ਪੜਚੋਲ ਕਰੋ

Google Pixel 9 ਦੇ ਲਾਂਚ ਹੋਣ ਤੋਂ ਬਹੁਤ ਪਹਿਲਾਂ ਲੀਕ ਹੋਏ ਡਿਜ਼ਾਈਨ ਦੇ ਵੇਰਵੇ, ਇਹ ਵੱਡਾ ਅਪਡੇਟ ਤੁਹਾਨੂੰ ਕਰ ਦੇਵੇਗਾ ਹੈਰਾਨ

Google Pixel 9 Series: ਗੂਗਲ ਆਪਣੇ ਪਿਕਸਲ ਲਾਈਨਅਪ ਦੀ ਨਵੀਂ ਸੀਰੀਜ਼ ਲਾਂਚ ਕਰਨ ਜਾ ਰਿਹਾ ਹੈ। ਇਸ ਸੀਰੀਜ਼ ਦਾ ਨਾਂ ਗੂਗਲ ਪਿਕਸਲ 9 ਹੋਵੇਗਾ। ਗੂਗਲ ਦੇ ਇਸ ਆਉਣ ਵਾਲੇ ਫੋਨ ਦਾ ਰੈਂਡਰ ਲੀਕ ਹੋ ਗਿਆ ਹੈ।

Google Pixel 9: ਗੂਗਲ ਇਸ ਸਾਲ ਦੇ ਅੰਤ 'ਚ ਨਵਾਂ ਪਿਕਸਲ ਸਮਾਰਟਫੋਨ ਲਾਂਚ ਕਰ ਸਕਦਾ ਹੈ, ਜਿਸ ਦਾ ਨਾਂ ਗੂਗਲ ਪਿਕਸਲ 9 ਹੋਵੇਗਾ। ਸੋਸ਼ਲ ਮੀਡੀਆ 'ਤੇ ਇਸ ਫੋਨ ਨੂੰ ਲੈ ਕੇ ਚਰਚਾਵਾਂ ਜ਼ੋਰਾਂ 'ਤੇ ਹਨ। ਰਿਪੋਰਟ ਮੁਤਾਬਕ ਕੰਪਨੀ ਇਸ ਸੀਰੀਜ਼ 'ਚ ਤਿੰਨ ਫੋਨ ਲਾਂਚ ਕਰ ਸਕਦੀ ਹੈ। ਆਓ ਤੁਹਾਨੂੰ ਗੂਗਲ ਪਿਕਸਲ 9 ਸੀਰੀਜ਼ ਬਾਰੇ ਦੱਸਦੇ ਹਾਂ।

ਗੂਗਲ ਪਿਕਸਲ 9 ਦੇ ਲੀਕ ਹੋਏ ਰੈਂਡਰ

ਸਮਾਰਟਫੋਨਜ਼ ਬਾਰੇ ਲੀਕ ਰਿਪੋਰਟਾਂ ਪ੍ਰਦਾਨ ਕਰਨ ਵਾਲੇ ਮਸ਼ਹੂਰ ਲੀਕਰ OnLeaks ਨੇ ਖੁਲਾਸਾ ਕੀਤਾ ਹੈ ਕਿ ਗੂਗਲ ਪਿਕਸਲ 9 ਸੀਰੀਜ਼ 'ਚ ਤਿੰਨ ਸਮਾਰਟਫੋਨ ਹੋ ਸਕਦੇ ਹਨ। ਇਨ੍ਹਾਂ ਵਿੱਚ Google Pixel 9, Google Pixel 9 Pro ਅਤੇ Google Pixel 9 Pro XL ਸ਼ਾਮਲ ਹੋਣਗੇ। ਹਾਲਾਂਕਿ ਕੰਪਨੀ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

ਲੀਕ ਹੋਈਆਂ ਰਿਪੋਰਟਾਂ ਦੇ ਅਨੁਸਾਰ, ਗੂਗਲ ਪਿਕਸਲ 9 ਸੀਰੀਜ਼ ਦੇ ਸਮਾਰਟਫ਼ੋਨਸ ਵਿੱਚ ਫਲੈਟ ਡਿਜ਼ਾਈਨ ਹੋਣ ਦੀ ਉਮੀਦ ਹੈ। ਇਸ ਫੋਨ ਦੇ ਸੱਜੇ ਪਾਸੇ ਵਾਲੀਅਮ ਰੌਕਰਸ ਅਤੇ ਪਾਵਰ ਬਟਨ ਹੋਣ ਦੀ ਉਮੀਦ ਹੈ। ਇਸ ਵਾਰ ਗੂਗਲ ਆਪਣੇ ਪਿਕਸਲ ਫੋਨ ਮੋਡਿਊਲ ਦੇ ਡਿਜ਼ਾਈਨ 'ਚ ਵੀ ਕੁਝ ਬਦਲਾਅ ਕਰ ਸਕਦਾ ਹੈ। ਕੰਪਨੀ Pixel 9 ਸੀਰੀਜ਼ 'ਚ ਵਾਈਡ ਪਿਲ-ਆਕਾਰ ਵਾਲਾ ਕੈਮਰਾ ਮੋਡਿਊਲ ਪ੍ਰਦਾਨ ਕਰ ਸਕਦੀ ਹੈ।

