ਪੜਚੋਲ ਕਰੋ

ਮਾਰਕੀਟ 'ਚ ਆਇਆ ਡਿਜੀਟਲ ਕੰ*ਡੋਮ! ਕੈਮਰੇ ਅਤੇ ਮਾਈਕ ਨੂੰ ਬਲੌਕ ਕਰ ਧੋਖਾਧੜੀ ਤੋਂ ਇੰਝ ਕਰਦਾ ਬਚਾਅ

Digital Con*dom App: ਬਾਜ਼ਾਰ 'ਚ ਇੱਕ ਵੱਖਰੇ ਤਰ੍ਹਾਂ ਦਾ ਕੰਡੋਮ ਆ ਗਿਆ ਹੈ। ਇਸ ਸਮੇਂ ਇਹ ਸੁਰਖੀਆਂ ਦਾ ਵਿਸ਼ਾ ਬਣਿਆ ਹੋਇਆ ਹੈ। ਦਰਅਸਲ, ਜਰਮਨੀ ਦੇ ਸੈਕ*ਸੂਅਲ ਵੈਲਨੈੱਸ ਬ੍ਰਾਂਡ ਬਿਲੀ ਬੁਆਏ ਨੇ ਡਿਜੀਟਲ ਕੰਡੋਮ ਐਪ ਲਾਂਚ ਕੀਤਾ ਹੈ।

Digital Con*dom App: ਬਾਜ਼ਾਰ 'ਚ ਇੱਕ ਵੱਖਰੇ ਤਰ੍ਹਾਂ ਦਾ ਕੰਡੋਮ ਆ ਗਿਆ ਹੈ। ਇਸ ਸਮੇਂ ਇਹ ਸੁਰਖੀਆਂ ਦਾ ਵਿਸ਼ਾ ਬਣਿਆ ਹੋਇਆ ਹੈ। ਦਰਅਸਲ, ਜਰਮਨੀ ਦੇ ਸੈਕ*ਸੂਅਲ ਵੈਲਨੈੱਸ ਬ੍ਰਾਂਡ ਬਿਲੀ ਬੁਆਏ ਨੇ ਡਿਜੀਟਲ ਕੰਡੋਮ ਐਪ ਲਾਂਚ ਕੀਤਾ ਹੈ। ਇਸ ਨੂੰ ਨਿੱਜੀ ਪਲਾਂ ਦੌਰਾਨ ਲੋਕਾਂ ਦੀ ਨਿੱਜਤਾ ਨੂੰ ਬਣਾਈ ਰੱਖਣ ਲਈ ਤਿਆਰ ਕੀਤਾ ਗਿਆ ਹੈ। ਇਸ ਐਪ ਨੂੰ 'ਕੈਮਡੋਮ' ਵੀ ਕਿਹਾ ਜਾਂਦਾ ਹੈ। ਇਹ ਐਪ ਸਮਾਰਟਫੋਨ ਦੇ ਕੈਮਰੇ ਅਤੇ ਮਾਈਕ੍ਰੋਫੋਨ ਨੂੰ ਅਯੋਗ ਕਰਨ ਲਈ ਬਲੂਟੁੱਥ ਤਕਨੀਕ ਦੀ ਵਰਤੋਂ ਕਰਦਾ ਹੈ ਤਾਂ ਜੋ ਬਿਨਾਂ ਇਜਾਜ਼ਤ ਦੇ ਵੀਡੀਓ ਜਾਂ ਆਡੀਓ ਸਮੱਗਰੀ ਦੀ ਰਿਕਾਰਡਿੰਗ ਨੂੰ ਰੋਕਿਆ ਜਾ ਸਕੇ।

ਇੰਝ ਬਣਾਈ ਰੱਖਦਾ ਪ੍ਰਾਈਵੇਸੀ 

ਬਿਲੀ ਬੁਆਏ ਦੀ ਇਹ ਨਵੀਨਤਮ ਖੋਜ ਲੋਕਾਂ ਨੂੰ ਧੋਖਾਧੜੀ ਹੋਣ ਤੋਂ ਵੀ ਬਚਾਉਂਦੀ ਹੈ। ਇਸ ਨਾਲ ਉਨ੍ਹਾਂ ਦੀ ਨਿੱਜਤਾ ਬਰਕਰਾਰ ਰਹਿੰਦੀ ਹੈ। ਡਿਜੀਟਲ ਕੰਡੋਮ ਨੇ ਆਪਣੇ ਲਾਂਚ ਤੋਂ ਬਾਅਦ ਹਲਚਲ ਮਚਾ ਦਿੱਤੀ ਹੈ। ਕੁਝ ਲੋਕ ਇਸ ਦੀ ਤਾਰੀਫ ਕਰ ਰਹੇ ਹਨ ਤਾਂ ਕੁਝ ਲੋਕ ਇਸ ਨੂੰ ਬੇਕਾਰ ਕਾਢ ਦੱਸ ਰਹੇ ਹਨ। ਕੰਪਨੀ ਨੇ ਕਿਹਾ ਕਿ ਸਾਡੇ ਫੋਨ 'ਚ ਜ਼ਿਆਦਾਤਰ ਪ੍ਰਾਈਵੇਟ ਡਾਟਾ ਸੇਵ ਹੁੰਦਾ ਹੈ। ਅਜਿਹੀ ਸਥਿਤੀ ਵਿੱਚ, ਅਸੀਂ ਆਪਣੀ ਨਿੱਜੀ ਚੀਜ਼ਾਂ ਨੂੰ ਬਿਨਾਂ ਇਜਾਜ਼ਤ ਦੇ ਰਿਕਾਰਡ ਹੋਣ ਤੋਂ ਬਚਾਉਣ ਲਈ ਅਜਿਹਾ ਐਪ ਬਣਾਇਆ ਹੈ।

