ਪੜਚੋਲ ਕਰੋ

AC ਦਾ ਤਾਪਮਾਨ 24°C ਰੱਖਣ ਨਾਲ ਕਿੰਨੀ ਬਿਜਲੀ ਬਚਦੀ? ਜਾਣੋ ਹਿਸਾਬ-ਕਿਤਾਬ

AC ਨੂੰ 24°C 'ਤੇ ਚਲਾਉਣ ਨਾਲ ਹਰ ਮਹੀਨੇ 24% ਤੱਕ ਦੀ ਵੱਡੀ ਬਚਤ ਹੋਵੇਗੀ। ਬਿਊਰੋ ਆਫ਼ ਐਨਰਜੀ ਐਫੀਸ਼ੀਐਂਸੀ (BEE) ਦੇ ਇਸ ਸਧਾਰਨ ਗਣਿਤ ਨਾਲ ਸਮਝੋ ਕੰਪ੍ਰੈਸਰ ਦਾ ਪੂਰਾ ਲੋਡ ਅਤੇ ਆਪਣਾ ਫਾਇਦਾ।

ਗਰਮੀਆਂ ਸ਼ੁਰੂ ਹੁੰਦਿਆਂ ਹੀ ਹਰ ਘਰ ਵਿੱਚ ਏਸੀ ਚੱਲਣ ਲੱਗ ਪੈਂਦੇ ਹਨ ਅਤੇ ਬਿਜਲੀ ਦੇ ਬਿੱਲ ਵੀ ਤੇਜ਼ੀ ਨਾਲ ਆਉਣ ਲੱਗ ਜਾਂਦਾ ਹੈ। ਜ਼ਿਆਦਾਤਰ ਲੋਕ ਕਮਰੇ ਨੂੰ ਜਲਦੀ ਠੰਡਾ ਕਰਨ ਲਈ ਆਪਣੇ ਏਸੀ 18 ਤੋਂ 20 ਡਿਗਰੀ ਸੈਲਸੀਅਸ 'ਤੇ ਚਲਾਉਂਦੇ ਹਨ। ਹਾਲਾਂਕਿ, ਮਾਹਰ ਅਤੇ ਸਰਕਾਰੀ ਏਜੰਸੀਆਂ ਲਗਾਤਾਰ ਸਿਫਾਰਸ਼ ਕਰਦੀਆਂ ਹਨ ਕਿ ਏਸੀ 24 ਡਿਗਰੀ ਸੈਲਸੀਅਸ 'ਤੇ ਚਲਾਏ ਜਾਣ। ਸਵਾਲ ਇਹ ਹੈ ਕਿ ਇਸ ਨਾਲ ਬਿਜਲੀ ਦੀ ਬਚਤ ਦਾ ਅਸਲੀ ਹਿਸਾਬ ਕੀ ਹੈ।

ਹਰ 1 ਡਿਗਰੀ ਵਧਣ ਨਾਲ ਕਿੰਨੀ ਬਚਤ ਹੁੰਦੀ?

ਬਿਊਰੋ ਆਫ਼ ਐਨਰਜੀ ਐਫੀਸ਼ੀਐਂਸੀ (BEE) ਦੀ ਖੋਜ ਦੇ ਅਨੁਸਾਰ ਏਸੀ ਦੇ ਤਾਪਮਾਨ ਵਿੱਚ ਹਰ 1 ਡਿਗਰੀ ਦੇ ਵਾਧੇ ਨਾਲ ਬਿਜਲੀ ਦੀ ਖਪਤ ਲਗਭਗ 6 ਪ੍ਰਤੀਸ਼ਤ ਘੱਟ ਸਕਦੀ ਹੈ। ਇਸਦਾ ਮਤਲਬ ਹੈ ਕਿ ਜੇਕਰ ਕੋਈ ਆਪਣਾ ਏਸੀ 18 ਡਿਗਰੀ ਦੀ ਬਜਾਏ 24 ਡਿਗਰੀ 'ਤੇ ਚਲਾਉਂਦਾ ਹੈ, ਤਾਂ 6 ਡਿਗਰੀ ਦਾ ਫਰਕ ਹੈ। ਇਸ ਦਾ ਮਤਲਬ ਹੈ ਕਿ ਬਿਜਲੀ ਦੀ ਖਪਤ ਵਿੱਚ ਲਗਭਗ 30 ਤੋਂ 36 ਪ੍ਰਤੀਸ਼ਤ ਦੀ ਕਮੀਂ ਹੋ ਸਕਦੀ ਹੈ। ਇਹ ਅੰਕੜਾ ਦੱਸਦਾ ਹੈ ਕਿ ਸਿਰਫ ਰਿਮੋਟ 'ਤੇ ਇੱਕ ਬਟਨ ਦਬਾ ਕੇ ਕਿੰਨੀ ਵੱਡੀ ਬਚਤ ਕੀਤੀ ਜਾ ਸਕਦੀ ਹੈ।

ਲੋਕ ਅਕਸਰ ਸੋਚਦੇ ਹਨ ਕਿ ਤਾਪਮਾਨ ਜਿੰਨਾ ਘੱਟ ਹੋਵੇਗਾ, ਕਮਰਾ ਓਨੀ ਹੀ ਤੇਜ਼ੀ ਨਾਲ ਠੰਡਾ ਹੋਵੇਗਾ। ਪਰ ਅਸਲੀਅਤ ਵਿੱਚ ਏਸੀ ਦਾ ਕੰਪ੍ਰੈਸਰ ਲਗਭਗ ਇੱਕੋ ਗਤੀ ਨਾਲ ਕੰਮ ਕਰਦਾ ਹੈ; ਫਰਕ ਸਿਰਫ ਇਹ ਹੈ ਕਿ ਇਹ ਕਿੰਨੀ ਦੇਰ ਤੱਕ ਚੱਲਦਾ ਹੈ। ਜਦੋਂ ਤਾਪਮਾਨ 18 ਜਾਂ 19 ਡਿਗਰੀ 'ਤੇ ਸੈੱਟ ਕੀਤਾ ਜਾਂਦਾ ਹੈ, ਤਾਂ ਕੰਪ੍ਰੈਸਰ ਨੂੰ ਕਮਰੇ ਨੂੰ ਠੰਡਾ ਰੱਖਣ ਲਈ ਜ਼ਿਆਦਾ ਦੇਰ ਅਤੇ ਜ਼ਿਆਦਾ ਜ਼ੋਰ ਨਾਲ ਕੰਮ ਕਰਨਾ ਪੈਂਦਾ ਹੈ। ਇਸ ਨਾਲ ਬਿਜਲੀ ਦੀ ਖਪਤ ਵਧਦੀ ਹੈ, ਜਦੋਂ ਕਿ 24 ਡਿਗਰੀ 'ਤੇ ਕੰਪ੍ਰੈਸਰ ਘੱਟ ਦਬਾਅ ਹੇਠ ਹੁੰਦਾ ਹੈ।

ਸੌਖੇ ਸ਼ਬਦਾਂ ਵਿੱਚ, ਜੇਕਰ ਕਿਸੇ ਘਰ ਦਾ ਏਸੀ ਰੋਜ਼ਾਨਾ 8 ਘੰਟੇ ਚੱਲਦਾ ਹੈ ਅਤੇ ਤਾਪਮਾਨ 18 ਡਿਗਰੀ ਸੈਲਸੀਅਸ ਦੀ ਬਜਾਏ 24 ਡਿਗਰੀ ਸੈਲਸੀਅਸ 'ਤੇ ਸੈੱਟ ਕੀਤਾ ਜਾਂਦਾ ਹੈ, ਤਾਂ ਕੰਪ੍ਰੈਸਰ 'ਤੇ ਘੱਟ ਲੋਡ ਪੈਣ 'ਤੇ ਬਿਜਲੀ ਬਿੱਲ ਵਿੱਚ ਸੈਂਕੜੇ ਰੁਪਏ ਤੱਕ ਦੀ ਮਹੀਨਾਵਾਰ ਕਮੀਂ ਆ ਸਕਦੀ ਹੈ। ਇਹ ਬੱਚਤ ਏਸੀ ਦੀ ਸਟਾਰ ਰੇਟਿੰਗ, ਕਮਰੇ ਦੇ ਸਾਈਜ਼ ਅਤੇ ਬਾਹਰੀ ਤਾਪਮਾਨ 'ਤੇ ਵੀ ਨਿਰਭਰ ਕਰਦੀ ਹੈ, ਪਰ ਇਹ ਰੁਝਾਨ ਲਗਭਗ ਹਰ ਘਰ ਲਈ ਇੱਕੋ ਜਿਹਾ ਰਹਿੰਦਾ ਹੈ।

ਤਾਪਮਾਨ ਨੂੰ 24 ਡਿਗਰੀ 'ਤੇ ਰੱਖਣ ਤੋਂ ਇਲਾਵਾ ਕਈ ਹੋਰ ਆਦਤਾਂ ਵੀ ਬਿਜਲੀ ਬਚਾਉਣ ਵਿੱਚ ਮਦਦ ਕਰਦੀਆਂ ਹਨ। AC ਚਾਲੂ ਹੋਣ 'ਤੇ ਛੱਤ ਵਾਲਾ ਪੱਖਾ ਚਲਾਉਣ ਨਾਲ ਪੂਰੇ ਕਮਰੇ ਵਿੱਚ ਠੰਡੀ ਹਵਾ ਦਾ ਸੰਚਾਰ ਹੁੰਦਾ ਹੈ, ਜਿਸ ਨਾਲ AC 'ਤੇ ਭਾਰ ਘੱਟ ਜਾਂਦਾ ਹੈ। ਦਰਵਾਜ਼ੇ ਅਤੇ ਖਿੜਕੀਆਂ ਨੂੰ ਕੱਸ ਕੇ ਬੰਦ ਰੱਖਣਾ, ਸਮੇਂ-ਸਮੇਂ 'ਤੇ AC ਫਿਲਟਰ ਸਾਫ਼ ਕਰਨਾ, ਅਤੇ ਉੱਚ ਸਟਾਰ ਰੇਟਿੰਗ ਵਾਲਾ AC ਖਰੀਦਣਾ ਤੁਹਾਡੇ ਬਿਜਲੀ ਦੇ ਬਿੱਲ ਨੂੰ ਕਾਫ਼ੀ ਘਟਾ ਸਕਦਾ ਹੈ।

