ਪੜਚੋਲ ਕਰੋ

Facebook: ਆਪਣੇ ਫੇਸਬੁੱਕ ਅਕਾਊਂਟ ਨੂੰ ਇੰਝ ਕਰੋ ਵੈਰੀਫਾਈ, ਹਰ ਤਰ੍ਹਾਂ ਦੀ ਧੋਖਾਧੜੀ ਤੋਂ ਹੋਵੇਗਾ ਬਚਾਅ

Facebook Account Verification: ਅੱਜ ਦੇ ਸਮੇਂ 'ਚ ਕੁਝ ਲੋਕ ਫਰਜ਼ੀ ਫੇਸਬੁੱਕ ਆਈਡੀ (Fake Facebook Account)  ਬਣਾ ਲੈਂਦੇ ਹਨ। ਫਰਜ਼ੀ ਅਕਾਊਂਟ ਬਣਾਉਣ ਲਈ ਇਨ੍ਹਾਂ ਲੋਕਾਂ ਨੂੰ ਸਿਰਫ ਫੋਟੋ ਅਤੇ ਡਿਟੇਲ ਦੀ ਲੋੜ ਹੁੰਦੀ ਹੈ। ਅੱਜ ਦੇ ਸੋਸ਼ਲ ਮੀਡੀਆ ਯੁੱਗ 'ਚ ਹੁਣ ਕੋਈ ਵੀ ਫੋਟੋ ਅਤੇ ਡਿਟੇਲ ਲੈ ਸਕਦਾ ਹੈ। ਸਮੱਸਿਆ ਇਹ ਹੈ ਕਿ ਅਜਿਹੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ ਕਿ ਲੋਕ ਫਰਜ਼ੀ ਅਕਾਊਂਟ ਬਣਾ ਕੇ ਉਸ ਵਿਅਕਤੀ ਦੇ ਦੋਸਤਾਂ ਜਾਂ ਰਿਸ਼ਤੇਦਾਰਾਂ ਤੋਂ ਪੈਸੇ ਦੀ ਮੰਗ ਕਰਦੇ ਹਨ।

Facebook Account Verification: ਅੱਜ ਦੇ ਸਮੇਂ 'ਚ ਕੁਝ ਲੋਕ ਫਰਜ਼ੀ ਫੇਸਬੁੱਕ ਆਈਡੀ (Fake Facebook Account)  ਬਣਾ ਲੈਂਦੇ ਹਨ। ਫਰਜ਼ੀ ਅਕਾਊਂਟ ਬਣਾਉਣ ਲਈ ਇਨ੍ਹਾਂ ਲੋਕਾਂ ਨੂੰ ਸਿਰਫ ਫੋਟੋ ਅਤੇ ਡਿਟੇਲ ਦੀ ਲੋੜ ਹੁੰਦੀ ਹੈ। ਅੱਜ ਦੇ ਸੋਸ਼ਲ ਮੀਡੀਆ ਯੁੱਗ 'ਚ ਹੁਣ ਕੋਈ ਵੀ ਫੋਟੋ ਅਤੇ ਡਿਟੇਲ ਲੈ ਸਕਦਾ ਹੈ। ਸਮੱਸਿਆ ਇਹ ਹੈ ਕਿ ਅਜਿਹੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ ਕਿ ਲੋਕ ਫਰਜ਼ੀ ਅਕਾਊਂਟ ਬਣਾ ਕੇ ਉਸ ਵਿਅਕਤੀ ਦੇ ਦੋਸਤਾਂ ਜਾਂ ਰਿਸ਼ਤੇਦਾਰਾਂ ਤੋਂ ਪੈਸੇ ਦੀ ਮੰਗ ਕਰਦੇ ਹਨ। ਅਜਿਹੇ 'ਚ ਇਹ ਹਰਕਤਾਂ ਤੁਹਾਡੇ ਲਈ ਘਾਤਕ ਸਾਬਤ ਹੋ ਸਕਦੀਆਂ ਹਨ। ਹੋ ਸਕਦਾ ਹੈ ਕਿ ਕਿਸੇ ਹੋਰ ਦਾ ਕੀਤਾ ਅਪਰਾਧ ਤੁਹਾਡੇ ਸਿਰ ਉਤੇ ਪੈ ਜਾਵੇ।

ਜੇਕਰ ਤੁਸੀਂ ਇਸ ਗੜਬੜੀ 'ਚ ਨਹੀਂ ਫਸਣਾ ਚਾਹੁੰਦੇ ਤਾਂ ਬਿਹਤਰ ਹੈ ਕਿ ਤੁਸੀਂ ਆਪਣੇ ਫੇਸਬੁੱਕ ਅਕਾਊਂਟ ਦੀ ਵੈਰੀਫਿਕੇਸ਼ਨ ਕਰਵਾ (Facebook Verify) ਲਓ ਤਾਂ ਜੋ ਕੋਈ ਹੋਰ ਤੁਹਾਡੀ ਫੋਟੋ ਅਤੇ ਵੇਰਵਿਆਂ ਨਾਲ ਧੋਖਾਧੜੀ ਦੀ ਘਟਨਾ ਨੂੰ ਅੰਜਾਮ ਨਾ ਦੇ ਸਕੇ। ਅੱਜ ਦੀ ਰਿਪੋਰਟ ਵਿੱਚ, ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਤੁਸੀਂ ਆਪਣੇ ਫੇਸਬੁੱਕ ਖਾਤੇ ਦੀ ਵੈਰੀਫਿਕੇਸ਼ਨ ਕਿਵੇਂ ਕਰ ਸਕਦੇ ਹੋ।

ਫੇਸਬੁੱਕ ਅਕਾਊਂਟ ਦੀ ਵੈਰੀਫਿਕੇਸ਼ਨ 

ਆਪਣੇ Facebook ਖਾਤੇ ਦੀ ਪੁਸ਼ਟੀ ਕਰਨ ਲਈ, ਪਹਿਲਾਂ ਆਪਣੇ ਫੇਸਬੁੱਕ ਅਕਾਊਂਟ ਵਿੱਚ ਲੌਗਇਨ ਕਰੋ।

ਇਸ ਤੋਂ ਬਾਅਦ ਉੱਪਰ ਸੱਜੇ ਕੋਨੇ 'ਤੇ ਦਿਖਾਈ ਦੇਣ ਵਾਲੀਆਂ ਤਿੰਨ ਲਾਈਨਾਂ 'ਤੇ ਟੈਪ ਕਰੋ।

ਅਜਿਹਾ ਕਰਨ ਤੋਂ ਬਾਅਦ, ਤੁਹਾਡੇ ਸਾਹਮਣੇ ਇੱਕ ਵਿੰਡੋ ਖੁੱਲੇਗੀ, ਜਿਸ ਵਿੱਚ ਸੈਟਿੰਗ ਅਤੇ ਪ੍ਰਾਈਵੇਸੀ (Setting & Privacy) ਵਿਕਲਪ ਦਿਖਾਈ ਦੇਵੇਗਾ।

Setting & Privacy ਦੇ ਆਪਸ਼ਨ 'ਤੇ ਕਲਿੱਕ ਕਰਨ ਤੋਂ ਬਾਅਦ Personal and Account Information 'ਤੇ ਕਲਿੱਕ ਕਰੋ।

ਇਸ ਤੋਂ ਬਾਅਦ Identity Confirmation ਆਪਸ਼ਨ 'ਤੇ ਕਲਿੱਕ ਕਰੋ।

ਹੁਣ Confirm Id ਵਿਕਲਪ 'ਤੇ ਕਲਿੱਕ ਕਰੋ।

ਇਸ ਤੋਂ ਬਾਅਦ ਤੁਹਾਨੂੰ ਆਪਣਾ ਦੇਸ਼ (Country) ਚੁਣਨ ਲਈ ਕਿਹਾ ਜਾਵੇਗਾ। ਦੇਸ਼ ਵਜੋਂ India ਨੂੰ ਚੁਣਨ ਤੋਂ ਬਾਅਦ, ਅਗਲੇ ਵਿਕਲਪ (next option) 'ਤੇ ਕਲਿੱਕ ਕਰੋ।

ਇਸ ਤੋਂ ਬਾਅਦ ਦਸਤਾਵੇਜ਼ ਦੇ ਤੌਰ 'ਤੇ ਵੋਟਰ ਆਈਡੀ ਅਤੇ ਪੈਨ ਕਾਰਡ ਨੰਬਰ ਦਰਜ ਕਰੋ।

ਹੁਣ ਫੋਟੋ ID ਦੇ ਤੌਰ 'ਤੇ ਕੁਝ ਦਸਤਾਵੇਜ਼ ਅਪਲੋਡ ਕਰੋ। ਤੁਹਾਨੂੰ ਦੱਸ ਦੇਈਏ ਕਿ ਫੋਟੋ ਆਈਡੀ ਲਈ ਆਧਾਰ ਕਾਰਡ (Aadhaar card) ਨੂੰ ਸਵੀਕਾਰ ਨਹੀਂ ਕੀਤਾ ਜਾਂਦਾ ਹੈ। ਤੁਹਾਨੂੰ ਦਸਤਾਵੇਜ਼ ਵਜੋਂ ਪੈਨ ਕਾਰਡ (Pan Card), ਵੋਟਰ ਆਈਡੀ ਕਾਰਡ (Voter ID Card), ਡਰਾਈਵਿੰਗ ਲਾਇਸੈਂਸ (Driving Licence), ਪਾਸਪੋਰਟ ਫੋਟੋ ਪੇਜ ਦੇ ਵੇਰਵੇ ਦੇਣੇ ਹੋਣਗੇ।

ਇਸ ਤੋਂ ਬਾਅਦ ਇਹ ਪ੍ਰਕਿਰਿਆ ਪੂਰੀ ਹੋ ਜਾਵੇਗੀ।

ਜੇਕਰ ਤੁਹਾਡੇ ਵੱਲੋਂ ਦਿੱਤੇ ਗਏ ਸਾਰੇ ਦਸਤਾਵੇਜ਼ ਸਹੀ ਹਨ, ਤਾਂ ਇਸ ਪ੍ਰਕਿਰਿਆ ਦੇ ਪੂਰਾ ਹੋਣ ਤੋਂ 48 ਘੰਟਿਆਂ ਬਾਅਦ ਤੁਹਾਡੇ ਖਾਤੇ ਦੀ ਪੁਸ਼ਟੀ ਕੀਤੀ ਜਾਵੇਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
Cricket 'ਚ ਆਇਆ ਨਵਾਂ ਨਿਯਮ, ਫੀਲਡਿੰਗ ਨਹੀਂ ਕਰੇਗਾ ਬੱਲੇਬਾਜ਼; ਬਦਲ ਜਾਵੇਗੀ ਕ੍ਰਿਕਟ ਦੀ ਤਸਵੀਰ
Cricket 'ਚ ਆਇਆ ਨਵਾਂ ਨਿਯਮ, ਫੀਲਡਿੰਗ ਨਹੀਂ ਕਰੇਗਾ ਬੱਲੇਬਾਜ਼; ਬਦਲ ਜਾਵੇਗੀ ਕ੍ਰਿਕਟ ਦੀ ਤਸਵੀਰ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
Embed widget