Google Pixel 9

Google Pixel 9 ਨੂੰ Google Pixel 8 ਦੇ ਅੱਪਗ੍ਰੇਡ ਵਰਜ਼ਨ ਵਜੋਂ ਲਾਂਚ ਕੀਤਾ ਜਾਵੇਗਾ। ਇਸ ਫੋਨ 'ਚ 6.03 ਇੰਚ ਦੀ ਫਲੈਟ ਡਿਸਪਲੇਅ ਦਿੱਤੀ ਜਾ ਸਕਦੀ ਹੈ। 91Mobiles ਦੀ ਇੱਕ ਰਿਪੋਰਟ ਦੇ ਅਨੁਸਾਰ, ਇਸ ਫੋਨ ਵਿੱਚ ਇੱਕ ਡਿਊਲ ਕੈਮਰਾ ਸੈੱਟਅਪ ਹੋਣ ਦੀ ਉਮੀਦ ਹੈ, ਜਿਸ ਵਿੱਚ ਇੱਕ ਵਾਈਡ-ਐਂਗਲ ਲੈਂਸ ਵਾਲਾ ਕੈਮਰਾ ਸੈਂਸਰ ਹੋਵੇਗਾ ਅਤੇ ਦੂਜਾ ਅਲਟਰਾ-ਵਾਈਡ ਐਂਗਲ ਲੈਂਸ ਨਾਲ।

ਇਸ ਫੋਨ ਦੀ ਚੌੜਾਈ 12mm ਹੋ ਸਕਦੀ ਹੈ। ਲੀਕ ਹੋਏ ਰੈਂਡਰ 'ਚ ਇਸ ਫੋਨ ਦਾ ਬਲੈਕ ਕਲਰ ਵੇਰੀਐਂਟ ਦੇਖਿਆ ਗਿਆ ਹੈ ਪਰ ਕੰਪਨੀ ਇਸ ਫੋਨ ਨੂੰ ਕਈ ਹੋਰ ਕਲਰ ਆਪਸ਼ਨ 'ਚ ਵੀ ਲਾਂਚ ਕਰ ਸਕਦੀ ਹੈ।

Google Pixel 9 Pro

ਗੂਗਲ ਪਿਕਸਲ 9 ਪ੍ਰੋ (Google Pixel 9 Pro) ਦੀ ਗੱਲ ਕਰੀਏ ਤਾਂ ਇਹ ਗੂਗਲ ਪਿਕਸਲ 8 ਪ੍ਰੋ ਦਾ ਅਪਗ੍ਰੇਡਿਡ ਵਰਜ਼ਨ ਨਹੀਂ ਹੋਵੇਗਾ। ਇਸ ਫੋਨ ਦਾ ਆਕਾਰ ਛੋਟਾ ਹੋਵੇਗਾ ਅਤੇ ਇਸ 'ਚ 6.1 ਦੀ ਛੋਟੀ ਸਕਰੀਨ ਦਿੱਤੀ ਜਾ ਸਕਦੀ ਹੈ। ਫਲੈਟ ਡਿਸਪਲੇ ਦੇ ਨਾਲ ਇਸ ਫੋਨ 'ਚ ਟੈਲੀਫੋਟੋ ਕੈਮਰਾ ਵੀ ਦਿੱਤਾ ਜਾ ਸਕਦਾ ਹੈ।

ਟਾਪ ਹੈਡਲਾਈਨ

BSNL ਦੇ ਨਵੇਂ Voice Only Plans ਲਾਂਚ, ਹੁਣ ਬਿਨਾਂ ਇੰਟਰਨੈੱਟ ਡਾਟਾ ਦੇ ਕਰਵਾਓ ਰੀਚਾਰਜ, ਜਾਣੋ ਕੀਮਤਾਂ
BSNL ਦੇ ਨਵੇਂ Voice Only Plans ਲਾਂਚ, ਹੁਣ ਬਿਨਾਂ ਇੰਟਰਨੈੱਟ ਡਾਟਾ ਦੇ ਕਰਵਾਓ ਰੀਚਾਰਜ, ਜਾਣੋ ਕੀਮਤਾਂ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Apple Phone : 80 ਹਜ਼ਾਰ ਰੁਪਏ ਤੋਂ ਘੱਟ 'ਚ ਆ ਸਕਦਾ Apple ਦਾ ਨਵਾਂ iPhone! ਮਿਲਣਗੇ ਕਈ ਨਵੇਂ ਫੀਚਰਸ
Apple Phone : 80 ਹਜ਼ਾਰ ਰੁਪਏ ਤੋਂ ਘੱਟ 'ਚ ਆ ਸਕਦਾ Apple ਦਾ ਨਵਾਂ iPhone! ਮਿਲਣਗੇ ਕਈ ਨਵੇਂ ਫੀਚਰਸ
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Embed widget