ਪੜਚੋਲ ਕਰੋ

ਫੇਸਬੁੱਕ 'ਤੇ ਸਿਆਸੀ ਜਕੜ, ਬੀਜੇਪੀ ਤੇ ਕਾਂਗਰਸ 'ਚ ਕਿਉਂ ਛਿੜਿਆ ਵਿਵਾਦ!

ਫੇਸਬੁੱਕ ਨੇ ਮੰਨਿਆ ਹੈ ਕਿ ਉਸ ਦੇ ਪਲੇਟਫਾਰਮ ’ਤੇ ਨਫ਼ਰਤ ਫੈਲਾਉਣ ਵਾਲੇ ਭਾਸ਼ਣ ਤੇ ਹਿੰਸਾ ਫੈਲਾਉਣ ਵਾਲੀ ਸਮੱਗਰੀ ’ਤੇ ਰੋਕ ਲਾਈ ਜਾਂਦੀ ਹੈ ਪਰ ਫਿਰ ਵੀ ਅਜੇ ਕਾਫੀ ਕੁਝ ਕਰਨ ਦੀ ਲੋੜ ਹੈ। ਫੇਸਬੁੱਕ ਦਾ ਦਾਅਵਾ ਭਾਰਤ ਵਿੱਚ ਬੀਜਪੀ ਸਰਕਾਰ ਦੀ ਹਮਾਇਤ ਕਰਨ ਦੇ ਦੋਸ਼ਾਂ ਤੋਂ ਬਾਅਦ ਆਇਆ।

