ਪੜਚੋਲ ਕਰੋ

ਫੇਸਬੁੱਕ ਨੇ ਭਾਰਤੀ ਯੂਜ਼ਰਸ ਲਈ ਰੋਲਆਊਟ ਕੀਤਾ ‘ਕੈਂਡੀਡੇਟ ਕੁਨੈਕਟ’ ਫੀਚਰ

ਫੇਸਬੁੱਕ ਭਾਰਤੀ ਵੋਟਰਾਂ ਲਈ ਨਵਾਂ ਫੀਚਰ ਲੈ ਕੇ ਆਇਆ ਹੈ। ਇਸ ਦੀ ਮਦਦ ਨਾਲ ਵੋਟਰ ਨੂੰ ਆਪਣੇ ਉਮੀਦਵਾਰ ਬਾਰੇ ਸਾਰੀ ਜਾਣਕਾਰੀ ਮਿਲ ਜਾਵੇਗੀ।

ਨਵੀਂ ਦਿੱਲੀ: 11 ਅਪਰੈਲ ਤੋਂ 17ਵੀਆਂ ਲੋਕ ਸਭਾ ਚੋਣਾਂ ਦੀ ਸ਼ੁਰੂਆਤ ਹੋ ਚੁੱਕੀ ਹੈ ਜਿਸ ‘ਚ ਸਾਰੀਆਂ ਸਿਆਸੀ ਪਾਰਟੀਆਂ ਪ੍ਰਚਾਰ ‘ਚ ਲੱਗੀਆਂ ਹੋਈਆਂ ਹਨ। ਲੀਡਰ ਵੀ ਲਗਾਤਾਰ ਰੈਲੀਆਂ ਕਰ ਰਹੇ ਹਨ। ਇਸ ‘ਚ ਫੇਸਬੁੱਕ ਭਾਰਤੀ ਵੋਟਰਾਂ ਲਈ ਨਵਾਂ ਫੀਚਰ ਲੈ ਕੇ ਆਇਆ ਹੈ। ਇਸ ਦੀ ਮਦਦ ਨਾਲ ਵੋਟਰ ਨੂੰ ਆਪਣੇ ਉਮੀਦਵਾਰ ਬਾਰੇ ਸਾਰੀ ਜਾਣਕਾਰੀ ਮਿਲ ਜਾਵੇਗੀ। ਇਸ ਫੀਚਰ ਦਾ ਨਾਂ ‘ਕੈਂਡੀਡੇਟ ਕੁਨੈਕਟ’ ਹੈ ਜਿਸ ਨੂੰ ਹੁਣ ਨਿਊਜ਼ਫੀਡ ਤੋਂ ਲਾਈਵ ਕੀਤਾ ਗਿਆ ਹੈ। ਸੋਸ਼ਲ ਮੀਡੀਆ ਜਾਇੰਟ ਕੰਪਨੀ ਦਾ ਮੰਨਣਾ ਹੈ ਕਿ ਇਸ ਫੀਚਰ ਨਾਲ ਵੋਟਰ ਆਪਣੇ ਉਮੀਦਵਾਰ ਨਾਲ ਚੰਗੀ ਤਰ੍ਹਾਂ  ਜੁੜ ਪਾਉਣਗੇ। ਇਸ ਫੀਚਰ ਦੀ ਮਦਦ ਨਾਲ ਯੂਜ਼ਰ ਨੂੰ ਆਪਣੇ ਚੋਣ ਖੇਤਰ, ਸ਼ਹਿਰ ਤੇ ਹੋਰ ਵਧੇਰੇ ਜਾਣਕਾਰੀ ਮਿਲਦੀ ਰਹੇਗੀ। ਫੇਸਬੁੱਕ ਨੇ ਇਸ ਫੀਚਰ ਨੂੰ ਨਿਊਜ਼ਫੀਡ ਦੇ ਟੌਪ ‘ਤੇ ਰੱਖਿਆ ਹੈ। ਯੂਜ਼ਰਸ ਨੂੰ ਇੱਥੇ ਜਾ ਕੇ ‘See Candidate’ ਆਪਸ਼ਨ ‘ਤੇ ਕਲਿੱਕ ਕਰਨਾ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਸੂਬੇ, ਪੋਲਿੰਗ ਬੂਥ ਦੀ ਸਾਰੀ ਜਾਣਕਾਰੀ ਮਿਲ ਜਾਵੇਗੀ।

ਟਾਪ ਹੈਡਲਾਈਨ

Airtel ਦਾ ਧਮਾਕੇਦਾਰ ਆਫਰ, ਇੱਕ ਰਿਚਾਰਜ ਤੇ ਇੱਕ ਫ੍ਰੀ; ਇਨ੍ਹਾਂ ਪਲਾਨਸ 'ਤੇ ਮਿਲੇਗਾ ਫਾਇਦਾ
Airtel ਦਾ ਧਮਾਕੇਦਾਰ ਆਫਰ, ਇੱਕ ਰਿਚਾਰਜ ਤੇ ਇੱਕ ਫ੍ਰੀ; ਇਨ੍ਹਾਂ ਪਲਾਨਸ 'ਤੇ ਮਿਲੇਗਾ ਫਾਇਦਾ
Airtel ਵੱਲੋਂ ਗਾਹਕਾਂ ਨੂੰ ਤੋਹਫ਼ਾ, 349 ਰੁਪਏ 'ਚ 2 ਮਹੀਨਿਆਂ ਤੱਕ ਅਨਲਿਮਟਿਡ ਕਾਲਿੰਗ ਤੇ ਡਾਟਾ!
Airtel ਵੱਲੋਂ ਗਾਹਕਾਂ ਨੂੰ ਤੋਹਫ਼ਾ, 349 ਰੁਪਏ 'ਚ 2 ਮਹੀਨਿਆਂ ਤੱਕ ਅਨਲਿਮਟਿਡ ਕਾਲਿੰਗ ਤੇ ਡਾਟਾ!
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
iPhone Price Drop: 31,000 ਰੁਪਏ ਸਸਤਾ ਮਿਲ ਰਿਹਾ Apple ਦਾ ਸਭ ਤੋਂ ਸਲਿਮ iPhone, ਛੋਟ ਦਾ ਅੱਜ ਹੀ ਚੁੱਕੋ ਫਾਇਦਾ...
31,000 ਰੁਪਏ ਸਸਤਾ ਮਿਲ ਰਿਹਾ Apple ਦਾ ਸਭ ਤੋਂ ਸਲਿਮ iPhone, ਛੋਟ ਦਾ ਅੱਜ ਹੀ ਚੁੱਕੋ ਫਾਇਦਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
Embed widget