ਪੜਚੋਲ ਕਰੋ

ਸਮਾਰਟਫੋਨਾਂ ਦੀਆਂ ਘਟੀਆਂ ਕੀਮਤਾਂ, ਜਾਣੋ ਕਿਸ ਫੋਨ 'ਤੇ ਕਿੰਨੀ ਕਟੌਤੀ

ਸਮਾਰਟਫੋਨ ਕੰਪਨੀਆਂ ਵਿਕਰੀ ਵਧਾਉਣ ਲਈ ਹੈਂਡਸੈੱਟਸ 'ਤੇ ਹਜ਼ਾਰਾਂ ਰੁਪਏ ਦੀ ਛੋਟ ਦੇ ਰਹੀਆਂ ਹਨ। Samsung ਤੋਂ ਲੈ ਕੇ Oppo ਤੱਕ, ਇਨ੍ਹਾਂ ਕੰਪਨੀਆਂ ਵੱਲੋਂ ਸ਼ਾਨਦਾਰ ਆਫਰ ਦਿੱਤੇ ਜਾ ਰਹੇ ਹਨ।

ਨਵੀਂ ਦਿੱਲੀ: ਸਮਾਰਟਫੋਨ ਕੰਪਨੀਆਂ ਵਿਕਰੀ ਵਧਾਉਣ ਲਈ ਹੈਂਡਸੈੱਟਸ 'ਤੇ ਹਜ਼ਾਰਾਂ ਰੁਪਏ ਦੀ ਛੋਟ ਦੇ ਰਹੀਆਂ ਹਨ। Samsung ਤੋਂ ਲੈ ਕੇ Oppo ਤੱਕ, ਇਨ੍ਹਾਂ ਕੰਪਨੀਆਂ ਵੱਲੋਂ ਸ਼ਾਨਦਾਰ ਆਫਰ ਦਿੱਤੇ ਜਾ ਰਹੇ ਹਨ। ਜੇ ਤੁਸੀਂ ਨਵਾਂ ਸਮਾਰਟਫੋਨ ਲੈਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਡੇ ਕੋਲ ਇਹ ਸਸਤੇ ਫੋਨ ਲੈਣ ਦਾ ਵਧੀਆ ਮੌਕਾ ਹੈ। ਆਓ ਜਾਣਦੇ ਹਾਂ ਕਿਹੜੇ ਸਮਾਰਟਫੋਨਸ ਤੇ ਮਿਲ ਰਹੀ ਹੈ ਆਫਰ। Samsung Galaxy Z Flip Samsung ਦੇ ਫੋਲਡੇਬਲ ਫੋਨ ਗੈਲਕਸੀ ਜੈੱਡ ਫਲਿਪ ਤੇ ਕੰਪਨੀ ਸੱਤ ਹਜ਼ਾਰ ਦੀ ਛੋਟ ਦੇ ਰਹੀ ਹੈ। ਇਸ ਫੋਨ ਦੀ ਅਸਲ ਕੀਮਤ 1,15,999 ਰੁਪਏ ਹੈ। ਇਹ ਫੋਨ ਛੋਟ ਤੋਂ ਬਾਅਦ 1,08,999 ਰੁਪਏ 'ਚ ਮਿਲ ਰਿਹਾ ਹੈ। Samsung Galaxy Note 10 Lite ਇਸ ਫੋਨ 'ਤੇ ਕਰੀਬ ਚਾਰ ਹਜ਼ਾਰ ਰੁਪਏ ਦੀ ਛੋਟ ਦਿੱਤੀ ਜਾ ਰਹੀ ਹੈ। ਹਾਲਾਂਕਿ ਫੋਨ ਦੀ ਕੀਮਤ 41,999 ਰੁਪਏ ਹੈ, ਪਰ ਛੂਟ ਤੋਂ ਬਾਅਦ ਇਸ ਨੂੰ 37,999 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ। ਇਹ ਫੋਨ Exynos ਪ੍ਰੋਸੈਸਰ ਦੇ ਨਾਲ ਲਾਂਚ ਕੀਤਾ ਗਿਆ ਸੀ। Oppo Reno 3 Pro Oppo Reno 3 Pro ਤੇ  ਕੰਪਨੀ ਦੋ ਹਜ਼ਾਰ ਰੁਪਏ ਦੀ ਛੂਟ ਦੇ ਰਹੀ ਹੈ। ਛੂਟ ਤੋਂ ਬਾਅਦ, 31,990 ਰੁਪਏ ਦਾ ਇਹ ਫੋਨ 29,990 ਵਿੱਚ ਉਪਲਬਧ ਹੈ। ਮੀਡੀਆ ਟੇਕ ਹੈਲੀਓ ਪ੍ਰੋਸੈਸਰ ਵਾਲੇ ਇਸ ਫੋਨ 'ਚ 8GB ਰੈਮ  ਮਿਲ ਰਹੀ ਹੈ। Oppo F15 Oppo F15 ਸਮਾਰਟਫੋਨ 'ਤੇ ਕੰਪਨੀ ਵਲੋਂ ਇੱਕ ਹਜ਼ਾਰ ਰੁਪਏ ਤੱਕ ਦੀ ਛੋਟ ਦਿੱਤੀ ਜਾ ਰਹੀ ਹੈ। ਛੂਟ ਹੋਣ ਤੋਂ ਬਾਅਦ ਇਸ ਫੋਨ ਦੀ ਕੀਮਤ 19,990 ਰੁਪਏ ਤੋਂ ਘੱਟ ਕੇ 18,990 ਰੁਪਏ ਹੋ ਗਈ ਹੈ। Oppo Reno 2F Oppo ਦੇ ਇਸ ਫੋਨ ਦੀਆਂ ਕੀਮਤਾਂ ਵਿੱਚ ਵੀ ਦੋ ਹਜ਼ਾਰ ਰੁਪਏ ਦੀ ਛੋਟ ਦਿੱਤੀ ਜਾ ਰਹੀ ਹੈ। ਇਹ ਫੋਨ, ਜੋ ਕਿ 25,990 ਰੁਪਏ ਦੀ ਕੀਮਤ ਦਾ ਹੈ, ਹੁਣ 23,990 ਰੁਪਏ ਵਿੱਚ ਉਪਲੱਬਧ ਹੈ। ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
30-Day Recharge Plan: ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Boat Aavante Bar 6 Options: ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...
ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
Embed widget