ਨਵੀਂ ਦਿੱਲੀ: ਫੇਸਬੁੱਕ ਨੇ ਮੰਨਿਆ ਹੈ ਕਿ ਉਸ ਦੇ ਪਲੇਟਫਾਰਮ ’ਤੇ ਨਫ਼ਰਤ ਫੈਲਾਉਣ ਵਾਲੇ ਭਾਸ਼ਣ ਤੇ ਹਿੰਸਾ ਫੈਲਾਉਣ ਵਾਲੀ ਸਮੱਗਰੀ ’ਤੇ ਰੋਕ ਲਾਈ ਜਾਂਦੀ ਹੈ ਪਰ ਫਿਰ ਵੀ ਅਜੇ ਕਾਫੀ ਕੁਝ ਕਰਨ ਦੀ ਲੋੜ ਹੈ। ਫੇਸਬੁੱਕ ਦਾ ਦਾਅਵਾ ਭਾਰਤ ਵਿੱਚ ਬੀਜਪੀ ਸਰਕਾਰ ਦੀ ਹਮਾਇਤ ਕਰਨ ਦੇ ਦੋਸ਼ਾਂ ਤੋਂ ਬਾਅਦ ਆਇਆ। ਦੱਸ ਦਈਏ ਕਿ ਕਿ ਫੇਸਬੁੱਕ ਦੇ ਪੱਖਪਾਤੀ ਹੋਣ ਸਬੰਧੀ ਬੀਜੇਪੀ ਤੇ ਵਿਰੋਧੀ ਧਿਰ ਕਾਂਗਰਸ ਵਿਚਾਲੇ ਬਹਿਸ ਚੱਲ ਰਹੀ ਹੈ। ਇਸ ਦੇ ਮੱਦੇਨਜ਼ਰ ਅੱਜ ਫੇਸਬੁੱਕ ਵੱਲੋਂ ਇਹ ਬਿਆਨ ਜਾਰੀ ਕੀਤਾ ਗਿਆ। ਬੀਜੇਪੀ ਨੇ ਦੋਸ਼ ਲਾਇਆ ਹੈ ਕਿ ਫੇਸਬੁੱਕ ਵੱਲੋਂ ਰਾਸ਼ਟਰਵਾਦੀ ਆਵਾਜ਼ਾਂ ਨੂੰ ਸੈਂਸਰ ਕੀਤਾ ਜਾ ਰਿਹਾ ਹੈ, ਜਦੋਂਕਿ ਕਾਂਗਰਸ ਨੇ ਵਾਲ ਸਟ੍ਰੀਟ ਜਰਨਲ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਦੋਸ਼ ਲਾਇਆ ਕਿ ਫੇਸਬੁੱਕ ਦੀ ਸਮੱਗਰੀ ਨਾਲ ਸਬੰਧਤ ਨੀਤੀਆਂ ਕਾਬਜ਼ ਧਿਰ ਭਾਜਪਾ ਦਾ ਪੱਖ ਲੈਣ ਵਾਲੀਆਂ ਹਨ। ਇਸ ਬਾਰੇ ਸੋਸ਼ਲ ਮੀਡੀਆ ਕੰਪਨੀ ਫੇਸਬੁੱਕ ਨੇ ਦਲੀਲ ਦਿੱਤੀ ਕਿ ਉਸ ਦੇ ਪਲੇਟਫਾਰਮ ’ਤੇ ਨਫ਼ਰਤ ਫੈਲਾਉਣ ਵਾਲੇ ਭਾਸ਼ਣ ਤੇ ਹਿੰਸਾ ਫੈਲਾਉਣ ਵਾਲੀ ਸਮੱਗਰੀ ’ਤੇ ਰੋਕ ਲਾਈ ਜਾਂਦੀ ਹੈ। ਕੰਪਨੀ ਨੇ ਇਹ ਵੀ ਕਿਹਾ ਕਿ ਇਹ ਨੀਤੀਆਂ ਵਿਸ਼ਵ ਪੱਧਰ ’ਤੇ ਲਾਗੂ ਕੀਤੀਆਂ ਜਾਂਦੀਆਂ ਹਨ ਤੇ ਇਸ ਵਿਚ ਇਹ ਨਹੀਂ ਦੇਖਿਆ ਜਾਂਦਾ ਕਿ ਇਹ ਕਿਸ ਰਾਜਨੀਤਕ ਪਾਰਟੀ ਨਾਲ ਸਬੰਧਤ ਮਾਮਲਾ ਹੈ। ਕੰਪਨੀ ਨੇ ਇਹ ਵੀ ਕਿਹਾ ਕਿ ਹੁਣੇ ਬਹੁਤ ਕੁਝ ਹੋਰ ਕਰਨ ਦੀ ਲੋੜ ਹੈ। ਫੇਸਬੁੱਕ ਦੇ ਬੁਲਾਰੇ ਨੇ ਕਿਹਾ, ‘‘ਅਸੀਂ ਨਫ਼ਰਤੀ ਭਾਸ਼ਣ ਤੇ ਹਿੰਸਾ ਭੜਕਾਉਣ ਵਾਲੀ ਸਮੱਗਰੀ ’ਤੇ ਰੋਕ ਲਾਉਂਦੇ ਹਾਂ ਤੇ ਅਸੀਂ ਦੁਨੀਆ ਭਰ ਵਿੱਚ ਇਹ ਨੀਤੀਆਂ ਲਾਗੂ ਕਰਦੇ ਹਾਂ, ਬਿਨਾਂ ਕਿਸੇ ਸਿਆਸੀ ਸ਼ਖ਼ਸੀਅਤ ਜਾਂ ਪਾਰਟੀ ਦਾ ਖ਼ਿਆਲ ਰੱਖੇ। ਹਾਲਾਂਕਿ, ਅਸੀਂ ਜਾਣਦੇ ਹਾਂ ਕਿ ਅਜੇ ਕਾਫੀ ਕੁਝ ਹੋਰ ਕਰਨ ਦੀ ਲੋੜ ਹੈ। ਅਸੀਂ ਇਹ ਨੀਤੀਆਂ ਲਾਗੂ ਕਰਨ ਵਿੱਚ ਤਰੱਕੀ ਕਰ ਰਹੇ ਹਾਂ ਤੇ ਕਿਸੇ ਵੀ ਤਰ੍ਹਾਂ ਦਾ ਪੱਖਪਾਤ ਰੋਕਣ ਲਈ ਲਗਾਤਾਰ ਆਪਣੀਆਂ ਪ੍ਰਕਿਰਿਆਵਾਂ ਦਾ ਆਡਿਟ ਕਰਦੇ ਹਾਂ।’’

ਟਾਪ ਹੈਡਲਾਈਨ

ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Airtel Plan Recharge: ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...
ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget