ਪੜਚੋਲ ਕਰੋ

Chips in Humans: ਜਦੋਂ ਸਿਰਫ਼ ਸੋਚਣ ਨਾਲ ਚੱਲਣਗੇ ਮੋਬਾਈਲ ਤੇ ਕੰਪਿਊਟਰ, ਐਲਨ ਮਸਕ ਦਾ ਦਾਅਵਾ, ਸਾਲ 2022 'ਚ ਮਨੁੱਖਾਂ 'ਚ ਲਾਈ ਜਾਵੇਗੀ ਚਿੱਪ

ਲਾਈਵ-ਸਟ੍ਰੀਮ ਇੰਟਰਵਿਊ ਦੌਰਾਨ ਐਲਨ ਮਸਕ ਨਾਲ ਸਾਲ 2022 ਲਈ ਕੰਪਨੀ ਦੀਆਂ ਯੋਜਨਾਵਾਂ ਬਾਰੇ ਗੱਲ ਕੀਤੀ ਗਈ। ਇਸ ਦੌਰਾਨ ਐਲਨ ਮਸਕ ਨੇ ਦੱਸਿਆ ਕਿ ਇਕ ਸਾਲ ਤੋਂ ਵੀ ਘੱਟ ਸਮੇਂ 'ਚ ਮਨੁੱਖੀ ਦਿਮਾਗ 'ਚ ਚਿੱਪ ਲਗਾਉਣ ਲਈ ਤਿਆਰ ਹੋ ਜਾਵੇਗੀ।

ਨਵੀਂ ਦਿੱਲੀ: ਕਲਪਨਾ ਕਰੋ ਕਿ ਜੇਕਰ ਤੁਹਾਨੂੰ ਫਲਾਈਟ ਫੜਨ ਲਈ ਸਵੇਰੇ 4 ਵਜੇ ਉੱਠਣਾ ਪਿਆ। ਤੁਸੀਂ ਅਲਾਰਮ ਲਾਉਣਾ ਭੁੱਲ ਗਏ ਪਰ ਠੀਕ 4 ਵਜੇ ਤੁਹਾਡੇ ਮੋਬਾਈਲ ਦਾ ਅਲਾਰਮ ਆਪਣੇ ਆਪ ਵੱਜਣਾ ਸ਼ੁਰੂ ਹੋ ਗਿਆ ਤੇ ਤੁਸੀਂ ਉੱਠ ਗਏ। ਜਾਂ ਤੁਹਾਨੂੰ ਬੌਸ ਨੂੰ ਕੋਈ ਮੇਲ ਭੇਜਣੀ ਹੈ, ਪਰ ਹੁਣ ਤੁਸੀਂ ਗੱਡੀ ਚਲਾ ਰਹੇ ਹੋ। ਮੇਲ ਤੁਹਾਡੇ ਬੌਸ ਤੱਕ ਸਮੇਂ ਸਿਰ ਪਹੁੰਚ ਜਾਵੇ, ਭਾਵੇਂ ਤੁਸੀਂ ਗੱਡੀ ਚਲਾਉਂਦੇ ਹੋ। ਤੁਸੀਂ ਸੋਚ ਰਹੇ ਹੋਵੋਗੇ ਕਿ ਇਹ ਕਿਵੇਂ ਸੰਭਵ ਹੈ? ਜੋ ਕੁਝ ਤੁਹਾਡੇ ਮਨ 'ਚ ਆ ਰਿਹਾ ਹੈ, ਉਹ ਆਪਣੇ ਆਪ ਹੀ ਹੋ ਰਿਹਾ ਹੈ। ਅਸੀਂ ਤੁਹਾਡੇ ਨਾਲ ਕਾਲਪਨਿਕ ਗੱਲ ਨਹੀਂ ਕਰ ਰਹੇ, ਸਗੋਂ ਅਗਲੇ ਕੁਝ ਸਾਲਾਂ 'ਚ ਹੋਣ ਵਾਲੀ ਤਬਦੀਲੀ ਦੀ ਝਲਕ ਦਿਖਾ ਰਹੇ ਹਾਂ।

ਦਰਅਸਲ, ਜਿਸ ਨਵੀਂ ਤਕਨੀਕ ਦੀ ਅਸੀਂ ਗੱਲ ਕਰ ਰਹੇ ਹਾਂ, ਉਸ 'ਚ ਤੁਹਾਡਾ ਦਿਮਾਗ ਤੇ ਇਸ ਚਚ ਮੌਜੂਦ ਇਕ ਚਿੱਪ ਇਕ-ਦੂਜੇ ਨਾਲ ਸਿੱਧੇ ਜੁੜ ਜਾਣਗੇ ਤੇ ਬਿਨਾਂ ਕਿਸੇ ਹੁਕਮ ਦੇ ਸੋਚੇ-ਸਮਝੇ ਕੰਮ ਕਰਨਾ ਸ਼ੁਰੂ ਕਰ ਦੇਣਗੇ। ਐਲਨ ਮਸਕ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਕੰਪਨੀ ਨਿਊਰਾਲਿੰਕ ਇਕ ਸਾਲ ਤੋਂ ਵੀ ਘੱਟ ਸਮੇਂ 'ਚ ਮਨੁੱਖੀ ਦਿਮਾਗ 'ਚ ਇਸ ਚਿੱਪ ਨੂੰ ਲਗਾਉਣ ਲਈ ਤਿਆਰ ਹੈ। ਦੱਸ ਦੇਈਏ ਕਿ ਨਿਊਰਾਲਿੰਕ ਨੇ ਅਜਿਹਾ ਨਿਊਰਲ ਇਮਪਲਾਂਟ ਵਿਕਸਿਤ ਕੀਤਾ ਹੈ ਜੋ ਦਿਮਾਗ ਦੇ ਅੰਦਰ ਚੱਲ ਰਹੀ ਗਤੀਵਿਧੀ ਨੂੰ ਬਿਨਾਂ ਕਿਸੇ ਬਾਹਰੀ ਹਾਰਡਵੇਅਰ ਦੇ ਵਾਇਰਲੈੱਸ ਤਰੀਕੇ ਨਾਲ ਸੰਚਾਰਿਤ ਕਰ ਸਕਦਾ ਹੈ।

ਸੋਮਵਾਰ ਨੂੰ ਵਾਲ ਸਟਰੀਟ ਜਰਨਲ ਦੇ ਸੀਈਓ ਕਾਊਂਸਿਲ ਸੰਮੇਲਨ ਦੇ ਨਾਲ ਲਾਈਵ-ਸਟ੍ਰੀਮ ਇੰਟਰਵਿਊ ਦੌਰਾਨ ਐਲਨ ਮਸਕ ਨਾਲ ਸਾਲ 2022 ਲਈ ਕੰਪਨੀ ਦੀਆਂ ਯੋਜਨਾਵਾਂ ਬਾਰੇ ਗੱਲ ਕੀਤੀ ਗਈ। ਇਸ ਦੌਰਾਨ ਐਲਨ ਮਸਕ ਨੇ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਇਕ ਸਾਲ ਤੋਂ ਵੀ ਘੱਟ ਸਮੇਂ 'ਚ ਮਨੁੱਖੀ ਦਿਮਾਗ 'ਚ ਚਿੱਪ ਲਗਾਉਣ ਲਈ ਤਿਆਰ ਹੋ ਜਾਵੇਗੀ। ਮਸਕ ਨੇ ਕਿਹਾ ਕਿ ਨਿਊਰਾਲਿੰਕ ਬਾਂਦਰਾਂ 'ਚ ਚੰਗੀ ਤਰ੍ਹਾਂ ਕੰਮ ਕਰ ਰਿਹਾ ਹੈ ਤੇ ਅਸੀਂ ਇਸ ਨਾਲ ਜੁੜੇ ਕਈ ਟੈਸਟ ਕਰ ਰਹੇ ਹਾਂ। ਬਾਂਦਰਾਂ 'ਤੇ ਕੀਤੇ ਜਾ ਰਹੇ ਟੈਸਟਾਂ ਨੂੰ ਦੇਖਣ ਤੋਂ ਬਾਅਦ ਇਸ ਗੱਲ ਦਾ ਦਾਅਵਾ ਹੈ ਕਿ ਇਹ ਬਹੁਤ ਸੁਰੱਖਿਅਤ ਅਤੇ ਭਰੋਸੇਮੰਦ ਹੈ।

ਉਨ੍ਹਾਂ ਕਿਹਾ ਕਿ ਨਿਊਰਾਲਿੰਕ ਡਿਵਾਈਸ ਨੂੰ ਸੁਰੱਖਿਅਤ ਢੰਗ ਨਾਲ ਹਟਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਇਹ ਤਕਨੀਕ ਉਨ੍ਹਾਂ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ, ਜੋ ਰੀੜ੍ਹ ਦੀ ਹੱਡੀ ਦੀਆਂ ਸਮੱਸਿਆਵਾਂ ਜਿਵੇਂ ਕਿ ਟੈਟ੍ਰਾਪਲੇਜਿਕ, ਕਵਾਡ੍ਰੀਪਲੈਜਿਕ ਤੋਂ ਪੀੜ੍ਹਤ ਹਨ ਤੇ ਲੰਬੇ ਸਮੇਂ ਤੋਂ ਬਿਸਤਰ 'ਤੇ ਹਨ। ਮਸਕ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਸਾਨੂੰ ਅਗਲੇ ਸਾਲ ਐਫ.ਡੀ.ਏ ਤੋਂ ਵੀ ਇਸ ਲਈ ਮਨਜ਼ੂਰੀ ਮਿਲ ਜਾਵੇਗੀ। ਮੈਨੂੰ ਲੱਗਦਾ ਹੈ ਕਿ ਸਾਡੇ ਕੋਲ ਅਜਿਹੇ ਵਿਅਕਤੀ ਨੂੰ ਤਾਕਤ ਦੇਣ ਦਾ ਮੌਕਾ ਹੈ ਜੋ ਤੁਰ ਨਹੀਂ ਸਕਦਾ ਜਾਂ ਆਪਣੇ ਹੱਥਾਂ ਨਾਲ ਕੰਮ ਨਹੀਂ ਕਰ ਸਕਦਾ।

ਇਹ ਵੀ ਪੜ੍ਹੋ: Viral Video: ਔਰਤਾਂ ਮਿੰਨਤਾਂ ਕਰਦੀਆਂ ਰਹੀਆਂ, ਕਿਸੇ ਨੇ ਨਹੀਂ ਕੀਤੀ ਮਦਦ, ਚੋਰੀ ਦੇ ਦੋਸ਼ 'ਚ ਕੱਪੜੇ ਲਾਹ ਕੇ ਕੀਤੀ ਮਾਰਕੁੱਟ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

Embed widget