ਪੜਚੋਲ ਕਰੋ

ਟ੍ਰਿਪਲ ਰੀਅਰ ਕੈਮਰੇ ਨਾਲ ਲੈਸ Oppo Reno 4 SE ਹੋਇਆ ਲਾਂਚ, ਜਾਣੋ ਕੀ ਹੈ ਖ਼ਾਸ?

ਸਮਾਰਟਫੋਨ ਕੰਪਨੀ ਓਪੋ ਨੇ ਆਪਣਾ ਨਵਾਂ ਫੋਨ ਓਪੇ ਰੇਨੋ 4 ਐਸਈ (Oppo Reno 4 SE) ਲਾਂਚ ਕੀਤਾ ਹੈ। ਫਿਲਹਾਲ ਇਹ ਫੋਨ ਚੀਨ 'ਚ ਲਾਂਚ ਕੀਤਾ ਗਿਆ ਹੈ। ਇਸ ਨੂੰ ਦੋ ਵੇਰੀਐਂਟ ਨਾਲ ਬਾਜ਼ਾਰ 'ਚ ਲਾਂਚ ਕੀਤਾ ਗਿਆ ਹੈ।

ਸਮਾਰਟਫੋਨ ਕੰਪਨੀ ਓਪੋ ਨੇ ਆਪਣਾ ਨਵਾਂ ਫੋਨ ਓਪੇ ਰੇਨੋ 4 ਐਸਈ (Oppo Reno 4 SE) ਲਾਂਚ ਕੀਤਾ ਹੈ। ਫਿਲਹਾਲ ਇਹ ਫੋਨ ਚੀਨ 'ਚ ਲਾਂਚ ਕੀਤਾ ਗਿਆ ਹੈ। ਇਸ ਨੂੰ ਦੋ ਵੇਰੀਐਂਟ ਨਾਲ ਬਾਜ਼ਾਰ 'ਚ ਲਾਂਚ ਕੀਤਾ ਗਿਆ ਹੈ। 5 ਜੀ ਨੈਟਵਰਕ ਸਪੋਰਟ ਨਾਲ ਲੈਸ ਇਸ ਫੋਨ 'ਚ ਤੁਹਾਨੂੰ ਤਿੰਨ ਕਲਰ ਆਪਸ਼ਨ ਮਿਲਣਗੇ। ਇਸ ਵਿੱਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਹੈ ਜੋ ਤੁਹਾਡੀ ਫੋਟੋਗ੍ਰਾਫੀ ਦੇ ਤਜ਼ਰਬੇ ਨੂੰ ਹੋਰ ਬਿਹਤਰ ਬਣਾਏਗਾ। ਆਓ ਜਾਣਦੇ ਹਾਂ ਫੋਨ ਦੀਆਂ ਕੁਝ ਹੋਰ ਵਿਸ਼ੇਸ਼ਤਾਵਾਂ। Oppo Reno 4 SE ਦੀਆਂ ਸਪੇਸੀਫਿਕੇਸ਼ਨਸ:  ਓਪੋ ਰੇਨੋ 4 ਐਸਈ 'ਚ 6.43 ਇੰਚ ਦੀ ਫੁੱਲ ਐਚਡੀ +  AMOLED ਡਿਸਪਲੇਅ ਹੈ, ਜਿਸ ਦਾ ਰੈਜ਼ੋਲਿਊਸ਼ਨ 1080x2400 ਪਿਕਸਲ ਹੈ। ਇਹ ਫੋਨ ਐਂਡਰਾਇਡ 10 'ਤੇ ਅਧਾਰਤ ਕਲਰਰੋਸ 7.2 'ਤੇ ਕੰਮ ਕਰਦਾ ਹੈ। Battery:  ਬੈਟਰੀ ਦੀ ਗੱਲ ਕਰੀਏ ਤਾਂ ਇਸ 'ਚ 4300mAh ਦੀ ਬੈਟਰੀ ਦਿੱਤੀ ਗਈ ਹੈ, ਜੋ 65 ਵਾਟ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। WhatsApp ਦੇ ਟੌਪ 5 ਕੰਮ ਦੇ ਟਿੱਪਸ ਅਤੇ ਟ੍ਰਿਕਸ, ਇਨ੍ਹਾਂ ਨੂੰ ਜਾਣਨਾ ਤੁਹਾਡੇ ਲਈ ਹੈ ਜ਼ਰੂਰੀ ਕੀਮਤ: ਚੀਨ 'ਚ ਓਪੋ ਰੇਨੋ 4 ਐਸਈ ਦੇ 8 ਜੀਬੀ ਰੈਮ + 128 ਜੀਬੀ ਇੰਟਰਨਲ ਸਟੋਰੇਜ ਵੇਰੀਐਂਟ ਦੀ ਕੀਮਤ 2499 ਯੂਆਨ ਯਾਨੀ ਤਕਰੀਬਨ 27,100 ਰੁਪਏ ਹੈ ਅਤੇ 8 ਜੀਬੀ ਰੈਮ + 256 ਜੀਬੀ ਸਟੋਰੇਜ ਵੇਰੀਐਂਟ ਦੀ ਕੀਮਤ 2799 ਰੁਪਏ ਯਾਨੀ ਤਕਰੀਬਨ 30,400 ਰੁਪਏ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Embed widget