ਪੜਚੋਲ ਕਰੋ

Facebook ਨੇ ਚੁੱਕਿਆ Apple ਖ਼ਿਲਾਫ਼ ਵੱਡਾ ਕਦਮ, ਜਾਣੋ ਕੀ ਹੈ ਪੂਰਾ ਮਾਮਲਾ 

ਐਪਲ ਅਤੇ ਫੇਸਬੁੱਕ ਵਿਚਾਲੇ ਲੜਾਈ ਰੁਕਣ ਦਾ ਨਾਮ ਨਹੀਂ ਲੈ ਰਹੀ। ਐਪਲ ਦੇ ਐਪ ਸਟੋਰ ਦੀ ਨਵੀਂ ਪ੍ਰਾਈਵੇਸੀ ਪੋਲਿਸੀ ਦਾ ਵਿਰੋਧ ਕਰ ਰਹੀ ਫੇਸਬੁੱਕ ਨੇ ਹੁਣ ਐਪਲ ਦਾ ਵੈਰੀਫਿਕੇਸ਼ਨ ਬਲਿਊ ਟਿਕ ਹਟਾ ਦਿੱਤਾ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ ਕਿ ਇਹ ਫੈਸਲਾ ਕਿਉਂ ਲਿਆ ਗਿਆ ਹੈ, ਕਿਉਂਕਿ ਐਪਲ ਦੇ ਇੰਸਟਾਗ੍ਰਾਮ ਪੇਜ 'ਤੇ ਅਜੇ ਵੀ ਨੀਲਾ ਟਿੱਕ ਹੈ।

ਐਪਲ ਅਤੇ ਫੇਸਬੁੱਕ ਵਿਚਾਲੇ ਲੜਾਈ ਰੁਕਣ ਦਾ ਨਾਮ ਨਹੀਂ ਲੈ ਰਹੀ। ਐਪਲ ਦੇ ਐਪ ਸਟੋਰ ਦੀ ਨਵੀਂ ਪ੍ਰਾਈਵੇਸੀ ਪੋਲਿਸੀ ਦਾ ਵਿਰੋਧ ਕਰ ਰਹੀ ਫੇਸਬੁੱਕ ਨੇ ਹੁਣ ਐਪਲ ਦਾ ਵੈਰੀਫਿਕੇਸ਼ਨ ਬਲਿਊ ਟਿਕ ਹਟਾ ਦਿੱਤਾ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ ਕਿ ਇਹ ਫੈਸਲਾ ਕਿਉਂ ਲਿਆ ਗਿਆ ਹੈ, ਕਿਉਂਕਿ ਐਪਲ ਦੇ ਇੰਸਟਾਗ੍ਰਾਮ ਪੇਜ 'ਤੇ ਅਜੇ ਵੀ ਨੀਲਾ ਟਿੱਕ ਹੈ। ਐਪਲ ਦੀ ਨਵੀਂ ਪ੍ਰਾਈਵੇਸੀ ਪੋਲਿਸੀ ਦੇ ਤਹਿਤ ਐਪਲ ਦੇ ਐਪ ਸਟੋਰ ਤੋਂ ਕੋਈ ਐਪ ਡਾਊਨਲੋਡ ਕਰਨ ਤੋਂ ਪਹਿਲਾਂ ਤੁਹਾਨੂੰ ਉਸ ਐਪ ਦੀ ਪ੍ਰਾਈਵੇਸੀ ਪੋਲਿਸੀ ਮਿਲੇਗੀ ਜਿਸ ਵਿੱਚ ਯੂਜ਼ਰ ਦੇ ਡੇਟਾ ਸਮੇਤ ਬਹੁਤ ਸਾਰੀ ਮਹੱਤਵਪੂਰਣ ਜਾਣਕਾਰੀ ਹੋਵੇਗੀ। ਇਸ ਦੇ ਨਾਲ ਯੂਜ਼ਰ ਇਹ ਵੀ ਜਾਣ ਸਕਣਗੇ ਕਿ ਇੱਕ ਐਪ ਤੁਹਾਡੇ ਕਿਸੇ ਵੀ ਡੇਟਾ ਨਾਲ ਕੀ ਕਰ ਰਿਹਾ ਹੈ ਅਤੇ ਕਿਸੇ ਵੀ ਫ਼ੀਚਰ ਦਾ ਐਕਸੈਸ ਕਿਉਂ ਲੈ ਰਿਹਾ ਹੈ। ਨਵੀਂ ਨੀਤੀ iOS, iPadOS, macOS, watchOS 'ਤੇ ਲਾਗੂ ਹੋਵੇਗੀ। ਇਹ ਪੋਲਿਸੀ ਐਪਲ ਦੇ ਇਨਹਾਉਸ ਐਪਸ 'ਤੇ ਵੀ ਲਾਗੂ ਹੋਵੇਗੀ। ਫੇਸਬੁੱਕ ਐਪਲ ਦੀ ਨਵੀਂ ਪ੍ਰਾਈਵੇਸੀ ਪੋਲਿਸੀ ਦਾ ਵਿਰੋਧ ਕਰ ਰਹੀ ਹੈ ਅਤੇ ਵਟਸਐਪ ਨੇ ਵੀ ਇਸ ਨੂੰ ਪੱਖਪਾਤੀ ਦੱਸਿਆ ਹੈ। ਵਟਸਐਪ ਦਾ ਕਹਿਣਾ ਹੈ ਕਿ ਥਰਡ ਪਾਰਟੀ ਐਪ ਲਈ ਨਿਊਟਰੇਸ਼ਨ ਲੇਬਲ ਹੈ ਪਰ ਉਨ੍ਹਾਂ ਐਪਸ ਦਾ ਕੀ ਹੋਵੇਗਾ ਜੋ ਪਹਿਲਾਂ ਹੀ ਆਈਫੋਨ 'ਚ ਇੰਸਟਾਲ ਹਨ। ਐਪਲ ਨੇ ਸਪੱਸ਼ਟ ਕੀਤਾ ਹੈ ਕਿ ਨਵਾਂ ਨਿਯਮ ਐਪਲ ਦੇ ਥਰਡ ਪਾਰਟੀ ਐਪਸ ਅਤੇ ਐਪਲੀਕੇਸ਼ਨਸ ‘ਤੇ ਵੀ ਲਾਗੂ ਹੋਵੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
iPhone 17 Pro ਸਿਰਫ਼ 20 ਹਜ਼ਾਰ ਦੀ ਡਾਊਨ ਪੇਮੈਂਟ ’ਤੇ! ਜਾਣੋ ਕਿਵੇਂ?
iPhone 17 Pro ਸਿਰਫ਼ 20 ਹਜ਼ਾਰ ਦੀ ਡਾਊਨ ਪੇਮੈਂਟ ’ਤੇ! ਜਾਣੋ ਕਿਵੇਂ?
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

Embed widget