ਪੜਚੋਲ ਕਰੋ

Price Cut on AC: ਗਰਮੀਆਂ ਖਤਮ ਹੋਣ ਤੋਂ ਪਹਿਲਾਂ ਹੀ ਧੜੰਮ ਕਰਕੇ ਡਿੱਗੇ ਏਸੀ ਦੇ ਰੇਟ! ਅੱਧੀ-ਅੱਧੀ ਕੀਮਤ 'ਤੇ ਮਿਲ ਰਹੇ

Huge Price Cut on AC: ਗਰਮੀਆਂ ਖਤਮ ਹੋਣ ਤੋਂ ਪਹਿਲਾਂ ਹੀ ਏਅਰ ਕੰਡੀਸ਼ਨਰਾਂ ਦੇ ਭਾਅ ਡਿੱਗ ਗਏ ਹਨ। ਇਸ ਵੇਲੇ ਬ੍ਰਾਂਡਿੰਡ ਏਸੀ ਅੱਧੀ ਤੋਂ ਵੀ ਘੱਟ ਕੀਮਤ ਉਪਰ ਮਿਲ ਰਹੇ ਹਨ।

Huge Price Cut on AC: ਗਰਮੀਆਂ ਖਤਮ ਹੋਣ ਤੋਂ ਪਹਿਲਾਂ ਹੀ ਏਅਰ ਕੰਡੀਸ਼ਨਰਾਂ ਦੇ ਭਾਅ ਡਿੱਗ ਗਏ ਹਨ। ਇਸ ਵੇਲੇ ਬ੍ਰਾਂਡਿੰਡ ਏਸੀ ਅੱਧੀ ਤੋਂ ਵੀ ਘੱਟ ਕੀਮਤ ਉਪਰ ਮਿਲ ਰਹੇ ਹਨ। ਦਰਅਸਲ ਫਲਿੱਪਕਾਰਟ 'ਤੇ ਗ੍ਰੈਂਡ ਹੋਮ ਅਪਲਾਇੰਸ ਸੇਲ ਚੱਲ ਰਹੀ ਹੈ। ਸੇਲ 'ਚ ਗਾਹਕਾਂ ਨੂੰ ਸਸਤੀਆਂ ਦਰਾਂ 'ਤੇ ਕਈ ਵੱਡੀਆਂ ਇਲੈਕਟ੍ਰਾਨਿਕ ਚੀਜ਼ਾਂ ਖਰੀਦਣ ਦਾ ਮੌਕਾ ਦਿੱਤਾ ਜਾ ਰਿਹਾ ਹੈ। 

ਦੱਸ ਦਈਏ ਕਿ ਕੂਲਰ, ਏਸੀ, ਵਾਸ਼ਿੰਗ ਮਸ਼ੀਨ ਵਰਗੇ ਉਪਕਰਨਾਂ ਨੂੰ ਸੇਲ ਵਿੱਚ ਬਹੁਤ ਵਧੀਆ ਆਫਰ ਨਾਲ ਖਰੀਦਿਆ ਜਾ ਸਕਦਾ ਹੈ ਪਰ ਮੌਜੂਦਾ ਸਮੇਂ ਇਸ ਮੌਸਮ 'ਚ ਸਭ ਤੋਂ ਜ਼ਰੂਰੀ ਚੀਜ਼ ਏਸੀ ਹੈ। ਨਮੀ ਵਾਲੇ ਮੌਸਮ ਵਿੱਚ ਏਅਰ ਕੰਡੀਸ਼ਨਰ ਦੀ ਹਵਾ ਰਾਹਤ ਦਿੰਦੀ ਹੈ। ਇਸ ਲਈ ਜੇਕਰ ਤੁਸੀਂ ਵੀ ਇੱਕ ਚੰਗੀ ਕਿਫਾਇਤੀ ਕੀਮਤ 'ਤੇ ਇੱਕ ਚੰਗਾ AC ਖਰੀਦਣਾ ਚਾਹੁੰਦੇ ਹੋ, ਤਾਂ ਆਓ ਆਫਰਾਂ 'ਤੇ ਇੱਕ ਨਜ਼ਰ ਮਾਰੀਏ।

