ਪੜਚੋਲ ਕਰੋ

Festival Sale: Realme C15 'ਤੇ 6000mAh ਬੈਟਰੀ ਨਾਲ ਮਿਲ ਰਿਹਾ ਡਿਸਕਾਊਂਟ, ਇਸ ਫੋਨ ਨਾਲ ਹੋਵੇਗਾ ਮੁਕਾਬਲਾ  

ਰੀਅਲਮੀ ਵੀ ਆਪਣੇ ਸਮਾਰਟਫੋਨ 'ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਛੋਟ ਦੇ ਰਹੀ ਹੈ। ਕੰਪਨੀ ਨੇ 'ਕਨੈਕਟ ਫਾਰ ਰੀਅਲ ਦੀਵਾਲੀ' ਟੈਗਲਾਈਨ ਨਾਲ ਵਿਕਰੀ ਦੀ ਸ਼ੁਰੂਆਤ ਕੀਤੀ ਹੈ। ਇਸ ਵਿਕਰੀ 'ਚ ਰੀਅਲਮੀ ਸੀ 15 'ਤੇ ਕਾਫ਼ੀ ਛੂਟ ਦਿੱਤੀ ਜਾ ਰਹੀ ਹੈ।

ਰੀਅਲਮੀ ਵੀ ਆਪਣੇ ਸਮਾਰਟਫੋਨ 'ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਛੋਟ ਦੇ ਰਹੀ ਹੈ। ਕੰਪਨੀ ਨੇ 'ਕਨੈਕਟ ਫਾਰ ਰੀਅਲ ਦੀਵਾਲੀ' ਟੈਗਲਾਈਨ ਨਾਲ ਵਿਕਰੀ ਦੀ ਸ਼ੁਰੂਆਤ ਕੀਤੀ ਹੈ। ਇਸ ਵਿਕਰੀ 'ਚ ਰੀਅਲਮੀ ਸੀ 15 'ਤੇ ਕਾਫ਼ੀ ਛੂਟ ਦਿੱਤੀ ਜਾ ਰਹੀ ਹੈ। ਇਹ ਫੋਨ ਸੇਲ 'ਚ ਤੁਹਾਨੂੰ 1500 ਰੁਪਏ ਸਸਤਾ ਮਿਲੇਗਾ। ਇਸ ਦੇ 3 ਜੀਬੀ ਰੈਮ ਅਤੇ 32 ਜੀਬੀ ਇੰਟਰਨਲ ਸਟੋਰੇਜ ਵੇਰੀਐਂਟ ਦੀ ਕੀਮਤ 9,999 ਰੁਪਏ ਸੀ, ਜੋ ਇਸ ਸੇਲ 'ਚ 8,499 ਰੁਪਏ 'ਚ ਉਪਲੱਬਧ ਹੈ। ਇਸ ਤੋਂ ਇਲਾਵਾ ਇਸ ਦਾ 4 ਜੀਬੀ ਰੈਮ ਵੇਰੀਐਂਟ 10,999 ਰੁਪਏ ਦੀ ਬਜਾਏ 9,499 ਰੁਪਏ 'ਚ ਉਪਲੱਬਧ ਹੈ।
ਚੀਨੀ ਸਮਾਰਟਫੋਨ ਨਿਰਮਾਤਾ ਰੀਅਲਮੀ ਨੇ ਹਾਲ ਹੀ ਵਿੱਚ ਆਪਣਾ ਸੀ ਸੀਰੀਜ਼ ਦਾ ਸੀ 15 ਸਮਾਰਟਫੋਨ ਲਾਂਚ ਕੀਤਾ ਹੈ। ਸੀ 15 ਸਮਾਰਟਫੋਨ ਅੱਜ ਰਾਤ 8 ਵਜੇ ਫਲਿੱਪਕਾਰਟ, ਆਨਲਾਈਨ ਖਰੀਦਦਾਰੀ ਵੈਬਸਾਈਟ 'ਤੇ ਖਰੀਦ ਲਈ ਉਪਲਬਧ ਹੋਵੇਗਾ। ਸੀ 15 ਸਮਾਰਟਫੋਨ ਨੂੰ ਫਲੈਸ਼ ਸੇਲ 'ਚ  Realme.com  'ਤੇ ਵੀ ਖਰੀਦਿਆ ਜਾ ਸਕਦਾ ਹੈ। ਮਿਡ-ਰੇਂਜ ਦੇ ਹਿੱਸੇ 'ਚ ਰੀਅਲਮੀ ਸੀ 15, ਰੈਡਮੀ 9 ਪ੍ਰਾਈਮ ਨਾਲ ਮੁਕਾਬਲਾ ਕਰ ਰਿਹਾ ਹੈ।
ਪ੍ਰਿਅੰਕ ਸ਼ਰਮਾ ਨਾਲ ਬ੍ਰੇਕਅੱਪ ਦੀਆਂ ਖ਼ਬਰਾਂ ਦਰਮਿਆਨ ਬੇਨਫਸ਼ਾ ਨੇ ਬਿਕੀਨੀ 'ਚ ਸ਼ੇਅਰ ਕੀਤੀਆਂ ਬੋਲਡ ਤਸਵੀਰਾਂ, ਇਥੇ ਦੇਖੋ
ਰੀਅਲਮੀ ਸੀ 15 ਸਮਾਰਟਫੋਨ 'ਚ 6.5 ਇੰਚ ਦੀ ਐਚਡੀ ਪਲੱਸ ਡਿਸਪਲੇਅ ਦਿੱਤੀ ਗਈ ਹੈ। ਸਮਾਰਟਫੋਨ 'ਚ ਮੀਡੀਆਟੇਕ ਹੀਲੀਓ ਜੀ 35 ਚਿਪਸੈੱਟ ਦੀ ਵਰਤੋਂ ਕੀਤੀ ਗਈ ਹੈ। ਸੀ 15 ਸਮਾਰਟਫੋਨ ਦੀ ਸਟੋਰੇਜ ਨੂੰ ਐਸ ਡੀ ਕਾਰਡ ਦੇ ਜ਼ਰੀਏ 128 ਜੀਬੀ ਤੱਕ ਵਧਾਇਆ ਜਾ ਸਕਦਾ ਹੈ। ਸਮਾਰਟਫੋਨ ਦੇ ਪਿਛਲੇ ਪੈਨਲ 'ਤੇ 13 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਕਵਾਡ ਸੈਟਅਪ ਦੇ ਨਾਲ ਆਉਂਦਾ ਹੈ। ਸੈਲਫੀ ਲੈਣ ਲਈ ਸਮਾਰਟਫੋਨ 'ਚ 8 ਮੈਗਾਪਿਕਸਲ ਦਾ ਕੈਮਰਾ ਵਰਤਿਆ ਗਿਆ ਹੈ। ਸਮਾਰਟਫੋਨ 'ਚ 6000mAh ਦੀ ਬੈਟਰੀ ਹੈ।
ਰੀਅਲਮੀ ਸੀ 15 ਸਮਾਰਟਫੋਨ ਦਾ ਸਿੱਧਾ ਮੁਕਾਬਲਾ ਰੈੱਡਮੀ 9 ਪ੍ਰਾਈਮ ਸਮਾਰਟਫੋਨ ਨਾਲ ਹੈ। ਰੈੱਡਮੀ 9 ਪ੍ਰਾਈਮ ਦੇ 4 ਜੀਬੀ ਰੈਮ ਅਤੇ 64 ਜੀਬੀ ਸਟੋਰੇਜ ਵੇਰੀਐਂਟ 9,999 ਰੁਪਏ 'ਚ ਉਪਲੱਬਧ ਹੈ, ਜਦਕਿ 4 ਜੀਬੀ ਰੈਮ ਅਤੇ 128 ਜੀਬੀ ਸਟੋਰੇਜ ਵੇਰੀਐਂਟ 11,999 ਰੁਪਏ 'ਚ ਖਰੀਦਿਆ ਜਾ ਸਕਦਾ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget