ਪੜਚੋਲ ਕਰੋ

Elon musk and mark Zuckerberg: ਮਸਕ ਤੇ ਜ਼ੁਕਰਬਗ ਵਿਚਕਾਰ ਛਿੜੀ ਜੰਗ, X 'ਤੇ ਲਾਈਵ ਦੇਖ ਸਕਦੇ ਮਹਾਮੁਕਾਬਲਾ

Elon musk and mark Zuckerberg fight: ਐਲਨ ਮਸਕ ਨੇ ਐਤਵਾਰ ਸਵੇਰੇ X 'ਤੇ ਇਕ ਪੋਸਟ ਵਿਚ ਬਿਨਾਂ ਕੋਈ ਵੇਰਵਾ ਸਾਂਝਿਆਂ ਕੀਤਿਆ ਬਿਨਾਂ ਇਹ ਜਾਣਕਾਰੀ ਦਿੱਤੀ ਹੈ।

ਦੋ ਦਿੱਗਜ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਦੇ ਮੁਖੀ ਮਾਰਕ ਜ਼ੁਕਰਬਰਗ ਅਤੇ ਐਕਸ (ਸਾਬਕਾ ਟਵਿੱਟਰ) ਦੇ ਐਲਨ ਮਸਕ ਵਿਚਕਾਰ ਪ੍ਰਸਤਾਵਿਤ ਕੇਜ ਫਾਈਟ ਨੂੰ ਯੂਜ਼ਰਸ ਲਾਈਵ ਦੇਖ ਸਕਣਗੇ। ਇਸ ਸਬੰਧੀ ਐਲਨ ਮਸਕ ਨੇ ਅਨਾਊਂਸ ਕਰਦਿਆਂ ਹੋਇਆਂ ਦੱਸਿਆ ਕਿ ਐਕਸ 'ਤੇ ਇਸ ਦਾ ਲਾਈਵ ਸਟ੍ਰੀਮ ਕੀਤਾ ਜਾਵੇਗਾ।

ਰਾਇਟਰਸ ਦੀ ਖਬਰ ਦੇ ਮੁਤਾਬਕ ਐਲੋਨ ਮਸਕ ਨੇ ਐਤਵਾਰ ਸਵੇਰੇ X 'ਤੇ ਇਕ ਪੋਸਟ ਵਿਚ ਬਿਨਾਂ ਕੋਈ ਜਾਣਕਾਰੀ ਸਾਂਝੇ ਕੀਤੇ ਬਿਨਾਂ ਕਿਹਾ ਕਿ ਜੁਕ ਬਨਾਮ ਮਸਕ ਫਾਈਟ ਨੂੰ ਐਕਸ 'ਤੇ ਲਾਈਵ ਸਟ੍ਰੀਮ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਐਤਵਾਰ ਨੂੰ ਮਸਕ ਨੇ ਐਕਸ 'ਤੇ ਕਿਹਾ ਸੀ ਕਿ ਉਹ ਪੂਰਾ ਦਿਨ ਭਾਰ ਚੁੱਕ ਰਹੇ ਹਨ, ਫਾਈਟ ਦੀ ਤਿਆਰੀ ਕਰ ਰਹੇ ਸਨ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਕੋਲ ਵਰਕਆਊਟ ਕਰਨ ਦਾ ਸਮਾਂ ਨਹੀਂ ਹੈ ਇਸ ਲਈ ਕੰਮ ਦਾ ਭਾਰ ਚੁੱਕਦੇ ਹਨ।

ਇਹ ਵੀ ਪੜ੍ਹੋ: ਦੁਨੀਆ ਦੀ ਸਭ ਤੋਂ ਧਾਕੜ ਬੰਦੂਕ, ਉੱਡਦੇ ਜਹਾਜ਼ ਨੂੰ ਸੁੱਟ ਲੈਂਦੀ ਹੇਠਾਂ, ਟੈਂਕਾਂ ਨੂੰ ਕਰ ਦਿੰਦੀ ਤਬਾਹ