Onida Convertible 5 in 1 Cooling 1.5 ਟਨ 3 ਸਟਾਰ ਸਪਲਿਟ ਇਨਵਰਟਰ AC 36% ਦੀ ਛੋਟ 'ਤੇ ਖਰੀਦਿਆ ਜਾ ਸਕਦਾ ਹੈ। ਗਾਹਕ ਇਸ AC ਨੂੰ 46,900 ਰੁਪਏ ਦੀ ਬਜਾਏ 29,990 ਰੁਪਏ 'ਚ ਖਰੀਦ ਸਕਦੇ ਹਨ। ਇਹ AC 111-150sqft ਆਕਾਰ ਦੇ ਕਮਰੇ ਨੂੰ ਆਰਾਮ ਨਾਲ ਠੰਢਾ ਕਰ ਸਕਦਾ ਹੈ। ਇਸ 'ਤੇ ਇੱਕ ਸਾਲ ਦੀ ਵਾਰੰਟੀ ਤੇ ਕੰਪ੍ਰੈਸਰ 'ਤੇ 5 ਸਾਲ ਦੀ ਵਾਰੰਟੀ ਹੈ।

Panasonic 7 ਇਨ 1 Convertible ਏਸੀ AI ਮੋਡ ਨਾਲ ਆਉਂਦਾ ਹੈ। ਇਹ 1.5 ਟਨ ਦਾ AC ਫਲਿੱਪਕਾਰਟ ਸੇਲ ਵਿੱਚ 29% ਦੀ ਛੋਟ 'ਤੇ ਮਿਲ ਰਿਹਾ ਹੈ। ਡਿਸਕਾਊਂਟ ਤੋਂ ਬਾਅਦ ਗਾਹਕ ਇਸ AC ਨੂੰ 63,400 ਰੁਪਏ ਦੀ ਬਜਾਏ 44,990 ਰੁਪਏ 'ਚ ਖਰੀਦ ਸਕਦੇ ਹਨ। ਇਸ ਤਹਿਤ ਐਕਸਚੇਂਜ ਆਫਰ 'ਤੇ 5,100 ਰੁਪਏ ਦੀ ਛੋਟ ਪ੍ਰਾਪਤ ਕੀਤੀ ਜਾ ਸਕਦੀ ਹੈ। ਉਤਪਾਦ 'ਤੇ 1 ਸਾਲ ਦੀ ਵਾਰੰਟੀ ਤੇ ਇਸ ਦੇ PCB 'ਤੇ 5 ਸਾਲ ਦੀ ਵਾਰੰਟੀ ਦਿੱਤੀ ਜਾ ਰਹੀ ਹੈ। ਕੰਪ੍ਰੈਸਰ 'ਤੇ 10 ਸਾਲ ਦੀ ਵਾਰੰਟੀ ਹੈ।

MarQ by Flipkart 2024 1.5 ਟਨ 5 ਸਟਾਰ ਸਪਲਿਟ ਇਨਵਰਟਰ AC 4 ਇਨ 1 ਕਨਵਰਟੀਬਲ ਟਰਬੋ ਕੂਲ ਟੈਕਨਾਲੋਜੀ ਨਾਲ ਆਉਂਦਾ ਹੈ। ਇਸ ਨੂੰ ਫਲਿੱਪਕਾਰਟ ਸੇਲ 'ਚ 46% ਦੀ ਛੋਟ 'ਤੇ ਖਰੀਦਿਆ ਜਾ ਸਕਦਾ ਹੈ। ਡਿਸਕਾਊਂਟ ਤੋਂ ਬਾਅਦ ਇਸ AC ਨੂੰ 59,999 ਰੁਪਏ ਦੀ ਬਜਾਏ 31,990 ਰੁਪਏ 'ਚ ਖਰੀਦਿਆ ਜਾ ਸਕਦਾ ਹੈ। ਇਸ ਤਹਿਤ ਐਕਸਚੇਂਜ ਆਫਰ 'ਤੇ 5,100 ਰੁਪਏ ਦਾ ਵੱਖਰਾ ਡਿਸਕਾਊਂਟ ਵੀ ਦਿੱਤਾ ਜਾ ਰਿਹਾ ਹੈ।

Voltas 1.5 ਟਨ 5 ਸਟਾਰ ਸਪਲਿਟ ਇਨਵਰਟਰ AC 46% ਦੀ ਛੋਟ 'ਤੇ ਖਰੀਦਿਆ ਜਾ ਸਕਦਾ ਹੈ। ਇਸ AC ਨੂੰ 75,990 ਰੁਪਏ ਦੀ ਬਜਾਏ 40,990 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ। ਐਕਸਚੇਂਜ ਆਫਰ ਤਹਿਤ ਗਾਹਕਾਂ ਨੂੰ 5,100 ਰੁਪਏ ਦੀ ਛੋਟ ਵੀ ਦਿੱਤੀ ਜਾ ਰਹੀ ਹੈ। ਕੰਪਨੀ ਦਾ ਕਹਿਣਾ ਹੈ ਕਿ ਇਹ AC 111-150 ਵਰਗ ਫੁੱਟ ਦੇ ਕਮਰੇ ਨੂੰ ਆਰਾਮ ਨਾਲ ਠੰਢਾ ਕਰ ਸਕਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget