ਪੜਚੋਲ ਕਰੋ

ਆਖਰ Jio ਨੂੰ ਝੁਕਣਾ ਪਿਆ, ਹੁਣ ਲਾਂਚ ਕੀਤਾ 72 ਦਿਨਾਂ ਵਾਲਾ ਸਸਤਾ ਪਲਾਨ, ਜਾਣੋ ਵੇਰਵੇ

Jio Plan : ਜਾਣਕਾਰੀ ਮਿਲ ਰਹੀ ਹੈ ਕਿ ਜੀਓ ਕੰਪਨੀ ਨੂੰ ਹੁਣ ਆਪਣੇ ਪਲਾਨ ਵਾਪਸ ਲਿਆਉਣੇ ਪੈ ਰਹੇ ਹਨ। ਇਕ ਵਾਰ ਫਿਰ ਜੀਓ ਕੰਪਨੀ ਗਾਹਕਾਂ ਲਈ ਤਿੰਨ ਪਲਾਨ ਲਾਂਚ ਕਰ ਰਹੀ ਹੈ ਜੋ.....

3 ਜੁਲਾਈ, 2024 ਨੂੰ, ਟੈਲੀਕਾਮ ਕੰਪਨੀਆਂ ਨੇ ਆਪਣੇ ਰੀਚਾਰਜ ਪਲਾਨ ਨੂੰ ਸਭ ਤੋਂ ਪਹਿਲਾਂ ਵਧਾਇਆ ਸੀ, ਇਸ ਤੋਂ ਬਾਅਦ ਵੋਡਾਫੋਨ ਆਈਡੀਆ ਅਤੇ ਏਅਰਟੈੱਲ ਕੰਪਨੀ ਨੇ ਵੀ ਆਪਣੇ ਰੀਚਾਰਜ ਪਲਾਨ ਮਹਿੰਗੇ ਕਰ ਦਿੱਤੇ ਸਨ, ਸਾਰੀਆਂ ਨੇ ਆਪਣੇ ਪਲਾਨ ਲਗਭਗ 20 ਤੋਂ 25% ਤੱਕ ਵਧਾ ਦਿੱਤੇ ਸਨ।

ਇਸ ਦਾ ਅਸਰ ਇਹ ਹੋਇਆ ਕਿ ਵੱਡੀ ਗਿਣਤੀ 'ਚ ਲੋਕ ਆਪਣੇ ਸਿਮ ਕਾਰਡ ਬੀ.ਐੱਸ.ਐੱਨ.ਐੱਲ ਕੰਪਨੀ 'ਚ ਪੋਰਟ ਕਰਵਾ ਰਹੇ ਹਨ, ਅਜਿਹੇ 'ਚ ਸਭ ਤੋਂ ਵੱਧ ਸਿਮ ਪੋਰਟ ਜਿਓ ਕੰਪਨੀ ਦੇ ਗਾਹਕਾਂ ਵੱਲੋਂ ਕੀਤੇ ਜਾ ਰਹੇ ਹਨ, ਦੱਸਿਆ ਜਾ ਰਿਹਾ ਹੈ ਕਿ ਜੁਲਾਈ ਮਹੀਨੇ 'ਚ ਹੀ ਬਹੁਤ ਸਾਰੇ ਗਾਹਕ Jio ਨੂੰ ਛੱਡ ਕੀਤੇ ਹੋਰ ਟਰਾਂਸਫਰ ਹੋ ਗਏ ਹਨ, ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ ਹੁਣ ਜਿਓ ਕੰਪਨੀ ਨੇ ਆਪਣੇ ਗਾਹਕਾਂ ਲਈ ਇੱਕ ਜ਼ਬਰਦਸਤ ਰੀਚਾਰਜ ਪਲਾਨ ਲਾਂਚ ਕਰਨ ਦਾ ਪਲਾਨ ਤਿਆਰ ਕੀਤਾ ਹੈ, ਜਿਸ ਦੀ ਵੈਧਤਾ 72 ਦਿਨਾਂ ਦੀ ਦੱਸੀ ਜਾ ਰਹੀ ਹੈ।

ਜਾਣਕਾਰੀ ਮਿਲ ਰਹੀ ਹੈ ਕਿ ਜੀਓ ਕੰਪਨੀ ਨੂੰ ਹੁਣ ਆਪਣੇ ਪਲਾਨ ਵਾਪਸ ਲਿਆਉਣੇ ਪੈ ਰਹੇ ਹਨ। ਇਕ ਵਾਰ ਫਿਰ ਜੀਓ ਕੰਪਨੀ ਗਾਹਕਾਂ ਲਈ ਤਿੰਨ ਪਲਾਨ ਲਾਂਚ ਕਰ ਰਹੀ ਹੈ ਜੋ ਕਿ 5ਜੀ ਯੂਜ਼ਰਸ ਲਈ ਇਕ ਵਾਰ ਫਿਰ ਧਮਾਕੇਦਾਰ ਸਾਬਤ ਹੋਣਗੇ, ਜਿਨ੍ਹਾਂ ਦੀ ਵੈਧਤਾ 72 ਦਿਨਾਂ ਦੀ ਹੈ ਅਤੇ ਬਹੁਤ ਸਸਤੀਆਂ ਯੋਜਨਾਵਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ।

ਇਸ ਤੋਂ ਪਹਿਲਾਂ Jio ਨੇ 329 ਰੁਪਏ ਦਾ ਪ੍ਰੀਪੇਡ ਪਲਾਨ ਲਾਂਚ ਕੀਤਾ ਸੀ। ਜੀਓ ਦਾ 329 ਰੁਪਏ ਦਾ ਪ੍ਰੀਪੇਡ ਪਲਾਨ 28 ਦਿਨਾਂ ਦੀ ਵੈਲਡਿਟੀ ਨਾਲ ਆਉਂਦਾ ਹੈ। ਇਹ ਪਲਾਨ ਗਾਹਕਾਂ ਨੂੰ ਅਨਲਿਮਟਿਡ ਵੌਇਸ ਕਾਲਿੰਗ ਅਤੇ 100 SMS/ਦਿਨ ਦੇ ਨਾਲ 1.5GB ਰੋਜ਼ਾਨਾ ਡਾਟਾ ਪ੍ਰਦਾਨ ਕਰਦਾ ਹੈ। ਇਸ ‘ਚ JioSaavn Pro ਵੀ ਉਪਲੱਬਧ ਹੈ। Jio Saavn Pro ਸਬਸਕ੍ਰਿਪਸ਼ਨ ਨੂੰ ਐਕਟੀਵੇਟ ਕਰਨ ਲਈ ਯੂਜ਼ਰਜ਼ ਨੂੰ Jio Saavn ਐਪ ‘ਤੇ ਲੌਗਇਨ ਕਰਨਾ ਹੋਵੇਗਾ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Embed widget