ਪੜਚੋਲ ਕਰੋ

ਸਾਈਬਰ ਅਪਰਾਧੀਆਂ ਦਾ ਕਾਰਨਾਮਾ, 2.9 ਕਰੋੜ ਭਾਰਤੀਆਂ ਦੀ ਨਿੱਜੀ ਜਾਣਕਾਰੀ ਕੀਤੀ ਲੀਕ

ਸਾਈਬਰ ਅਪਰਾਧੀਆਂ ਨੇ ਡਾਰਕ ਵੈੱਬ ‘ਤੇ 2.9 ਕਰੋੜ ਭਾਰਤੀਆਂ ਦੀ ਨਿੱਜੀ ਜਾਣਕਾਰੀ ਲੀਕ ਕੀਤੀ ਹੈ। ਲੀਕ ਹੋਏ ਡੇਟਾ ਵਿੱਚ ਲੋਕਾਂ ਦਾ ਘਰ ਦਾ ਪਤਾ ਅਤੇ ਈਮੇਲ ਜਿਹੀ ਜਾਣਕਾਰੀ ਸ਼ਾਮਲ ਹੈ।

ਨਵੀਂ ਦਿੱਲੀ: ਸਾਈਬਰ ਅਪਰਾਧੀਆਂ (Cyber criminal) ਨੇ ਇੱਕ ਪਰੀ ਵੈਬ ‘ਤੇ 2.9 ਕਰੋੜ ਨੌਕਰੀ ਲੱਭਣ ਵਾਲੇ (jobseekers) ਭਾਰਤੀਆਂ (Indians) ਦਾ ਨਿਜੀ ਡੇਟਾ (data leak) ਪੋਸਟ ਕੀਤਾ ਹੈ। ਇਸ ਵੈਬਸਾਈਟ ਦਾ ਨਾਂ ਡਾਰਕ ਵੈੱਬ ਹੈ। ਆਨਲਾਈਨ ਖੁਫੀਆ ਫਰਮ ਸੈਬਲ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਫਰਮ ਨੇ ਹਾਲ ਹੀ ਵਿੱਚ ਫੇਸਬੁੱਕ ਅਤੇ Unacademy ਦੇ ਹੈਕਿੰਗ ਦਾ ਖੁਲਾਸਾ ਕੀਤਾ ਸੀ। ਸਾਈਬਲ ਨੇ ਸ਼ੁੱਕਰਵਾਰ ਨੂੰ ਇੱਕ ਬਲਾੱਗ ਵਿੱਚ ਕਿਹਾ, “29.1 ਮਿਲੀਅਨ ਭਾਰਤੀ ਨੌਕਰੀ ਪੇਸ਼ਾਂ ਲੋਕਾਂ ਦੀ ਨਿੱਜੀ ਜਾਣਕਾਰੀ ਫਰੀ ‘ਚ ਡੀਪ ਵੈੱਬ ਵਿੱਚ ਲੀਕ ਕੀਤੀ ਗਈ ਹੈ। ਅਸੀਂ ਆਮ ਤੌਰ ‘ਤੇ ਇਸ਼ ਤਰ੍ਹਾਂ ਦੇ ਲੀਕ ਨੂੰ ਹਰ ਸਮੇਂ ਵੇਖਦੇ ਹਾਂ। ਜੋ ਡਾਟਾ ਲੀਕ ਹੋਇਆ ਹੈ, ਉਸ ਵਿੱਚ ਬਹੁਤ ਸਾਰੇ ਲੋਕ ਹਨ। ਇਸ਼ ‘ਚ ਉਨ੍ਹਾਂ ਦੀ ਸਿੱਖਿਆ ਅਤੇ ਘਰ ਦੇ ਪਤੇ ਨਾਲ ਜੁੜੀ ਜਾਣਕਾਰੀ ਸ਼ਾਮਲ ਕੀਤੀ ਗਈ ਹੈ। ਹੋਰ ਜਾਣਕਾਰੀ ਮਿਲਣ 'ਤੇ ਪੋਸਟ ਨੂੰ ਅਪਡੇਟ ਕੀਤਾ ਜਾਵੇਗਾ।“ ਭਾਰਤ ਦੀਆਂ ਕੁਝ ਵੱਡੀਆਂ ਨੌਕਰੀਆਂ ਵਾਲੀਆਂ ਵੈਬਸਾਈਟਾਂ ਦੇ ਨਾਂ ਦੇ ਫੋਲਡਰ ਵੀ ਸਾਈਬਲ ਵਲੋਂ ਪੋਸਟ ਕੀਤੇ ਗਏ ਸਕ੍ਰੀਨਸ਼ਾਟ 'ਤੇ ਦਿਖਾਈ ਦਿੱਤੇ। ਇਹ ਫਰਮ ਲੀਕ ਹੋਣ ਦੇ ਸਰੋਤ ਦਾ ਪਤਾ ਲਗਾ ਰਹੀ ਹੈ। ਸਾਈਬਰ ਇੰਟੈਲੀਜੈਂਸ ਫਰਮ ਨੇ ਕਿਹਾ ਕਿ ਲੋਕਾਂ ਦੀ ਨਿੱਜੀ ਜਾਣਕਾਰੀ ਵਿਚ ਉਨ੍ਹਾਂ ਦਾ ਈਮੇਲ, ਫੋਨ, ਘਰ ਦਾ ਪਤਾ ਅਤੇ ਕੰਮ ਦਾ ਤਜਰਬਾ ਸ਼ਾਮਲ ਹੁੰਦਾ ਹੈ। ਸਾਈਬਰ ਇੰਟੈਲੀਜੈਂਸ ਫਰਮ ਦਾ ਕਹਿਣਾ ਹੈ ਕਿ ਸਾਈਬਰ ਅਪਰਾਧੀ ਹਮੇਸ਼ਾਂ ਅਜਿਹੀਆਂ ਨਿੱਜੀ ਜਾਣਕਾਰੀ ਦੀ ਭਾਲ ਕਰਦੇ ਰਹਿੰਦੇ ਹਨ, ਤਾਂ ਜੋ ਉਹ ਜੁਰਮ ਨੂੰ ਵਧਾਵਾ ਦੇ ਸਕਣ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget