ਪੜਚੋਲ ਕਰੋ

Air Conditioner: ਜਾ ਰਿਹਾ AC ਚਲਾਉਣ ਦਾ ਸੀਜ਼ਨ, ਮੰਗ ਘੱਟ ਹੋਣ ਕਾਰਨ ਕੀਮਤ 'ਚ ਕਾਫੀ ਗਿਰਾਵਟ, LG, Panasonic ਵਰਗੇ ਬ੍ਰਾਂਡ ਲਿਸਟ 'ਚ

Air Conditioner: ਜੇਕਰ ਤੁਸੀਂ ਵੀ ਨਵਾਂ AC ਖਰੀਦਣ ਬਾਰੇ ਸੋਚ ਰਹੇ ਹੋ ਪਰ ਮਹਿੰਗੇ ਭਾਅ ਕਾਰਨ ਅਜੇ ਤੱਕ ਇਸਨੂੰ ਨਹੀਂ ਖਰੀਦ ਸਕੇ ਤਾਂ ਹੁਣ ਤੁਹਾਡੇ ਲਈ ਇੱਕ ਸ਼ਾਨਦਾਰ ਮੌਕਾ ਹੈ। ਅਜਿਹਾ ਇਸ ਲਈ ਹੈ ਕਿਉਂਕਿ ਫਲਿੱਪਕਾਰਟ 'ਤੇ ਸੇਲ 'ਚ ਬ੍ਰਾਂਡੇਡ..

Air Conditioner: ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਹੁਣ ਹੌਲੀ-ਹੌਲੀ ਏ.ਸੀ. ਅਤੇ ਕੂਲਰ ਦੀ ਜ਼ਰੂਰਤ ਘੱਟ ਹੋਣ ਲੱਗੇਗੀ ਅਤੇ ਫਿਰ ਅਗਲੇ ਇੱਕ-ਦੋ ਮਹੀਨਿਆਂ ਵਿੱਚ ਪੱਖੇ ਵੀ ਬੰਦ ਹੋ ਜਾਣਗੇ। ਗਰਮੀ ਦੇ ਮੌਸਮ ਵਿੱਚ ਏਸੀ ਅਤੇ ਕੂਲਰ ਦੀ ਮੰਗ ਵੀ ਵੱਧ ਜਾਂਦੀ ਹੈ, ਜਿਸ ਕਾਰਨ ਏਸੀ ਦੀ ਕੀਮਤ ਵੀ ਵਧ ਜਾਂਦੀ ਹੈ। ਪਰ ਹੁਣ ਬਦਲਦੇ ਮੌਸਮ ਕਾਰਨ ਮੰਗ ਘਟਦੀ ਜਾ ਰਹੀ ਹੈ, ਜਿਸ ਕਾਰਨ ਏਅਰ ਕੰਡੀਸ਼ਨਰ ਸਸਤੇ ਭਾਅ 'ਤੇ ਉਪਲਬਧ ਕਰਵਾਏ ਜਾ ਰਹੇ ਹਨ।

ਫਲਿੱਪਕਾਰਟ 'ਤੇ ਇੱਕ ਸੇਲ ਚੱਲ ਰਹੀ ਹੈ ਜਿਸ ਦੇ ਤਹਿਤ ਇਲੈਕਟ੍ਰਾਨਿਕ ਆਈਟਮਾਂ, ਗੈਜੇਟਸ, ਉਪਕਰਨ ਬਹੁਤ ਘੱਟ ਕੀਮਤ 'ਤੇ ਉਪਲਬਧ ਕਰਵਾਏ ਜਾ ਰਹੇ ਹਨ। ਆਓ ਜਾਣਦੇ ਹਾਂ ਕਿ ਤੁਸੀਂ ਸਸਤੇ ਵਿੱਚ ਕਿਹੜੇ AC ਘਰ ਲਿਆ ਸਕਦੇ ਹੋ।

Daikin 2023 ਮਾਡਲ 0.8 ਟਨ 3 ਸਟਾਰ ਸਪਲਿਟ AC ਨੂੰ ਗਾਹਕ 30% ਦੀ ਛੋਟ 'ਤੇ ਘਰ ਲਿਆ ਸਕਦੇ ਹਨ। ਡਿਸਕਾਊਂਟ ਤੋਂ ਬਾਅਦ ਇਸ AC ਨੂੰ 37,400 ਰੁਪਏ ਦੀ ਬਜਾਏ 25,999 ਰੁਪਏ 'ਚ ਉਪਲੱਬਧ ਕਰਵਾਇਆ ਜਾ ਰਿਹਾ ਹੈ। ਐਕਸਚੇਂਜ ਆਫਰ ਦੇ ਤਹਿਤ, AC ਨੂੰ 6,000 ਰੁਪਏ ਦੀ ਛੋਟ 'ਤੇ ਖਰੀਦਿਆ ਜਾ ਸਕਦਾ ਹੈ।

ਇਹ 548.84kWh ਦੀ ਸਾਲਾਨਾ ਪਾਵਰ ਵਰਤੋਂ ਨਾਲ ਆਉਂਦਾ ਹੈ। ਇਹ 90 ਵਰਗ ਫੁੱਟ ਤੱਕ ਦੇ ਕਮਰਿਆਂ ਲਈ ਸੰਪੂਰਨ ਹੈ। ਉਤਪਾਦ 'ਤੇ 1 ਸਾਲ ਦੀ ਵਾਰੰਟੀ ਅਤੇ ਕੰਪ੍ਰੈਸਰ 'ਤੇ 5 ਸਾਲ ਦੀ ਵਾਰੰਟੀ ਹੈ।

LG AI Convertible 6 in 1 Cooling 2023 ਮਾਡਲ 1.5 ਟਨ 3 ਸਟਾਰ ਸਪਲਿਟ AI ਡਿਊਲ ਇਨਵਰਟਰ AC 47% ਦੀ ਛੋਟ 'ਤੇ ਖਰੀਦਿਆ ਜਾ ਸਕਦਾ ਹੈ। ਇਹ AC ਗਾਹਕ ਸੇਲ ਤੋਂ 78,990 ਰੁਪਏ ਦੀ ਬਜਾਏ ਸਿਰਫ 35,990 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ। ਖਾਸ ਗੱਲ ਇਹ ਹੈ ਕਿ ਐਕਸਚੇਂਜ ਆਫਰ ਦੇ ਤਹਿਤ ਇਸ 'ਤੇ 6,000 ਰੁਪਏ ਦਾ ਡਿਸਕਾਊਂਟ ਦਿੱਤਾ ਜਾ ਰਿਹਾ ਹੈ। ਇਹ 852.44kWh ਦੀ ਸਾਲਾਨਾ ਪਾਵਰ ਵਰਤੋਂ ਨਾਲ ਆਉਂਦਾ ਹੈ।

ਇਹ 111-150 ਵਰਗ ਫੁੱਟ ਤੱਕ ਦੇ ਕਮਰਿਆਂ ਲਈ ਸੰਪੂਰਨ ਹੈ। ਇਸ ਦੇ ਉਤਪਾਦ 'ਤੇ 1 ਸਾਲ ਦੀ ਵਾਰੰਟੀ ਅਤੇ ਕੰਪ੍ਰੈਸਰ 'ਤੇ 5 ਸਾਲ ਦੀ ਵਾਰੰਟੀ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Khalistani Nijjar: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ 'ਤੇ ਪੂਰੀ ਦੁਨੀਆ 'ਚ ਹਿੱਲਜੁਲ, ਐਨਆਈਏ ਦਾ ਨਿੱਝਰ ਬਾਰੇ ਵੱਡਾ ਖੁਲਾਸਾ

ਪੈਨਾਸੋਨਿਕ ਕਨਵਰਟੀਬਲ 7 ਇਨ 1 2023 ਮਾਡਲ AI ਮੋਡ ਕੂਲਿੰਗ ਦੇ ਨਾਲ ਆਉਂਦਾ ਹੈ। ਇਹ 1 ਟਨ 3 ਸਟਾਰ ਸਪਲਿਟ ਇਨਵਰਟਰ AC ਹੈ। ਇਸ AC 'ਤੇ 30% ਦੀ ਛੋਟ ਦਿੱਤੀ ਜਾ ਰਹੀ ਹੈ। ਡਿਸਕਾਊਂਟ ਤੋਂ ਬਾਅਦ ਗਾਹਕ ਇਸ AC ਨੂੰ 48,100 ਰੁਪਏ ਦੀ ਬਜਾਏ 33,490 ਰੁਪਏ 'ਚ ਖਰੀਦ ਸਕਦੇ ਹਨ।

ਇਹ ਵੀ ਪੜ੍ਹੋ: Sikhs in Canada: ਖਾਲਿਸਤਾਨੀ ਨਿੱਝਰ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਵੱਲ ਇਸ਼ਾਰਾ, ਦੇਸ਼-ਵਿਦੇਸ਼ ਅੰਦਰ ਵੱਸਦੇ ਸਿੱਖਾਂ ਲਈ ਭਾਰੀ ਚਿੰਤਾ ਦਾ ਵਿਸ਼ਾ: ਗਰੇਵਾਲ

ਟਾਪ ਹੈਡਲਾਈਨ

Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
Phone Safety Tips : ਰਾਤ ਨੂੰ ਸੌਣ ਸਮੇਂ ਫੋਨ ਕਿੱਥੇ ਰੱਖਣਾ ਚਾਹੀਦਾ ਹੈ? ਜਾਣੋ ਸਹੀ ਤਰੀਕਾ
Phone Safety Tips : ਰਾਤ ਨੂੰ ਸੌਣ ਸਮੇਂ ਫੋਨ ਕਿੱਥੇ ਰੱਖਣਾ ਚਾਹੀਦਾ ਹੈ? ਜਾਣੋ ਸਹੀ ਤਰੀਕਾ
Jio Voice Only Plans : ਡੇਟਾ ਤੋਂ ਬਿਨਾਂ ਵੀ ਐਕਟਿਵ ਰਹੇਗਾ Jio ਨੰਬਰ? ਜਾਣੋ ਕਿੰਨੇ 'ਚ ਸ਼ੁਰੂ ਹੋਵੇਗਾ ਪਲਾਨ
Jio Voice Only Plans : ਡੇਟਾ ਤੋਂ ਬਿਨਾਂ ਵੀ ਐਕਟਿਵ ਰਹੇਗਾ Jio ਨੰਬਰ? ਜਾਣੋ ਕਿੰਨੇ 'ਚ ਸ਼ੁਰੂ ਹੋਵੇਗਾ ਪਲਾਨ
iPhone 17 Discount : iPhone 17 ਦੀ ਕੀਮਤ 'ਚ 20 ਹਜ਼ਾਰ ਰੁਪਏ ਦੀ ਕਟੌਤੀ, ਇਸ Sale 'ਚ ਮਿਲੇਗਾ ਵੱਡਾ ਫਾਇਦਾ
iPhone 17 Discount : iPhone 17 ਦੀ ਕੀਮਤ 'ਚ 20 ਹਜ਼ਾਰ ਰੁਪਏ ਦੀ ਕਟੌਤੀ, ਇਸ Sale 'ਚ ਮਿਲੇਗਾ ਵੱਡਾ ਫਾਇਦਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
Ludhiana News: BMW ਕਾਰ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮੱਥੇ 'ਚੋਂ ਆਰ-ਪਾਰ ਹੋਈ ਗੋਲੀ ,ਜਾਂਚ ਜਾਰੀ
Ludhiana News: BMW ਕਾਰ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮੱਥੇ 'ਚੋਂ ਆਰ-ਪਾਰ ਹੋਈ ਗੋਲੀ ,ਜਾਂਚ ਜਾਰੀ
Embed widget