ਪੜਚੋਲ ਕਰੋ

  PUBG ਦੀ ਥਾਂ FAU-G ਧਮਾਕਾ! ਗਲਵਾਨ ਘਾਟੀ 'ਚ ਭਾਰਤ ਤੇ ਚੀਨੀ ਫੌਜੀਆਂ ਵਿਚਾਲੇ ਖੂਨੀ ਜੰਗ

PUBG ਨੂੰ ਸਖ਼ਤ ਟੱਕਰ ਦੇਣ ਆ ਰਹੀ ਮੋਬਾਈਲ ਗੇਮ FAU-G ਅਗਲੇ ਮਹੀਨੇ ਲੌਂਚ ਹੋ ਸਕਦੀ ਹੈ। FAU-G ਦਾ ਨਿਰਮਾਣ ਕਰਨ ਵਾਲੀ ਬੰਗਲੌਰ-ਅਧਾਰਤ ਕੰਪਨੀ nCore Games ਨੇ ਦੁਸਹਿਰੇ ਦੇ ਮੌਕੇ 'ਤੇ ਐਤਵਾਰ ਨੂੰ ਗੇਮ ਦਾ ਟੀਜ਼ਰ ਜਾਰੀ ਕੀਤਾ ਹੈ। ਕੰਪਨੀ ਨੇ ਇਸ ਦਾ ਇੱਕ ਮਿੰਟ ਦਾ ਟੀਜ਼ਰ ਆਪਣੇ ਆਫੀਸ਼ੀਅਲ ਟਵਿੱਟਰ ਹੈਂਡਲ 'ਤੇ ਪੋਸਟ ਕੀਤਾ ਹੈ।

PUBG ਨੂੰ ਸਖ਼ਤ ਟੱਕਰ ਦੇਣ ਆ ਰਹੀ ਮੋਬਾਈਲ ਗੇਮ FAU-G ਅਗਲੇ ਮਹੀਨੇ ਲੌਂਚ ਹੋ ਸਕਦੀ ਹੈ। FAU-G ਦਾ ਨਿਰਮਾਣ ਕਰਨ ਵਾਲੀ ਬੰਗਲੌਰ-ਅਧਾਰਤ ਕੰਪਨੀ nCore Games ਨੇ ਦੁਸਹਿਰੇ ਦੇ ਮੌਕੇ 'ਤੇ ਐਤਵਾਰ ਨੂੰ ਗੇਮ ਦਾ ਟੀਜ਼ਰ ਜਾਰੀ ਕੀਤਾ ਹੈ। ਕੰਪਨੀ ਨੇ ਇਸ ਦਾ ਇੱਕ ਮਿੰਟ ਦਾ ਟੀਜ਼ਰ ਆਪਣੇ ਆਫੀਸ਼ੀਅਲ ਟਵਿੱਟਰ ਹੈਂਡਲ 'ਤੇ ਪੋਸਟ ਕੀਤਾ ਹੈ। ਬਾਲੀਵੁੱਡ ਸਟਾਰ ਅਕਸ਼ੈ ਕੁਮਾਰ ਨੇ ਵੀ ਇਸ ਟੀਜ਼ਰ ਨੂੰ ਟਵੀਟ ਕੀਤਾ ਹੈ। ਟੀਜ਼ਰ ਵਿੱਚ ਗਲਵਾਨ ਘਾਟੀ ਵਿੱਚ ਭਾਰਤ ਤੇ ਚੀਨੀ ਫੌਜੀਆਂ ਦਰਮਿਆਨ ਖੂਨੀ ਟਕਰਾਅ ਨੂੰ ਦਰਸਾਇਆ ਗਿਆ ਹੈ। ਦੱਸ ਦਈਏ ਕਿ ਭਾਰਤ ਵਿੱਚ PUBG ਮੋਬਾਈਲ ‘ਤੇ ਪਾਬੰਦੀ ਲੱਗਣ ਤੋਂ ਬਾਅਦ, FAU-G ਗੇਮ ਦਾ ਐਲਾਨ ਕੀਤਾ ਗਿਆ ਸੀ।
ਬਾਲੀਵੁੱਡ ਦੀ ਮਸ਼ਹੂਰ ਅਦਾਕਾਰ ਨੇ ਵੀਜ਼ਾ ਲਈ ਲੰਡਨ ਦੇ ਮਿਊਜ਼ੀਸ਼ੀਅਨ ਨਾਲ ਕੀਤਾ ਵਿਆਹ, ਖੁਦ ਹੀ ਕੀਤਾ ਖ਼ੁਲਾਸਾ FAU-G ਦੀ ਕਲਪਨਾ ਅਕਸ਼ੈ ਕੁਮਾਰ ਦੀ: ਅਕਸ਼ੈ ਕੁਮਾਰ ਨੇ nCore Games ਨਾਲ ਸਾਂਝੇਦਾਰੀ ਕੀਤੀ ਹੈ। ਉਨ੍ਹਾਂ ਖ਼ੁਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸਵੈ-ਨਿਰਭਰਤਾ ਮੁਹਿੰਮ ਦੀ ਹਮਾਇਤ ਕਰਨ ਲਈ ਟਵੀਟ ਕੀਤਾ। ਖੇਡ ਤੋਂ 20 ਪ੍ਰਤੀਸ਼ਤ ਕਮਾਈ ਵੀਰ ਟਰੱਸਟ ਆਫ ਇੰਡੀਆ ਨੂੰ ਦਿੱਤੀ ਜਾਵੇਗੀ। ਐਨ ਕੋਰ ਦੇ ਸਹਿ-ਸੰਸਥਾਪਕ ਵਿਸ਼ਾਲ ਗੌਂਡਲ ਦਾ ਕਹਿਣਾ ਹੈ ਕਿ ਐਫਏਯੂ-ਜੀ ਗੇਮ ਦੀ ਕਲਪਨਾ ਅਕਸ਼ੈ ਕੁਮਾਰ ਦੀ ਸੀ। ਗੌਂਡਲ ਨੇ ਕਿਹਾ ਕਿ FAU-G ਹੋਰ ਕਈ ਇੰਟਰਨੈਸ਼ਨਲ ਗੇਮਸ ਜਿਵੇਂ PUBG ਨਾਲ ਮੁਕਾਬਲਾ ਕਰੇਗੀ। ਗੌਂਡਲ ਨੇ ਅੱਗੇ ਕਿਹਾ ਕਿ ਉਸ ਦੀ ਟੀਮ ਦੇ ਵਿਕਾਸ ਕਰਨ ਵਾਲੇ ਉੱਚ ਯੋਗਤਾ ਪ੍ਰਾਪਤ ਹਨ ਅਤੇ ਉਨ੍ਹਾਂ ਕੋਲ PUBG ਵਰਗੇ ਕਿਸੇ ਵੀ ਇੰਟਰਨੈਸ਼ਨਲ ਗੇਮ ਵਰਗਾ ਗੇਮ ਡਿਵੈਲਪ ਕਰਨ ਦੀ ਯੋਗਤਾ ਹੈ।  

ਟਾਪ ਹੈਡਲਾਈਨ

BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
Smartphone Camera : ਫੋਨ 'ਚ 3 -4 ਕੈਮਰੇ ਕਿਉਂ ਹੁੰਦੇ ਹਨ? ਜਾਣੋ ਹਰ ਕੈਮਰੇ ਦਾ ਕੰਮ
Smartphone Camera : ਫੋਨ 'ਚ 3 -4 ਕੈਮਰੇ ਕਿਉਂ ਹੁੰਦੇ ਹਨ? ਜਾਣੋ ਹਰ ਕੈਮਰੇ ਦਾ ਕੰਮ
Airtel ਦਾ ਝਟਕਾ! ਬੰਦ ਕਰ ਦਿੱਤਾ ਆਪਣਾ ਸਸਤਾ ਪ੍ਰੀਪੇਡ ਪਲਾਨ
Airtel ਦਾ ਝਟਕਾ! ਬੰਦ ਕਰ ਦਿੱਤਾ ਆਪਣਾ ਸਸਤਾ ਪ੍ਰੀਪੇਡ ਪਲਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget