ਪੜਚੋਲ ਕਰੋ

ਹੁਣ ਜਾਅਲੀ ਖਬਰਾਂ ਨੂੰ ਇੰਝ ਲੱਗੇਗੀ ਰੋਕ, WhatsApp ਨੇ ਲਾਂਚ ਕੀਤਾ ਨਵਾਂ ਫੀਚਰ

WhatsApp ਨੇ ਇੱਕ ਨਵੇਂ ਫੀਚਰ ਨੂੰ ਅਪਡੇਟ ਕੀਤਾ ਹੈ ਜਿਸ ਅਨੁਸਾਰ ਉਪਭੋਗਤਾ ਹੁਣ ਜਾਅਲੀ ਖ਼ਬਰਾਂ (Fake News) ਬਾਰੇ ਜਾਣ ਸਕਣਗੇ।

ਚੰਡੀਗੜ੍ਹ: WhatsApp ਨੇ ਇੱਕ ਨਵੇਂ ਫੀਚਰ ਨੂੰ ਅਪਡੇਟ ਕੀਤਾ ਹੈ ਜਿਸ ਅਨੁਸਾਰ ਉਪਭੋਗਤਾ ਹੁਣ ਜਾਅਲੀ ਖ਼ਬਰਾਂ (Fake News) ਬਾਰੇ ਜਾਣ ਸਕਣਗੇ। ਇਸ ਤੋਂ ਇਲਾਵਾ, ਉਪਭੋਗਤਾ ਹੁਣ 70 ਤੋਂ ਵੱਧ ਦੇਸ਼ਾਂ ਦੇ ਫੇਕ ਚੈਕਰਾਂ ਨਾਲ ਜੁੜ ਸਕਦੇ ਹਨ। ਅੰਤਰਰਾਸ਼ਟਰੀ ਤੱਥ-ਚੈਕਿੰਗ ਨੈਟਵਰਕ (IFCN) ਨਾਲ WhatsApp ਨੇ ਭਾਈਵਾਲੀ ਕੀਤੀ ਹੈ।IFCN ਨੇ Whatsapp ਤੇ ਆਪਣਾ ਚੈਟਬੋਟ ਲੌਂਚ ਕੀਤਾ ਹੈ। ਇਸ ਚੈਟਬੋਟ ਦਾ ਨੰਬਰ +1(727) 2912606 ਹੈ। ਇਸ ਨੰਬਰ ਨੂੰ ਆਪਣੇ ਫੋਨ 'ਚ ਸੇਵ ਕਰਨਾ ਹੋਵੇਗਾ। ਇਸ ਤੋਂ ਬਾਅਦ ਇਸ WhatsApp ਨੰਬਰ ਤੇ 'Hi'ਲਿੱਖ ਕੇ ਭੇਜੋ। ਹਾਲੇ ਤੱਕ ਦੀ ਇਹ ਚੈਟਬੋਟ ਸਿਰਫ ਅੰਗਰੇਜ਼ੀ ਭਾਸ਼ਾ ਵਿੱਚ ਉਪਲਬਧ ਹੈ, ਹਾਲਾਂਕਿ ਕੰਪਨੀ ਛੇਤੀ ਹੀ ਇਸ ਨੂੰ ਹਿੰਦੀ, ਸਪੈਨਿਸ਼ ਤੇ ਪੁਰਤਗਾਲੀ ਸਮੇਤ ਹੋਰ ਭਾਸ਼ਾਵਾਂ ਵਿੱਚ ਅਪਡੇਟ ਕਰ ਸਕਦੀ ਹੈ। ਚੈਟਬੋਟ ਦੀ ਮਦਦ ਨਾਲ ਉਪਭੋਗਤਾ ਤੱਥਾਂ ਦੀ ਜਾਂਚ ਕਰ ਸਕਦੇ ਹਨ। ਨਾਲ ਹੀ ਕੋਰੋਨਾਵਾਇਰਸ ਨਾਲ ਜੁੜੀਆਂ ਖ਼ਬਰਾਂ ਬਾਰੇ ਵੀ ਜਾਣ ਸਕਦੇ ਹਨ। ਇਹ ਸਿਸਟਮ ਦੇਸ਼ ਦੇ ਕੋਡ ਦੇ ਅਧਾਰ ਤੇ ਉਪਭੋਗਤਾਵਾਂ ਦੀ ਪਛਾਣ ਕਰਦਾ ਹੈ।ਇਸ ਬਾਰ੍ਹੇ ਵਧੇਰੇ ਜਾਣਕਾਰੀ ਲਈ ਤੁਸੀਂ WhatsApp ਦੀ ਅਧਿਕਾਰਤ ਵੈਬਸਾਇਟ ਤੇ ਜਾ ਸਕਦੇ ਹੋ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ABP News ਦਾ ਐਪ ਡਾਊਨਲੋਡ ਕਰੋ- Click here

ਟਾਪ ਹੈਡਲਾਈਨ

iphone 18 Pro : 9 ਸਤੰਬਰ ਨੂੰ ਲਾਂਚ ਹੋਇਆ iPhone, 18 ਸਤੰਬਰ ਤੋਂ ਕਿਉਂ ਵਿਕੇਗਾ? ਜਾਣੋ ਵਜ੍ਹਾ
iphone 18 Pro : 9 ਸਤੰਬਰ ਨੂੰ ਲਾਂਚ ਹੋਇਆ iPhone, 18 ਸਤੰਬਰ ਤੋਂ ਕਿਉਂ ਵਿਕੇਗਾ? ਜਾਣੋ ਵਜ੍ਹਾ
iPhone 18 Pro ਛੱਡੋ, ਸਿੱਧਾ ਮਹਿੰਗੇ ਹੋ ਗਏ iPhone 17 ਦੇ ਮਾਡਲ, ਜਾਣੋ ਕਿੰਨੇ ਵੱਧ ਗਏ ਰੇਟ; ਉੱਡ ਜਾਣਗੇ ਹੋਸ਼
iPhone 18 Pro ਛੱਡੋ, ਸਿੱਧਾ ਮਹਿੰਗੇ ਹੋ ਗਏ iPhone 17 ਦੇ ਮਾਡਲ, ਜਾਣੋ ਕਿੰਨੇ ਵੱਧ ਗਏ ਰੇਟ; ਉੱਡ ਜਾਣਗੇ ਹੋਸ਼
Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ
Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਸਤੰਬਰ 2026
Viral Video : ਵਿਦਿਆਰਥਣ ਨੂੰ Kiss ਕਰਦੇ ਰੰਗੇ ਹੱਥੀਂ ਫੜਿਆ ਗਿਆ ਅਧਿਆਪਕ, ਐਕਸਟਰਾ ਕਲਾਸ ਦੇ ਬਹਾਨੇ ਰੋਕਿਆ ਸੀ
Viral Video : ਵਿਦਿਆਰਥਣ ਨੂੰ Kiss ਕਰਦੇ ਰੰਗੇ ਹੱਥੀਂ ਫੜਿਆ ਗਿਆ ਅਧਿਆਪਕ, ਐਕਸਟਰਾ ਕਲਾਸ ਦੇ ਬਹਾਨੇ ਰੋਕਿਆ ਸੀ
BRICS Summit 2026 : ਪਿਆਕੜਾਂ ਲਈ ਵੱਡੀ ਖ਼ਬਰ ! ਕੀ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ ?
BRICS Summit 2026 : ਪਿਆਕੜਾਂ ਲਈ ਵੱਡੀ ਖ਼ਬਰ ! ਕੀ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ ?
Gold-Silver Price : ਹਰ ਘੰਟੇ ਸਸਤੀ ਹੋ ਰਹੀ ਚਾਂਦੀ , ਇੱਕ ਹੀ ਝਟਕੇ ਚ 9,400 ਰੁਪਏ ਟੁੱਟੀ, ਸੋਨਾ ਵੀ ਡਿੱਗਿਆ !
Gold-Silver Price : ਹਰ ਘੰਟੇ ਸਸਤੀ ਹੋ ਰਹੀ ਚਾਂਦੀ , ਇੱਕ ਹੀ ਝਟਕੇ ਚ 9,400 ਰੁਪਏ ਟੁੱਟੀ, ਸੋਨਾ ਵੀ ਡਿੱਗਿਆ !
Health News : ਖਾਲੀ ਪੇਟ ਹੋਣ 'ਤੇ ਗੁੜਗੁੜ ਦੀ ਆਵਾਜ਼ ਕਿਉਂ ਆਉਂਦੀ ਹੈ, ਕੀ ਹੈ ਇਸ ਦੀ ਵਜ੍ਹਾ?
Health News : ਖਾਲੀ ਪੇਟ ਹੋਣ 'ਤੇ ਗੁੜਗੁੜ ਦੀ ਆਵਾਜ਼ ਕਿਉਂ ਆਉਂਦੀ ਹੈ, ਕੀ ਹੈ ਇਸ ਦੀ ਵਜ੍ਹਾ?
Embed widget