Read MOre: Jio Recharge Plan: ਜੀਓ ਨੇ ਘਟਾਈ ਯੂਜ਼ਰਸ ਦੀ ਟੈਂਸ਼ਨ, ਪੂਰੇ ਇਕ ਸਾਲ ਲਈ ਸਸਤੇ 'ਚ ਮਿਲ ਰਿਹਾ ਮੁਫਤ ਇੰਟਰਨੈੱਟ 

ਬਿਲੀ ਬੁਆਏ ਦਾ ਕਹਿਣਾ ਹੈ ਕਿ ਐਪ ਦਾ ਇਸਤੇਮਾਲ ਬਹੁਤ ਆਸਾਨ ਹੈ ਅਤੇ ਇਹ ਲੋਕਾਂ ਦੀ ਪ੍ਰਾਈਵੇਸੀ ਦੀ ਰੱਖਿਆ ਕਰਦਾ ਹੈ। ਇਸ ਨੂੰ ਵਰਤਣ ਲਈ ਯੂਜ਼ਰਸ ਨੂੰ ਐਪ ਨੂੰ ਓਪਨ ਕਰਨਾ ਹੋਵੇਗਾ ਅਤੇ ਫਿਰ ਵਰਚੁਅਲ ਬਟਨ ਨੂੰ ਸਵਾਈਪ ਕਰਨਾ ਹੋਵੇਗਾ। ਅਜਿਹਾ ਕਰਨ ਨਾਲ ਫੋਨ ਦਾ ਮਾਈਕ੍ਰੋਫੋਨ ਅਤੇ ਕੈਮਰੇ ਸਵਿੱਚ ਆਫ ਹੋ ਜਾਣਗੇ।

ਕੈਮਰਾ ਔਨ ਹੋਣ 'ਤੇ ਵੱਜੇਗਾ ਅਲਾਰਮ 

ਜੇਕਰ ਤੁਹਾਡਾ ਪਾਟਨਰ ਕੈਮਰਾ ਔਨ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਇਹ ਐਪ ਅਲਰਟ ਭੇਜਦਾ ਹੈ ਅਤੇ ਅਲਾਰਮ ਵੱਜਦਾ ਹੈ। ਇਹ ਐਪ ਡਿਜੀਟਲ ਰੂਪ ਵਿੱਚ ਲੋਕਾਂ ਦੀ ਗੋਪਨੀਯਤਾ ਦੀ ਰੱਖਿਆ ਕਰਦੀ ਹੈ। ਦੱਸ ਦੇਈਏ ਕਿ ਬਿਲੀ ਬੁਆਏ ਨੇ ਦੱਸਿਆ ਕਿ ਇਸ ਐਪ ਦੀ ਵਰਤੋਂ 30 ਤੋਂ ਵੱਧ ਦੇਸ਼ਾਂ ਵਿੱਚ ਕੀਤੀ ਜਾ ਰਹੀ ਹੈ। ਇਹ ਐਂਡਰਾਇਡ ਸਮਾਰਟਫੋਨ ਉਪਭੋਗਤਾਵਾਂ ਲਈ ਉਪਲਬਧ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ iOS ਡਿਵਾਈਸਾਂ ਵਿੱਚ ਵੀ ਉਪਲਬਧ ਹੋਵੇਗਾ।

ਟਾਪ ਹੈਡਲਾਈਨ

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
BSNL Cheapest Plans : ਸਿਮ ਐਕਟਿਵ ਰੱਖਣਾ ਹੈ ? ਇਹ ਹੈ BSNL ਦਾ ਸਭ ਤੋਂ ਸਸਤਾ ਪਲਾਨ ,ਕਾਲਿੰਗ ਨਾਲ ਮਿਲੇਗਾ ਡਾਟਾ
BSNL Cheapest Plans : ਸਿਮ ਐਕਟਿਵ ਰੱਖਣਾ ਹੈ ? ਇਹ ਹੈ BSNL ਦਾ ਸਭ ਤੋਂ ਸਸਤਾ ਪਲਾਨ ,ਕਾਲਿੰਗ ਨਾਲ ਮਿਲੇਗਾ ਡਾਟਾ
ਐਕਸ-ਅਕਾਊਂਟ ਲਾਗਿਨ ਅਲਰਟ ਦੇ ਨਾਮ 'ਤੇ ਇੱਕ ਫਿਸ਼ਿੰਗ ਘੁਟਾਲਾ ਚੱਲ ਰਿਹਾ ਹੈ। ਜੇਕਰ ਤੁਹਾਨੂੰ ਇਹ ਈਮੇਲ ਪ੍ਰਾਪਤ ਹੋਈ ਹੈ, ਤਾਂ ਇਹ ਕਰੋ।
ਐਕਸ-ਅਕਾਊਂਟ ਲਾਗਿਨ ਅਲਰਟ ਦੇ ਨਾਮ 'ਤੇ ਇੱਕ ਫਿਸ਼ਿੰਗ ਘੁਟਾਲਾ ਚੱਲ ਰਿਹਾ ਹੈ। ਜੇਕਰ ਤੁਹਾਨੂੰ ਇਹ ਈਮੇਲ ਪ੍ਰਾਪਤ ਹੋਈ ਹੈ, ਤਾਂ ਇਹ ਕਰੋ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget