ਪੜਚੋਲ ਕਰੋ

ਵ੍ਹੱਟਸਐਪ-ਇੰਸਟਾਗ੍ਰਾਮ ਤੋਂ ਵੱਖ ਦਿੱਸਣ ਲਈ ਫੇਸਬੁੱਕ ਨੇ ਡਿਜ਼ਾਇਨ ਕੀਤਾ ਨਵਾਂ ਲੋਗੋ

ਟੈਕ ਕੰਪਨੀ ਫੇਸਬੁੱਕ ਆਪਣੇ ਸਬ ਬ੍ਰਾਂਡ ਵ੍ਹੱਟਸਐਪ ਤੇ ਇੰਸਟਾਗ੍ਰਾਮ ਐਪ ਤੋਂ ਵੱਖ ਦਿੱਸਣ ਲਈ ਫੇਸਬੁੱਕ ਨੇ ਆਪਣੇ ਲੋਗੋ ‘ਚ ਬਦਲਾਅ ਕੀਤਾ ਹੈ।

ਨਵੀਂ ਦਿੱਲੀ: ਟੈਕ ਕੰਪਨੀ ਫੇਸਬੁੱਕ ਆਪਣੇ ਸਬ ਬ੍ਰਾਂਡ ਵ੍ਹੱਟਸਐਪ ਤੇ ਇੰਸਟਾਗ੍ਰਾਮ ਐਪ ਤੋਂ ਵੱਖ ਦਿੱਸਣ ਲਈ ਫੇਸਬੁੱਕ ਨੇ ਆਪਣੇ ਲੋਗੋ ‘ਚ ਬਦਲਾਅ ਕੀਤਾ ਹੈ। ਅਸਲ ਕੰਪਨੀ ਦੇ ਤੌਰ ‘ਤੇ ਵ੍ਹੱਟਸਐਪ, ਇੰਸਟਾਗ੍ਰਾਮ ਤੇ ਫੇਸਬੁੱਕ ਹੋਰਨਾਂ ਐਪਸ ਤੋਂ ਖੁਦ ਨੂੰ ਵੱਖ ਕਰਨ ਦੀ ਕੋਸ਼ਿਸ਼ ਜਲਦੀ ਹੀ ਐਪ ‘ਚ ਬਦਲਾਅ ਦੌਰਾਨ ਨਜ਼ਰ ਆਵੇਗੀ। ਕੰਪਨੀ ਦਾ ਨਵਾਂ ਲੋਗੋ ਬਾਅਦ ‘ਚ ਕੰਪਨੀ ਨੂੰ ਉਸ ਦੇ ਪ੍ਰਮੁੱਖ ਸੋਸ਼ਲ ਮੀਡੀਆ ਫੇਸਬੁੱਕ ਐਪ ‘ਚ ਫਰਕ ਦਿਖਾਵੇਗਾ। ਇਸ ਦੀ ਆਪਣੀ ਬ੍ਰਾਂਡਿੰਗ ਬਣੀ ਰਹੇਗੀ। ਕੰਪਨੀ ਦੇ ਮੁੱਖ ਮਾਰਕੀਟਿੰਗ ਅਫਸਰ ਐਂਟੋਨੀਓ ਲੂਸਿਓ ਨੇ ਸੋਮਵਾਰ ਨੂੰ ਬਿਆਨ ‘ਚ ਕਿਹਾ, “ਨਵੀਂ ਬ੍ਰਾਂਡਿੰਗ ਕਲੀਅਰੈਂਸ ਲਈ ਤਿਆਰ ਕੀਤੀ ਗਈ ਹੈ। ਇਸ ਨਾਲ ਕੰਪਨੀ ਹੋਰ ਐਪਸ ‘ਚ ਵਿਜੂਅਲ ਫਰਕ ਪੈਦਾ ਕਰਨ ਲਈ ਕਸਟਮ ਟਾਈਪੋਗ੍ਰਾਫੀ ਤੇ ਕੈਪੀਟਲਾਜੇਸ਼ਨ ਦਾ ਇਸਤੇਮਾਲ ਕੀਤਾ ਜਾਂਦਾ ਹੈ।” ਕੰਪਨੀ ‘ਚ ਫੇਸਬੁੱਕ ਐਪ, ਮੈਸੇਂਜਰ, ਇੰਸਟਾਗ੍ਰਾਮ, ਵ੍ਹਟਸਐਪ, ਓਕੁਲ, ਵਰਕਪਲੇਸ, ਪੋਰਟਲ ਤੇ ਕੈਲਿਬ੍ਰਾ ਹਨ। ਆਉਣ ਵਾਲੇ ਹਫਤਿਆਂ ‘ਚ ਫੇਸਬੁਕ ਆਪਣੀ ਨਵੀਂ ਵੈੱਬਸਾਈਟ ਦੇ ਨਾਲ-ਨਾਲ ਆਪਣੇ ਪ੍ਰੋਡਕਟਸ ਤੇ ਮਾਰਕੀਟਿੰਗ ਮੈਟੋਰਿਅਲਸ ‘ਚ ਨਵੇਂ ਬ੍ਰਾਂਡ ਦਾ ਇਸਤੇਮਾਲ ਕਰਨ ਲੱਗੇਗੀ।

ਟਾਪ ਹੈਡਲਾਈਨ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

Embed widget