ਪੜਚੋਲ ਕਰੋ

Facebook Down :  ਫੇਸਬੁੱਕ ਹੋਇਆ ਡਾਊਨ, ਦੁਨੀਆ ਭਰ ਦੇ ਯੂਜ਼ਰਾਂ ਨੂੰ ਆਈਆਂ ਵੱਡੀਆਂ ਸਮੱਸਿਆਵਾਂ

Facebook Down : ਐਤਵਾਰ ਨੂੰ ਫੇਸਬੁੱਕ 'ਤੇ ਅਚਾਨਕ ਤਕਨੀਕੀ ਖਰਾਬੀ ਆਉਣ ਕਾਰਨ ਦੁਨੀਆ ਭਰ ਦੇ ਕਈ ਯੂਜ਼ਰਾਂ ਨੂੰ ਆਪਣੇ ਅਕਾਊਂਟ ਐਕਸੈੱਸ ਕਰਨ ਅਤੇ ਪਲੇਟਫਾਰਮ ਦੀਆਂ ਮੁੱਖ ਸੇਵਾਵਾਂ ਵਰਤਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ

Facebook Down :  ਜੇਕਰ ਅੱਜ ਸਵੇਰੇ ਤੋਂ ਤੁਹਾਡਾ Facebook ਠੀਕ ਤਰ੍ਹਾਂ ਕੰਮ ਨਹੀਂ ਕਰ ਰਿਹਾ ਤਾਂ ਤੁਸੀਂ ਇਕੱਲੇ ਨਹੀਂ ਹੋ। ਦੁਨੀਆ ਭਰ ਦੇ ਹਜ਼ਾਰਾਂ ਯੂਜ਼ਰਾਂ ਨੇ ਸ਼ਿਕਾਇਤ ਕੀਤੀ ਹੈ ਕਿ ਫੇਸਬੁੱਕ 'ਤੇ ਲਾਗਇਨ ਕਰਨ, ਵੈੱਬਸਾਈਟ ਖੋਲ੍ਹਣ ਅਤੇ ਐਪ ਦੀ ਵਰਤੋਂ ਕਰਨ ਵਿੱਚ ਸਮੱਸਿਆ ਆ ਰਹੀ ਹੈ।

ਐਤਵਾਰ ਨੂੰ ਫੇਸਬੁੱਕ 'ਤੇ ਅਚਾਨਕ ਤਕਨੀਕੀ ਖਰਾਬੀ ਆਉਣ ਕਾਰਨ ਦੁਨੀਆ ਭਰ ਦੇ ਕਈ ਯੂਜ਼ਰਾਂ ਨੂੰ ਆਪਣੇ ਅਕਾਊਂਟ ਐਕਸੈੱਸ ਕਰਨ ਅਤੇ ਪਲੇਟਫਾਰਮ ਦੀਆਂ ਮੁੱਖ ਸੇਵਾਵਾਂ ਵਰਤਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਯੂਜ਼ਰਾਂ ਨੇ ਸ਼ਿਕਾਇਤ ਕੀਤੀ ਕਿ ਉਹ ਐਪ ਅਤੇ ਵੈੱਬਸਾਈਟ ਰਾਹੀਂ ਲਾਗਇਨ ਨਹੀਂ ਕਰ ਸਕੇ। ਇਸ ਤੋਂ ਇਲਾਵਾ ਨਿਊਜ਼ ਫੀਡ ਹੌਲੀ ਚੱਲ ਰਹੀ ਸੀ ਜਾਂ ਬਿਲਕੁਲ ਲੋਡ ਨਹੀਂ ਹੋ ਰਹੀ ਸੀ।

ਕਈ ਯੂਜ਼ਰਾਂ ਨੂੰ ਫੋਟੋਆਂ ਅਤੇ ਵੀਡੀਓ ਅਪਲੋਡ ਕਰਨ ਵਿੱਚ ਵੀ ਸਮੱਸਿਆ ਆਈ। ਨਾਲ ਹੀ, ਫੇਸਬੁੱਕ ਨਾਲ ਜੁੜੀ Messenger ਸੇਵਾ ਰਾਹੀਂ ਸੁਨੇਹੇ ਭੇਜਣ ਵਿੱਚ ਵੀ ਰੁਕਾਵਟਾਂ ਸਾਹਮਣੇ ਆਈਆਂ।
ਇਸ ਦੌਰਾਨ, ਪ੍ਰਭਾਵਿਤ ਯੂਜ਼ਰ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰਨ ਲਈ X (ਪਹਿਲਾਂ ਟਵਿੱਟਰ) ਵਰਗੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪਹੁੰਚੇ। ਆਉਟੇਜ ਦੌਰਾਨ #Facebook ਹੈਸ਼ਟੈਗ ਵੀ ਟ੍ਰੈਂਡ ਕਰਨ ਲੱਗ ਪਿਆ।

ਕੀ-ਕੀ ਸਮੱਸਿਆਵਾਂ ਆ ਰਹੀਆਂ ਹਨ?

ਯੂਜ਼ਰਾਂ ਦੇ ਮੁਤਾਬਕ ਹਰ ਕਿਸੇ ਨੂੰ ਵੱਖ-ਵੱਖ ਤਰ੍ਹਾਂ ਦੀ ਸਮੱਸਿਆ ਆ ਰਹੀ ਹੈ। ਕੁਝ ਲੋਕ Facebook ਵਿੱਚ ਲਾਗਇਨ ਨਹੀਂ ਕਰ ਸਕੇ, ਜਦਕਿ ਕਈਆਂ ਲਈ ਵੈੱਬਸਾਈਟ ਅਤੇ ਮੋਬਾਈਲ ਐਪ ਸਹੀ ਤਰ੍ਹਾਂ ਲੋਡ ਨਹੀਂ ਹੋ ਰਹੀ। ਇਸ ਤੋਂ ਇਲਾਵਾ, News Feed ਅਪਡੇਟ ਨਹੀਂ ਹੋ ਰਹੀ, ਫੋਟੋਆਂ ਅਤੇ ਵੀਡੀਓ ਅਪਲੋਡ ਕਰਨ ਵਿੱਚ ਦਿੱਕਤ ਆ ਰਹੀ ਹੈ ਅਤੇ Messenger ਰਾਹੀਂ ਸੁਨੇਹੇ ਭੇਜਣ ਵਿੱਚ ਵੀ ਰੁਕਾਵਟਾਂ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ।

Facebook Down :  ਫੇਸਬੁੱਕ ਹੋਇਆ ਡਾਊਨ, ਦੁਨੀਆ ਭਰ ਦੇ ਯੂਜ਼ਰਾਂ ਨੂੰ ਆਈਆਂ ਵੱਡੀਆਂ ਸਮੱਸਿਆਵਾਂ

Meta ਵੱਲੋਂ ਅਜੇ ਤੱਕ ਕੋਈ ਬਿਆਨ ਨਹੀਂ

ਫੇਸਬੁੱਕ ਦੀ ਮਾਲਕ ਕੰਪਨੀ Meta ਨੇ ਅਜੇ ਤੱਕ ਇਸ ਤਕਨੀਕੀ ਖਰਾਬੀ ਦੇ ਕਾਰਨ ਬਾਰੇ ਕੋਈ ਅਧਿਕਾਰਿਕ ਬਿਆਨ ਜਾਰੀ ਨਹੀਂ ਕੀਤਾ ਹੈ ਅਤੇ ਨਾ ਹੀ ਇਹ ਦੱਸਿਆ ਹੈ ਕਿ ਸੇਵਾਵਾਂ ਪੂਰੀ ਤਰ੍ਹਾਂ ਕਦੋਂ ਤੱਕ ਬਹਾਲ ਹੋਣਗੀਆਂ , ਇਸ ਬਾਰੇ ਵੀ ਕੋਈ ਸਮਾਂ-ਸੀਮਾ ਨਹੀਂ ਦੱਸੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
iPhone Duo ਦੀ ਪ੍ਰੀ ਬੂਕਿੰਗ ਅੱਜ ਤੋਂ ਸ਼ੁਰੂ! 3 ਲੱਖ ਦਾ ਫੋਨ ਆਖਿਰ ਕਿੰਨਾ ਖਾਸ? ਜਾਣੋ ਫੀਚਰਸ, ਕੀਮਤ ਤੋਂ ਲੈਕੇ ਇਕੱਲੀ-ਇਕੱਲੀ ਗੱਲ
iPhone Duo ਦੀ ਪ੍ਰੀ ਬੂਕਿੰਗ ਅੱਜ ਤੋਂ ਸ਼ੁਰੂ! 3 ਲੱਖ ਦਾ ਫੋਨ ਆਖਿਰ ਕਿੰਨਾ ਖਾਸ? ਜਾਣੋ ਫੀਚਰਸ, ਕੀਮਤ ਤੋਂ ਲੈਕੇ ਇਕੱਲੀ-ਇਕੱਲੀ ਗੱਲ
1 ਨਵੰਬਰ ਤੋਂ ਨਵਾਂ ਨਿਯਮ ਲਾਗੂ, ਹੁਣ ਨੰਬਰ ਦੇ ਨਾਲ ਦਿਖੇਗਾ ਅਸਲੀ ਕਾਲਰ ਦਾ ਨਾਮ
1 ਨਵੰਬਰ ਤੋਂ ਨਵਾਂ ਨਿਯਮ ਲਾਗੂ, ਹੁਣ ਨੰਬਰ ਦੇ ਨਾਲ ਦਿਖੇਗਾ ਅਸਲੀ ਕਾਲਰ ਦਾ ਨਾਮ
Second Hand iPhone : ਸਸਤੇ ਭਾਅ ਮਿਲ ਰਿਹਾ ਸੈਕਿੰਡ ਹੈਂਡ iPhone ਖਰੀਦਣਾ ਚਾਹੀਦਾ ਹੈ ਜਾਂ ਨਹੀਂ? ਖਰੀਦਣ ਤੋਂ ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
Second Hand iPhone : ਸਸਤੇ ਭਾਅ ਮਿਲ ਰਿਹਾ ਸੈਕਿੰਡ ਹੈਂਡ iPhone ਖਰੀਦਣਾ ਚਾਹੀਦਾ ਹੈ ਜਾਂ ਨਹੀਂ? ਖਰੀਦਣ ਤੋਂ ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget