ਪੜਚੋਲ ਕਰੋ

ਪਲਕ ਝਪਕਦੇ ਹੀ ਪਾਸਵਰਡ Crack, Gmail ਤੋਂ ਲੈ ਕੇ ਐਮਾਜ਼ਾਨ ਤੱਕ ਦੇ ਯੂਜ਼ਰਸ ਸੁਰੱਖਿਅਤ ਨਹੀਂ! ਸਾਈਬਰ ਕ੍ਰਾਈਮ ਨੇ ਹੈਰਾਨੀਜਨਕ ਕੀਤੇ ਖੁਲਾਸੇ

Cyber Fraud:ਦੇਸ਼ ਭਰ ਵਿੱਚ ਸਾਈਬਰ ਧੋਖਾਧੜੀ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਆਏ ਦਿਨ ਇਹ ਸਾਈਬਰ ਠੱਗ ਲੋਕਾਂ ਨੂੰ ਠੱਗਣ ਦੇ ਲਈ ਨਵੀਂਆਂ-ਨਵੀਆਂ ਜੁਗਤਾਂ ਲਗਾਉਂਦੇ ਰਹਿੰਦੇ ਹਨ। ਸਾਈਬਰ ਕ੍ਰਾਈਮ ਨੇ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ...

Cyber Fraud Cases: ਦੇਸ਼ ਭਰ ਵਿੱਚ ਸਾਈਬਰ ਧੋਖਾਧੜੀ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਆਏ ਦਿਨ ਇਹ ਸਾਈਬਰ ਠੱਗ ਲੋਕਾਂ ਨੂੰ ਠੱਗਣ ਦੇ ਲਈ ਨਵੀਂਆਂ-ਨਵੀਆਂ ਜੁਗਤਾਂ ਲਗਾਉਂਦੇ ਰਹਿੰਦੇ ਹਨ।  ਸਾਈਬਰ ਸੁਰੱਖਿਆ ਫਰਮਾਂ ਸਮੇਂ-ਸਮੇਂ 'ਤੇ ਲੋਕਾਂ ਨਾਲ ਇਸ ਤਰ੍ਹਾਂ ਦੇ ਖਤਰਿਆਂ ਦੀ ਜਾਣਕਾਰੀ ਸਾਂਝੀ ਕਰਦੀਆਂ ਰਹਿੰਦੀਆਂ ਹਨ। ਹਾਲ ਹੀ ਵਿੱਚ, ਕੈਸਪਰਸਕੀ (Kaspersky ) ਨੇ ਪਾਸਵਰਡ ਚੋਰੀ ਦੇ ਮਾਮਲਿਆਂ ਵਿੱਚ ਵੀ ਮਹੱਤਵਪੂਰਨ ਵਾਧਾ ਦਰਜ ਕੀਤਾ ਹੈ। ਇਸ ਸੂਚੀ 'ਚ ਅਮੇਜ਼ਨ, ਫੇਸਬੁੱਕ, ਗੂਗਲ ਯੂਜ਼ਰਸ ਨੂੰ ਜ਼ਿਆਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਧੋਖੇਬਾਜ਼ ਗੂਗਲ, ​​ਫੇਸਬੁੱਕ ਅਤੇ ਐਮਾਜ਼ਾਨ ਉਪਭੋਗਤਾਵਾਂ (Amazon users) ਨੂੰ ਤੇਜ਼ੀ ਨਾਲ ਨਿਸ਼ਾਨਾ ਬਣਾ ਰਹੇ ਹਨ। ਉਨ੍ਹਾਂ ਦੇ ਖਾਤਿਆਂ 'ਚ ਸੇਂਧ ਲਗਾ ਕੇ, ਡੇਟਾ ਚੋਰੀ, ਮਾਲਵੇਅਰ distribution, ਕ੍ਰੈਡਿਟ ਕਾਰਡ ਧੋਖਾਧੜੀ ਵਰਗੇ ਸਾਈਬਰ ਅਪਰਾਧਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਜੇਕਰ ਘੁਟਾਲੇਬਾਜ਼ਾਂ ਨੂੰ ਗੂਗਲ ਅਕਾਊਂਟ ਤੱਕ ਪਹੁੰਚ ਮਿਲਦੀ ਹੈ ਤਾਂ ਇਹ ਕਿਸੇ ਖਜ਼ਾਨੇ ਤੋਂ ਘੱਟ ਨਹੀਂ ਹੈ। ਪਾਸਵਰਡ ਚੋਰੀ ਦੇ ਮਾਮਲੇ 'ਚ ਗੂਗਲ ਅਕਾਊਂਟਸ ਸਾਈਬਰ ਅਪਰਾਧੀਆਂ ਦਾ ਸਭ ਤੋਂ ਪਸੰਦੀਦਾ ਪਲੇਟਫਾਰਮ ਹੈ।

Kaspersky ਦੇ ਅੰਕੜੇ ਹੈਰਾਨ ਹਨ

ਕੈਸਪਰਸਕੀ ਦੇ ਅਨੁਸਾਰ, ਸਾਲ 2024 ਦੇ ਪਹਿਲੇ ਛੇ ਮਹੀਨਿਆਂ ਵਿੱਚ ਗੂਗਲ ਖਾਤਿਆਂ ਨੂੰ ਨਿਸ਼ਾਨਾ ਬਣਾਉਣ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਇਨ੍ਹਾਂ ਮਾਮਲਿਆਂ ਦੀ ਗਿਣਤੀ 243 ਫੀਸਦੀ ਵਧ ਗਈ ਹੈ, ਇਸ ਦੇ ਨਾਲ ਹੀ ਕੈਸਪਰਸਕੀ ਸਕਿਓਰਿਟੀ ਸਲਿਊਸ਼ਨ ਦੁਆਰਾ 40 ਲੱਖ ਕੋਸ਼ਿਸ਼ਾਂ ਨੂੰ ਵੀ ਰੋਕਿਆ ਗਿਆ ਹੈ। ਇਹ ਗਿਣਤੀ ਪਿਛਲੇ ਸਾਲ ਦੇ ਮੁਕਾਬਲੇ ਬਹੁਤ ਜ਼ਿਆਦਾ ਹੈ।

ਕੈਸਪਰਸਕੀ ਮੁਤਾਬਕ ਫੇਸਬੁੱਕ ਯੂਜ਼ਰਸ 'ਤੇ 37 ਲੱਖ ਫਿਸ਼ਿੰਗ ਹਮਲੇ ਹੋਏ ਹਨ। ਇਸ ਤੋਂ ਇਲਾਵਾ ਅਮੇਜ਼ਨ ਯੂਜ਼ਰਸ 'ਤੇ 30 ਲੱਖ ਹਮਲੇ ਦਰਜ ਕੀਤੇ ਗਏ ਹਨ। ਮਾਈਕ੍ਰੋਸਾਫਟ, ਡੀਐਚਐਲ, ਪੇਪਾਲ, ਮਾਸਟਰਕਾਰਡ, ਐਪਲ, ਨੈੱਟਫਲਿਕਸ ਅਤੇ ਇੰਸਟਾਗ੍ਰਾਮ ਵੀ ਚੋਟੀ ਦੇ 10 ਵਿੱਚ ਸ਼ਾਮਲ ਹਨ।

ਸਕੈਮਰ ਕਿਵੇਂ ਨਿਸ਼ਾਨਾ ਬਣਾਉਂਦੇ ਹਨ?

ਤੁਹਾਨੂੰ ਦੱਸ ਦੇਈਏ ਕਿ ਸਕੈਮਰ ਪਾਸਵਰਡ ਹੈਕ ਕਰਨ ਲਈ ਡਾਇਰੈਕਟ ਕਾਲ ਜਾਂ ਟੈਕਸਟ ਮੈਸੇਜ ਕਰਦੇ ਹਨ। ਅਮਰੀਕਾ ਵਿੱਚ 130 ਤੋਂ ਵੱਧ ਸੰਗਠਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਕਿਊਆਰ ਕੋਡ ਰਾਹੀਂ ਵੀ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਤੋਂ ਬਚਣ ਲਈ ਤੁਸੀਂ ਸਾਈਬਰ ਸੁਰੱਖਿਆ ਸੇਵਾ ਪ੍ਰਦਾਤਾਵਾਂ ਦੀ ਮਦਦ ਲੈ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget