ਪੜਚੋਲ ਕਰੋ

ਫੇਸਬੁੱਕ, ਵਟਸਐਪ ਤੇ ਇੰਸਟਾਗ੍ਰਾਮ 'ਚ ਵੱਡੀ ਤਬਦੀਲੀ, ਯੂਜ਼ਰ ਨੂੰ ਮਿਲਣਗੇ ਇਹ ਫਾਇਦੇ

ਵਟਸਐਪ ਆਪਣੇ ਉਪਭੋਗਤਾਵਾਂ ਲਈ ਲਗਾਤਾਰ ਕੁਝ ਨਵਾਂ ਫੀਚਰ ਜਾਂ ਅਪਡੇਟ ਲੈ ਕੇ ਆਉਂਦਾ ਰਹਿੰਦਾ ਹੈ। ਹੁਣ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਟਸਐਪ ਦੀ ਮਾਲਕੀਅਤ ਵਾਲੀ ਕੰਪਨੀ ਫੇਸਬੁੱਕ ਜਲਦੀ ਹੀ ਆਪਣੇ ਤਿੰਨਾਂ ਪਲੇਟਫਾਰਮਾਂ (ਫੇਸਬੁੱਕ, ਵਟਸਐਪ ਤੇ ਇੰਸਟਾਗ੍ਰਾਮ) ਨੂੰ ਇੰਟੀਗ੍ਰੇਟ ਕਰ ਸਕਦੀ ਹੈ।

ਨਵੀਂ ਦਿੱਲੀ: ਵਟਸਐਪ ਆਪਣੇ ਉਪਭੋਗਤਾਵਾਂ ਲਈ ਲਗਾਤਾਰ ਕੁਝ ਨਵਾਂ ਫੀਚਰ ਜਾਂ ਅਪਡੇਟ ਲੈ ਕੇ ਆਉਂਦਾ ਰਹਿੰਦਾ ਹੈ। ਹੁਣ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਟਸਐਪ ਦੀ ਮਾਲਕੀਅਤ ਵਾਲੀ ਕੰਪਨੀ ਫੇਸਬੁੱਕ ਜਲਦੀ ਹੀ ਆਪਣੇ ਤਿੰਨਾਂ ਪਲੇਟਫਾਰਮਾਂ (ਫੇਸਬੁੱਕ, ਵਟਸਐਪ ਤੇ ਇੰਸਟਾਗ੍ਰਾਮ) ਨੂੰ ਇੰਟੀਗ੍ਰੇਟ ਕਰ ਸਕਦੀ ਹੈ। ਸੀਈਓ ਮਾਰਕ ਜੁਕਰਬਰਗ ਨੇ ਖੁਦ ਫੇਸਬੁੱਕ, ਵਟਸਐਪ ਤੇ ਇੰਸਟਾਗ੍ਰਾਮ ਨੂੰ ਏਕੀਕ੍ਰਿਤ ਕਰਨ ਬਾਰੇ ਜਾਣਕਾਰੀ ਦਿੱਤੀ। ਇਸ ਨਾਲ ਉਪਭੋਗਤਾਵਾਂ ਨੂੰ ਬਹੁਤ ਸੌਖ ਹੋ ਜਾਵੇਗੀ। ਉਪਭੋਗਤਾ ਤਿੰਨੇ ਪਲੇਟਫਾਰਮਾਂ ਤੋਂ ਇੱਕੋ ਵਾਰ 'ਚ ਮੈਸੇਜ ਕਰ ਸਕਣਗੇ। ਇਸ ਦਾ ਮਤਲਬ ਹੈ ਕਿ ਤੁਸੀਂ ਫੇਸਬੁੱਕ ਮੈਸੇਂਜਰ ਤੋਂ ਇੰਸਟਾਗ੍ਰਾਮ ਤੇ ਇੰਸਟਾਗ੍ਰਾਮ ਤੋਂ ਵਟਸਐਪ 'ਤੇ ਮੈਸੇਜ ਕਰ ਸਕੋਗੇ। ਵਟਸਐਪ ਦੇ ਨਵੇਂ ਉਪਭੋਗਤਾਵਾਂ ਲਈ, ਵਟਸਐਪ ਸਟੇਟਸ ਤੇ ਵਟਸਐਪ ਫਰੋਮ ਫੇਸਬੁੱਕ ਫੀਚਰ ਨੂੰ ਜੋੜਿਆ ਗਿਆ ਹੈ। ਵਟਸਐਪ ਨੇ ਪਿਛਲੇ ਸਾਲ ਸਤੰਬਰ ਵਿੱਚ ਐਂਡਰਾਇਡ ਲਈ ਇੱਕ ਫੀਚਰ ਲਾਂਚ ਕੀਤਾ ਸੀ, ਤਾਂ ਜੋ ਉਹ ਆਪਣੀ ਸਟੇਟਸ ਸਟੋਰੀ ਨੂੰ ਸਿੱਧਾ ਫੇਸਬੁੱਕ ਸਟੋਰੀ ਅਤੇ ਹੋਰ ਐਪਸ 'ਤੇ ਸ਼ੇਅਰ ਕਰ ਸਕਣ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
Embed widget