ਦੀ ਖਤਰਨਾਕ ਦੂਜੀ ਲਹਿਰ ਨੇ ਚੁਫੇਰੇ ਕਹਿਰ ਵਰ੍ਹਾਇਆ ਹੋਇਆ ਹੈ। ਅਜਿਹੇ 'ਚ ਗੂਗਲ ਇਕ ਨਵੇਂ ਫੀਚਰ ਦੀ ਟੈਸਟਿੰਗ ਕਰ ਰਿਹਾ ਹੈ। ਗੂਗਲ ਨੇ ਕਿਹਾ ਕਿ ਉਹ ਗੂਗਲ ਮੈਪਸ (Google Maps) 'ਚ ਇਕ ਫੀਚਰ ਟੈਸਟ ਕਰ ਰਿਹਾ ਹੈ ਜਿਸ 'ਚ ਲੋਕਾਂ ਨੂੰ ਬੈੱਡ ਤੇ ਮੈਡੀਕਲ ਆਕਸੀਜਨ ਦੀ ਉਪਲਬਧਤਾ ਬਾਰੇ ਜਾਣਕਾਰੀ ਮਿਲ ਸਕੇਗੀ। ਇਸ ਜ਼ਰੀਏ ਲੋਕ ਜਾਣਕਾਰੀ ਸ਼ੇਅਰ ਵੀ ਕਰ ਸਕਣਗੇ।

ਭਾਰਤ ਦੂਜੀ ਲਹਿਰ 'ਚ ਕਈ ਸੂਬਿਆਂ ਦੇ ਹਸਪਤਾਲ, ਮੈਡੀਕਲ ਆਕਸੀਜਨ ਤੇ ਬੈੱਡਾਂ ਦੀ ਕਮੀ ਨਾਲ ਜੂਝ ਰਿਹਾ ਹੈ। ਸੋਸ਼ਲ ਮੀਡੀਆ 'ਤੇ ਲੋਕ ਆਕਸੀਜਨ ਸਿਲੰਡਰ, ਹਸਪਤਾਲ 'ਚ ਬੈੱਡ, ਪਲਾਜ਼ਮਾ ਡੋਨਰਸ ਤੇ ਵੈਂਟੀਲੇਟਰ ਲਈ ਮਦਦ ਮੰਗ ਰਹੇ ਹਨ। ਅਜਿਹੇ 'ਚ ਗੂਗਲ ਮੈਪਸ ਦਾ ਇਹ ਫੀਚਰ ਕੋਵਿਡ-19 ਖਿਲਾਫ ਲੜਾਈ 'ਚ ਕਾਫੀ ਉਪਯੋਗੀ ਸਾਬਿਤ ਹੋ ਸਕਦਾ ਹੈ।

ਜਾਣਕਾਰੀ ਦੇ ਇਸਤੇਮਾਲ ਤੋਂ ਪਹਿਲਾਂ ਕਰਨਾ ਪੈ ਸਕਦਾ ਵੈਰੀਫਾਈ

ਕੰਪਨੀ ਨੇ ਕਿਹਾ ਕਿ ਅਸੀਂ ਮੈਪਸ 'ਚ Q & A ਫੰਕਸ਼ਨ ਦਾ ਇਸਤੇਮਾਲ ਕਰਦਿਆਂ ਇਕ ਫੀਚਰ ਦਾ ਟੈਸਟ ਕਰ ਰਹੇ ਹਾਂ। ਜੋ ਲੋਕਾਂ ਨੂੰ ਚੋਣਵੇਂ ਸਥਾਨਾਂ 'ਤੇ ਬੈੱਡ ਤੇ ਆਕਸੀਜਨ ਦੀ ਉਪਲਬਧਤਾ ਬਾਰੇ ਲੋਕਲ ਜਾਣਕਾਰੀ ਲੈਣ ਤੇ ਸ਼ੇਅਰ ਕਰਨ 'ਚ ਇਨੇਬਲ ਬਣਾਉਂਦਾ ਹੈ। ਇਹ ਜਾਣਕਾਰੀ ਯੂਜ਼ਰ ਜੈਨਰੇਟਡ ਕੰਟੈਂਟ ਹੋਵੇਗੀ ਤੇ ਆਥਰਾਇਜ਼ਡ ਸੋਰਸਜ਼ ਵੱਲੋਂ ਪ੍ਰੋਵਾਈਡ ਨਹੀਂ ਕੀਤੀ ਜਾਵੇਗੀ। ਜਾਣਕਾਰੀ ਦਾ ਉਸਯੋਗ ਕਰਨ ਤੋਂ ਪਹਿਲਾਂ ਉਸ ਦੇ ਵੈਰੀਫਾਈ ਕਰਨਾ ਜ਼ਰੂਰੀ ਹੋ ਸਕਦਾ ਹੈ।

