ਪੜਚੋਲ ਕਰੋ

Corona ਦੇ ਦੌਰ 'ਚ facebook ਤੇ Jio ਨੇ ਖੇਡਿਆ ਵੱਡਾ ਦਾਅ

ਫੇਸਬੁੱਕ ਦੇ ਨਾਲ ਹਿੱਸੇਦਾਰੀ ਨੂੰ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਮੁਕੇਸ਼ ਅੰਬਾਨੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਕੋਰੋਨਾ ਤੋਂ ਬਾਅਦ ਭਾਰਤ ਬਹੁਤ ਘੱਟ ਸਮੇਂ ਵਿੱਚ ਆਰਥਿਕ ਖੱਪੇ ਨੂੰ ਪੂਰ ਲਵੇਗਾ। ਇਸ ਦਿਸ਼ਾ ਵਿੱਚ ਫੇਸਬੁੱਕ ਤੇ ਰਿਲਾਇੰਸ ਦੀ ਇਹ ਹਿੱਸੇਦਾਰੀ ਅਹਿਮ ਭੂਮਿਕਾ ਨਿਭਾਏਗੀ।

ਨਵੀਂ ਦਿੱਲੀ: ਫੇਸਬੁੱਕ ਨੇ ਮੁਕੇਸ਼ ਅੰਬਾਨੀ ਦੀ ਮਲਕੀਅਤ ਵਾਲੀ ਰਿਲਾਇੰਸ ਇੰਡਸਟਰੀ ਲਿਮਟਿਡ (RIL) ਦੇ ਜੀਓ ਪਲੇਟਫਾਰਮਜ਼ ਲਿਮਟਿਡ ਵਿੱਚ ਵੱਡਾ ਨਿਵੇਸ਼  ਕੀਤਾ ਹੈ। ਫੇਸਬੁੱਕ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਉਹ ਰਿਲਾਇੰਸ ਨਾਲ ਕੀਤੇ ਸਮਝੌਤੇ ਤਹਿਤ ਜੀਓ ਵਿੱਚ 43,574 ਕਰੋੜ ਰੁਪਏ ਦਾ ਨਿਵੇਸ਼ ਕਰਨਗੇ। ਫੇਸਬੁੱਕ ਦੇ ਇਸ ਨਿਵੇਸ਼ ਨਾਲ ਜੀਓ ਪਲੇਟਫਾਰਮ ਦਾ ਮੁੱਲ ਯਾਨੀ ਕਿ ਪ੍ਰੀ-ਮਨੀ ਐਂਟਰਪ੍ਰਾਈਜ਼ ਵੈਲਿਊ 4.62 ਲੱਖ ਕਰੋੜ ਰੁਪਏ ਮੰਨੀ ਜਾ ਰਹੀ ਹੈ। ਫੇਸਬੁੱਕ ਇਸ ਨਿਵੇਸ਼ ਜ਼ਰੀਏ ਜੀਓ ਪਲੇਟਫਾਰਮ 'ਚ 9.9 ਫ਼ੀਸਦੀ ਹਿੱਸੇਦਾਰੀ ਖਰੀਦੀ ਹੈ। ਇਸ ਸੌਦੇ ਸਬੰਧੀ ਰਿਲਾਇੰਸ ਇੰਡਸਟਰੀ ਨੇ ਕਿਹਾ ਕਿ ਕਿਸੇ ਵੀ ਤਕਨੀਕੀ ਕੰਪਨੀ 'ਚ ਬਹੁਤ ਘੱਟ ਹਿੱਸੇਦਾਰੀ ਲਈ ਕੀਤਾ ਜਾਣ ਵਾਲਾ ਇਹ ਵਿਸ਼ਵ ਦਾ ਸਭ ਤੋਂ ਵੱਡਾ ਨਿਵੇਸ਼ ਹੈ ਤੇ ਭਾਰਤ ਦੇ ਤਕਨਾਲੌਜੀ ਸੈਕਟਰ ਦਾ ਸਭ ਤੋਂ ਵੱਡਾ ਪ੍ਰਤੱਖ ਵਿਦੇਸ਼ੀ ਨਿਵੇਸ਼ (FDI) ਹੈ। ਫੇਸਬੁੱਕ ਦੇ ਇਸ ਨਿਵੇਸ਼ ਦੇ ਨਾਲ ਹੀ ਮੁੱਲ ਦੇ ਹਿਸਾਬ ਨਾਲ ਜੀਓ ਪਲੇਟਫਾਰਮ ਬਾਜ਼ਾਰ ਪੂੰਜੀਕਰਨ ਦੇ ਲਿਹਾਜ਼ ਤੋਂ ਕਮਰਸ਼ੀਅਲ ਸਰਵਿਸਿਜ਼ ਸ਼ੁਰੂ ਕਰਨ ਦੇ ਸਿਰਫ਼ ਸਾਢੇ ਤਿੰਨ ਸਾਲ ਦੀ ਮਿਆਦ 'ਚ ਟੌਪ-5 ਲੜੀਬੱਧ ਕੰਪਨੀਆਂ ਵਿੱਚ ਸ਼ਾਮਲ ਹੋ ਗਈ ਹੈ। ਫੇਸਬੁੱਕ ਦੇ ਨਾਲ ਹਿੱਸੇਦਾਰੀ ਨੂੰ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਮੁਕੇਸ਼ ਅੰਬਾਨੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਕੋਰੋਨਾ ਤੋਂ ਬਾਅਦ ਭਾਰਤ ਬਹੁਤ ਘੱਟ ਸਮੇਂ ਵਿੱਚ ਆਰਥਿਕ ਖੱਪੇ ਨੂੰ ਪੂਰ ਲਵੇਗਾ। ਇਸ ਦਿਸ਼ਾ ਵਿੱਚ ਫੇਸਬੁੱਕ ਤੇ ਰਿਲਾਇੰਸ ਦੀ ਇਹ ਹਿੱਸੇਦਾਰੀ ਅਹਿਮ ਭੂਮਿਕਾ ਨਿਭਾਏਗੀ। ਬੀਤੇ ਦਿਨੀਂ ਮੋਦੀ ਸਰਕਾਰ ਨੇ ਵਿਦੇਸ਼ੀ ਨਿਵੇਸ਼ ਦੀਆਂ ਨਿਤੀਆਂ ਬਦਲੀਆਂ ਸਨ। ਫੇਸਬੁੱਕ ਤੇ ਜੀਓ ਪਲੇਟਫਾਰਮਜ਼ ਵਿਚਕਾਰ ਹੋਇਆ ਇਹ ਲੈਣ-ਦੇਣ ਸਰਕਾਰੀ ਮਨਜ਼ੂਰੀਆਂ ਅਧੀਨ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget