ਪੜਚੋਲ ਕਰੋ

ਟੈਨਸ਼ਨ ਖਤਮ! ਤੁਹਾਡੀ ਗੱਡੀ ਦਾ ਚਲਾਨ ਹੋਇਆ ਜਾਂ ਨਹੀਂ, ਘਰ ਬੈਠਿਆਂ ਹੀ ਮੋਬਾਈਲ ਉਤੇ ਇੰਜ ਕਰੋ ਚੈੱਕ

ਗੱਡੀ ਦਾ ਚਲਾਨ ਚੈੱਕ ਕਰਨ ਲਈ ਤੁਹਾਨੂੰ ਜ਼ਿਆਦਾ ਸਿਰਦਰਦੀ ਲੈਣ ਦੀ ਲੋੜ ਨਹੀਂ ਹੈ। ਤੁਸੀਂ ਆਪਣੇ ਮੋਬਾਈਲ ਫੋਨ ਤੋਂ ਕੁਝ ਸਕਿੰਟਾਂ ਵਿੱਚ ਇਸ ਗੱਲ ਦਾ ਪਤਾ ਲਗਾ ਸਕਦੇ ਹੋ। ਜਾਣੋ ਸੌਖਾ ਤਰੀਕਾ...

How you can check your vehicle challan status: ਜੇਕਰ ਤੁਸੀਂ ਮੈਟਰੋ ਸ਼ਹਿਰਾਂ 'ਚ ਰਹਿੰਦੇ ਹੋ ਅਤੇ ਕਾਰ ਰਾਹੀਂ ਸਫਰ ਕਰਦੇ ਹੋ ਤਾਂ ਤੁਹਾਨੂੰ ਸੜਕ 'ਤੇ ਲੱਗੇ ਕੈਮਰਿਆਂ ਦੀ ਚਿੰਤਾ ਜ਼ਰੂਰ ਹੋਵੇਗੀ। ਅਜਿਹਾ ਇਸ ਲਈ ਹੈ ਕਿਉਂਕਿ ਜੇਕਰ ਵਾਹਨ ਦੀ ਰਫਤਾਰ ਨਿਰਧਾਰਤ ਸੀਮਾ ਤੋਂ ਵੱਧ ਜਾਂਦੀ ਹੈ ਜਾਂ ਤੁਸੀਂ ਸੀਟ ਬੈਲਟ ਜਾਂ ਹੈਲਮੇਟ ਨਹੀਂ ਪਹਿਨਿਆ ਹੈ ਤਾਂ ਤੁਹਾਡਾ ਈ-ਚਲਾਨ ਤੁਰੰਤ ਕੱਟਿਆ ਜਾਵੇਗਾ ਅਤੇ ਤੁਹਾਨੂੰ ਪਤਾ ਵੀ ਨਹੀਂ ਲੱਗੇਗਾ। ਕਈ ਵਾਰ ਤਾਂ ਲੋਕਾਂ ਦੇ ਚਲਾਨ ਕਾਫੀ ਸਮਾਂ ਪਹਿਲਾਂ ਕੱਟੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਮਹੀਨਿਆਂ ਬੱਧੀ ਪਤਾ ਹੀ ਨਹੀਂ ਲੱਗਦਾ। ਅੱਜ ਇਸ ਲੇਖ ਵਿੱਚ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਤੁਸੀਂ ਕਿਵੇਂ ਜਾਣ ਸਕਦੇ ਹੋ ਕਿ ਤੁਹਾਡੀ ਗੱਡੀ ਦਾ ਚਲਾਨ ਕੱਟਿਆ ਗਿਆ ਹੈ ਜਾਂ ਨਹੀਂ।

ਗੱਡੀ ਦਾ ਚਲਾਨ ਚੈੱਕ ਕਰਨ ਲਈ ਤੁਹਾਨੂੰ ਜ਼ਿਆਦਾ ਜਾਣਕਾਰੀ ਦੀ ਲੋੜ ਨਹੀਂ ਹੈ। ਤੁਸੀਂ ਆਪਣੇ ਮੋਬਾਈਲ ਫੋਨ ਤੋਂ ਕੁਝ ਸਕਿੰਟਾਂ ਵਿੱਚ ਇਸ ਗੱਲ ਦਾ ਪਤਾ ਲਗਾ ਸਕਦੇ ਹੋ।

- ਇਸ ਦੇ ਲਈ ਸਭ ਤੋਂ ਪਹਿਲਾਂ ਤੁਹਾਨੂੰ https://echallan.parivahan.gov.in/index/accused-challan 'ਤੇ ਜਾਣਾ ਹੋਵੇਗਾ।

- ਹੁਣ ਇੱਥੇ ਤੁਹਾਨੂੰ ਤਿੰਨ ਵਿਕਲਪ ਨਜ਼ਰ ਆਉਣਗੇ ਜਿੱਥੋਂ ਤੁਸੀਂ ਵਾਹਨ ਦੇ ਚਲਾਨ ਦੇ ਵੇਰਵੇ ਦੇਖ ਸਕਦੇ ਹੋ। ਪਹਿਲਾ ਚਲਾਨ ਨੰਬਰ ਜੋ ਤੁਹਾਡੇ ਕੋਲ ਬਹੁਤ ਘੱਟ ਮਾਮਲਿਆਂ ਵਿੱਚ ਹੋਵੇਗਾ। ਦੂਜਾ ਵਾਹਨ ਨੰਬਰ ਅਤੇ ਤੀਜਾ ਡੀਐਲਨ ਨੰਬਰ। ਇਹ ਸਭ ਤੋਂ ਆਸਾਨ ਤਰੀਕਾ ਹੈ ।

- ਇੱਥੇ ਤੁਹਾਨੂੰ ਆਪਣੇ ਵਾਹਨ ਦਾ ਨੰਬਰ ਅਤੇ ਫਿਰ ਚੈਸੀ ਨੰਬਰ ਦਰਜ ਕਰਨਾ ਹੋਵੇਗਾ, ਜਿਸ ਤੋਂ ਬਾਅਦ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਵਾਹਨ ਦਾ ਚਲਾਨ ਕੱਟਿਆ ਗਿਆ ਹੈ ਜਾਂ ਨਹੀਂ।

- ਇੱਥੇ ਤੁਸੀਂ ਆਪਣੇ ਪੁਰਾਣੇ ਚਲਾਨ ਦੀ ਸਥਿਤੀ ਵੀ ਦੇਖੋਗੇ। ਜੇਕਰ ਕੋਈ ਚਲਾਨ ਭੁਗਤਾਨ ਨਹੀਂ ਕੀਤਾ ਜਾਂਦਾ ਹੈ ਤਾਂ ਤੁਸੀਂ ਉਸਦੀ ਜਾਣਕਾਰੀ ਵੀ ਇੱਥੇ ਮਿਲ ਜਾਵੇਗੀ।

ਇਹ ਤਰੀਕਾ ਈ-ਚਲਾਨ ਲਈ ਬਹੁਤ ਮਦਦਗਾਰ ਹੈ

ਜਦੋਂ ਤੁਹਾਡੇ ਵਾਹਨ ਦਾ ਈ-ਚਾਲਾਨ ਹੋ ਗਿਆ ਹੈ ਤਾਂ ਉੱਪਰ ਦੱਸਿਆ ਤਰੀਕਾ ਵਧੇਰੇ ਮਦਦਗਾਰ ਹੁੰਦਾ ਹੈ। ਦਰਅਸਲ, ਈ-ਚਲਾਨ ਉਦੋਂ ਜਾਰੀ ਕੀਤਾ ਜਾਂਦਾ ਹੈ ਜਦੋਂ ਤੁਹਾਡੇ ਵਾਹਨ ਦੀ ਫੋਟੋ ਲਈ ਜਾਂਦੀ ਹੈ ਜਾਂ ਤੁਸੀਂ ਜ਼ਿਆਦਾ ਸਪੀਡ ਕਰਦੇ ਹੋਏ ਮਿਲਦੇ ਹੋ। ਜੇਕਰ ਤੁਹਾਨੂੰ ਟ੍ਰੈਫਿਕ ਪੁਲਿਸ ਨੇ ਫੜਿਆ ਹੈ ਤਾਂ ਤੁਹਾਨੂੰ ਪਤਾ ਚੱਲਦਾ ਹੈ ਕਿ ਚਲਾਨ ਹੋ ਗਿਆ ਹੈ। ਪਰ ਈ-ਚਲਾਨ ਵਿੱਚ ਇਹ ਆਸਾਨੀ ਨਾਲ ਨਹੀਂ ਪਤਾ ਹੁੰਦਾ ਅਤੇ ਫਿਰ ਤੁਹਾਨੂੰ ਗਲਤੀ ਕਰਨ 'ਤੇ ਜੁਰਮਾਨਾ ਲੱਗ ਜਾਂਦਾ ਹੈ। ਇਸ ਲਈ, ਇਸ ਤਰ੍ਹਾਂ ਤੁਸੀਂ ਘਰ ਬੈਠਿਆਂ ਹੀ ਸਮੇਂ-ਸਮੇਂ 'ਤੇ ਦੇਖ ਸਕਦੇ ਹੋ ਕਿ ਤੁਹਾਡੇ ਵਾਹਨ ਦਾ ਕੋਈ ਚਲਾਨ ਹੋਇਆ ਹੈ ਜਾਂ ਨਹੀਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Advertisement
ABP Premium

ਵੀਡੀਓਜ਼

‘ਆਪ’ ਕਿਸਦੇ ਸਿਰ 'ਤੇ ਸਜਾਇਆ ਪਟਿਆਲਾ ਦੇ Mayor ਦਾ ਤਾਜJagjit Singh Dhallewal | ਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਪਹੁੰਚੇ ਖਨੌਰੀ, ਹੁਣ ਬਲੇਗੀ ਏਕਤਾ ਦੀ ਮਸ਼ਾਲਖਨੌਰੀ ਬਾਰਡਰ ਤੋਂ ਵੱਡੀ ਖਬਰ, ਕਿਸਾਨਾਂ ਦੇ ਹੌਸਲੇ ਬੁਲੰਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

Embed widget