ਪੜਚੋਲ ਕਰੋ

ਇੰਸਟਾਗ੍ਰਾਮ ਲੈ ਆਇਆ ਮੈਸੇਜ਼ਿੰਗ ਐਪ ‘ਇੰਸਟਾਗ੍ਰਾਮ ਥ੍ਰੇਡਸ’, ਜਾਣੋ ਖਾਸੀਅਤ

ਇੰਸਟਾਗ੍ਰਾਮ ਯੂਜ਼ਰਸ ਨੂੰ ਫੇਸਬੁੱਕ ਵੱਡਾ ਤੋਹਫਾ ਦੇਣ ਜਾ ਰਹੀ ਹੈ। ਫੇਸਬੁਕ ਅੱਜ ਇੰਸਟਾਗ੍ਰਾਮ ਲਈ ਮੈਸੇਜ਼ਿੰਗ ਐਪ ਲਾਂਚ ਕਰਨ ਜਾ ਰਹੀ ਹੈ। ਜਿਸ ਦਾ ਨਾਂ ‘ਇੰਸਟਾਗਰਾਮ ਥ੍ਰੇਡਸ’ ਹੋਵੇਗਾ

ਨਵੀਂ ਦਿੱਲੀ: ਇੰਸਟਾਗ੍ਰਾਮ ਯੂਜ਼ਰਸ ਨੂੰ ਫੇਸਬੁੱਕ ਵੱਡਾ ਤੋਹਫਾ ਦੇਣ ਜਾ ਰਹੀ ਹੈ। ਫੇਸਬੁਕ ਅੱਜ ਇੰਸਟਾਗ੍ਰਾਮ ਲਈ ਮੈਸੇਜ਼ਿੰਗ ਐਪ ਲਾਂਚ ਕਰਨ ਜਾ ਰਹੀ ਹੈ। ਜਿਸ ਦਾ ਨਾਂ ‘ਇੰਸਟਾਗਰਾਮ ਥ੍ਰੇਡਸ’ ਹੋਵੇਗਾ। ਇਹ ਪਹਿਲਾ ਕੈਮਰਾ-ਮੈਸੇਜ਼ਿੰਗ ਐਪ ਹੋਵੇਗਾ ਜੋ ਤੁਹਾਨੂੰ ਕਰੀਬੀ ਦੋਸਤਾਂ ਨਾਲ ਜੁੜੇ ਰਹਿਣ ‘ਚ ਮਦਦ ਕਰੇਗਾ। ਇਹ ਇੱਕ ਸਟੈਂਡ ਅਲੋਨ ਐਪ ਹੈ ਜੋ ਪ੍ਰਾਈਵੇਸੀ, ਸਪੀਡ ਅਤੇ ਕਰੀਬੀ ਕੁਨੈਕਸ਼ਨ ਨੂੰ ਧਿਆਨ ‘ਚ ਰੱਖਕੇ ਬਣਾਈ ਗਈ ਹੈ। ਇੰਸਟਾਗ੍ਰਾਮ ਲੈ ਆਇਆ ਮੈਸੇਜ਼ਿੰਗ ਐਪ ‘ਇੰਸਟਾਗ੍ਰਾਮ ਥ੍ਰੇਡਸ’, ਜਾਣੋ ਖਾਸੀਅਤ ਇਸ ਐਪ ਦੀ ਮਦਦ ਨਾਲ ਤੁਸੀਂ ਆਪਣੇ ਦੋਸਤਾਂ ਨਾਲ ਫੋਟੋ, ਵੀਡੀਓ, ਮੈਸੇਜ, ਸਟੋਰੀਜ਼ ਤੇ ਸਟੇਟਸ ਸ਼ੇਅਰ ਕਰ ਸਕਦੇ ਹੋ। ਇੰਨਾ ਹੀ ਨਹੀਂ, ਚੈਟ ਲਈ ਤੁਸੀਂ ਆਪਣੀ ਪਸੰਦ ਦੇ ਦੋਸਤਾਂ ਨੂੰ ਵੀ ਚੁਣ ਸਕਦੇ ਹੋ। ਇੰਸਟਾਗ੍ਰਾਮ ਥ੍ਰੈਡਸ ਜਲਦੀ ਹੀ ਐਂਡ੍ਰੌਇਡ ਤੇ ਆਈਓਐਸ ਲਈ ਉਪਲੱਬਧ ਹੋ ਜਾਵੇਗਾ। ਇੰਸਟਾਗ੍ਰਾਮ ਲੈ ਆਇਆ ਮੈਸੇਜ਼ਿੰਗ ਐਪ ‘ਇੰਸਟਾਗ੍ਰਾਮ ਥ੍ਰੇਡਸ’, ਜਾਣੋ ਖਾਸੀਅਤ ਇੰਸਟਾਗ੍ਰਾਮ ਨੇ ਪਿਛਲੇ ਸਾਲ ਆਪਣੇ ਐਪ ‘ਤੇ ਪਰਸਨਲ ਮੂਮੈਂਟ ਸ਼ੇਅਰ ਕਰਨ ਲਈ ਕਰੀਬੀ ਦੋਸਤਾਂ ਵਾਲੇ ਫੀਚਰ ਦੀ ਸ਼ੁਰੂਆਤ ਕੀਤੀ ਸੀ। ਇਸ ਐਪ ਨਾਲ ਤੁਸੀਂ ਆਪਣੇ ਦੋਸਤਾਂ ਦੀ ਲਿਸਟ ਬਾਰੇ ਉਸ ਨਾਲ ਇੰਬਾਕਸ ‘ਚ ਫੋਟੋ ਤੇ ਵੀਡੀਓ ਨੂੰ ਸ਼ੇਅਰ ਕਰ ਸਕਦੇ ਹੋ। ਇਸ ਦੇ ਨਾਲ ਹੀ ਇੰਸਟਾਗ੍ਰਾਮ ਥ੍ਰੇਡਸ ਐਪ ਦੀ ਮਦਦ ਨਾਲ ਤੁਸੀਂ ਆਪਣੇ ਸਟੇਟਸ ਨੂੰ ਆਟੋ ਅਪਡੇਟ ਵੀ ਕਰ ਸਕੋਗੇ।

ਟਾਪ ਹੈਡਲਾਈਨ

BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Airtel Plan Recharge: ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...
ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Embed widget