ਪੜਚੋਲ ਕਰੋ

ਲੌਕਡਾਊਨ 'ਚ ਫੇਸਬੁੱਕ ਦਾ ਸਹਾਰਾ, ਗੇਮਿੰਗ ਐਪ ਨਾਲ ਐਂਟਰੀ, ਲਾਂਚ ਹੁੰਦੇ ਹੀ 5 ਮਿਲੀਅਨ ਲੋਕਾਂ ਨੇ ਕੀਤਾ ਡਾਊਨਲੋਡ

ਫੇਸਬੁੱਕ ਗੇਮਿੰਗ ਐਪ ਕੰਪਨੀ ਪਿਛਲੇ ਡੇਢ ਸਾਲਾਂ ਤੋਂ ਲੈਟੀਨ ਅਮਰੀਕਾ ਤੇ ਦੱਖਣੀ ਪੂਰਬੀ ਏਸ਼ੀਆ ‘ਚ ਐਪ ਦੇ ਸੰਸਕਰਣ ਦੀ ਜਾਂਚ ਕਰ ਰਹੀ ਹੈ। ਤੁਸੀਂ ਆਪਣੇ ਦੋਸਤਾਂ ਨਾਲ ਕੁਝ ਆਮ ਖੇਡਾਂ ਖੇਡਣ ਲਈ ਇਸ ਪਲੇਟਫਾਰਮ ਦੀ ਵਰਤੋਂ ਕਰ ਸਕਦੇ ਹੋ। ਇਸ ਐਪ ‘ਚ ਚੈਟ ਦਾ ਆਪਸ਼ਨ ਵੀ ਦਿੱਤਾ ਗਿਆ ਹੈ।

ਨਵੀਂ ਦਿੱਲੀ: ਲੌਕਡਾਊਨ (lockdown) ਵਿੱਚ ਫਸੇ ਆਪਣੇ ਲੱਖਾਂ ਯੂਜ਼ਰਸ ਲਈ ਫੇਸਬੁੱਕ (facebook) ਨੇ ਇੱਕ ਗੇਮਿੰਗ ਐਪ (Gaming app) ਲਾਂਚ ਕੀਤੀ ਹੈ। ਇਸ ਐਪ ਨੂੰ ਐਂਡਰਾਇਡ ਦੇ Google Play Store ‘ਤੇ ਕੁਝ ਹੀ ਸਮੇਂ ‘ਚ 50 ਲੱਖ ਲੋਕਾਂ ਨੇ ਡਾਊਨਲੋਡ ਕੀਤਾ ਹੈ। ਇਸ ਮੁਫਤ ਗੇਮਿੰਗ ਐਪ ਦੇ ਜ਼ਰੀਏ, ਲੱਖਾਂ ਯੂਜ਼ਰਸ ਆਪਣੇ ਸਮਾਰਟਫੋਨਸ ‘ਤੇ ਲਾਈਵ ਗੇਮਜ਼ ਖੇਡ ਤੇ ਦੇਖ ਸਕਦੇ ਹਨ। ਫਿਲਹਾਲ ਇਹ ਐਪ ਐਂਡਰਾਇਡ ਸਮਾਰਟਫੋਨ ਯੂਜ਼ਰਸ ਲਈ ਲਾਂਚ ਕੀਤੀ ਗਈ ਹੈ। ਜਲਦੀ ਹੀ ਇਸ ਨੂੰ ਆਈਓਐਸ ‘ਤੇ ਵੀ ਲਾਂਚ ਕੀਤਾ ਜਾ ਸਕਦਾ ਹੈ। ਬੇਸ਼ੱਕ ਐਪਲ ਆਪਣੇ ਕਲਾਉਡ ਬੇਸਡ ਗੇਮਿੰਗ ਨੂੰ ਉਤਸ਼ਾਹਤ ਕਰਦਾ ਹੈ ਪਰ ਜੇ ਐਪਲ ਇਜਾਜ਼ਤ ਦਿੰਦਾ ਹੈ, ਤਾਂ ਇਸ ਨੂੰ ਆਈਓਐਸ ਯੂਜ਼ਰਸ ਲਈ ਵੀ ਇਸ ਨੂੰ ਲਾਂਚ ਕੀਤਾ ਜਾ ਸਕਦਾ ਹੈ। ਇਸ ਐਪ ‘ਚ ਗੋ ਲਾਈਵ ਨਾਂ ਦਾ ਇੱਕ ਨਵਾਂ ਫੀਚਰ ਦਿੱਤਾ ਗਿਆ ਹੈ, ਜੋ ਯੂਜ਼ਰਸ ਨੂੰ ਕੁਝ ਬਟਨ ਦਬਾਉਣ ‘ਤੇ ਹੀ ਡਿਵਾਈਸ ‘ਤੇ ਹੋਰ ਮੋਬਾਈਲ ਗੇਮਜ਼ ਦੀ ਸਟ੍ਰੀਮਸ ਨੂੰ ਅਪਲੋਡ ਕਰਨ ਦੇਵੇਗਾ। ਫੇਸਬੁੱਕ ਗੇਮਿੰਗ ਐਪ 'ਤੇ ਸ਼ੁਰੂ ‘ਚ ਕੋਈ ਐਡ ਨਹੀਂ ਹੋਏਗੀ। ਇਸ ਐਪ ਨੂੰ ਐਕਸੈਸ ਕਰਨ ਲਈ ਯੂਜ਼ਰਸ ਨੂੰ ਪਹਿਲਾਂ ਫੇਸਬੁੱਕ ਅਕਾਉਂਟ ਨਾਲ ਸਾਈਨ-ਅਪ ਕਰਨਾ ਪਏਗਾ। ਫਿਰ ਐਪ ਤੁਹਾਡੇ ਲਈ ਗੇਮਜ਼ ਦੀ ਲਿਸਟ ਦਿੰਦਾ ਹੈ, ਤੁਸੀਂ ਆਪਣੇ ਮੁਤਾਬਕ ਗੇਮ ਨੂੰ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

IPhone 17 Pro Offer: ਆਈਫੋਨ ਸ਼ੌਕੀਨਾ ਲਈ ਖੁਸ਼ਖਬਰੀ, iPhone 17 Pro 'ਤੇ ਵੱਡਾ ਆਫਰ, ਸਸਤੇ 'ਚ ਖਰੀਦਣ ਦਾ ਸ਼ਾਨਦਾਰ ਮੌਕਾ, ਹੁਣ ਸਿਰਫ਼ ਇੰਨੇ ਹਜ਼ਾਰ 'ਚ... 
ਆਈਫੋਨ ਸ਼ੌਕੀਨਾ ਲਈ ਖੁਸ਼ਖਬਰੀ, iPhone 17 Pro 'ਤੇ ਵੱਡਾ ਆਫਰ, ਸਸਤੇ 'ਚ ਖਰੀਦਣ ਦਾ ਸ਼ਾਨਦਾਰ ਮੌਕਾ, ਹੁਣ ਸਿਰਫ਼ ਇੰਨੇ ਹਜ਼ਾਰ 'ਚ... 
iphone 18 Pro : 9 ਸਤੰਬਰ ਨੂੰ ਲਾਂਚ ਹੋਇਆ iPhone, 18 ਸਤੰਬਰ ਤੋਂ ਕਿਉਂ ਵਿਕੇਗਾ? ਜਾਣੋ ਵਜ੍ਹਾ
iphone 18 Pro : 9 ਸਤੰਬਰ ਨੂੰ ਲਾਂਚ ਹੋਇਆ iPhone, 18 ਸਤੰਬਰ ਤੋਂ ਕਿਉਂ ਵਿਕੇਗਾ? ਜਾਣੋ ਵਜ੍ਹਾ
iPhone 18 Pro ਛੱਡੋ, ਸਿੱਧਾ ਮਹਿੰਗੇ ਹੋ ਗਏ iPhone 17 ਦੇ ਮਾਡਲ, ਜਾਣੋ ਕਿੰਨੇ ਵੱਧ ਗਏ ਰੇਟ; ਉੱਡ ਜਾਣਗੇ ਹੋਸ਼
iPhone 18 Pro ਛੱਡੋ, ਸਿੱਧਾ ਮਹਿੰਗੇ ਹੋ ਗਏ iPhone 17 ਦੇ ਮਾਡਲ, ਜਾਣੋ ਕਿੰਨੇ ਵੱਧ ਗਏ ਰੇਟ; ਉੱਡ ਜਾਣਗੇ ਹੋਸ਼
Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ
Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਨਾਈਟ ਕਲੱਬ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੀਡੀਓ ਸ਼ੂਟ ਕਰਨ ਆਈ ਮਹਿਲਾ ਬਲੌਗਰ ਨੂੰ ਲੱਗੀ ਗੋਲੀ, ਫਿਰ...
ਵੱਡੀ ਵਾਰਦਾਤ, ਨਾਈਟ ਕਲੱਬ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੀਡੀਓ ਸ਼ੂਟ ਕਰਨ ਆਈ ਮਹਿਲਾ ਬਲੌਗਰ ਨੂੰ ਲੱਗੀ ਗੋਲੀ, ਫਿਰ...
IAS Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
Punjab News: ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 10 IPS ਸਣੇ 137 ਅਫਸਰਾਂ ਦੇ ਤਬਾਦਲੇ
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 10 IPS ਸਣੇ 137 ਅਫਸਰਾਂ ਦੇ ਤਬਾਦਲੇ
ਗਣੇਸ਼ ਚਤੁਰਥੀ 'ਤੇ ਮਹਿੰਗਾ ਹੋਇਆ ਸੋਨਾ-ਚਾਂਦੀ? ਜਾਣ ਲਓ ਰੇਟ
ਗਣੇਸ਼ ਚਤੁਰਥੀ 'ਤੇ ਮਹਿੰਗਾ ਹੋਇਆ ਸੋਨਾ-ਚਾਂਦੀ? ਜਾਣ ਲਓ ਰੇਟ
ਅੱਜ ਗਣੇਸ਼ ਚਤੁਰਥੀ 'ਤੇ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰੋ RBI ਦਾ ਅਲਰਟ
ਅੱਜ ਗਣੇਸ਼ ਚਤੁਰਥੀ 'ਤੇ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰੋ RBI ਦਾ ਅਲਰਟ
ਗਣੇਸ਼ ਚਤੁਰਥੀ 'ਤੇ ਕਿੰਨਾ ਮਹਿੰਗਾ ਹੋਇਆ ਗੈਸ ਸਿਲੰਡਰ? ਜਾਣੋ ਅੱਜ ਕਿੰਨੇ ਦਾ ਮਿਲ ਰਿਹਾ ਗੈਸ
ਗਣੇਸ਼ ਚਤੁਰਥੀ 'ਤੇ ਕਿੰਨਾ ਮਹਿੰਗਾ ਹੋਇਆ ਗੈਸ ਸਿਲੰਡਰ? ਜਾਣੋ ਅੱਜ ਕਿੰਨੇ ਦਾ ਮਿਲ ਰਿਹਾ ਗੈਸ
Embed widget