ਯੂਜ਼ਰ ਨੂੰ ਮਸਕ ਨੇ ਕਹੀ ਇਹ ਗੱਲ

ਜਦੋਂ ਐਕਸ 'ਤੇ ਇੱਕ ਯੂਜ਼ਰ ਨੇ ਮਸਕ ਨੂੰ ਲੜਾਈ ਦੇ ਮੁੱਦੇ ਬਾਰੇ ਪੁੱਛਿਆ, ਤਾਂ ਮਸਕ ਨੇ ਜਵਾਬ ਦਿੰਦਿਆਂ ਹੋਇਆਂ ਕਿਹਾ ਕਿ ਇਹ ਲੜਾਈ ਦਾ ਇੱਕ ਸਭਿਅਕ ਰੂਪ ਹੈ। ਮਰਦਾਂ ਨੂੰ ਜੰਗ ਪਸੰਦ ਹੈ। ਮੈਟਾ ਨੂੰ ਮਸਕ ਦੀ ਪੋਸਟ 'ਤੇ ਇੱਕ ਟਿੱਪਣੀ ਦਾ ਜਵਾਬ ਨਹੀਂ ਮਿਲਿਆ। ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਮਸਕ ਨੇ 20 ਜੂਨ ਦੀ ਇੱਕ ਪੋਸਟ ਵਿੱਚ ਕਿਹਾ ਕਿ ਉਹ ਜ਼ੁਕਰਬਰਗ ਦੇ ਨਾਲ ਇੱਕ ਕੇਜ ਮੈਚ ਲਈ ਤਿਆਰ ਹਨ, ਜੋ ਕਿ ਜਿਉਜਿਤਸੁ ਵਿੱਚ ਟ੍ਰੈਂਡ ਹੈ।

ਜ਼ੁਕਰਬਰਗ ਨੇ ਜਿੱਤੇ ਹੋਏ ਮੈਚਾਂ ਦੀ ਫੋਟੋ ਕੀਤੀ ਪੋਸਟ

ਇੱਕ ਦਿਨ ਬਾਅਦ, 39 ਸਾਲਾ ਜ਼ੁਕਰਬਰਗ ਜਿਨ੍ਹਾਂ ਨੇ ਆਪਣੀ ਕੰਪਨੀ ਦੇ ਇੰਸਟਾਗ੍ਰਾਮ ਪਲੇਟਫਾਰਮ 'ਤੇ ਜਿੱਤੇ ਮੈਚਾਂ ਦੀਆਂ ਫੋਟੋਆਂ ਪੋਸਟ ਕੀਤੀਆਂ ਹਨ। ਉਨ੍ਹਾਂ ਨੇ 51 ਸਾਲਾ ਮਸਕ ਨੂੰ ਪ੍ਰਸਤਾਵਿਤ ਥ੍ਰੋਡਾਊਨ ਲਈ ਸਥਾਨ ਭੇਜਣ ਲਈ ਕਿਹਾ, ਜਿਸ ਦਾ ਹਵਾਲਾ ਦਿੰਦੇ ਹੋਏ ਮਸਕ ਨੇ ਵੇਗਾਸ ਔਕਟਾਗਨ ਨੂੰ ਜਵਾਬ ਦਿੱਤਾ। ਇਵੈਂਟ ਸੈਂਟਰ ਜਿੱਥੇ ਮਿਕਸਡ ਮਾਰਸ਼ਲ ਆਰਟਸ (MMA) ਚੈਂਪੀਅਨਸ਼ਿਪ ਮੁਕਾਬਲੇ ਆਯੋਜਿਤ ਕੀਤੇ ਜਾਂਦੇ ਹਨ। ਮਸਕ ਨੇ ਫਿਰ ਕਿਹਾ ਕਿ ਜੇ ਪਿੰਜਰੇ ਦੀ ਲੜਾਈ ਦਾ ਰੂਪ ਧਾਰ ਲੈਂਦਾ ਹੈ, ਤਾਂ ਉਹ ਸਿਖਲਾਈ ਸ਼ੁਰੂ ਕਰਨਗੇ। 

ਇਹ ਵੀ ਪੜ੍ਹੋ: Samsung Galaxy F34 5G ਸਮਾਰਟਫੋਨ ਕੱਲ੍ਹ ਹੋਵੇਗਾ ਲਾਂਚ, 6,000mAh ਦੀ ਬੈਟਰੀ ਸਮੇਤ ਕਈ ਸ਼ਾਨਦਾਰ ਫੀਚਰ

ਟਾਪ ਹੈਡਲਾਈਨ

Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
Phone Safety Tips : ਰਾਤ ਨੂੰ ਸੌਣ ਸਮੇਂ ਫੋਨ ਕਿੱਥੇ ਰੱਖਣਾ ਚਾਹੀਦਾ ਹੈ? ਜਾਣੋ ਸਹੀ ਤਰੀਕਾ
Phone Safety Tips : ਰਾਤ ਨੂੰ ਸੌਣ ਸਮੇਂ ਫੋਨ ਕਿੱਥੇ ਰੱਖਣਾ ਚਾਹੀਦਾ ਹੈ? ਜਾਣੋ ਸਹੀ ਤਰੀਕਾ
Jio Voice Only Plans : ਡੇਟਾ ਤੋਂ ਬਿਨਾਂ ਵੀ ਐਕਟਿਵ ਰਹੇਗਾ Jio ਨੰਬਰ? ਜਾਣੋ ਕਿੰਨੇ 'ਚ ਸ਼ੁਰੂ ਹੋਵੇਗਾ ਪਲਾਨ
Jio Voice Only Plans : ਡੇਟਾ ਤੋਂ ਬਿਨਾਂ ਵੀ ਐਕਟਿਵ ਰਹੇਗਾ Jio ਨੰਬਰ? ਜਾਣੋ ਕਿੰਨੇ 'ਚ ਸ਼ੁਰੂ ਹੋਵੇਗਾ ਪਲਾਨ
iPhone 17 Discount : iPhone 17 ਦੀ ਕੀਮਤ 'ਚ 20 ਹਜ਼ਾਰ ਰੁਪਏ ਦੀ ਕਟੌਤੀ, ਇਸ Sale 'ਚ ਮਿਲੇਗਾ ਵੱਡਾ ਫਾਇਦਾ
iPhone 17 Discount : iPhone 17 ਦੀ ਕੀਮਤ 'ਚ 20 ਹਜ਼ਾਰ ਰੁਪਏ ਦੀ ਕਟੌਤੀ, ਇਸ Sale 'ਚ ਮਿਲੇਗਾ ਵੱਡਾ ਫਾਇਦਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
Ludhiana News: BMW ਕਾਰ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮੱਥੇ 'ਚੋਂ ਆਰ-ਪਾਰ ਹੋਈ ਗੋਲੀ ,ਜਾਂਚ ਜਾਰੀ
Ludhiana News: BMW ਕਾਰ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮੱਥੇ 'ਚੋਂ ਆਰ-ਪਾਰ ਹੋਈ ਗੋਲੀ ,ਜਾਂਚ ਜਾਰੀ
Train Fire : ਰਾਜਪੁਰਾ 'ਚ ਕਰਮਭੂਮੀ ਐਕਸਪ੍ਰੈੱਸ ਨੂੰ ਲੱਗੀ ਅੱਗ,  ਯਾਤਰੀਆਂ 'ਚ ਮਚੀ ਹਫੜਾ-ਦਫੜੀ; 8 ਟ੍ਰੇਨਾਂ ਦੇ ਰੂਟ ਬਦਲੇ
Train Fire : ਰਾਜਪੁਰਾ 'ਚ ਕਰਮਭੂਮੀ ਐਕਸਪ੍ਰੈੱਸ ਨੂੰ ਲੱਗੀ ਅੱਗ,  ਯਾਤਰੀਆਂ 'ਚ ਮਚੀ ਹਫੜਾ-ਦਫੜੀ; 8 ਟ੍ਰੇਨਾਂ ਦੇ ਰੂਟ ਬਦਲੇ
Parvinder Jhota ਦੇ ਪਿਤਾ ਨੇ ਸ਼ੁਰੂ ਕੀਤੀ ਭੁੱਖ ਹੜਤਾਲ,  ਮਾਨਸਾ ਦੇ SSP ਨੂੰ ਹਟਾਉਣ ਦੀ ਮੰਗ 'ਤੇ ਅੜਿਆ ਪਰਿਵਾਰ
Parvinder Jhota ਦੇ ਪਿਤਾ ਨੇ ਸ਼ੁਰੂ ਕੀਤੀ ਭੁੱਖ ਹੜਤਾਲ,  ਮਾਨਸਾ ਦੇ SSP ਨੂੰ ਹਟਾਉਣ ਦੀ ਮੰਗ 'ਤੇ ਅੜਿਆ ਪਰਿਵਾਰ
ਪੰਜਾਬ ਪੁਲਿਸ ਦੇ ਸਾਹਮਣੇ ਕਰਿਆਨਾ ਕਾਰੋਬਾਰੀ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੰਜਾਬ ਪੁਲਿਸ ਦੇ ਸਾਹਮਣੇ ਕਰਿਆਨਾ ਕਾਰੋਬਾਰੀ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Embed widget