ਪੜਚੋਲ ਕਰੋ

Fastest Cars : ਇਹ ਹਨ ਦੁਨੀਆ ਦੀਆਂ ਟੌਪ 3 ਫਾਸਟ ਕਾਰਾਂ, ਕਮਾਲ ਦੀ ਹੈ ਟੌਪ ਸਪੀਡ ਤੇ ਖਾਸੀਅਤ

Koenigsegg Agera RS 5.0-ਲੀਟਰ V8 ਇੰਜਣ ਦੁਆਰਾ ਸੰਚਾਲਿਤ ਹੈ ਜੋ 1160 bhp ਅਤੇ 1280 Nm ਦਾ ਟਾਰਕ ਜਨਰੇਟ ਕਰ ਸਕਦਾ ਹੈ। ਇਸਦੀ ਔਸਤ ਟਾਪ ਸਪੀਡ 447 ਕਿਲੋਮੀਟਰ ਪ੍ਰਤੀ ਘੰਟਾ ਹੈ।

Top Three Fastest Cars In World: ਕੀ ਤੁਸੀਂ ਕਦੇ ਸੋਚਿਆ ਹੈ ਕਿ ਦੁਨੀਆ ਦੀ ਸਭ ਤੋਂ ਤੇਜ਼ ਕਾਰ ਦੀ ਟਾਪ ਸਪੀਡ ਕੀ ਹੋਵੇਗੀ? ਜਾਂ ਦੁਨੀਆ ਦੀ ਸਭ ਤੋਂ ਤੇਜ਼ ਕਾਰ ਕਿਹੜੀ ਹੈ? ਜੇਕਰ ਤੁਸੀਂ ਕਾਰ ਪ੍ਰੇਮੀ ਹੋ ਤਾਂ ਅਜਿਹੇ ਸਵਾਲ ਤੁਹਾਡੇ ਦਿਮਾਗ 'ਚ ਕਈ ਵਾਰ ਆਏ ਹੋਣਗੇ ਤੇ ਤੁਸੀਂ ਕਈ ਵਾਰ ਇਨ੍ਹਾਂ ਸਵਾਲਾਂ ਦੇ ਜਵਾਬ ਲੱਭਣ ਦੀ ਕੋਸ਼ਿਸ਼ ਕੀਤੀ ਹੋਵੇਗੀ। ਅਜਿਹੇ 'ਚ ਅੱਜ ਅਸੀਂ ਤੁਹਾਨੂੰ ਦੁਨੀਆ ਦੀਆਂ 3 ਸਭ ਤੋਂ ਤੇਜ਼ ਦੌੜਨ ਵਾਲੀਆਂ ਕਾਰਾਂ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ। ਇਹਨਾਂ ਕਾਰਾਂ 'Bugatti Veyron Super Sport, Koenigsegg Agera RS ਤੇ Bugatti Chiron Super Sport 300+ ਕਾਰਾਂ ਸ਼ਾਮਲ ਹਨ।

ਬੁਗਾਟੀ ਵੇਰੋਨ ਸੁਪਰ ਸਪੋਰਟ

ਬੁਗਾਟੀ ਵੇਰੋਨ ਸੁਪਰ ਸਪੋਰਟ ਕਾਰ ਦੀ ਟਾਪ ਸਪੀਡ 400 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਹੈ। ਇਹ ਇਕ ਕਨਵਰਟੇਬਲ ਕਾਰ ਹੈ। ਜ਼ਿਆਦਾਤਰ ਬੁਗਾਟੀ ਨੇ 2005 'ਚ ਆਪਣਾ ਬੁਗਾਟੀ ਵੇਰੋਨ ਪੇਸ਼ ਕੀਤਾ ਸੀ ਪਰ ਇਹ SSC ਅਲਟੀਮੇਟ ਐਰੋ ਟਾਪ ਸਪੀਡ ਬੈਟਲ 'ਚ ਹਾਰ ਗਿਆ ਸੀ ਜਿਸ ਤੋਂ ਬਾਅਦ ਬੁਗਾਟੀ ਵੇਰੋਨ ਸੁਪਰ ਸਪੋਰਟ ਨਾਲ ਵਾਪਸ ਪਰਤਿਆ ਸੀ। ਇਹ ਕਾਰ ਦੁਨੀਆ ਦੀਆਂ ਸਭ ਤੋਂ ਤੇਜ਼ ਦੌੜਨ ਵਾਲੀਆਂ ਕਾਰਾਂ 'ਚੋਂ ਇਕ ਹੈ। ਸ਼ੁਰੂ 'ਚ ਇਸਨੂੰ W16 ਇੰਜਣ ਦਿੱਤਾ ਗਿਆ ਸੀ, ਜੋ ਕਿ 4 ਟਰਬੋਚਾਰਜਰਾਂ ਨਾਲ ਮੇਲ ਖਾਂਦਾ ਸੀ ਅਤੇ 1001 Bhp ਦੀ ਪਾਵਰ ਪੈਦਾ ਕਰ ਸਕਦਾ ਸੀ।

ਕੋਏਨਿਗਸੇਗ ਏਜਰਾ ਆਰ.ਐਸ

Koenigsegg Agera RS 5.0-ਲੀਟਰ V8 ਇੰਜਣ ਦੁਆਰਾ ਸੰਚਾਲਿਤ ਹੈ ਜੋ 1160 bhp ਅਤੇ 1280 Nm ਦਾ ਟਾਰਕ ਜਨਰੇਟ ਕਰ ਸਕਦਾ ਹੈ। ਇਸਦੀ ਔਸਤ ਟਾਪ ਸਪੀਡ 447 ਕਿਲੋਮੀਟਰ ਪ੍ਰਤੀ ਘੰਟਾ ਹੈ। ਕਾਰ ਸਿਰਫ 2.9 ਸਕਿੰਟਾਂ ਵਿੱਚ ਰੁਕਣ ਤੋਂ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਫੜ ਸਕਦੀ ਹੈ। ਕਾਰ ਦੀ ਟੈਸਟ ਰਨ ਨੇਵਾਡਾ ਵਿੱਚ ਇੱਕ 11-ਮੀਲ ਸੜਕ ਤੋਂ ਕੀਤੀ ਗਈ ਸੀ, ਜਿਸ ਦਿਨ ਇਸਦੀ ਚੋਟੀ ਦੀ ਗਤੀ 458 ਕਿਲੋਮੀਟਰ ਪ੍ਰਤੀ ਘੰਟਾ ਰਿਕਾਰਡ ਕੀਤੀ ਗਈ ਸੀ।

ਬੁਗਾਟੀ ਚਿਰੋਨ ਸੁਪਰ ਸਪੋਰਟ 300+

ਬੁਗਾਟੀ ਚਿਰੋਨ ਸੁਪਰ ਸਪੋਰਟ 300+ 300 ਮੀਲ ਪ੍ਰਤੀ ਘੰਟਾ ਦੇ ਅੰਕੜੇ ਨੂੰ ਪਾਰ ਕਰਨ ਵਾਲੀ ਪਹਿਲੀ ਫੈਕਟਰੀ ਕਾਰ ਹੈ। ਜਦੋਂ ਬੁਗਾਟੀ ਚਿਰੋਨ ਸੁਪਰ ਸਪੋਰਟ ਲਾਂਚ ਕੀਤੀ ਗਈ ਸੀ, ਤਾਂ ਇਸਨੇ ਵੇਨਮ ਐਫ5 ਦੇ ਰਿਕਾਰਡ ਨੂੰ ਤੋੜ ਦਿੱਤਾ ਸੀ ਅਤੇ ਨਾਲ ਹੀ 490 ਕਿਲੋਮੀਟਰ ਪ੍ਰਤੀ ਘੰਟਾ ਦੀ ਟਾਪ ਸਪੀਡ ਦਾ ਵਿਸ਼ਵ ਰਿਕਾਰਡ ਬਣਾਇਆ ਸੀ। ਮੌਜੂਦਾ ਬੁਗਾਟੀ ਚਿਰੋਨ ਸੁਪਰ ਸਪੋਰਟ ਇਕ W16, ਕਵਾਡ-ਟਰਬੋ ਇੰਜਣ ਦੁਆਰਾ ਸੰਚਾਲਿਤ ਹੈ ਜੋ 1479 Bhp ਅਤੇ 1600 Nm ਪੀਕ ਟਾਰਕ ਪੈਦਾ ਕਰਨ ਦੇ ਸਮਰੱਥ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Embed widget