ਪੜਚੋਲ ਕਰੋ

USB Type-C : EU ਦਾ ਵੱਡਾ ਫੈਸਲਾ, ਹੁਣ ਸਾਰੇ ਗੈਜੇਟਸ ਲਈ ਵੇਚਿਆ ਜਾਏਗਾ C-ਟਾਈਪ ਚਾਰਜਰ, Apple ਨੂੰ ਲੱਗੇਗਾ ਝਟਕਾ!

USB Type-C Charger :ਯੂਰਪੀਅਨ ਯੂਨੀਅਨ (EU) ਦੀ ਸੰਸਦ ਨੇ ਸਮਾਰਟਫੋਨ, ਟੈਬਲੇਟ ਅਤੇ ਕੈਮਰੇ ਸਮੇਤ ਸਾਰੇ ਤਰ੍ਹਾਂ ਦੇ ਗੈਜੇਟਸ ਦੀ ਚਾਰਜਿੰਗ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ।

USB Type-C : ਯੂਰਪੀਅਨ ਯੂਨੀਅਨ (EU) ਦੀ ਸੰਸਦ ਨੇ ਸਮਾਰਟਫੋਨ, ਟੈਬਲੇਟ ਅਤੇ ਕੈਮਰੇ ਸਮੇਤ ਸਾਰੇ ਤਰ੍ਹਾਂ ਦੇ ਗੈਜੇਟਸ ਦੀ ਚਾਰਜਿੰਗ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਯੂਰਪੀਅਨ ਸੰਸਦ ਨੇ 2024 ਦੇ ਅੰਤ ਤੱਕ ਵੇਚੇ ਜਾਣ ਵਾਲੇ ਸਾਰੇ ਯੰਤਰਾਂ ਦੇ ਨਾਲ USB ਟਾਈਪ-ਸੀ ਚਾਰਜਿੰਗ ਪੋਰਟਾਂ ਦੀ ਵਿਕਰੀ ਦਾ ਆਦੇਸ਼ ਦਿੱਤਾ ਹੈ। ਇਹ ਕਾਨੂੰਨ ਮੰਗਲਵਾਰ ਨੂੰ ਯੂਰਪੀਅਨ ਸੰਸਦ 'ਚ ਬਹੁਮਤ ਨਾਲ ਪਾਸ ਕੀਤਾ ਗਿਆ। ਇਸ ਫੈਸਲੇ ਨਾਲ ਆਈਫੋਨ (iPhone) ਨਿਰਮਾਤਾ ਕੰਪਨੀ ਐਪਲ (Apple) ਨੂੰ ਵੱਡਾ ਝਟਕਾ ਲੱਗੇਗਾ। 

ਯੂਰਪੀਅਨ ਯੂਨੀਅਨ ਦੀ ਸੰਸਦ ਵਿੱਚ ਇਸ ਕਾਨੂੰਨ ਦੇ ਪੱਖ ਵਿੱਚ 602 ਵੋਟਾਂ ਪਈਆਂ, ਜਦੋਂ ਕਿ 13 ਮੈਂਬਰਾਂ ਨੇ ਇਸ ਦੇ ਵਿਰੋਧ ਵਿੱਚ ਵੋਟ ਪਾਈ। ਐਪਲ ਦੇ ਇਸ ਫੈਸਲੇ ਦਾ ਸਭ ਤੋਂ ਵੱਧ ਅਸਰ ਦੇਖਣ ਨੂੰ ਮਿਲਣ ਵਾਲਾ ਹੈ, ਕਿਉਂਕਿ ਆਈਫੋਨਸ ਫੋਨਾਂ ਵਿੱਚ USB-C ਕਿਸਮ ਦੇ ਚਾਰਜਰਾਂ ਦੀ ਵਰਤੋਂ ਨਹੀਂ ਕੀਤੀ ਜਾਂਦੀ ਹੈ। ਐਪਲ ਆਪਣੇ iPhones, iPads ਅਤੇ AirPods ਸਮੇਤ ਕਈ ਡਿਵਾਈਸਾਂ ਵਿੱਚ ਲਾਈਟਨਿੰਗ ਕਿਸਮ ਦੇ ਚਾਰਜਰਾਂ ਦੀ ਵਰਤੋਂ ਕਰਦਾ ਹੈ।

USB Type-C : EU ਦਾ ਵੱਡਾ ਫੈਸਲਾ, ਹੁਣ ਸਾਰੇ ਗੈਜੇਟਸ ਲਈ ਵੇਚਿਆ ਜਾਏਗਾ C-ਟਾਈਪ ਚਾਰਜਰ, Apple ਨੂੰ ਲੱਗੇਗਾ ਝਟਕਾ!

ਐਪਲ ਨੇ ਕਿਹਾ ਕਿ ਇਸ ਨਾਲ ਪ੍ਰਦੂਸ਼ਣ ਵਧੇਗਾ
ਇਸ ਫੈਸਲੇ ਤੋਂ ਬਾਅਦ, ਐਪਲ ਹੁਣ ਆਈਫੋਨ ਮਾਡਲਾਂ ਅਤੇ ਹੋਰ ਡਿਵਾਈਸਾਂ ਲਈ ਆਪਣੇ ਚਾਰਜਿੰਗ ਪੋਰਟ ਨੂੰ ਬਦਲਣ ਲਈ ਮਜਬੂਰ ਹੋਵੇਗਾ। ਇਸ ਦੇ ਨਾਲ ਹੀ ਇਸ ਮਾਮਲੇ 'ਚ ਐਪਲ ਦਾ ਕਹਿਣਾ ਹੈ ਕਿ ਯੂਨੀਵਰਸਲ ਚਾਰਜਰ ਦੇ ਆਉਣ ਤੋਂ ਬਾਅਦ ਇਨੋਵੇਸ਼ਨ ਖ਼ਤਮ ਹੋ ਜਾਵੇਗੀ ਅਤੇ ਪ੍ਰਦੂਸ਼ਣ ਵੀ ਵਧੇਗਾ। ਹਾਲਾਂਕਿ ਐਪਲ ਨੇ ਇਸ ਦੇ ਪਿੱਛੇ ਦਾ ਕਾਰਨ ਨਹੀਂ ਦੱਸਿਆ ਹੈ।

ਇਸ ਦਾ ਅਸਰ ਦੁਨੀਆ ਭਰ 'ਚ ਹੋਵੇਗਾ
ਦੱਸਿਆ ਜਾ ਰਿਹਾ ਹੈ ਕਿ ਯੂਰਪੀ ਸੰਘ ਦੇ ਇਸ ਫੈਸਲੇ ਤੋਂ ਬਾਅਦ ਮੋਬਾਈਲ ਕੰਪਨੀਆਂ ਦੀ ਮਨਮਾਨੀ ਬੰਦ ਹੋ ਜਾਵੇਗੀ। ਇਸ ਦਾ ਅਸਰ ਦੁਨੀਆ ਭਰ ਦੇ ਦੇਸ਼ਾਂ 'ਤੇ ਪਵੇਗਾ, ਕਿਉਂਕਿ ਉਨ੍ਹਾਂ ਨੂੰ SB Type-C ਚਾਰਜਿੰਗ ਦੇ ਮੁਤਾਬਕ ਯੂਰਪ ਲਈ ਗੈਜੇਟਸ ਬਣਾਉਣੇ ਹੋਣਗੇ। ਮੋਬਾਈਲ ਕੰਪਨੀਆਂ ਨੂੰ ਵੀ ਸਾਰੇ ਸਟੈਂਡਰਡ ਫੋਨਾਂ ਲਈ ਸਿੰਗਲ ਚਾਰਜਰ ਨਿਯਮ ਦਾ ਪਾਲਣ ਕਰਨਾ ਹੋਵੇਗਾ। ਇਸ ਨਾਲ ਗਾਹਕਾਂ ਨੂੰ ਸਭ ਤੋਂ ਵੱਧ ਫਾਇਦਾ ਹੋਵੇਗਾ ਕਿ ਉਨ੍ਹਾਂ ਨੂੰ ਵੱਖ-ਵੱਖ ਮੋਬਾਈਲਾਂ ਲਈ ਵੱਖ-ਵੱਖ ਚਾਰਜਰ ਨਹੀਂ ਖਰੀਦਣੇ ਪੈਣਗੇ। ਭਾਰਤ ਸਰਕਾਰ ਵੀ ਜਲਦ ਹੀ ਅਜਿਹਾ ਫੈਸਲਾ ਲੈ ਸਕਦੀ ਹੈ।

USB Type-C : EU ਦਾ ਵੱਡਾ ਫੈਸਲਾ, ਹੁਣ ਸਾਰੇ ਗੈਜੇਟਸ ਲਈ ਵੇਚਿਆ ਜਾਏਗਾ C-ਟਾਈਪ ਚਾਰਜਰ, Apple ਨੂੰ ਲੱਗੇਗਾ ਝਟਕਾ!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਟਾਪ ਹੈਡਲਾਈਨ

Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget