ਪੜਚੋਲ ਕਰੋ

Facebook, Instagram ਦੇ ਅਵਤਾਰਾਂ ਨੂੰ ਮਿਲਣਗੇ ਨਵੇਂ ਡਿਜ਼ਾਈਨਰ ਕੱਪੜੇ, ਮਾਰਕ ਜ਼ਕਰਬਰਗ ਨੇ ਕੀਤਾ ਵੱਡਾ ਐਲਾਨ

ਮਾਰਕ ਜ਼ੁਕਰਬਰਗ ਨੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਕਿ ਅਸੀਂ ਫੇਸਬੁੱਕ, ਇੰਸਟਾਗ੍ਰਾਮ ਤੇ ਮੈਸੇਂਜਰ 'ਤੇ ਆਪਣਾ ਅਵਤਾਰ ਸਟੋਰ ਲਾਂਚ ਕਰ ਰਹੇ ਹਾਂ ਤਾਂ ਜੋ ਤੁਸੀਂ ਆਪਣੇ ਅਵਤਾਰ ਨੂੰ ਸਟਾਈਲ ਕਰਨ ਲਈ ਡਿਜੀਟਲ ਕੱਪੜੇ ਖਰੀਦ ਸਕੋ।

 Meta 'Meta Avatars store' ਨਾਂ ਦਾ ਇੱਕ ਨਵਾਂ ਡਿਜੀਟਲ ਡਿਜ਼ਾਈਨਰ ਕੱਪੜੇ ਦਾ ਸਟੋਰ ਲਾਂਚ ਕਰ ਰਿਹਾ ਹੈ ਤਾਂ ਜੋ ਯੂਜ਼ਰਜ਼ ਆਪਣੇ ਅਵਤਾਰਾਂ ਰਾਹੀਂ ਆਪਣੇ ਆਪ ਨੂੰ ਬਿਹਤਰ ਢੰਗ ਨਾਲ ਪ੍ਰਗਟ ਕਰ ਸਕਣ। ਮੇਟਾ ਦੇ CEO ਮਾਰਕ ਜ਼ੁਕਰਬਰਗ ਨੇ ਫੈਸ਼ਨ ਪਾਰਟਨਰਸ਼ਿਪ ਦੇ ਇੰਸਟਾਗ੍ਰਾਮ ਦੇ ਉਪ ਪ੍ਰਧਾਨ ਈਵਾ ਚੇਨ ਦੇ ਨਾਲ ਇੱਕ Instagram ਲਾਈਵ ਹੋ ਕੇ ਇਹ ਐਲਾਨ ਕੀਤਾ।

ਮੈਟਾ ਨੇ ਪੇਸ਼ ਕੀਤਾ ਮੈਟਾ ਅਵਤਾਰ ਸਟੋਰ

ਮੇਟਾ ਦਾ ਵਰਚੁਅਲ ਸਟੋਰ ਯੂਜ਼ਰਜ਼ ਨੂੰ ਫੇਸਬੁੱਕ, ਇੰਸਟਾਗ੍ਰਾਮ ਅਤੇ ਮੈਸੇਂਜਰ 'ਤੇ ਆਪਣੇ-ਆਪ ਨੂੰ ਪੇਸ਼ ਕਰਨ ਲਈ ਵੱਡੇ ਬ੍ਰਾਂਡਾਂ ਅਤੇ ਡਿਜ਼ਾਈਨਰਾਂ ਤੋਂ ਡਿਜੀਟਲ ਕੱਪੜੇ ਖਰੀਦਣ ਦੀ ਆਗਿਆ ਦੇਵੇਗਾ। ਸ਼ੁਰੂ ਵਿੱਚ, ਸਟੋਰ ਨੂੰ ਬਾਲੇਨਸੀਗਾ, ਪ੍ਰਦਾ ਅਤੇ ਥੌਮ ਬਰਾਊਨ ਤੋਂ ਕੱਪੜੇ ਦੀਆਂ ਲਾਈਨਾਂ ਮਿਲਣਗੀਆਂ। ਜ਼ਿਕਰਯੋਗ ਹੈ ਕਿ ਮੇਟਾ ਨੇ ਇਹ ਨਹੀਂ ਦੱਸਿਆ ਹੈ ਕਿ ਇਨ੍ਹਾਂ ਕੱਪੜਿਆਂ ਨੂੰ ਲੈਣ ਲਈ ਯੂਜ਼ਰਜ਼ ਨੂੰ ਕਿੰਨਾ ਭੁਗਤਾਨ ਕਰਨਾ ਹੋਵੇਗਾ। ਖਾਸ ਤੌਰ 'ਤੇ ਜੋ ਪੋਸ਼ਾਕ ਹੁਣ ਉਪਲੱਬਧ ਹਨ, ਉਹ ਸਾਰੇ ਉਪਭੋਗਤਾਵਾਂ ਲਈ ਮੁਫਤ ਹੋਣਗੇ। ਜ਼ੁਕਰਬਰਗ ਨੇ ਇਹ ਵੀ ਸੰਕੇਤ ਦਿੱਤਾ ਕਿ ਮੇਟਾ ਨੇ ਇਸ ਸਟੋਰ ਨੂੰ ਇੱਕ ਖੁੱਲ੍ਹਾ ਬਾਜ਼ਾਰ ਬਣਾਉਣ ਦੀ ਯੋਜਨਾ ਬਣਾਈ ਹੈ ਅਤੇ ਸਿਰਫ ਲਗਜ਼ਰੀ ਬ੍ਰਾਂਡਾਂ ਤਕ ਹੀ ਸੀਮਿਤ ਨਹੀਂ ਹੈ, ਤਾਂ ਜੋ ਡਿਵੈਲਪਰ ਆਪਣੀਆਂ ਕੱਪੜਿਆਂ ਦੀਆਂ ਲਾਈਨਾਂ ਬਣਾ ਅਤੇ ਵੇਚ ਸਕਣ।

ਮਾਰਕ ਜ਼ੁਕਰਬਰਗ ਨੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਕਿ ਅਸੀਂ ਫੇਸਬੁੱਕ, ਇੰਸਟਾਗ੍ਰਾਮ ਤੇ ਮੈਸੇਂਜਰ 'ਤੇ ਆਪਣਾ ਅਵਤਾਰ ਸਟੋਰ ਲਾਂਚ ਕਰ ਰਹੇ ਹਾਂ ਤਾਂ ਜੋ ਤੁਸੀਂ ਆਪਣੇ ਅਵਤਾਰ ਨੂੰ ਸਟਾਈਲ ਕਰਨ ਲਈ ਡਿਜੀਟਲ ਕੱਪੜੇ ਖਰੀਦ ਸਕੋ। ਮੈਂ ਹੋਰ ਬ੍ਰਾਂਡਾਂ ਨੂੰ ਜੋੜਨ ਅਤੇ ਇਸਨੂੰ ਜਲਦੀ ਹੀ VR 'ਤੇ ਲਿਆਉਣ ਲਈ ਉਤਸ਼ਾਹਿਤ ਹਾਂ। ਮੈਟਾ ਨੇ ਅਜੇ ਇਹ ਖੁਲਾਸਾ ਕਰਨਾ ਹੈ ਕਿ ਕੀ ਇਹ ਡਿਜ਼ਾਈਨਰ ਕੱਪੜੇ ਸਟੋਰ ਵਿਸ਼ਵ ਪੱਧਰ 'ਤੇ ਸਾਰੇ ਉਪਭੋਗਤਾਵਾਂ ਲਈ ਉਪਲੱਬਧ ਹੋਵੇਗਾ ਜਾਂ ਨਹੀਂ।

ਟਾਪ ਹੈਡਲਾਈਨ

 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
 Jio ਨੇ ਵੈਲਿਊ ਪੈਕ ’ਚ ਕੀਤਾ ਵੱਡਾ ਬਦਲਾਅ, ਹੁਣ ਬਿਨਾਂ ਇੰਟਰਨੈੱਟ ਵਾਲੇ ਮਿਲੇਗਾ ਸਸਤਾ ਰੀਚਾਰਜ ਪਲਾਨ 
 Jio ਨੇ ਵੈਲਿਊ ਪੈਕ ’ਚ ਕੀਤਾ ਵੱਡਾ ਬਦਲਾਅ, ਹੁਣ ਬਿਨਾਂ ਇੰਟਰਨੈੱਟ ਵਾਲੇ ਮਿਲੇਗਾ ਸਸਤਾ ਰੀਚਾਰਜ ਪਲਾਨ 
iPhone 17 Pro 'ਤੇ 80 ਹਜ਼ਾਰ ਰੁਪਏ ਦੀ ਛੋਟ! ਜਾਣੋ ਕਿਵੇਂ ਮਿਲੇਗਾ ਇਹ ਆਫਰ
iPhone 17 Pro 'ਤੇ 80 ਹਜ਼ਾਰ ਰੁਪਏ ਦੀ ਛੋਟ! ਜਾਣੋ ਕਿਵੇਂ ਮਿਲੇਗਾ ਇਹ ਆਫਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Two Planes Collided on The Airport: ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
Attacked On Influencer: ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
Punjab News: ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ..." 
Punjab Weather Update: ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Embed widget