ਪੜਚੋਲ ਕਰੋ

Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ

Apple Foldable Phone: ਐਪਲ ਨੇ ਆਖਰਕਾਰ ਆਪਣਾ ਪਹਿਲਾ ਸਕ੍ਰੀਨ ਮੁੜਨ ਵਾਲਾ ਆਈਫੋਨ (Foldable iphone) ਲਾਂਚ ਕਰ ਦਿੱਤਾ ਹੈ, ਜਿਸ ਦਾ ਨਾਂ 'iPhone Duo' ਰੱਖਿਆ ਗਿਆ ਹੈ।

Apple Foldable Phone: ਐਪਲ ਨੇ ਆਖਰਕਾਰ ਆਪਣਾ ਪਹਿਲਾ ਸਕ੍ਰੀਨ ਮੁੜਨ ਵਾਲਾ ਆਈਫੋਨ (Foldable iphone) ਲਾਂਚ ਕਰ ਦਿੱਤਾ ਹੈ, ਜਿਸ ਦਾ ਨਾਂ 'iPhone Duo' ਰੱਖਿਆ ਗਿਆ ਹੈ। ਇਹ ਨਵਾਂ ਫੋਨ ਸੈਮਸੰਗ ਗਲੈਕਸੀ ਜ਼ੈੱਡ ਫੋਲਡ 8 ਵਰਗੇ ਡਿਜ਼ਾਈਨ ਵਿੱਚ ਪੇਸ਼ ਕੀਤਾ ਗਿਆ ਹੈ। 'iPhone Duo' ਨਾਮ ਦਾ ਇਹ ਫੋਲਡੇਬਲ ਫੋਨ ਜਲਦ ਹੀ ਦੋ ਵੱਖ-ਵੱਖ ਰੰਗਾਂ ਦੇ ਵਿਕਲਪਾਂ ਵਿੱਚ ਵਿਕਰੀ ਲਈ ਉਪਲਬਧ ਹੋਵੇਗਾ। ਪਾਸਪੋਰਟ ਵਰਗੇ ਡਿਜ਼ਾਈਨ ਵਾਲਾ ਇਹ ਫੋਨ ਮੈਗਸੇਫ਼ (MagSafe) ਵਾਇਰਲੈੱਸ ਚਾਰਜਿੰਗ ਸਪੋਰਟ ਨਾਲ ਆਉਂਦਾ ਹੈ।

ਜਾਣੋ ਇਸ ਦੇ ਫੀਚਰਸ

ਇਹ ਆਈਫੋਨ ਡਿਊ ਐਪਲ ਦੇ ਸਭ ਤੋਂ ਨਵੇਂ ਮੋਬਾਈਲ ਪਲੇਟਫਾਰਮ A20 Pro ਚਿਪਸੈੱਟ ਨਾਲ ਲੈਸ ਹੈ, ਜੋ TSMC ਦੀ 2nm ਪ੍ਰਕਿਰਿਆ 'ਤੇ ਤਿਆਰ ਕੀਤਾ ਗਿਆ ਹੈ। ਇਹੋ ਚਿਪਸੈੱਟ ਕੰਪਨੀ ਦੇ ਨਵੇਂ iPhone 18 Pro ਅਤੇ iPhone 18 Pro Max ਨੂੰ ਵੀ ਪਾਵਰ ਦਿੰਦਾ ਹੈ। ਕੈਮਰਾ ਸੈੱਟਅੱਪ ਦੀ ਗੱਲ ਕਰੀਏ ਤਾਂ ਐਪਲ ਦੇ ਇਸ ਪਹਿਲੇ ਫੋਲਡੇਬਲ ਫੋਨ ਵਿੱਚ ਡਿਊਲ ਰੀਅਰ ਕੈਮਰਾ ਯੂਨਿਟ ਦਿੱਤੀ ਗਈ ਹੈ, ਜਿਸ ਵਿੱਚ ਦੋ 48-ਮੈਗਾਪਿਕਸਲ ਦੇ ਸ਼ੂਟਰ ਸ਼ਾਮਲ ਹਨ। ਇਸ ਤੋਂ ਇਲਾਵਾ, ਇਸ ਫੋਨ ਦੀ ਅੰਦਰੂਨੀ ਫੋਲਡੇਬਲ ਸਕ੍ਰੀਨ ਅਤੇ ਕਵਰ ਡਿਸਪਲੇਅ ਦੋਵਾਂ 'ਤੇ ਵੀ ਕੈਮਰੇ ਦਿੱਤੇ ਗਏ ਹਨ।

1,64,900 ਰੁਪਏ ਰੱਖੀ ਸ਼ੁਰੂਆਤੀ ਕੀਮਤ

ਇਸ ਦੇ ਨਾਲ ਹੀ ਕੰਪਨੀ ਨੇ iPhone 18 Pro ਦੀ ਭਾਰਤ ਵਿੱਚ ਸ਼ੁਰੂਆਤੀ ਕੀਮਤ 1,64,900 ਰੁਪਏ ਰੱਖੀ ਹੈ। ਜਦਕਿ iPhone 18 Pro Max ਦੀ ਸ਼ੁਰੂਆਤੀ ਕੀਮਤ 1,79,900 ਰੁਪਏ ਰੱਖੀ ਗਈ ਹੈ। ਇਨ੍ਹਾਂ ਦੋਵਾਂ ਹੈਂਡਸੈੱਟਾਂ ਦੇ ਸ਼ੁਰੂਆਤੀ ਵੇਰੀਐਂਟ ਵਿੱਚ ਯੂਜ਼ਰਸ ਨੂੰ 256GB ਦੀ ਇੰਟਰਨਲ ਸਟੋਰੇਜ ਮਿਲੇਗੀ। ਭਾਰਤ ਵਿੱਚ ਇਨ੍ਹਾਂ ਫੋਨਾਂ ਲਈ ਪ੍ਰੀ-ਆਰਡਰ ਸ਼ਨੀਵਾਰ ਤੋਂ ਸ਼ੁਰੂ ਹੋਵੇਗਾ। ਜਦਕਿ ਇਨ੍ਹਾਂ ਦੀ ਓਪਨ ਸੇਲ 18 ਸਤੰਬਰ ਤੋਂ ਸ਼ੁਰੂ ਹੋਵੇਗੀ।

ਐਪਲ ਨੇ ਐਲਾਨ ਕੀਤਾ ਹੈ ਕਿ iPhone Duo ਦੋ ਰੰਗਾਂ ਵਿੱਚ ਮਿਲੇਗਾ: ਸਟਾਰ ਵ੍ਹਾਈਟ ਅਤੇ ਨਾਈਟ ਸਕਾਈ। ਇਸ ਡਿਵਾਈਸ ਦੇ 256 GB ਸਟੋਰੇਜ ਵਾਲੇ ਵੇਰੀਐਂਟ ਦੀ ਕੀਮਤ $1,999 ਤੋਂ ਸ਼ੁਰੂ ਹੁੰਦੀ ਹੈ। ਇਸ ਫੋਲਡੇਬਲ ਸਮਾਰਟਫੋਨ ਲਈ ਪ੍ਰੀ-ਆਰਡਰ 16 ਅਕਤੂਬਰ ਤੋਂ ਸ਼ੁਰੂ ਹੋਣਗੇ ਅਤੇ ਇਸ ਦੀ ਅਧਿਕਾਰਤ ਵਿਕਰੀ 23 ਅਕਤੂਬਰ ਤੋਂ ਸ਼ੁਰੂ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
30-Day Recharge Plan: ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Boat Aavante Bar 6 Options: ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...
ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
Embed widget