ਪੜਚੋਲ ਕਰੋ

Discount Offer: 8GB ਰੈਮ ਵਾਲੇ ਇਸ 5G ਸਮਾਰਟਫ਼ੋਨ ’ਤੇ ਮਿਲ ਰਹੀ ਹਜ਼ਾਰਾਂ ਦੀ ਛੋਟ, ਇਹ ਆਫ਼ਰ

ਇਸ ਵੇਲੇ ਤੁਹਾਡੇ ਕੋਲ ਇੱਕ ਨਵਾਂ ਫੋਨ ਖਰੀਦਣ ਦੀ ਬਹੁਤ ਵਧੀਆ ਪੇਸ਼ਕਸ਼ ਹੈ ਕਿਉਂਕਿ ਸਭ ਤੋਂ ਮਸ਼ਹੂਰ ਸਮਾਰਟਫੋਨ ਕੰਪਨੀ ਸਾਓਮੀ (Xiaomi) ਆਪਣੇ ਸਮਾਰਟਫੋਨ Mi 11X 5G 'ਤੇ ਵੱਡੀ ਛੂਟ ਦੀ ਪੇਸ਼ਕਸ਼ ਕਰ ਰਹੀ ਹੈ।

Discount Offer: ਜੇ ਤੁਹਾਡਾ ਫੋਨ ਗੁੰਮ ਜਾਂ ਚੋਰੀ ਹੋ ਗਿਆ ਹੈ ਤਾਂ ਤੁਹਾਨੂੰ ਨਵਾਂ ਫੋਨ ਲੈਣ ਦੀ ਜ਼ਰੂਰਤ ਹੋਏਗੀ। ਇਸ ਵੇਲੇ ਤੁਹਾਡੇ ਕੋਲ ਇੱਕ ਨਵਾਂ ਫੋਨ ਖਰੀਦਣ ਦੀ ਬਹੁਤ ਵਧੀਆ ਪੇਸ਼ਕਸ਼ ਹੈ ਕਿਉਂਕਿ ਸਭ ਤੋਂ ਮਸ਼ਹੂਰ ਸਮਾਰਟਫੋਨ ਕੰਪਨੀ ਸਾਓਮੀ (Xiaomi) ਆਪਣੇ ਸਮਾਰਟਫੋਨ Mi 11X 5G 'ਤੇ ਵੱਡੀ ਛੂਟ ਦੀ ਪੇਸ਼ਕਸ਼ ਕਰ ਰਹੀ ਹੈ। ਕੰਪਨੀ ਦੀ ਅਧਿਕਾਰਤ ਵੈਬਸਾਈਟ ਅਨੁਸਾਰ, ਇਸ ਫੋਨ ’ਤੇ ਅੱਠ ਹਜ਼ਾਰ ਰੁਪਏ ਤੱਕ ਦੀ ਛੋਟ ਦਿੱਤੀ ਜਾ ਰਹੀ ਹੈ। ਆਓ ਜਾਣੀਏ ਇਸ ਸਬੰਧੀ ਉਪਲਬਧ ਪੇਸ਼ਕਸ਼ਾਂ ਬਾਰੇ:

ਇਹ ਹਨ ਆਫ਼ਰਜ਼
ਸ਼ਾਓਮੀ (Xiaomi) ਦੀ ਵੈੱਬਸਾਈਟ ਅਨੁਸਾਰ, ਤੁਸੀਂ ਇਸ ਫੋਨ ਨੂੰ 33,999 ਰੁਪਏ ਦੀ ਬਜਾਏ 25,999 ਰੁਪਏ ਵਿੱਚ ਆਰਡਰ ਕਰ ਸਕਦੇ ਹੋ। ਨਾਲ ਹੀ, ਐਕਸਚੇਂਜ ਆਫਰ ਤਹਿਤ ਫੋਨ 'ਤੇ 5,000 ਰੁਪਏ ਦੀ ਛੋਟ ਵੀ ਹੈ। ਦੂਜੇ ਪਾਸੇ, ਜੇਕਰ ਤੁਸੀਂ SBI ਦੇ ਕ੍ਰੈਡਿਟ ਕਾਰਡ ਜਾਂ ਡੈਬਿਟ ਕਾਰਡ ਨਾਲ Mi 11X 5G ਸਮਾਰਟਫੋਨ ਲਈ ਭੁਗਤਾਨ ਕਰਦੇ ਹੋ, ਤਾਂ ਤੁਸੀਂ 2,000 ਰੁਪਏ ਦੀ ਛੋਟ ਪ੍ਰਾਪਤ ਕਰ ਸਕਦੇ ਹੋ।

ਸਪੈਸੀਫ਼ਿਕੇਸ਼ਨਜ਼
Xiaomi Mi 11X ਵਿੱਚ 6.67 ਇੰਚ ਦੀ ਫੁੱਲ HD + E4 AMOLED ਡਿਸਪਲੇਅ ਦਿੱਤੀ ਗਈ ਹੈ, ਜਿਸ ਦਾ ਰੈਜ਼ੋਲਿਊਸ਼ਨ 1080x2400 ਪਿਕਸਲ ਹੈ। ਫ਼ੋਨ ਸਨੈਪਡ੍ਰੈਗਨ 870 SoC ਪ੍ਰੋਸੈਸਰ ਨਾਲ ਲੈਸ ਹੈ। ਫੋਨ ਦੋ ਵੇਰੀਐਂਟ 'ਚ ਉਪਲੱਬਧ ਹੈ। ਫੋਨ MIUI 12 ਅਧਾਰਤ ਐਂਡਰਾਇਡ 11 ਆਪਰੇਟਿੰਗ ਸਿਸਟਮ 'ਤੇ ਕੰਮ ਕਰਦਾ ਹੈ। ਇਸ ਵਿੱਚ 8 ਜੀਬੀ ਰੈਮ ਅਤੇ 128 ਜੀਬੀ ਇੰਟਰਨਲ ਸਟੋਰੇਜ ਹੈ।

ਸ਼ਾਨਦਾਰ ਹੈ ਕੈਮਰਾ
Xiaomi Mi 11X ਵਿੱਚ ਫੋਟੋਗ੍ਰਾਫੀ ਲਈ ਟ੍ਰਿਪਲ ਰੀਅਰ ਕੈਮਰਾ ਸੈਟਅਪ ਦਿੱਤਾ ਗਿਆ ਹੈ। ਇਸ ਵਿੱਚ 8-ਮੈਗਾਪਿਕਸਲ ਦਾ ਅਲਟਰਾ-ਵਾਈਡ ਐਂਗਲ ਲੈਂਸ ਅਤੇ 5-ਮੈਗਾਪਿਕਸਲ ਦਾ ਮੈਕਰੋ ਸੈਂਸਰ ਸੋਨੀ ਆਈਐਮਐਕਸ 582 ਲੈਂਸ ਦੇ ਨਾਲ 48 ਮੈਗਾਪਿਕਸਲ ਦਾ ਪ੍ਰਾਇਮਰੀ ਸੈਂਸਰ ਦਿੱਤਾ ਗਿਆ ਹੈ। ਸੈਲਫੀ ਤੇ ਵੀਡੀਓ ਕਾਲਿੰਗ ਲਈ ਇਸ 'ਚ 20 ਮੈਗਾਪਿਕਸਲ ਦਾ ਫਰੰਟ ਕੈਮਰਾ ਹੈ।

ਕਨੈਕਟੀਵਿਟੀ ਫੀਚਰਜ਼
ਪਾਵਰ ਦੀ ਗੱਲ ਕਰੀਏ ਤਾਂ ਸ਼ਾਓਮੀ ਦੇ ਇਸ ਫੋਨ ਦੀ ਬੈਟਰੀ 4520mAh ਦੀ ਹੈ, ਜੋ 33W ਫਾਸਟ ਚਾਰਜਿੰਗ ਸਪੋਰਟ ਨਾਲ ਆਉਂਦੀ ਹੈ। ਕਨੈਕਟੀਵਿਟੀ ਲਈ, ਫੋਨ ਵਿੱਚ 5 ਜੀ, ਡਿਊਲ ਬੈਂਡ ਵਾਈ-ਫਾਈ, ਬਲੂਟੁੱਥ 5.1, ਜੀਪੀਐਸ, ਏਜੀਪੀਐਸ ਅਤੇ ਯੂਐਸਬੀ ਟਾਈਪ-ਸੀ ਵਰਗੇ ਫੀਚਰ ਦਿੱਤੇ ਗਏ ਹਨ। ਇਹ ਫੋਨ ਸੇਲੈਸਟੀਅਲ ਸਿਲਵਰ, ਕਾਸਮਿਕ ਬਲੈਕ ਅਤੇ ਫ੍ਰੋਸਟੀ ਵਾਈਟ ਕਲਰ ਆਪਸ਼ਨਾਂ 'ਚ ਉਪਲੱਬਧ ਹੈ।

ਵੀਵੋ ਵੀ 20 ਪ੍ਰੋ (Vivo V20 Pro) ਨਾਲ ਮੁਕਾਬਲਾ
Xiaomi Mi 11X ਦਾ ਮੁਕਾਬਲਾ ਭਾਰਤ ਵਿੱਚ Vivo V20 Pro ਸਮਾਰਟਫੋਨ ਨਾਲ ਹੈ। ਇਸ ਫੋਨ 'ਚ 6.44-ਇੰਚ FHD + ਡਿਸਪਲੇਅ ਹੈ। ਜੋ AMOLED ਪੈਨਲ ਦੇ ਨਾਲ ਆਉਂਦਾ ਹੈ। ਇਸ ਵਿੱਚ ਤੁਸੀਂ ਦੋ ਸੈਲਫੀ ਕੈਮਰੇ ਵੀ ਵੇਖੋਗੇ। ਫੋਨ ਦੇ ਹੋਮ ਬਟਨ 'ਚ ਫਿੰਗਰ–ਪ੍ਰਿੰਟ ਸੈਂਸਰ ਵੀ ਦਿੱਤਾ ਗਿਆ ਹੈ। ਇਸ ਫੋਨ 'ਚ ਕੁਆਲਕਾਮ ਸਨੈਪਡ੍ਰੈਗਨ 755 ਜੀ ਪ੍ਰੋਸੈਸਰ ਦਿੱਤਾ ਗਿਆ ਹੈ।

8 ਜੀਬੀ ਰੈਮ ਅਤੇ 128 ਜੀਬੀ ਸਟੋਰੇਜ ਦਿੱਤੀ ਗਈ ਹੈ। ਵੀਵੋ ਵੀ 20 ਪ੍ਰੋ 'ਚ 64 ਮੈਗਾਪਿਕਸਲ ਟ੍ਰਿਪਲ ਕੈਮਰਾ ਸੈਟਅਪ ਦਿੱਤਾ ਗਿਆ ਹੈ, ਜਿਸ 'ਚ 8 ਮੈਗਾਪਿਕਸਲ ਦਾ ਅਲਟਰਾ-ਵਾਈਡ ਐਂਗਲ ਲੈਂਜ਼ ਵੀ ਦਿੱਤਾ ਗਿਆ ਹੈ। ਇਸ ਵਿੱਚ 2MP ਦਾ ਮੋਨੋਕ੍ਰੋਮ ਸੈਂਸਰ ਵੀ ਹੈ। ਇਸ ਤੋਂ ਇਲਾਵਾ 44MP ਦਾ ਪ੍ਰਾਇਮਰੀ ਸੈਲਫੀ ਕੈਮਰਾ ਦਿੱਤਾ ਗਿਆ ਹੈ। ਫੋਨ ਦੀ ਕੀਮਤ 29,990 ਰੁਪਏ ਹੈ।

ਟਾਪ ਹੈਡਲਾਈਨ

Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget