ਪੜਚੋਲ ਕਰੋ

ਆਖਰ ਮੁੱਕਿਆ TikTok ਦਾ ਦੌਰ, ਹੁਣ ਨਹੀਂ ਕਰ ਸਕੋਗੇ ਡਾਊਨਲੋਡ

Tiktok App Ban in India: ਸਰਕਾਰ ਨੇ ਭਾਰਤ ਵਿੱਚ ਕੁੱਲ 59 ਚੀਨੀ ਐਪਸ ‘ਤੇ ਪਾਬੰਦੀ ਲਾਈ ਹੈ। ਹੁਣ ਭਾਰਤੀ ਉਪਭੋਗਤਾ ਇਨ੍ਹਾਂ ਐਪਸ ਦੀ ਵਰਤੋਂ ਨਹੀਂ ਕਰ ਸਕਣਗੇ।

ਨਵੀਂ ਦਿੱਲੀ: ਭਾਰਤ-ਚੀਨ ਵਿਚਾਲੇ ਸਰਹੱਦ 'ਤੇ ਚੱਲ ਰਹੇ ਵਿਵਾਦ ਤੋਂ ਬਾਅਦ ਹੀ ਲੋਕਾਂ ਨੇ ਚੀਨੀ ਐਪਸ ਤੇ ਚੀਜ਼ਾਂ ਦਾ ਬਾਈਕਾਟ ਕਰਨਾ ਸ਼ੁਰੂ ਕਰ ਦਿੱਤਾ। ਸਰਕਾਰ ਨੇ ਭਾਰਤ ਵਿੱਚ ਕੁੱਲ 59 ਚੀਨੀ ਐਪਸ ‘ਤੇ ਪਾਬੰਦੀ ਲਾਈ ਹੈ। ਚੀਨੀ ਐਪਸ ‘ਤੇ ਪਾਬੰਦੀ ਲੱਗਣ ਤੋਂ ਬਾਅਦ Google Play Store ਤੇ App Store ਤੋਂ ਪ੍ਰਸਿੱਧ ਸ਼ੋਰਟ ਵੀਡੀਓ ਬਣਾਉਣ ਵਾਲੀ ਐਪ ਟਿੱਕਟੌਕ ਨੂੰ ਹਟਾ ਦਿੱਤਾ ਗਿਆ ਹੈ। ਯਾਨੀ ਯੂਜ਼ਰ ਹੁਣ ਇਸ ਐਪ ਨੂੰ ਡਾਊਨਲੋਡ ਨਹੀਂ ਕਰ ਸਕਦੇ ਪਰ ਜਦੋਂ ਅਸੀਂ ਪਲੇਅ ਸਟੋਰ 'ਤੇ ਹੋਰ ਐਪਸ ਦੀ ਜਾਂਚ ਕੀਤੀ, ਉਹ ਅਜੇ ਵੀ ਡਾਊਨਲੋਡ ਲਈ ਉਪਲਬਧ ਹਨ। ਯਾਨੀ ਅਜੇ ਹੋਰ ਐਪਸ ਨੂੰ ਹਟਾਇਆ ਨਹੀਂ ਗਿਆ ਹੈ। ਭਾਰਤ ‘ਚ 59 ਚੀਨੀ ਐਪਸ ‘ਤੇ ਸੂਚਨਾ ਤਕਨਾਲੋਜੀ ਐਕਟ, 2000 ਦੀ ਧਾਰਾ 69 ਏ ਤਹਿਤ ਪਾਬੰਦੀ ਲਗਾਈ ਗਈ ਹੈ। ਇਸ ਪਾਬੰਦੀ ਦਾ ਮੁੱਖ ਕਾਰਨ ਉਪਭੋਗਤਾਵਾਂ ਦੇ ਡੇਟਾ ਦੀ ਨਿੱਜਤਾ ਬਾਰੇ ਦੱਸਿਆ ਗਿਆ ਹੈ। ਇਸ ਦੌਰਾਨ ਜਾਰੀ ਕੀਤੇ ਗਏ ਬਿਆਨ ਵਿੱਚ ਕਿਹਾ ਗਿਆ ਹੈ ਕਿ ‘ਇਨ੍ਹਾਂ ਐਪਸ ‘ਤੇ ਭਾਰਤ ਦੀ ਪ੍ਰਭੂਸੱਤਾ ਤੇ ਅਖੰਡਤਾ, ਭਾਰਤ ਦੀ ਰੱਖਿਆ, ਰਾਜ ਦੀ ਸੁਰੱਖਿਆ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਬੰਦੀ ਲਗਾਈ ਗਈ ਹੈ’। ਇਹ ਵੀ ਪੜ੍ਹੋ: ਸਰਕਾਰ ਦਾ ਵੱਡਾ ਫੈਸਲਾ, Tiktok ਸਣੇ 59 ਚੀਨੀ ਐਪਸ ‘ਤੇ ਲਗਾਈ ਪਾਬੰਦੀ ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

Embed widget