ਪਹਿਲ ਵਾਲੇ ਤਿੰਨ ਖੇਤਰਾਂ 'ਤੇ ਫੋਕਸ ਕਰ ਰਹੀ ਗੂਗਲ ਟੀਮ

ਗੂਗਲ ਨੇ ਕਿਹਾ ਕਿ ਉਸ ਦੀ ਟੀਮ ਤਿੰਨ ਪਹਿਲ ਵਾਲੇ ਖੇਤਰਾਂ 'ਤੇ ਫੋਕਸ ਕਰ ਰਹੀ ਹੈ। ਪਹਿਲਾਂ ਇਹ ਯਕੀਨੀ ਬਣਾਉਣਾ ਕਿ ਲੋਕਾਂ ਤਕ ਲੇਟੈਸਟ ਤੇ ਆਫੀਸ਼ੀਅਲ ਜਾਣਕਾਰੀ ਪਹੁੰਚ ਸਕੇ। ਦੂਜਾ ਸੇਫਟੀ ਤੇ ਟੀਕਾਕਰਨ ਸੰਦੇਸ਼ਾਂ ਨੂੰ ਬੜਾਵਾ ਦੇਣਾ ਤੇ ਪ੍ਰਭਾਵਿਤ ਲੋਕਾਂ, ਸਿਹਤ ਅਧਿਕਾਰੀਆਂ ਤੇ ਸੰਗਠਨਾਂ ਲਈ ਵਿੱਤੀ ਸਹਾਇਤਾ ਉਪਲਬਧ ਕਰਾਉਣਾ।

ਗੂਗਲ ਸਰਚ ਤੇ ਮੈਪਸ ਤੇ 2,500 ਟੈਸਟ ਸੈਂਟਰ ਦਿਖਾਉਣ ਤੋਂ ਇਲਾਵਾ ਹੁਣ ਦੇਸ਼ ਭਰ 'ਚ 23,000 ਤੋਂ ਜ਼ਿਆਦਾ ਟੀਕਾ ਕੇਂਦਰਾਂ ਦੀ ਲੋਕੇਸ਼ਨ ਅੰਗਰੇਜ਼ੀ ਤੇ ਅੱਠ ਭਾਰਤੀ ਭਾਸ਼ਾਵਾਂ 'ਚ ਸ਼ੇਅਰ ਕਰਨ 'ਚ ਮਦਦ ਕਰ ਰਿਹਾ ਹੈ।

ਐਨਜੀਓ ਦੀ ਮਦਦ ਲਈ ਚਲਾਈ ਜਾ ਰਹੀ ਕੇਂਪੇਨ

ਕੰਪਨੀ ਨੇ ਕਿਹਾ ਕਿ ਉਹ ਕਈ ਐਨਜੀਓ ਲਈ ਪੈਸੇ ਇਕੱਠੇ ਕਰਨ ਲਈ ਇੰਟਰਨਲ ਡੋਨੇਸ਼ਨ ਕੈਂਪੇਨ ਚਲਾ ਰਹੀ ਹੈ। ਜਿਸ 'ਚ ਗਿਵਇੰਡੀਆ, ਚੈਰੀਟੀਜ਼ ਐਂਡ ਫਾਊਂਡੇਸ਼ਨ ਇੰਡੀਆਂ, ਗੂੰਜ ਤੇ ਯੂਨਾਇਟਡ ਵੇਅ ਆਫ ਮੁੰਬਈ ਆਦਿ ਸ਼ਾਮਲ ਹੈ। ਇਸ 'ਚ ਹੁਣ ਤਕ ਕਰੀਬ 33 ਕਰੋੜ ਰੁਪਏ ਲਾਏ ਗਏ ਹਨ ਤੇ ਕੈਪੇਂਨ ਅਜੇ ਵੀ ਜਾਰੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

Farmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget