ਪੜਚੋਲ ਕਰੋ

ਦਬਾਅ ਮਗਰੋਂ ਫੇਸਬੁੱਕ ਦੀ ਕਾਰਵਾਈ, BJP ਵਿਧਾਇਕ ਦਾ ਅਕਾਊਂਟ ਬੈਨ

ਕਰੀਬ ਤਿੰਨ ਹਫ਼ਤੇ ਪਹਿਲਾਂ ਅਮਰੀਕੀ ਅਖ਼ਬਾਰ ਨੇ ਦਾਅਵਾ ਕੀਤਾ ਸੀ ਕਿ ਫੇਸਬੁੱਕ ਦੇ ਇੰਡੀਆਂ ਪਾਲਿਸੀ ਹੈੱਡ ਆਂਖੀ ਦਾਸ ਨੇ ਟੀ ਰਾਜਾ ਸਿੰਘ ਦੇ ਕਈ ਵਿਵਾਦਤ ਪੋਸਟ ਹਟਾਉਣ ਦੇ ਵਿਚਾਰ ਦਾ ਵਿਰੋਧ ਕੀਤਾ ਸੀ।

ਹੇਟ ਸਪੀਚ ਮਾਮਲੇ 'ਚ ਵਿਵਾਦਾਂ 'ਚ ਘਿਰੀ ਫੇਸਬੁੱਕ ਨੇ ਬੀਜੇਪੀ ਵਿਧਾਇਕ ਟੀ ਰਾਜਾ ਸਿੰਘ ਦਾ ਅਕਾਊਂਟ ਬੈਨ ਕਰ ਦਿੱਤਾ ਹੈ। ਅਮਰੀਕੀ ਅਖ਼ਬਾਰ 'ਵਾਲ ਸਟ੍ਰੀਟ ਜਰਨਲ' 'ਚ ਛਪੀ ਖ਼ਬਰ ਮੁਤਾਬਕ ਨਫ਼ਰਤ ਤੇ ਹਿੰਸਾ ਨੂੰ ਬੜਾਵਾ ਦੇਣ ਵਾਲੀ ਸਮੱਗਰੀ ਨੂੰ ਲੈ ਕੇ ਫੈਸਬੁੱਕ ਦੀ ਨੀਤੀ ਦੀ ਉਲੰਘਣਾ ਕਰਨ 'ਤੇ ਤੇਲੰਗਾਨਾ ਤੋਂ ਬੀਜੇਪੀ ਵਿਧਾਇਕ ਨੂੰ ਬੈਨ ਕੀਤਾ ਗਿਆ ਹੈ।

ਕਰੀਬ ਤਿੰਨ ਹਫ਼ਤੇ ਪਹਿਲਾਂ ਅਮਰੀਕੀ ਅਖ਼ਬਾਰ ਨੇ ਦਾਅਵਾ ਕੀਤਾ ਸੀ ਕਿ ਫੇਸਬੁੱਕ ਦੇ ਇੰਡੀਆਂ ਪਾਲਿਸੀ ਹੈੱਡ ਆਂਖੀ ਦਾਸ ਨੇ ਟੀ ਰਾਜਾ ਸਿੰਘ ਦੇ ਕਈ ਵਿਵਾਦਤ ਪੋਸਟ ਹਟਾਉਣ ਦੇ ਵਿਚਾਰ ਦਾ ਵਿਰੋਧ ਕੀਤਾ ਸੀ। ਟੀ ਰਾਜਾ ਸਿੰਘ ਦੇ ਪੋਸਟ ਮੁਸਲਮਾਨਾਂ ਤੇ ਰੋਹਿੰਗਿਆ ਸ਼ਰਨਾਰਥੀਆਂ ਨਾਲ ਸਬੰਧਤ ਸਨ। ਸਿੰਘ ਦੇ ਘੱਟੋ ਘੱਟ ਪੰਜ ਪ੍ਰੋਫਾਈਲ ਹਨ, ਜਿਸ 'ਤੇ ਤਿੰਨ ਲੱਖ ਤੋਂ ਜ਼ਿਆਦਾ ਫੌਲੋਅਰ ਹਨ।

ਪਿਛਲੇ ਮਹੀਨੇ ਟੀ ਰਾਜਾ ਸਿੰਘ ਨੇ ਦਾਅਵਾ ਕੀਤਾ ਸੀ ਕਿ 2018 'ਚ ਉਨ੍ਹਾਂ ਦਾ ਅਧਿਕਾਰਤ ਫੇਸਬੁੱਕ ਅਕਾਊਂਟ ਹੈਕ ਤੇ ਬਲੌਕ ਕਰ ਦਿੱਤਾ ਗਿਆ ਸੀ। ਬੀਜੇਪੀ ਵਿਧਾਇਕ ਨੇ ਕਿਹਾ ਉਨ੍ਹਾਂ ਕੋਲ ਸਿਰਫ਼ ਇੱਕ ਅਧਿਕਾਰਤ ਯੂਟਿਊਬ ਤੇ ਟਵਿਟਰ ਅਕਾਊਂਟ ਹੈ ਜਿਸ 'ਚ ਉਨ੍ਹਾਂ ਇਨ੍ਹਾਂ ਖਾਤਿਆਂ ਜ਼ਰੀਏ ਕਦੇ ਕੋਈ ਭੜਕਾਊ ਟਿੱਪਣੀ ਨਹੀਂ ਕੀਤੀ।

ਬੁੱਧਵਾਰ ਦੋ ਸਤੰਬਰ ਨੂੰ ਸੂਚਨਾ ਤਕਨਾਲੋਜੀ ਤੇ ਸੰਸਦ ਦੀ ਸਥਾਈ ਕਮੇਟੀ ਨੇ ਫੇਸਬੁੱਕ ਦੇ ਇੰਡੀਆਂ ਹੈੱਡ ਅਜੀਤ ਮੋਹਨ ਨਾਲ ਦੋ ਘੰਟੇ ਤੋਂ ਜ਼ਿਆਦਾ ਸਵਾਲ ਕੀਤੇ। ਰਿਪੋਰਟਾਂ ਮੁਤਾਬਕ ਵਿਰੋਧੀ ਦਲਾਂ ਨੇ ਬੀਜੇਪੀ ਲੀਡਰਾਂ ਵੱਲੋਂ ਪੋਸਟ ਕੀਤੀ ਗਈ ਭੜਕਾਊ ਸਮੱਗਰੀ ਨੂੰ ਨਾ ਹਟਾਉਣ 'ਤੇ ਫੇਸਬੁੱਕ ਦੀ ਆਲੋਚਨਾ ਕੀਤੀ।

ਬੈਠਕ ਤੋਂ ਬਾਅਦ ਕੰਪਨੀ ਦੇ ਬੁਲਾਰੇ ਨੇ ਬਿਆਨ ਜਾਰੀ ਕਰਕੇ ਕਿਹਾ, 'ਫੇਸਬੁੱਕ ਇਕ ਖੁੱਲ੍ਹਾ ਅਤੇ ਪਾਰਦਰਸ਼ੀ ਮੰਚ ਬਣਾਉਣ ਲਈ ਵਚਨਬੱਧ ਹੈ। ਇਸ ਮਾਮਲੇ 'ਚ ਫੇਸਬੁੱਕ ਅਧਿਕਾਰੀਆਂ ਨੂੰ ਸੰਸਦੀ ਕਮੇਟੀ ਦੇ ਸਾਹਮਣੇ ਫਿਰ ਤੋਂ ਬੁਲਾਇਆ ਜਾਵੇਗਾ।

ਸੰਸਦੀ ਕਮੇਟੀ ਦੀ ਬੈਠਕ ਤੋਂ ਕੁਝ ਘੰਟੇ ਪਹਿਲਾਂ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਵੱਲੋਂ ਫੇਸਬੁੱਕ ਦੇ ਸੀਈਓ ਮਾਰਕ ਜੁਕਰਬਰਗ ਨੂੰ 30 ਅਗਸਤ ਨੂੰ ਲਿਖੇ ਪੱਤਰ ਨੂੰ ਜਨਤਕ ਕੀਤਾ ਗਿਆ ਸੀ। ਭਾਰਤ 'ਚ ਵਿਰੋਧੀ ਦਲਾਂ ਵੱਲੋਂ ਤਿੰਨ ਹਫ਼ਤਿਆਂ 'ਚ ਜੁਕਰਬਰਗ ਨੂੰ ਲਿਖਿਆ ਗਿਆ ਇਹ ਤੀਜਾ ਪੱਤਰ ਹੈ। ਜਿਸ 'ਚ ਫੇਸਬੁੱਕ 'ਤੇ ਸਿਆਸੀ ਪੱਖਪਾਤ ਜਾ ਇਲਜ਼ਾਮ ਲਾਇਆ ਗਿਆ ਹੈ।

ਬਾਦਲ ਦਾ ਚੁੱਪ ਚਪੀਤੇ ਕੈਪਟਨ 'ਤੇ 'ਵਾਰ'

Weather Forecast: ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਦਾ ਅਲਰਟ, ਅਸਮਾਨੀਂ ਬਿਜਲੀ ਡਿੱਗਣ ਦੀ ਸੰਭਾਵਨਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget