ਪੜਚੋਲ ਕਰੋ

ਵਿਆਹੁਤਾ ਜ਼ਿੰਦਗੀ ਤੋਂ ਅੱਕ ਅਫੇਅਰ ਲਈ ਭਾਰਤੀ ਔਰਤਾਂ ਵਰਤ ਰਹੀਆਂ ਇਹ ਐਪਸ

ਫਰਾਂਸ ਦੀ ਐਕਸਟਰਾ-ਮੈਰੀਟਲ ਡੇਟਿੰਗ ਐਪ ਗਲੀਡੇਨ ਨੇ ਹਾਲ ਹੀ 'ਚ ਇੱਕ ਸਰਵੇਖਣ ਕੀਤਾ। ਸਰਵੇਖਣ ਅਨੁਸਾਰ, ਹੁਣ ਤੱਕ ਲਗਪਗ 8 ਲੱਖ ਭਾਰਤੀਆਂ ਨੇ ਗਲੀਡਨ 'ਤੇ ਰਜਿਸਟਰਡ ਕੀਤਾ ਹੈ। ਖਾਸ ਗੱਲ ਇਹ ਹੈ ਕਿ ਗਲੀਡੇਨ 'ਤੇ ਸਭ ਤੋਂ ਵੱਧ ਰਜਿਸਟਰੇਸ਼ਨ ਕਰਨ 'ਚ ਬੰਗਲੁਰੂ ਸ਼ਹਿਰ ਅੱਗੇ ਹੈ।

ਨਵੀਂ ਦਿੱਲੀ: ਇਹ ਆਨਲਾਈਨ ਡੇਟਿੰਗ ਪਲੇਟਫਾਰਮ ਵਿਸ਼ੇਸ਼ ਤੌਰ 'ਤੇ ਐਕਸਟਰਾ ਮੈਰੀਟਲ ਅਫੇਅਰ ਲਈ ਤਿਆਰ ਕੀਤਾ ਗਿਆ ਹੈ। ਗਲੀਡੇਨ ਐਪ ਨੂੰ ਦੁਨੀਆ ਭਰ 'ਚ ਦੇ ਲੱਖਾਂ ਯੂਜ਼ਰਸ ਨੇ ਡਾਉਨਲੋਡ ਕੀਤਾ ਹੈ। ਗਲੀਡੇਨ ਡਾਟ ਕਾਮ ਨੂੰ ਔਰਤਾਂ ਦਾ ਸਮੂਹ ਚਲਾਉਂਦਾ ਹੈ। ਇਹ ਐਪ ਮਹਿਲਾ ਯੂਜ਼ਰਸ ਲਈ ਪੂਰੀ ਤਰ੍ਹਾਂ ਮੁਫਤ ਹੈ, ਜਦੋਂਕਿ ਇਸ ਦੀ ਕੀਮਤ ਪੁਰਸ਼ਾਂ ਲਈ ਤੈਅ ਕੀਤੀ ਜਾਂਦੀ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਇਸ ਪਲੇਟਫਾਰਮ 'ਤੇ ਆਉਣ ਵਾਲਿਆਂ ਦੀ ਉਮਰ ਸਮੂਹ 34 ਤੋਂ 49 ਸਾਲ ਹੈ। ਗਲੀਡੇਨ ਕਹਿੰਦਾ ਹੈ ਕਿ ਇਹ ਤੁਹਾਡੀ ਪਛਾਣ ਲੁਕਾਉਣ ਦੀ ਪੂਰੀ ਗਰੰਟੀ ਦਿੰਦਾ ਹੈ। ਇਸ ਪਲੇਟਫਾਰਮ 'ਤੇ ਆਉਣ ਲਈ ਬਹੁਤ ਸਾਰੀ ਹੋਰ ਜਾਣਕਾਰੀ ਦਿੱਤੀ ਜਾਂਦੀ ਹੈ ਜਿਸ 'ਚ ਬੱਚਿਆਂ ਦੀ ਗਿਣਤੀ, ਵਿਆਹੁਤਾ ਰੁਤਬਾ, ਕਿੱਤਾ, ਆਮਦਨੀ, ਤੁਹਾਡਾ ਫਿਗਰ, ਵਾਲਾਂ ਦਾ ਰੰਗ ਤੇ ਲੰਬਾਈ, ਅੱਖਾਂ ਦਾ ਰੰਗ ਤੇ ਆਦਤਾਂ ਸ਼ਾਮਲ ਹਨ। ਇਸ ਐਪ ਦੀ ਪ੍ਰਸਿੱਧੀ ਭਾਰਤ ਦੀਆਂ ਔਰਤਾਂ 'ਚ ਤੇਜ਼ੀ ਨਾਲ ਵਧ ਰਹੀ ਹੈ। ਪਿਛਲੇ ਸਾਲ ਗਲੀਡੇਨ ਦੇ 25 ਪ੍ਰਤੀਸ਼ਤ ਭਾਰਤੀ ਉਪਭੋਗਤਾਵਾਂ ਔਰਤਾਂ ਸੀ, ਜੋ ਹੁਣ ਵਧ ਕੇ 35 ਪ੍ਰਤੀਸ਼ਤ ਹੋ ਗਈਆਂ ਹਨ। ਹਰ ਰੋਜ਼ ਵੱਧ ਤੋਂ ਵੱਧ ਔਰਤਾਂ ਇਸ ਐਪ ਵਿੱਚ ਸ਼ਾਮਲ ਹੋ ਰਹੀਆਂ ਹਨ। ਬੰਗਲੁਰੂ ਦੀ ਇੱਕ ਔਰਤ ਨੇ ਗਲੀਡੇਨ 'ਚ ਸ਼ਾਮਲ ਹੋਣ ਤੋਂ ਬਾਅਦ ਆਪਣਾ ਤਜ਼ਰਬਾ ਸਾਂਝਾ ਕੀਤਾ। ਇਸ 35 ਸਾਲਾ ਔਰਤ ਦਾ ਪਿਛਲੇ 10 ਸਾਲਾਂ ਤੋਂ ਵਿਆਹ ਹੋਇਆ ਹੈ ਤੇ ਇੱਕ ਬੱਚੇ ਦੀ ਮਾਂ ਹੈ। ਇੱਕ ਔਰਤ ਇੱਕ ਚੰਗੀ ਕੰਪਨੀ ਵਿੱਚ ਸੀਨੀਅਰ ਪੱਧਰ 'ਤੇ ਕੰਮ ਕਰਦੀ ਹੈ। ਉਸ ਦਾ ਕਹਿਣਾ ਹੈ ਕਿ ਉਹ ਚੰਗੀ ਜ਼ਿੰਦਗੀ ਜੀਅ ਰਹੀ ਹੈ ਜੋ ਉਸ ਦੇ ਪਰਿਵਾਰ ਲਈ ਬਿਲਕੁਲ ਸੰਪੂਰਨ ਹੈ। ਔਰਤ ਦਾ ਕਹਿਣਾ ਹੈ ਕਿ ਉਹ ਚੰਗੀ ਮਾਂ ਤੇ ਪਤਨੀ ਦੀ ਭੂਮਿਕਾ ਨਿਭਾਉਂਦਿਆਂ ਥੱਕ ਗਈ ਸੀ। ਆਪਣੀ ਜ਼ਿੰਦਗੀ 'ਚ ਕੁਝ ਰੋਮਾਂਚ ਲਿਆਉਣਾ ਚਾਹੁੰਦੀ ਸੀ। ਇਸ ਲਈ ਉਸ ਨੇ ਗਲੀਡੇਨ 'ਤੇ ਆਪਣਾ ਜਾਅਲੀ ਖਾਤਾ ਬਣਾਇਆ।

ਟਾਪ ਹੈਡਲਾਈਨ

Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
Embed widget