ਪੜਚੋਲ ਕਰੋ

ਕੀ ਤੁਸੀਂ ਵੀ 17 ਮਿੰਟ ਤੋਂ ਵੱਧ YouTubers ਦੇ ਵੀਡੀਓ ਦੇਖਦੇ ਹੋ? ਜੇਕਰ ਹਾਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਖੋਜਕਰਤਾਵਾਂ ਨੇ ਦੱਸਿਆ ਕਿ ਲੋਕ YouTube ਕ੍ਰਿਏਟਰਸ ਨਾਲ ਲੋਕ ਇੱਕ ਵੱਖਰਾ ਕਨੈਕਸ਼ਨ ਮਹਿਸੂਸ ਕਰਦੇ ਹਨ, ਜਿਸ ਨੂੰ ਪੈਰਾਸੋਸ਼ਲ ਰਿਲੇਸ਼ਨਸ਼ਿਪ ਕਿਹਾ ਜਾਂਦਾ ਹੈ ਅਤੇ ਇਹ ਲੋਕਾਂ ਦੇ ਵਿਵਹਾਰ ਨੂੰ ਪ੍ਰਭਾਵਿਤ ਕਰਦਾ ਹੈ।

Study On Prejudice: ਯੂਨੀਵਰਸਿਟੀ ਆਫ਼ ਐਸੈਕਸ ਦੀ ਖੋਜ ਦੇ ਅਨੁਸਾਰ ਆਪਣੇ ਸੰਘਰਸ਼ ਬਾਰੇ ਗੱਲਾਂ ਕਰਨ ਵਾਲੇ ਯੂਟਿਊਬਰਸ ਦੀ ਵੀਡੀਓ ਨੂੰ 17 ਮਿੰਟ ਤੱਕ ਦੇਖਣਾ ਤੁਹਾਡੇ ਵਿਚਾਰਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਸਿਰਫ਼ 17 ਮਿੰਟ ਤਕ ਆਪਣੇ ਸੰਘਰਸ਼ ਬਾਰੇ ਗੱਲ ਕਰਦੇ ਹੋਏ ਕਿਸੇ ਯੂਟਿਊਬਰ ਨੂੰ ਦੇਖਣ ਨਾਲ ਪੁਰਵ ਅਨੁਮਾਨ ਘੱਟ ਹੋ ਸਕਦੇ ਹਨ। ਇਸ ਰਿਸਰਚ 'ਚ ਸ਼ਾਮਲ ਲੋਕਾਂ 'ਚ ਮਾਨਸਿਕ ਪੁਰਵ ਅਨੁਮਾਨ 'ਚ 8 ਫ਼ੀਸਦੀ ਦੀ ਗਿਰਾਵਟ ਅਤੇ ਦਰਸ਼ਕਾਂ ਵਿਚਕਾਰ ਇੰਟਰ ਗਰੁੱਪ ਚਿੰਤਾ 'ਚ 11 ਫ਼ੀਸਦੀ ਦੀ ਗਿਰਾਵਟ ਆਈ। ਆਓ ਥੋੜਾ ਇਸ ਬਾਰੇ ਹੋਰ ਜਾਣ ਲੈਂਦੇ ਹਾਂ...

ਕੀ ਹੈ ਪੁਰਵ ਅਨੁਮਾਨ?

ਦਰਅਸਲ, ਇਹ ਉਹ ਮਾਨਸਿਕਤਾ ਹੈ ਜਿਸ 'ਚ ਅਸੀਂ ਕਿਸੇ ਵੀ ਵਸਤੂ ਜਾਂ ਵਿਅਕਤੀ ਬਾਰੇ ਬਗੈਰ ਦੇਖੇ, ਉਸ ਨੂੰ ਬਗੈਰ ਸਮਝੇ ਅਤੇ ਬਗੈਰ ਪਰਖੇ ਕੋਈ ਵੀ ਸਹੀ ਜਾਂ ਗਲਤ ਧਾਰਨਾ ਬਣਾ ਲੈਂਦੇ ਹਾਂ। ਪੁਰਵ ਅਨੁਮਾਨ ਕਿਸੇ ਵਿਅਕਤੀ, ਚੀਜ਼, ਤੱਥ ਜਾਂ ਘਟਨਾ ਬਾਰੇ ਪਹਿਲਾਂ ਕੀਤੇ ਗਏ ਨਿਰਣੇ ਨੂੰ ਦਰਸਾਉਂਦਾ ਹੈ। ਉਦਾਹਰਣ ਵਜੋਂ, ਇੱਕ ਆਮ ਧਾਰਨਾ ਅਨੁਸਾਰ ਜੇਕਰ ਪੇਂਡੂ ਲੋਕਾਂ ਦਾ ਜ਼ਿਕਰ ਹੋਵੇ ਤਾਂ ਲੋਕਾਂ ਦੇ ਮਨਾਂ 'ਚ ਇੱਕ ਅਗਿਆਨੀ ਅਤੇ ਅੰਧਵਿਸ਼ਵਾਸੀ ਵਿਅਕਤੀ ਦੀ ਤਸਵੀਰ ਬਣ ਜਾਂਦੀ ਹੈ, ਜਦਕਿ ਸ਼ਹਿਰੀ ਲੋਕਾਂ ਦੀ ਗੱਲ ਕਰੀਏ ਤਾਂ ਇੱਕ ਚਲਾਕ ਦੀ ਤਸਵੀਰ ਬਣ ਜਾਂਦੀ ਹੈ। ਥੋੜਾ ਹੋਰ ਸਮਝਣ ਲਈ ਇੱਕ ਹੋਰ ਉਦਾਹਰਣ ਅੰਬ ਦੀ ਲੈਂਦੇ ਹਾਂ। ਜੇਕਰ ਤੁਹਾਡੇ ਸਾਹਮਣੇ ਅੰਬ ਦਾ ਨਾਮ ਲਿਆ ਜਾਵੇ ਤਾਂ ਤੁਹਾਡੇ ਮਨ 'ਚ ਕਿਸੇ ਮਿੱਠੇ ਅਤੇ ਪੀਲੇ ਫਲ ਦੀ ਤਸਵੀਰ ਬਣ ਜਾਂਦੀ ਹੈ। ਇਸ ਨੂੰ ਪੁਰਵ ਅਨੁਮਾਨ ਕਿਹਾ ਜਾਂਦਾ ਹੈ।

ਯੂਟਿਊਬਰ ਨਾਲ ਹੁੰਦਾ ਹੈ ਕੁਨੈਕਸ਼ਨ

ਸਾਇੰਟਿਫਿਕ ਰਿਪੋਰਟਸ 'ਚ ਪ੍ਰਕਾਸ਼ਿਤ ਇੱਕ ਅਧਿਐਨ 'ਚ ਖੋਜਕਰਤਾਵਾਂ ਨੇ ਦੱਸਿਆ ਕਿ ਲੋਕ YouTube ਕ੍ਰਿਏਟਰਸ ਨਾਲ ਲੋਕ ਇੱਕ ਵੱਖਰਾ ਕਨੈਕਸ਼ਨ ਮਹਿਸੂਸ ਕਰਦੇ ਹਨ, ਜਿਸ ਨੂੰ ਪੈਰਾਸੋਸ਼ਲ ਰਿਲੇਸ਼ਨਸ਼ਿਪ ਕਿਹਾ ਜਾਂਦਾ ਹੈ ਅਤੇ ਇਹ ਲੋਕਾਂ ਦੇ ਵਿਵਹਾਰ ਨੂੰ ਪ੍ਰਭਾਵਿਤ ਕਰਦਾ ਹੈ। ਰਿਸਰਚ ਮੁਤਾਬਕ ਇਸ ਅਧਿਐਨ 'ਚ ਇਕ ਔਰਤ ਦੀ ਵੀਡੀਓ ਦੇਖ ਕੇ ਸੈਂਕੜੇ ਲੋਕਾਂ ਨੇ ਹਿੱਸਾ ਲਿਆ। ਨਤੀਜੇ ਵਜੋਂ ਉਨ੍ਹਾਂ ਵਿੱਚੋਂ ਬਹੁਤਿਆਂ ਨੂੰ ਬਾਰਡਰਲਾਈਨ ਪਰਸਨੈਲਿਟੀ ਡਿਸਆਰਡਰ (BPD) ਸੀ ਅਤੇ ਇਸ ਖੋਜ ਨੇ ਉਨ੍ਹਾਂ ਦੀ ਸਥਿਤੀ ਬਾਰੇ ਆਮ ਗਲਤ ਧਾਰਨਾਵਾਂ ਬਾਰੇ ਚਰਚਾ ਕੀਤੀ।

ਸਿਰਫ਼ 17 ਮਿੰਟਾਂ 'ਚ ਨਜ਼ਰ ਆ ਗਿਆ ਬਦਲਾਅ

ਖੋਜ ਦੇ ਅਨੁਸਾਰ ਇਸ ਦੀ ਸਮੱਗਰੀ ਨੂੰ ਦੇਖਣ ਦੇ ਸਿਰਫ਼ 17 ਮਿੰਟ ਬਾਅਦ ਲੋਕਾਂ 'ਚ ਸਪੱਸ਼ਟ ਪੁਰਵ ਅਨੁਮਾਨ ਅਤੇ ਇੰਟਰਗਰੁੱਪ ਚਿੰਤਾ ਦੇ ਪੱਧਰ 'ਚ ਕਮੀ ਆਈ। ਇਸ ਰਿਸਰਚ ਦੀ ਅਗਵਾਈ ਡਾਕਟਰ ਸ਼ਬਾ ਲੋਟੂਨ ਨੇ ਕੀਤੀ। ਡਾ. ਸ਼ਬਾ ਲੋਟੂਨ ਨੇ ਕਿਹਾ ਕਿ ਇਹ ਖੋਜ ਲੋਕਾਂ ਦੇ ਜੀਵਨ 'ਤੇ ਆਨਲਾਈਨ ਸਮੱਗਰੀ ਦੇ ਪ੍ਰਭਾਵ ਨੂੰ ਦੇਖਣ ਲਈ ਦਿਲਚਸਪ ਅਤੇ ਮਹੱਤਵਪੂਰਨ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget