ਪੜਚੋਲ ਕਰੋ

ਅੰਬਾਨੀ ਦੇ ਜੀਓ ਮਾਰਟ ਨੂੰ ਸਖ਼ਤ ਟੱਕਰ, ਛੋਟੇ ਜਿਹੇ ਪਿੰਡ 'ਚ ਬਣੇ ਐਪ ਨੇ ਛੇ ਮਹੀਨਿਆਂ 'ਚ ਹੀ ਪਾਈਆਂ ਭਾਜੜਾਂ

ਕੁਝ ਸਮਾਂ ਪਹਿਲਾਂ ਲਾਂਚ ਕੀਤੀ ਗਈ 'ਦੁਕਾਨ ਐਪ' ਮੁਕੇਸ਼ ਅੰਬਾਨੀ ਦੇ ਜੀਓ ਮਾਰਟ ਨੂੰ ਪਿੱਛੇ ਛੱਡ ਰਹੀ ਹੈ। ਇਸ ਮੇਡ ਇਨ ਇੰਡੀਆ ਐਪ ਨੂੰ ਲਾਂਚ ਕਰਨ ਪਿੱਛੇ ਸੁਮੀਤ ਸ਼ਾਹ ਨਾਮ ਦੇ ਨੌਜਵਾਨ ਦਾ ਆਈਡੀਆ ਹੈ, ਜੋ ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਦੇ ਛੋਟੇ ਜਿਹੇ ਪਿੰਡ ਦਾ ਰਹਿਣ ਵਾਲਾ ਹੈ।

ਚੰਡੀਗੜ੍ਹ: ਕੁਝ ਸਮਾਂ ਪਹਿਲਾਂ ਲਾਂਚ ਕੀਤੀ ਗਈ 'ਦੁਕਾਨ ਐਪ' ਮੁਕੇਸ਼ ਅੰਬਾਨੀ ਦੇ ਜੀਓ ਮਾਰਟ ਨੂੰ ਪਿੱਛੇ ਛੱਡ ਰਹੀ ਹੈ। ਇਸ ਮੇਡ ਇਨ ਇੰਡੀਆ ਐਪ ਨੂੰ ਲਾਂਚ ਕਰਨ ਪਿੱਛੇ ਸੁਮੀਤ ਸ਼ਾਹ ਨਾਮ ਦੇ ਨੌਜਵਾਨ ਦਾ ਆਈਡੀਆ ਹੈ, ਜੋ ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਦੇ ਛੋਟੇ ਜਿਹੇ ਪਿੰਡ ਦਾ ਰਹਿਣ ਵਾਲਾ ਹੈ। ਸੁਮਿਤ ਦੇ ਦੁਕਾਨ ਐਪ ਆਈਡੀਆ ਨੇ ਛੋਟੇ ਕਾਰੋਬਾਰਾਂ ਨੂੰ ਆਮ ਵਾਂਗ ਲਿਆਉਣ 'ਚ ਸਹਾਇਤਾ ਕੀਤੀ ਹੈ। ਸਥਾਨਕ ਦੁਕਾਨਦਾਰਾਂ ਨੂੰ ਡਿਜੀਟਲ ਮੁਕਾਬਲੇ ਲਈ ਸਮਰੱਥ ਕਰਨ ਲਈ ਲਿਆਂਦੀ ਗਈ 'ਦੁਕਾਨ ਐਪ' ਮੁਕੇਸ਼ ਅੰਬਾਨੀ ਦੇ ਜੀਓ ਮਾਰਟ ਨੂੰ ਸਖਤ ਮੁਕਾਬਲਾ ਦੇ ਰਹੀ ਹੈ। ਜੀਓ ਮਾਰਟ ਐਪ ਲੋਕਲ ਦੁਕਾਨਦਾਰਾਂ ਨੂੰ ਈ-ਕਾਮਰਸ ਪਲੇਟਫਾਰਮ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਸੀ, ਪਰ ਦੁਕਾਨਦਾਰਾਂ ਨੂੰ ਇਸ ਐਪ 'ਤੇ ਕੋਈ ਵਿਸ਼ੇਸ਼ ਸਹੂਲਤ ਨਹੀਂ ਮਿਲੀ। ਉਥੇ ਹੀ ਇਹ ਐਪ ਲੋਕਾਂ ਦੇ ਦਿਲਾਂ ਵਿੱਚ ਜਗ੍ਹਾ ਬਣਾਉਣ ਵਿੱਚ ਅਸਫਲ ਰਹੀ। ਲੋਕਾਂ ਨੇ ਜੀਓ ਮਾਰਟ ਬਾਰੇ ਸ਼ਿਕਾਇਤ ਕੀਤੀ ਹੈ ਕਿ ਇਸ ਐਪ ਤੋਂ ਆਰਡਰ ਕੀਤੇ ਪ੍ਰੋਡਕਟ ਦੀ ਡਿਲੀਵਰੀ ਨਹੀਂ ਕੀਤੀ ਜਾਂਦੀ ਤੇ ਆਰਡਰ ਆਪਣੇ ਆਪ ਕੈਂਸਲ ਹੋ ਜਾਂਦੇ ਹਨ। ਸੁਪਰੀਮ ਕੋਰਟ ਤੋਂ ਮੋਦੀ ਸਰਕਾਰ ਨੂੰ ਵੱਡੀ ਰਾਹਤ ਦੁਕਾਨ ਐਪ ਦਾ ਅਜਿਹਾ ਪ੍ਰਭਾਵ ਹੈ ਕਿ ਇਸ ਨੂੰ ਸਿਰਫ 6 ਮਹੀਨਿਆਂ ਵਿੱਚ 4.3 ਮਿਲੀਅਨ ਡਾਉਨਲੋਡ ਮਿਲੇ ਹਨ। ਦੁਕਾਨ ਐਪ ਨੇ ਸਥਾਨਕ ਸਟੋਰਾਂ ਨੂੰ ਡਿਜੀਟਲ ਹੋਣ ਦੇ ਸਮਰਥ ਕੀਤਾ ਹੈ ਤੇ ਆਪਣੇ ਸਮਾਰਟਫੋਨ ਦੀ ਵਰਤੋਂ ਕਰਕੇ ਪ੍ਰੋਡਕਟਸ ਤੇ ਸਰਵਿਸਿਜ਼ ਦੇਣ ਲਈ ਸੋਸ਼ਲ ਮੀਡੀਆ ਚੈਨਲਾਂ ਦੀ ਵਰਤੋਂ ਕਰਨ ਦੇ ਯੋਗ ਬਣਾਇਆ ਹੈ। ਦੁਕਾਨ ਐਪ ਵਿੱਚ 3 ਮਿਲੀਅਨ ਤੋਂ ਵੱਧ ਆਨਲਾਈਨ ਸਟੋਰ, 5 ਮਿਲੀਅਨ ਤੋਂ ਵੱਧ ਪ੍ਰੋਡਕਟਸ ਹਨ ਜੋ 40 ਵੱਖ-ਵੱਖ ਸ਼੍ਰੇਣੀਆਂ ਦੇ ਕਾਰੋਬਾਰਾਂ ਵਿੱਚ ਸੂਚੀਬੱਧ ਹਨ। ਇਸ ਐਪ ਦੇ ਜ਼ਰੀਏ ਦੁਕਾਨਦਾਰਾਂ ਨੂੰ ਹੁਣ ਤੱਕ 9 ਲੱਖ ਤੋਂ ਵੱਧ ਆਰਡਰ ਮਿਲ ਚੁੱਕੇ ਹਨ। ਪਿਛਲੇ ਛੇ ਮਹੀਨਿਆਂ ਵਿੱਚ, ਐਪ ਨੂੰ 4.3 ਮਿਲੀਅਨ ਲੋਕਾਂ ਨੇ ਡਾਊਨਲੋਡ ਕੀਤਾ ਹੈ। ਦੁਕਾਨ ਐਪ ਦੀ ਯੂਐਸਪੀ ਕਾਫ਼ੀ ਸਧਾਰਣ ਹੈ ਤੇ ਦੁਕਾਨਦਾਰਾਂ ਵਲੋਂ ਇਸ ਨੂੰ ਸਮਝਣਾ ਬਹੁਤ ਸੌਖਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
Embed widget