Advertisement

ਟਾਪ ਹੈਡਲਾਈਨ

 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
 Jio ਨੇ ਵੈਲਿਊ ਪੈਕ ’ਚ ਕੀਤਾ ਵੱਡਾ ਬਦਲਾਅ, ਹੁਣ ਬਿਨਾਂ ਇੰਟਰਨੈੱਟ ਵਾਲੇ ਮਿਲੇਗਾ ਸਸਤਾ ਰੀਚਾਰਜ ਪਲਾਨ 
 Jio ਨੇ ਵੈਲਿਊ ਪੈਕ ’ਚ ਕੀਤਾ ਵੱਡਾ ਬਦਲਾਅ, ਹੁਣ ਬਿਨਾਂ ਇੰਟਰਨੈੱਟ ਵਾਲੇ ਮਿਲੇਗਾ ਸਸਤਾ ਰੀਚਾਰਜ ਪਲਾਨ 
iPhone 17 Pro 'ਤੇ 80 ਹਜ਼ਾਰ ਰੁਪਏ ਦੀ ਛੋਟ! ਜਾਣੋ ਕਿਵੇਂ ਮਿਲੇਗਾ ਇਹ ਆਫਰ
iPhone 17 Pro 'ਤੇ 80 ਹਜ਼ਾਰ ਰੁਪਏ ਦੀ ਛੋਟ! ਜਾਣੋ ਕਿਵੇਂ ਮਿਲੇਗਾ ਇਹ ਆਫਰ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Bank Holidays 2026 : ਅਗਲੇ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੇ-ਕਿਹੜੇ ਦਿਨ ਨਹੀਂ ਹੋਵੇਗਾ ਕੰਮ
Bank Holidays 2026 : ਅਗਲੇ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੇ-ਕਿਹੜੇ ਦਿਨ ਨਹੀਂ ਹੋਵੇਗਾ ਕੰਮ
Heart Attack in Winter : ਸਰਦੀਆਂ 'ਚ ਕਿਉਂ ਵਧ ਜਾਂਦਾ ਹੈ ਹਾਰਟ ਅਟੈਕ ਦਾ ਖ਼ਤਰਾ? ਜਾਣੋ ਦਿਲ ਨੂੰ ਸੁਰੱਖਿਅਤ ਰੱਖਣ ਦੇ ਤਰੀਕੇ
Heart Attack in Winter : ਸਰਦੀਆਂ 'ਚ ਕਿਉਂ ਵਧ ਜਾਂਦਾ ਹੈ ਹਾਰਟ ਅਟੈਕ ਦਾ ਖ਼ਤਰਾ? ਜਾਣੋ ਦਿਲ ਨੂੰ ਸੁਰੱਖਿਅਤ ਰੱਖਣ ਦੇ ਤਰੀਕੇ
Punjab News: ਲੁਧਿਆਣਾ ਦੇ ਗੁਰਦੁਆਰੇ 'ਚ ਗੋਲੀਬਾਰੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 22 ਸਾਲਾਂ ਨੌਜਵਾਨ ਦੀ ਪਿੱਠ ਵਿੱਚ ਲੱਗੀ, ਹਾਲਤ ਗੰਭੀਰ; 2 ਨੂੰ...
Punjab News: ਲੁਧਿਆਣਾ ਦੇ ਗੁਰਦੁਆਰੇ 'ਚ ਗੋਲੀਬਾਰੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 22 ਸਾਲਾਂ ਨੌਜਵਾਨ ਦੀ ਪਿੱਠ ਵਿੱਚ ਲੱਗੀ, ਹਾਲਤ ਗੰਭੀਰ; 2 ਨੂੰ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਜਾਣੋ ਰਾਜਨੀਤਿਕ ਸਫ਼ਰ ਬਾਰੇ ਖਾਸ...
ਸਿਆਸੀ ਜਗਤ ਤੋਂ ਵੱਡੀ ਖਬਰ, ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਜਾਣੋ ਰਾਜਨੀਤਿਕ ਸਫ਼ਰ ਬਾਰੇ ਖਾਸ...
Embed widget