ਪੜਚੋਲ ਕਰੋ

ਕੋਰੋਨਾਵਾਇਰਸ: ਸਰਕਾਰ ਦੇ ਟਿੱਕਟੌਕ ਤੇ ਫੇਸਬੁੱਕ ਨੂੰ ਸਖਤ ਹੁਕਮ

ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੇਟਫਾਰਮਸ ਜਿਵੇਂ ਟਿੱਕ-ਟੌਕ, ਹੈਲੋ ਤੇ ਫੇਸਬੁੱਕ ਨੂੰ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਗਲਤ ਜਾਣਕਾਰੀ ਵਾਲੇ ਸੰਦੇਸ਼ਾਂ ਜਾਂ ਸਮੱਗਰੀ ਨੂੰ ਹਟਾਉਣ ਲਈ ਕਿਹਾ ਹੈ।

ਨਵੀਂ ਦਿੱਲੀ: ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੇਟਫਾਰਮਸ ਜਿਵੇਂ ਟਿੱਕ-ਟੌਕ, ਹੈਲੋ ਤੇ ਫੇਸਬੁੱਕ ਨੂੰ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਗਲਤ ਜਾਣਕਾਰੀ ਵਾਲੇ ਸੰਦੇਸ਼ਾਂ ਜਾਂ ਸਮੱਗਰੀ ਨੂੰ ਹਟਾਉਣ ਲਈ ਕਿਹਾ ਹੈ। ਇਹ ਜਾਣਕਾਰੀ ਤੇ ਸੰਦੇਸ਼ ਕੋਰੋਨਾ ਵਾਇਰਸ ਮਹਾਮਾਰੀ ਵਿਰੁੱਧ ਸਰਕਾਰ ਦੀ ਚੱਲ ਰਹੀ ਮੁਹਿੰਮ ਨੂੰ ਕਮਜ਼ੋਰ ਬਣਾਉਂਦੀ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਕੰਪਨੀਆਂ ਨੂੰ ਉਨ੍ਹਾਂ ਲੋਕਾਂ ਦੇ ਵੇਰਵੇ ਰੱਖਣ ਲਈ ਕਿਹਾ ਗਿਆ ਹੈ ਜੋ ਗਲਤ ਸਮੱਗਰੀ ਵਾਲੇ ਸੰਦੇਸ਼ ਭੇਜਦੇ ਹਨ। ਜੇ ਜਰੂਰੀ ਹੋਵੇ, ਤਾਂ ਵੇਰਵੇ ਪੁਲਿਸ ਤੇ ਹੋਰ ਜਾਂਚ ਏਜੰਸੀਆਂ ਨਾਲ ਸਾਂਝੇ ਕੀਤੇ ਜਾ ਸਕਦੇ ਹਨ। ਇਸ ਮਾਮਲੇ ਨਾਲ ਜੁੜੇ ਇੱਕ ਸੂਤਰ ਨੇ ਕਿਹਾ, “ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ, ਖਾਸ ਕਰਕੇ ਟਿੱਕਟੌਕ, ਹੈਲੋ ਤੇ ਫੇਸਬੁੱਕ 'ਤੇ ਵੱਡੀ ਗਿਣਤੀ ਵਿੱਚ ਜਾਅਲੀ ਤੇ ਗਲਤ ਜਾਣਕਾਰੀ ਵਾਲੇ ਆਡੀਓ ਤੇ ਵੀਡੀਓ ਸੰਦੇਸ਼ ਪੋਸਟ ਕੀਤੇ ਜਾ ਰਹੇ ਹਨ। ਮੰਤਰਾਲੇ ਨੇ ਕਿਹਾ ਕਿ ਗਲਤ ਸੰਦੇਸ਼ਾਂ ਕਾਰਨ ਲੋਕਾਂ ਵਿੱਚ ਦਹਿਸ਼ਤ ਤੇ ਹੋਰ ਨੁਕਸਾਨ ਦਾ ਖ਼ਤਰਾ ਹੈ। ਇੱਕ ਵੱਖਰੇ ਬਿਆਨ ਵਿੱਚ, ਮੰਤਰਾਲੇ ਨੇ ਸੋਸ਼ਲ ਮੀਡੀਆ ਕੰਪਨੀਆਂ ਨੂੰ ਅਜਿਹੀ ਸਮੱਗਰੀ ਨੂੰ ਹਟਾਉਣ ਲਈ ਕਿਹਾ ਹੈ, ਜੋ ਕੋਰੋਨਾਵਾਇਰਸ ਵਿਰੁੱਧ ਸਰਕਾਰ ਦੀ ਮੁਹਿੰਮ ਉੱਤੇ ਮਾੜਾ ਅਸਰ ਪਾਉਂਦੀ ਹੈ। ਇਸ ਦੌਰਾਨ, ਇੰਟਰਨੈੱਟ ਤੇ ਮੋਬਾਈਲ ਐਸੋਸੀਏਸ਼ਨ ਆਫ ਇੰਡੀਆ (ਆਈਏਐਮਏਆਈ) ਨੇ ਮੰਗਲਵਾਰ ਨੂੰ ਕਿਹਾ ਕਿ ਸੋਸ਼ਲ ਮੀਡੀਆ ਕੰਪਨੀਆਂ ਨੂੰ ਆਪਣੇ ਪਲੇਟਫਾਰਮਸ ਤੋਂ ਕਿਸੇ ਵੀ ਸਮਗਰੀ ਨੂੰ ਹਟਾਉਣ ਲਈ ਕਾਨੂੰਨੀ ਆਦੇਸ਼ ਜਾਰੀ ਕਰਨੇ ਚਾਹੀਦੇ ਹਨ।

ਟਾਪ ਹੈਡਲਾਈਨ

ਹੁਣ Left-Right Swipe! AI ਆਪਣੇ ਆਪ ਹੀ ਤੁਹਾਡੇ ਸੁਪਨਿਆਂ ਦੇ ਸਾਥੀ ਨੂੰ ਲੱਭ ਲਵੇਗਾ।
ਹੁਣ Left-Right Swipe! AI ਆਪਣੇ ਆਪ ਹੀ ਤੁਹਾਡੇ ਸੁਪਨਿਆਂ ਦੇ ਸਾਥੀ ਨੂੰ ਲੱਭ ਲਵੇਗਾ।
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
Embed widget